Friday, April 26, 2024

Daily Archives: March 13, 2019

ਸ਼ਹਿਰ ਦੇ ਗ੍ਰੇਸ ਪਬਲਿਕ ਸਕੂਲ `ਚ ਨਵੇਂ ਸੈਸ਼ਨ ਦੀ ਸ਼ੁਰੂਆਤ

ਜੰਡਿਆਲਾ ਗੁਰੂ, 12 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ਼ਹਿਰ ਦੀ ਨਾਮਵਰ ਸੰਸਥਾ ਗੇ੍ਰਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ।ਹਰ ਸਾਲ ਦੀ ਤਰਾਂ ਬੱਚਿਆਂ ਦੀ ਭਵਿੱਖੀ ਸਫਲਤਾ ਲਈ ਪ੍ਮਾਤਮਾ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ,  ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਅਤੇ ਸਕੂਲ ਸਟਾਫ ਵੀ ਹਾਜ਼ਿਰ ਸੀ।

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ ਤਿਲਕ ਨਗਰ’ ਦੀ ਵਰਲਡ ਬੈਂਕ ਗਰਾਂਟ ਲਈ ਚੋਣ

ਨਵੀਂ ਦਿੱਲੀ, 12 ਮਾਰਚ (ਪੰਜਾਬ ਪੋਸਟ ਬਿਊਰੋ) – ਕੌਸ਼ਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵੱਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਭਾਰਤ `ਚ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਇਸੇ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ ਤਿਲਕ ਨਗਰ ਦੀ ਦੇਸ਼ ਭਰ `ਚੋਂ ਚੁਣਅਿਾਂ ਗਈਆਂ 33 ਆਈ.ਟੀ.ਆਈ ਵਿੱਚ ਸ਼ਾਮਲ ਹੈ।ਦਿੱਲੀ ਵਿੱਚ ਸਿਰਫ ਇਸ ਆਈ.ਟੀ.ਆਈ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ।ਇਸ …

Read More »

ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਆਦਰਸ਼ ਚੋਣ ਜਾਬਤਾ – ਜ਼ਿਲ੍ਹਾ ਚੋਣ ਅਫਸਰ ਕਿਹਾ, ਸੀ-ਵਿਜ਼ਲ ਮੋਬਾਈਲ ਐਪ ਰਾਹੀਂ ਆਮ ਲੋਕ ਵੀ ਰੱਖ ਸਕਣਗੇ ਚੋਣ ਜ਼ਾਬਤੇ ’ਤੇ ਨਜ਼ਰ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ)  – ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਜ਼ਿਲੇ ਵਿੱਚ ਸਖਤੀ ਨਾਲ ਆਦਰਸ਼ ਚੋਣ ਜਾਬਤਾ ਲਾਗੂ ਕੀਤਾ ਜਾ ਰਿਹਾ ਹੈ।ਸਬੰਧਤ ਅਧਿਕਾਰੀਆਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਆਦਰਸ਼ ਚੋਣ ਜਾਬਤੇ ਦੀ ਇੰਨ ਬਿੰਨ ਪਾਲਣਾ ਕਰਨ ਸਬੰਧੀ ਨਿਰਦੇਸ਼ ਜਾਰੀੇ ਕਰ ਦਿੱਤੇ ਗਏ ਹਨ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਚੋਣ ਅਫਸਰ-ਕਮ-ਡਿਪਟੀ …

Read More »

ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ ਚੋਣਾਂ – ਜ਼ਿਲਾ੍ਹ ਚੋਣ ਅਫਸਰ

ਟੋਲ ਫਰੀ ਨੰਬਰ 1950 ਤੇ ਲਈ ਜਾ ਸਕਦੀ ਹੈ ਹਰ ਤਰਾ੍ ਦੀ ਜਾਣਕਾਰੀ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਮਤਦਾਨ 19 ਮਈ, 2019 ਨੂੰ ਹੋਵੇਗਾ ਅਤੇ 23 ਮਈ, 2019 ਨੂੰ ਵੋਟਾਂ ਦੀ ਗਿਣਤੀ ਹੋਵੇਗੀ।ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਲੋਕ …

Read More »

10 ਓਟ ਸੈਂਟਰ ਬਣੇ ਮੁੱਖ ਸਹਾਰਾ – ਨੌਜਵਾਨ ਨਸ਼ੇ ਛੱਡ ਕੇ ਮੁੱਖ ਧਾਰਾ `ਚ ਪਰਤਣ ਲੱਗੇ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ)  – ਵੱਧ ਰਹੇ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮ ਕਾਰਗਾਰ ਸਾਬਿਤ ਹੋਏ ਹਨ, ਜਿਸ ਸਦਕਾ ਨੌਜਵਾਨ ਨਸ਼ੇ ਛੱਡ ਕੇ ਮੁੱਖ ਧਾਰਾ ਵਿਚ ਪਰਤਣ ਲੱਗੇ ਹਨ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਓਟ ਕੇਂਦਰਾਂ ਉਤੇ ਨਸ਼ਾ ਛੱਡਣ ਲਈ ਦਿੱਤੀ ਜਾਂਦੀ ਦਵਾਈ ਦਾ ਕੋਰਸ ਪੂਰਾ ਕਰਕੇ …

Read More »

ਜਸਵੀਰ ਝੱਜ ਨਾਲ ਰੁਬਰੂ ਤੇ ਸਨਮਾਨ ਸਮਾਰੋਹ

ਧੂਰੀ, 12 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਸ਼੍ਰੀ ਮੂਲ ਚੰਦ ਸ਼ਰਮਾਂ ਅਤੇ ਸੁਖਮਿੰਦਰ ਰਾਮਪੁਰੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ ਜਿਸ ਵਿੱਚ ਸਭ ਤੋਂ ਪਹਿਲਾਂ ਬਹੁਪਰਤੀ ਸਾਹਿਤਕਾਰ ਡਾ. ਐਸ.ਤਰਸੇਮ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਅਤੇ ਦੋ ਮਿੰਟ ਮੌਨ ਧਾਰਨ …

Read More »

ਡੀ.ਏ.ਵੀ ਇੰਟਰਨੈਸ਼ਨਲ ਪ੍ਰੀ ਨਰਸਰੀ ਤੇ ਨਰਸਰੀ ਦੇ ਬੱਚਿਆਂ ਨੇ ਸਲਾਨਾ ਸਮਾਗਮ `ਚ ਦੱਸੀ ਪਰਵਰਿਸ਼ ਦੀ ਮਹਾਨਤਾ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਪ੍ਰੀ ਨਰਸਰੀ ਤੇ ਨਰਸਰੀ ਦੇ ਬੱਚਿਆਂ ਨੇ ਸਲਾਨਾ ਸਮਾਗਮ ਦੌਰਾਨ ਸਭਿਆਚਾਰਕ ਸਮਾਗਮ ਪਰਵਰਿਸ਼ ਤਹਿਤ ਉਪਯੋਗੀ ਸੰਦੇਸ਼ ਦਿੱਤੇ।ਸਮਾਗਮ ਵਿੱਚ ਏ.ਡੀ.ਸੀ.ਪੀ ਲਖਬੀਰ ਸਿੰਘ ਮੁੱਖ ਮਹਿਮਾਨ ਜਦਕਿ ਮੈਨੇਜਮੈਂਟ ਕਮੇਟੀ ਚੇਅਰਮੈਨ ਵੀ.ਪੀ ਲਖਨਪਾਲ, ਮੈਨੇਜਰ ਡਾ. ਰਾਜੇਸ਼ ਕੁਮਾਰ ਤੇ ਡਾ. ਰਾਜੀਵ ਮਹਾਜਨ ਵਿਸ਼ੇਸ਼ ਮਹਿਮਾਨ ਸਨ।     ਦੀਪ ਜਗਾ ਕੇ ਸਮਾਗਮ ਦੀ …

Read More »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 18 ਮਾਰਚ ਤੱਕ ਅਸਲਾ ਜਮ੍ਹਾਂ ਕਰਵਾਉਣ ਦੇ ਹੁਕਮ

ਮਿੱਥੇ ਸਮੇਂ `ਚ ਅਸਲਾ ਜਮ੍ਹਾਂ ਨਾ ਕਰਵਾਉਣ `ਤੇ ਲਾਇਸੰਸ ਹੋਣਗੇ ਰੱਦ ਭੀਖੀ/ਮਾਨਸਾ, 12 ਮਾਰਚ (ਪੰਜਾਬ ਪੋਸਟ- ਕਮਲ ਜਿੰਦਲ)- ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਦੇ ਵਿਧਾਨ ਸਭਾ ਹਲਕਿਆਂ ਵਿਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣਾ-ਆਪਣਾ …

Read More »