Friday, March 15, 2024

Daily Archives: March 13, 2019

APL-2019 Trophy installed at Mall of Amritsar

 Amandeep Cricket Academy is organizing APL-2019 from 23-31st March Amritsar, March 12 (Punjab Post Bureau) – Amandeep Cricket Academy (ACA) announced the dates of APL-2019Tournament, which will start  from 23-31st March 2019 at ACA Stadium Sultanwind Canal Road Amritsar. Eight teams from different parts of India will be participating in this tournament. Ex- Indian Cricketers & IPL Players will be …

Read More »

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ 1 ਮਾਰਚ ਤੋਂ ਮਿਲੇਗਾ 6 ਫੀਸਦ ਮਹਿੰਗਾਈ ਭੱਤਾ – ਲੌਂਗੋਵਾਲ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ `ਚ ਦੱਸਿਆ ਹੈ ਕਿ ਕਮੇਟੀ ਦੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ 6% ਕਿਸ਼ਤ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਸੋਧ ਕਰਨ ਹਿੱਤ ਇਕ ਗ੍ਰੇਡ ਸਬ-ਕਮੇਟੀ ਬਣਾਈ ਗਈ ਹੈ, ਜਿਸ ਨੇ ਘੋਖ ਪੜਤਾਲ ਕਰਕੇ ਆਪਣਾ ਕੰਮ ਅੰਤਮ …

Read More »

ਜੀ.ਐਨ.ਡੀ.ਯੂ ਕੈਂਪ `ਚ ਲੜਕੇ-ਲੜਕੀਆਂ ਦੇ ਅੰਤਰ-ਵਿਭਾਗੀ ਰੱਸਾਕਸ਼ੀ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 12 (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤੇ ਜੀ.ਐਨ.ਡੀ.ਯੂ ਕੈਂਪਸ `ਚ ਕੈਂਪਸ ਸਪੋਰਟਸ ਇੰਚਾਰਜ ਪ੍ਰੋ. (ਡਾ.) ਅਮਨਦੀਪ ਸਿੰਘ ਸੈਣੀ ਦੀ ਦੇਖ-ਰੇਖ ਹੇਠ ਲੜਕੇ-ਲੜਕੀਆਂ ਦੇ ਰੱਸਾਕਸ਼ੀ ਮੁਕਾਬਲਿਆਂ ਦਾ ਸ਼ੁਭਾਰੰਭ ਕੀਤਾ ਗਿਆ। ਜਿਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਣਗਿਣਤ ਲੜਕੇ-ਲੜਕੀਆਂ ਨੇ ਹਿੱਸਾ ਲੈ ਕੇ ਜ਼ੋਰ ਅਜ਼ਮਾਈ ਕੀਤੀ। ਕੋਚ …

Read More »

ਪਿੰਡ ਉਟਾਲਾਂ ਵਿਖੇ ਟਰੈਕਟਰ ਟੋਚਨ ਮੁਕਾਬਲਾ ਜੌਂਡੀਅਰ ਬਰਨਾਲਾ ਨੇ ਜਿੱਤਿਆ

ਸਰਪੰਚ ਪ੍ਰੇਮਵੀਰ ਸੱਦੀ ਨੇ ਕੀਤਾ ਮੁਕਾਬਲੇ ਦਾ ਉਦਘਾਟਨ ਸਮਰਾਲਾ, 12 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਉਟਾਲਾਂ ਵਿਖੇ ਯਾਰਾਂ ਦੇ ਯਾਰ ਗਰੁੱਪ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਟਰੈਕਟਰ ਟੋਚਨ ਮੁਕਾਬਲੇ ਸਰਕਾਰੀ ਹਾਈ ਸਕੂਲ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਗਏ।ਜਿਸ ਨੂੰ ਦੇਖਣ ਲਈ ਪੂਰੇ ਪੰਜਾਬ ਭਰ ਵਿੱਚੋਂ ਲੋਕਾਂ ਦਾ ਹੜ੍ਹ ਆ ਗਿਆ। …

Read More »

ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਹੋਈ

ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਚੋਣਾਂ `ਚ ਚੌਂਕੀਦਾਰਕਰਨਗੇ ਵਿਰੋਧ – ਨਛੱਤਰ ਸਿੰਘ ਸਮਰਾਲਾ, 12 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਸਰਬਸੰਮਤੀ ਨਾਲ ਪਾਸ ਕੀਤੇ ਗਏ  ਪਹਿਲੇ ਮਤੇ `ਚ ਮੰਗ ਕੀਤੀ ਗਈ ਕਿ ਜਿਹੜੇ ਪਿੰਡਾਂ ਦੇ …

Read More »

ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਐਲਾਨਿਆ

ਤਰਨ ਤਾਰਨ, 12 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਨੰੂ ਪਾਰਟੀ ਉਮੀਦਵਾਰ ਐਲਾਨਿਆ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਦੀ ਰੈਲੀ ਨੰੂ ਸੰਬੋਧਨ ਕਰਦਿਆਂ ਉਨਾਂ ਨੇ ਅਖੌਤੀ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ `ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਸ ਲੋਕ ਸਭਾ ਮੈਂਬਰ ਨੇ ਪੰਜ ਸਾਲਾਂ `ਚ …

Read More »

GNDU Results declared

Amritsar,  March 12 ( Punjab Post Bureau) – The results of session December 2018 are declared by the Guru Nanak Dev  University. The results will be available on University website  www.gndu.ac.in  B.A. Journalism & Mass Communication, Semester – III B. Com. LL. B. (FYIC), Semester – III Bachelor of Food Science & Technology (Hons.), Semester-V B.Sc. in Internet & Mobile Technologies, …

Read More »

ਪਰਵਾਸੀ ਸ਼ਾਇਰ ਰਵਿੰਦਰ ਸਹਿਰਾਅ ਦੀ ਕਾਵਿ ਪੁਸਤਕ `ਕੁਝ ਨਾ ਕਹੋ` `ਤੇ ਹੋਈ ਚਰਚਾ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅਦਾਰਾ ਰਾਗ ਵਲੋਂ ਮੁੱਖ ਸੰਪਾਦਕ ਇੰਦਰਜੀਤ ਸਿੰਘ ਪੁਰੇਵਾਲ ਤੇ ਸੰਪਾਦਕ ਅਜੇ ਤਨਵੀਰ ਦੀ ਅਗਵਾਈ ਹੇਠ ਪਰਵਾਸੀ ਸ਼ਾਇਰ ਰਵਿੰਦਰ ਸਹਿਰਾਅ ਦੀ ਕਾਵਿ ਪੁਸਤਕ `ਕੁਝ ਨਾ ਕਹੋ` `ਤੇ ਵਿਚਾਰ ਚਰਚਾ ਕਰਵਾਈ ਗਈ।ਪੰਜਾਬ ਨਾਟਸ਼ਾਲਾ ਵਿਖੇ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਵਿਦਵਾਨ ਡਾ. ਹਰਚੰਦ ਸਿੰਘ ਬੇਦੀ ਨੇ ਕੀਤੀ।ਪੁਸਤਕ ਬਾਰੇ ਪਰਚਾ ਡਾ. ਨਰੇਸ਼ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018`ਚ ਲਈਆਂ ਗਈਆ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ  ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ  ਵੇਖਿਆ  ਜਾ ਸਕਦਾ ਹੈ ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ, ਉਹਨਾਂ ਵਿੱਚ ਬੈਚਲਰ ਆਫ ਫੂਡ ਸਾਇੰਸ ਐਂਡ ਟੈਕਨੋਲੋਜੀ (ਆਨਰਜ), ਸੈਮੇਸਟਰ-3, ਪੋਸਟ ਗਰੈਜੂਏਟ …

Read More »

ਜਲ੍ਹਿਆਂਵਾਲਾ ਬਾਗ ਦੇ ਸਾਕੇ ਨੇ ਦੇਸ਼ ਨੂੰ ਅੰਗਰੇਜ਼ਾਂ ਖਿਲਾਫ ਇਕਜੁੱਟ ਕੀਤਾ – ਸਰਕਾਰੀਆ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਮਾਲ, ਜਲ ਸਰੋਤ ਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋ ਜਲਿਆਂਵਾਲਾ ਬਾਗ਼ ਦੀ 100 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਦੋ ਰੋਜਾ ਸੈਮੀਨਰ `ਚੋ ਸੰਬੋਧਨ ਕਰਦਿਆ ਕਿਹਾ ਹੈ ਕਿ ਜੱਲਿਆਂਵਾਲਾ ਬਾਗ਼ ਵਿਚ 19 ਅਪ੍ਰੈਲ 1919 ਨੂੰ ਵਾਪਰੇ ਕਹਿਰ …

Read More »