Tuesday, March 19, 2024

Daily Archives: March 12, 2019

ਮੁੜ ਨਹੀਓ ਲੱਭਣਾ ਗੀਤਕਾਰ ਪ੍ਰਗਟ ਸਿੰਘ ਲਿੱਦੜਾਂ (ਭੋਗ `ਤੇ ਵਿਸ਼ੇਸ਼)

        ਮਿੱਤਰਾਂ ਦਾ ਨਾਂ ਚੱਲਦਾ, ਇਸ ਨਿਰਮੋਹੀ ਨਗਰੀ ਦਾ ਮਾਏ ਮੋਹ ਨਾ ਆਵੇ, ਚੰਨ ਚਾਨਣੀ ਰਾਤ ਤੋਂ ਹਨੇਰਾ ਹੋ ਗਿਆ, ਓਸ ਰੁੱਤੇ ਸੱਜਣ ਮਿਲਾ ਦੇ ਰੱਬਾ ਮੇਰਿਆ, ਰੱਬੀ ਜਾਂ ਸਬੱਬੀ ਮੇਲ ਹੋਣ ਵੰਡੇ ਗਏ ਪੰਜਾਬ ਦੀ ਤਰ੍ਹਾਂ, ਪੰਜਾਬ ਉਜਾੜਨ ਵਾਲੇ ਖੁਦ ਹੀ ਉੱਜੜ ਗਏ, ਕੱਲੀ ਨਹੀਂਓ ਵਿਕੀ ਇਸ ਵਿਕੇ ਸੰਸਾਰ ਉੱਤੇ, ਸਾਡੇ ਦਿਲ ਤੋਂ ਪੁੱਛ ਸੱਜਣਾ ਅਸੀਂ …

Read More »

ਗੀਤਕਾਰ ਪ੍ਰਗਟ ਸਿੰਘ ਲਿੱਦੜਾਂ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ

ਸੰਗਰੂਰ, 12 ਮਾਰਚ (ਪੰਜਾਬ ਪੋਸਟ – ਹਰਜਿੰਦਰ ਸਿੰਘ ਜਵੰਦਾ) – ਪਿਛਲੇਂ ਦਿਨੀਂ ਅਚਾਨਕ ਵਿਛੋੜਾ ਦੇ ਗਏ 100 ਤੋਂ ਵੱਧ ਗੀਤਾਂ ਦੇ ਲਿਖਾਰੀ ਤੇ ਉੱਘੇ ਗੀਤਕਾਰ ਪ੍ਰਗਟ ਸਿੰਘ ਲਿੱਦੜਾਂ ਨਮਿੱਤ ਸ੍ਰੀ ਸਹਿਜਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ ਅੱਜ 13 ਮਾਰਚ, 2019 (ਬੁੱਧਵਾਰ) ਨੂੰ ਬਾਅਦ ਦੁਪਹਿਰ 1.00 ਤੋਂ 2.00 ਵਜੇ ਤੱਕ ਇਨਡੋਰ ਸਟੇਡੀਅਮ (ਫਿਜ਼ੀਕਲ ਕਾਲਜ ਸਟੇਡੀਅਮ) ਸ੍ਰੀ ਮਸਤੂਆਣਾ ਸਾਹਿਬ, ਸੰਗਰੂਰ (ਬਰਨਾਲਾ …

Read More »

ਪੰਜਾਬੀ ਲੇਖਕ ਬਲਬੀਰ ਸਿੰਘ ਬੱਬੀ ਤੇ ਗੁਰਦੀਪ ਕੌਰ ਨੂੰ 18ਵੀਂ ਵਰੇਗੰਢ੍ਹ ਮੁਬਾਰਕ

ਲੁਧਿਆਣਾ, 12 ਮਾਰਚ (ਪੰਜਾਬ ਪੋਸਟ – ਬੱਬੀ) – ਨੇੜਲੇ ਪਿੰਡ ਤੱਖਰਾਂ ਵਾਸੀ ਪੰਜਾਬੀ ਲੇਖਕ ਬਲਬੀਰ ਸਿੰਘ ਬੱਬੀ ਤੇ ਗੁਰਦੀਪ ਕੌਰ ਨੂੰ ਵਿਆਹ ਦੀ 18ਵੀਂ ਵਰੇਗੰਢ੍ਹ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਅੰਤਰਰਾਸ਼ਟਰੀ ਹੈਂਡਬਾਲ ਚੈਂਪੀਅਨਸ਼ਿਪ 2019 ਦੇ ਲੀਗ ਮੁਕਾਬਲੇ ਸੰਪਨ

ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਤੇ ਕੁਰਕਸ਼ੇਤਰ ਦੀਆਂ ਟੀਮਾਂ ਸੈਮੀਫਾਈਨਲ ’ਚ ਦਾਖਲ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੰਧੂ) – ਰਾਸ਼ਟਰ ਪੱਧਰੀ ਨੌਰਥ ਜੋਨ ਹੈਂਡਬਾਲ ਪ੍ਰਤੀਯੋਗਤਾ ਵਿਚ ਮੋਹਰੀ ਰਹੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਯੂਨੀਵਰਸਿਟੀ ਆੱਫ ਕੁਰਕਸ਼ੇਤਰ ਦੀਆਂ ਪਰਸ਼ ਹੈਂਡਬਾੱਲ ਟੀਮਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੀ ਆੱਲ ਇੰਡੀਆ ਇੰਟਰਵਰਸਿਟੀ ਹੈਂਡਬਾਲ ਪ੍ਰਤੀਯੋਗਤਾ …

Read More »

ਕੌਮੀ ਹਾਕੀ ਖਿਡਾਰੀ ਅਰਾਏਜੀਤ ਸਿੰਘ ਹੁੰਦਲ ਦੀ ਹਾਕੀ ਇੰਡੀਆ ਵਲੋਂ ਚੋਣ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੰਧੂ) – ਹਾਕੀ ਖੇਡ ਖੇਤਰ ਨੂੰ ਸਮਰਪਿਤ ਉਘੇ ਖੇਡ ਪ੍ਰਮੋਟਰ ਸਵ. ਬਾਪੂ ਕਰਨੈਲ ਸਿੰਘ ਹੁੰਦਲ ਪਾਖਰਪੁਰਾ ਦੇ ਪੋਤਰੇ ਤੇ ਕੌਮੀ ਹਾਕੀ ਖਿਡਾਰੀ ਡਿਪਟੀ ਸੀ.ਆਈ.ਟੀ ਰੇਲਵੇ ਕੁਲਜੀਤ ਸਿੰਘ ਹੁੰਦਲ ਦੇ ਫਰਜ਼ੰਦ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੇ ਵਿਦਿਆਰਥੀ ਅਰਾਏਜੀਤ ਸਿੰਘ ਹੰੁਦਲ ਨੇ ਆਪਣੀਆਂ ਪਿਤਾ ਪੁਰਖੀ ਲੀਹਾਂ ਨੂੰ ਅੱਗੇ ਵਧਾਉਂਦਿਆਂ  ਜੁਨੀਅਰ ਭਾਰਤੀ ਹਾਕੀ ਕੋਚਿੰਗ ਕੈਂਪ …

Read More »

ਔਰਤਾਂ ਦਾ ਆਰਥਿਕ, ਮਾਨਸਿਕ ਤੇ ਜਿਸਮਾਨੀ ਸੋਸ਼ਣ ਪੂਰੇ ਜੋਰਾਂ `ਤੇ – ਮਲਹੋਤਰਾ, ਰੰਧਾਵਾ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੰਧੂ) – ਹੋਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਚੀਫ ਪੈਟਰਨ ਪ੍ਰਿੰਸੀਪਲ ਕੁਸੁਮ ਮਲਹੋਤਰਾ ਯੂ.ਐਸ.ਏ ਦੀ ਹਾਜ਼ਰੀ ਅਤੇ ਯਸ਼ਸਵੀ ਅਕੈਡਮੀ ਸੈਂਟਰ ਇੰਚਾਰਜ ਸੁਖਜਿੰਦਰਪਾਲ ਸਿੰਘ ਸੰਧੂ ਦੇ ਪ੍ਰਬੰਧਾਂ ਹੇਠ ਸਨਮਾਨ ਸਮਾਰੋਹ ਯਾਦਗਾਰੀ ਹੋ ਨਿਬੜਿਆ।ਮਿਸਜ਼ ਇੰਡੀਆ 2018 ਡਾ. ਰਾਜਬੀਰ ਕੌਰ ਰੰਧਾਵਾ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ।ਮਲਹੋਤਰਾ ਤੇ ਰੰਧਾਵਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਸੱਭਿਅਕ …

Read More »

ਪੁਰਸ਼ਾਂ ਦੀ ਆਲ ਇੰਡੀਆ ਇੰਟਰਯੂਨੀਵਰਸਿਟੀ ਹੈਂਡਬਾਲ ਚੈਂਪੀਅਨਸ਼ਿਪ `ਚ ਹੋਏ ਫਸਵੇਂ ਮੁਕਾਬਲੇ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੰਧੂ) – ਪੂਲ-ਏ ਦੇ ਉਦਘਾਟਨੀ ਮੈਚ ਵਿੱਚ ਹੀ ਬੀ.ਵੀ ਪੂਨੇ ਯੂਨੀਵਰਸਿਟੀ ਆਫ ਮਹਾਰਾਸ਼ਟਰ ਨੂੰ ਵਾਕ ਓੁਵਰ ਮਿਲਣ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਂਈ ਹੈਂਡ ਬਾਲ ਸੈਂਟਰ ਵਿਖੇ ਪੁਰਸ਼ਾਂ ਦੀ ਆਲ ਇੰਡੀਆ ਇੰਟਰ-ਯੂਨੀਵਰਸਿਟੀ ਹੈਂਡਬਾਲ ਪ੍ਰਤੀਯੋਗਤਾ ਦਾ ਸ਼ੁਭਆਰੰਭ ਹੋ ਗਿਆ ਹੈ।ਜਿਸ ਦਾ ਉਦਘਾਟਨ ਸਾਬਕਾ ਡਾਇਰੈਕਟਰ ਸਪੋਰਟਸ ਪ੍ਰੋ. ਡਾ. ਕੰਵਲਜੀਤ ਸਿੰਘ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ …

Read More »

ਕੌਮੀ ਬਾਕਸਰ ਐਨਮ ਸੰਧੂ, ਪਰੀ ਰੰਧਾਵਾ, ਸਿਮਰਨ ਸੰਧੂ ਤੇ ਮਨਦੀਪ ਕੌਰ ਨੂੰ ਮਿਲਿਆ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੰਧੂ) – ਮਹਿਲਾ ਸਮਾਜ ਸੇਵੀ ਸੰਸਥਾ ਹੌਲੀ ਸਿਟੀ ਵਿਮੈਨ ਵੈਲਫੇਅਰ ਸੁਸਾਇਟੀ ਵਲੋਂ ਕਬੀਰ ਪਾਰਕ ਸਥਿਤ ਪੰਜਾਬ ਯਸ਼ਸਵੀ ਅਕੈਡਮੀ ਫਾਰ ਸਕਿਲਸ ਵਿਖੇ ਰਾਜ ਪੱਧਰੀ ਕਰਵਾਇਆ ਗਿਆ।ਸਮਾਰੋਹ ਦੌਰਾਨ ਚੀਫ ਪੈਟਰਨ ਪ੍ਰਿੰਸੀਪਲ ਕੁਸੁਮ ਮਲਹੌਤਰਾ, ਮਿਸਿਜ਼ 2018 ਡਾ. ਮੈਡਮ ਰਾਜਬੀਰ ਕੌਰ ਰੰਧਾਵਾ, ਸੁਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਅਤੇ ਸੈਂਟਰ ਇੰਚਾਰਜ ਸੁਖਜਿੰਦਰ ਪਾਲ ਸਿੰਘ ਸੰਧੂ ਵਲੋਂ ਕੌਮੀ ਬਾਕਸਰ ਐਨਮ …

Read More »

ਕਹਾਣੀਕਾਰ ਤੇਲੂ ਰਾਮ ਕੁਹਾੜਾ ਨੇ ਸਾਹਿਤਕਾਰਾਂ ਨਾਲ ਕੀਤਾ ਰੂਬਰੂ

ਸਮਰਾਲਾ, 11 ਮਾਰਚ (ਪੰਜਾਬ ਪੋਸਟ -ਇੰਦਰਜੀਤ ਕੰਗ) – ਲੇਖਕ ਮੰਚ ਸਮਰਾਲਾ ਨੇ ਪ੍ਰਸਿੱਧ ਕਹਾਣੀਕਾਰ ਤੇਲੂ ਰਾਮ ਕੁਹਾੜਾ ਨੂੰ ਇਲਾਕੇ ਦੇ ਸਹਿਤਕਾਰਾਂ ਤੇ ਸਾਹਿਤ ਪ੍ਰੇਮੀਆਂ ਦੇ ਰੂਬਰੂ ਕੀਤਾ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਨਾਵਲਕਾਰ ਰਾਮ ਸਰੂਪ ਰਿੱਖੀ ਨੇ ਕੀਤੀ ਅਤੇ ਪ੍ਰੋਫੈਸਰ ਹਮਦਰਦਵੀਰ ਨੌਸ਼ਹਿਰਵੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।               ਸੰਸਥਾ ਦੇ ਸਕੱਤਰ ਨਾਟਕਕਾਰ ਰਾਜਵਿੰਦਰ ਸਮਰਾਲਾ ਨੇ ਆਈਆਂ ਹੋਈਆਂ ਸਖਸ਼ੀਅਤਾਂ ਨੂੰ `ਜੀ ਆਇਆਂ` …

Read More »

ਸ਼ਬਦ ਗੁਰੂ ਯਾਤਰਾ 64ਵੇਂ ਦਿਨ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅੱਗੇ ਰਵਾਨਾ

ਆਲਮਗੀਰ/ ਲੁਧਿਆਣਾ, 11 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਬਦ ਗੁਰੂ ਯਾਤਰਾ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਅੱਜ 64ਵੇਂ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲੁਧਿਆਣਾ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਸਰਾਏ ਲਸ਼ਕਰੀ ਕੋਟਾਂ ਲੁਧਿਆਣਾ ਲਈ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਈ।ਇਸ ਤੋਂ ਪਹਿਲਾਂ ਬੀਤੇ ਕੱਲ੍ਹ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਪਹੁੰਚਣ ’ਤੇ ਸ਼ਬਦ ਗੁਰੂ …

Read More »