Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, March 22, 2019
ਤਾਜ਼ੀਆਂ ਖ਼ਬਰਾਂ

Daily Archives: March 15, 2019

ਅੰਮ੍ਰਿਤਸਰ ਰੰਗਮੰਚ ਉਤਸਵ 2019 – ਗੁਰਿੰਦਰ ਸਿੰਘ ਨਿਰਦੇਸ਼ਤ ਪੰਜਾਬੀ ਨਾਟਕ ‘ਸਾਬੋ’ ਦਾ ਮੰਚਨ

PUNJ1503201908

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ) – ਵਿਰਸਾ ਵਿਹਾਰ ਵਿਖੇ ਸ਼ੋ੍ਰਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਵਿਖੇ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 2019 ਦੇ 14ਵੇਂ ਦਿਨ ਰੇਡੀਅਨਸ ਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਰਾਜਿੰਦਰ ਕੁਮਾਰ ਦਾ ਲਿਖਿਆ ਅਤੇ ਗੁਰਿੰਦਰ ਸਿੰਘ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਸਾਬੋ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ... Read More »

ਸਫਲ ਪੰਜਾਬੀ ਫ਼ਿਲਮਾਂ ਦੀ ਸਫ਼ਲ ਨਿਰਮਾਤਾ ਜੋੜੀ – ਅਤੁੱਲ ਭੱਲਾ ਤੇ ਅਮਿਤ ਭੱਲਾ

Harjinder Singh Jawanda

         ਏ ਐਂਡ ਏ ਅਡਵਾਇਜ਼ਰ ਪੰਜਾਬੀ ਫ਼ਿਲਮਾਂ ਦੇ ਨਿਰਮਾਣ ਕਾਰਜ ਲਈ ਇੱਕ ਜਾਣੀ ਪਛਾਣੀ ਕੰਪਨੀ ਹੈ ਜਿਸਨੇ ਪਿਛਲੇ ਕੁਝ ਕੁ ਹੀ ਸਮੇਂ ਵਿੱਚ ਇੱਕ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।`ਕੈਰੀ ਆਨ ਜੱਟਾ-2` ਅਤੇ `ਵਧਾਈਆਂ ਜੀ ਵਧਾਈਆ` ਵਰਗੀਆਂ ਸੁਪਰ ਡੁਪਰ ਹਿੱਟ ਫ਼ਿਲਮਾਂ ਦਾ ਸਿਹਰਾ ਇਸੇ ਕੰਪਨੀ ਦੇ ਸਿਰ ਬੱਝਦਾ ਹੈ।ਵਪਾਰਕ ਪੱਖੋਂ ਸਫ਼ਲ ਰਹੀਆਂ ਇੰਨ੍ਹਾਂ ਫ਼ਿਲਮਾਂ ਨੇ ਇਸ ਨਿਰਮਾਣ ਕੰਪਨੀ ਦਾ ਹੌਸਲਾ ... Read More »

Actor Rajan Kumar ‘Charlie’ becomes Election Commission – 2019 Icon

Rajan Charlie

Patna (Bihar), March 15 (Punjab Post Bureau)  – The name of multi-faceted talented actor Rajan Kumar ‘Charlie’, who has been given a title of  ‘Charlie Chaplin II’ by the Guinness World Records, was recommended by District Election Officer (DM) Rajesh Meena to the Election Commission of India (ECI). Then ECI selected Rajan Kumar as ECI 2019 Icon. This was confirmed ... Read More »

‘ਭਾਅ ਜੀ ਗੁਰਸ਼ਰਨ ਸਿੰਘ ਓਪਨ ਏਅਰ ਥੀਏਟਰ’ ਦਾ ਹੋਇਆ ਰਸਮੀ ਉਦਘਾਟਨ

PUNJ1503201907

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ) –    ਵਿਰਸਾ ਵਿਹਾਰ ਵਿਖੇ `ਭਾਅ ਜੀ ਗੁਰਸ਼ਰਨ ਸਿੰਘ ਓਪਨ ਏਅਰ ਥੀਏਟਰ` ਦਾ ਰਸਮੀ ਉਦਘਾਟਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਸ਼ੋ੍ਰਮਣੀ ਅਦਾਕਾਰਾ ਸ਼੍ਰੀਮਤੀ ਜਤਿੰਦਰ ਕੌਰ, ਫਿਲਮੀ ਅਦਾਕਾਰ ਹਰਦੀਪ ਗਿੱਲ, ਅਦਾਕਾਰਾ ਅਨੀਤਾ ਦੇਵਗਨ, ਰਮੇਸ਼ ਯਾਦਵ, ਭੂਪਿੰਦਰ ਸਿੰਘ ਸੰਧੂ ਅਤੇ ਵਿਜੇ ਸ਼ਰਮਾ ਵਲੋਂ ਕੀਤਾ ਗਿਆ। ਇਸ ਮੌਕੇ ਵਿਪਨ ਧਵਨ, ਇੰਦਰਜੀਤ ਸਹਾਰਨ, ਗੁਲਸ਼ਨ ਸੱਗੀ, ਗੁਰਤੇਜ ਮਾਨ, ਪਵੇਲ ... Read More »

ਬਲਵੰਤ ਗਾਰਗੀ ਦਾ ਲਿਖੇ ਪੰਜਾਬੀ ਨਾਟਕ ‘ਸੋਂਕਣ’ ਦਾ ਕੀਤਾ ਮੰਚਨ

IMG_1492

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ) –    ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਵਿੱਚ ਚਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 2019 ਦੇ 13ਵੇਂ ਦਿਨ ਖ਼ਾਲਸਾ ਕਾਲਜ ਰੰਗਮੰਚ ਅੰਮ੍ਰਿਤਸਰ ਦੀ ਟੀਮ ਵੱਲੋਂ ਪੰਜਾਬੀ ਦੇ ਪ੍ਰਸਿੱਧ ਨਾਟਕਕਾਰ ਬਲਵੰਤ ਗਾਰਗੀ ਦਾ ਲਿਖਿਆ ਅਤੇ ਈਮੈਨੂਅਲ ਸਿੰਘ ਵੱਲੋਂ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਸੋਂਕਣ’ ਵਿਰਸਾ ਵਿਹਾਰ ਦੇ ਭਾਅ ਜੀ ਗੁਰਸ਼ਰਨ ... Read More »

ਜੈਦੀਪ ਮੈਨਰੋ ਦੀ ਮਾਤਾ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

IMGNOTAVAILABLE

ਸਮਰਾਲਾ, 15 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਅਧਿਆਪਕ ਚੇਤਨਾ ਮੰਚ ਦੇ ਸਰਗਰਮ ਮੈਂਬਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਉਟਾਲਾਂ ਦੇ ਅਧਿਆਪਕ ਜੈ ਦੀਪ ਮੈਨਰੋ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਬੀਤੇ ਦਿਨੀਂ ਉਨ੍ਹਾਂ ਦੇ ਮਾਤਾ ਕਮਲ ਰਾਣੀ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸਸਕਾਰ ਸਮਰਾਲਾ ਦੇ ਸਮਸ਼ਾਨ ਘਾਟ ਵਿਖੇ ਕਰ ਦਿੱਤਾ ... Read More »

ਚੋਣਾਂ ਦੌਰਾਨ ਆਪਣਾ ਈਮਾਨ ਨਾ ਵੇਚ ਕੇ ਉਮੀਦਵਾਰਾਂ ਨੂੰ ਲੀਡਰਾਂ ਤੋਂ ਕੀਤੇ ਕੰਮ ਪੁੱਛਣ ਲੋਕ – ਕਮਾਂਡੈਂਟ ਰਸ਼ਪਾਲ ਸਿੰਘ

PUNJ1503201906

ਸਮਰਾਲਾ, 15 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਫਰੰਟ ਦੇ ਪ੍ਰਧਾਨ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫਤਰ ਵਿਖੇ ਹੋਈ।ਮੀਟਿੰਗ ਵਿੱਚ ਖਮਾਣੋਂ ਅਤੇ ਮਾਛੀਵਾੜਾ ਦੀਆਂ ਇਕਾਈਆਂ ਨੇ ਵੀ ਹਿੱਸਾ ਲਿਆ।               ਜੰਗ ਸਿੰਘ ਭੰਗਲਾਂ ਨੇ ਸਟੇਜ ਦਾ ਸੰਚਾਲਨ ਕਰਦੇ ਹੋਏ ਦੱਸਿਆ ਕਿ ਫਰੰਟ ਵੱਲੋਂ ਪਿਛਲੇ ਮਹੀਨੇ ਦੌਰਾਨ ਚਾਰ ਕੇਸ ... Read More »

ਮੇਜਰ ਜਨਰਲ ਕਰਨਬੀਰ ਸਿੰਘ ਬਰਾੜ ਦਾ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਵਲੋਂ ਸਨਮਾਨ

PUNJ1503201905

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰ ਡਿਪਾਟਮੈਂਟ ਕਲਚਰ ਫੈਸਟੀਵਲ ਦੇ ਮੁੱਖ ਮਹਿਮਾਨ ਮੇਜਰ ਜਨਰਲ ਕਰਨਬੀਰ ਸਿੰਘ ਬਰਾੜ ਜੀ.ੳ.ਸੀ 15 ਇੰਨਫੈਨਟਰੀ ਨੂੰ ਫੁੱਲਾਂ ਦਾ ਗੁਦਸਲਤਾ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ।   Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

Gndu1

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018 `ਚ ਲਈਆਂ ਗਈਆ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆ ਦਾ ਐਲਾਨ ਕਰ ਦਿੱਤਾ ਗਿਆ ਹੈ। ਜੋ  ਯੂਨੀਵਰਸਿਟੀ ਦੀ ਵੈਬਸਾਈਟ `ਤੇ  ਵੇਖਿਆ  ਜਾ ਸਕਦਾ ਹੈ।ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ, ਉਹਨਾਂ ਵਿਚ ਬੈਚਲਰ ਆਫ ਫੂਡ ਸਾਇੰਸ ਐਂਡ ਤਕਨਾਲੋਜੀ (ਆਨਰਜ਼), ਸਮੈਸਟਰ-7, ਬੀ.ਐਸ.ਸੀ ਇਨ ਇੰਟਰਨੈਟ ... Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਬਸੰਤ ਬਹਾਰ ਮੇਲਾ ਸ਼ੁਰੂ

GNDU

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਗੋਲਡਨ ਜੁਬਲੀ ਬੰਸਤ ਬਹਾਰ ਫ਼ਲਾਵਰ ਅਤੇ ਪਲਾਂਟ ਸ਼ੋਅ  ਕਰਵਾਇਆ ਗਿਆ।ਜਿਸ ਵਿਚ ਕੁਦਰਤ ਪ੍ਰੇਮੀਆਂ ਵੱਲੋਂ ਉਤਸ਼ਾਹ ਦੇ ਨਾਲ ਹਿੱਸਾ ਲਿਆ ਗਿਆ।ਵੱਖ ਵੱਖ ਫ਼ੁੱਲਾਂ ਦੀ ਮਹਿਕ ਨੇ ਯੂਨੀਵਰਸਿਟੀ ਦੇ ਵਿਹੜੇ ਨੂੰ ਮਹਿਕਾਇਆਂ।ਵੱਖ ਵੱਖ ਕਿਸਮ ਦੀਆਂ ਰੰਗੋਲੀਆਂ ਨੇ ਵੀ ਵਿਸ਼ੇਸ ਧਿਆਨ ਖਿੱਚਿਆ ਅਤੇ ਖ਼ੇਤੀਬਾੜੀ ਅਤੇ ਕਾਸ਼ਤਕਾਰੀ ਨਾਲ ਸਬੰਧਤ  ... Read More »