Thursday, March 28, 2024

Daily Archives: March 15, 2019

ਤਿੰਨ ਕੋਨੀ ਚੌਂਕ ਦੀਆਂ ਟਰੈਫ਼ਿਕ ਲਾਈਟਾਂ ਮੁੜ ਤੋਂ ਚਾਲੂ – ਡਿਪਟੀ ਕਮਿਸ਼ਨਰ

ਭੀਖੀ/ਮਾਨਸਾ, 14 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਸ਼ਹਿਰ ਅੰਦਰ ਤਿੰਨ ਕੋਨੀ ਤੇ ਲੱਗੀਆਂ ਟਰੈਫ਼ਿਕ ਲਾਈਟਾਂ ਜੋ ਪਿਛਲੇ ਲੰਮੇ ਕਾਫ਼ੀ ਸਮੇਂ ਤੋਂ ਬੰਦ ਪਈਆਂ ਸਨ, ਮੁੜ ਚਾਲੂ ਕਰ ਦਿੱਤੀਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਦੱਸਿਆ ਕਿ ਸ਼ਹਿਰ ਵਿਚ ਤਿੰਨ ਕੋਨੀ ਤੇ ਲੱਗੀਆਂ ਟਰੈਫਿਕ ਲਾਈਟਾਂ ਲੋਕਾਂ ਦੀ ਮੰਗ ਤੇ ਮੁੜ ਤੋਂ ਚਾਲੂ ਕਰ ਦਿੱਤੀਆਂ …

Read More »

ਚੋਣਾਂ ਦੌਰਾਨ ਨਕਦੀ ਕਢਵਾਉਣ ਤੇ ਜਮ੍ਹਾਂ ਕਰਵਾਉਣ ਸਬੰਧੀ ਬੈਂਕਾਂ ਨਾਲ ਕੀਤੀ ਮੀਟਿੰਗ

ਭੀਖੀ/ਮਾਨਸਾ, 14 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) –  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਜ਼ਿਲ੍ਹੇ ਦੀਆਂ ਸਾਰੀਆਂ ਬੈਂਕ ਬਰਾਂਚਾ ਦੇ ਪ੍ਰਤੀਨਿਧੀਆਂ ਨੂੰ ਮੀਟਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਖਾਤੇ `ਚੋਂ ਇਕ ਲੱਖ ਰੁਪਏ ਜਾਂ ਇਸ …

Read More »