Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, March 22, 2019
ਤਾਜ਼ੀਆਂ ਖ਼ਬਰਾਂ

Daily Archives: March 16, 2019

ਸੇਵਾ ਕੇਂਦਰਾਂ `ਚ 15 ਮਾਰਚ ਤੋਂ ਸ਼ੁਰੂ ਹੋਈਆਂ ਨਵੀਆਂ ਸੇਵਾਵਾਂ – ਰਾਮਵੀਰ

PPN1603201908

ਡੀ.ਐਮ.ਸੀ ਤੇ ਡਿਗਰੀਆਂ ਦੀ ਟ੍ਰਾਂਸਕ੍ਰਿਪਸ਼ਨ ਸਮੇਤ ਪਾਣੀ, ਸੀਵਰੇਜ ਦੇ ਬਿਲ, ਈ-ਕੋਰਟ ਫੀਸ ਭਰਨ ਦੀ ਸੇਵਾ ਅਰੰਭ ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ‘ਚ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ‘ਚ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਈ ਗਵਰਨੈਂਸ ਸੁਸਾਇਟੀ ਤੇ ਗਵਰਨੈਂਸ ਰੀਫਾਰਮਸ ਵਿਭਾਗ ਵਲੋਂ ਸੇਵਾ ਕੇਂਦਰਾਂ ... Read More »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਪੱਤਰਕਾਰਾਂ ਨਾਲ ਵਿਸ਼ੇਸ਼ ਮੀਟਿੰਗ

PPN1603201907

ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਵਲੋਂ ਲੋਕ ਸਭਾ ਚੋਣਾਂ ਦੇ ਮਹੱਤਵਪੂਰਨ ਅਤੇ ਸਮਾਂਬੱਧ ਕੰਮ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਦੇ ਪੱਤਰਕਾਰਾਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਸਥਿਤ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ।ਜਿਸ ਵਿੱਚ ਰਾਜੀਵ ਕੁਮਾਰ ਵਰਮਾ ਵਧੀਕ ਡਿਪਟੀ ਕਮਿਸ਼ਨਰ (ਜ), ਪਿਰਥੀ ... Read More »

ਹੋਟਲ, ਰੈਸਟੋਰੈਂਟ, ਢਾਬਾ, ਸਵੀਟਸ ਸਾਪ ਤੇ ਬੇਕਰੀ ਵਾਲਿਆਂ ਨੂੰ ਫੂਡ ਸੇਫਟੀ ਦੀ ਦਿੱਤੀ ਟ੍ਰੇਨਿੰਗ

PPN1603201905

ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਪਠਾਨਕੋਟ ਸਥਿਤ ਟ੍ਰੇਨਿੰਗ ਹਾਲ ਵਿਖੇ ਸਿਵਲ ਸਰਜਨ ਡਾ. ਨੈਨਾ ਸਲਾਥੀਆ ਅਤੇ ਐਸ.ਡੀ.ਐਮ ਅਰਸ਼ਦੀਪ ਸਿੰਘ ਦੀ ਪ੍ਰਧਾਨਗੀ `ਚ ਸਹਾਇਕ ਕਸ਼ਿਨਰ ਫੂਡ ਸੇਫਟੀ ਰਜਿੰਦਰਪਾਲ ਸਿੰਘ ਦੀ ਹਾਜ਼ਰੀ ਵਿੱਚ ਮੀੀਟੰਗ ਹੋਈ।ਜਿਸ ਦੌਰਾਨ ਨੋਟੀਫਾਈਡ ਟ੍ਰੇਨਿੰਗ ਪਾਰਟਨਰ ਵੱਲੋਂ ਹੋਟਲ, ਰੈਸਟੋਰੈਂਟ, ਢਾਬਾ, ਸਵੀਟਸ ਸਾਪ ਅਤੇ ਬੇਕਰੀ ਵਾਲਿਆਂ ਨੂੰ ਫੂਡ ਸੇਫਟੀ ਦੀ ਟ੍ਰੇਨਿੰਗ ਦਿੱਤੀ ਗਈ।ਟ੍ਰੇਨਿੰਗ ਦੋਰਾਨ ਵੱਖ ਵੱਖ ... Read More »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

PPN1603201904

ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ ਵਿੱਚ ਕੀਤੇ ਜਾ ਰਹੇ ਖੇਤੀ ਪਸਾਰ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮੀਟਿੰਗ ਹੋਈ।ਮੀਟਿੰਗ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਮੀਟਿੰਗ ਵਿੱਚ ... Read More »

ਵਿੱਤੀ ਸਾਲ ਦੇ ਦਸੰਬਰ 2018 ਤੱਕ ਬੈਂਕਾਂ ਨੇ 1082 ਕਰੋੜ ਰੁਪਏ ਦੇ ਕਰਜ਼ੇ ਵੰਡੇ

PPN1603201903

ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ  ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਹੋਈ।ਜ਼ਿਲ੍ਹਾ ਲੀਡ ਬੈਂਕ ਵਲੋਂ ਆਯੋਜਿਤ ਕੀਤੀ ਗਈ ਇਸ ਮੀਟਿੰਗ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਕਪੂਰਥਲਾ ਮੰਡਲ ਦੇ ਮੰਡਲ ਮੁਖੀ ਐਸ.ਪੀ ਸਿੰਘ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਵਿੱਤੀ ਸਾਲ 2019 ਦੇ ਕੰਮਾਂ ਦੀ ਸਮੀਖਿਆ ਕੀਤੀ ਗਈ।           ... Read More »

ਵਿਸ਼ਵ ਗਲੋਕੋਮਾ ਹਫਤੇ ਦੋਰਾਨ ਸਿਵਲ ਹਸਪਤਾਲ ਵਿਖੇ ਸੈਮੀਨਾਰ

PPN1603201902

ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ `ਚ ਵਿਸ਼ਵ ਗਲੋਕੋਮਾ ਹਫਤਾ 10 ਤੋਂ 16 ਮਾਰਚ ਤੱਕ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਇੰਡਨੈਸ ਅਧੀਨ ਸਿਵਲ ਸਰਜਨ ਡਾ: ਨੈਨਾ ਸਲਾਥੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਪਠਾਨਕੋਟ ਵਿਖੇ ਸੀਨੀਅਰ ਮੈਡੀਕਲ ਅਫਸਰ ਇੰਸਪੈਕਟਰ ਡਾ. ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ ।ਕਾਲੇ ਮੋਤੀਏ ਤੋਂ ਬਚਾਉਣ ਲਈ ਸਿਵਲ ਹਸਪਤਾਲ ਵਿਖੇ ਲੋਕਾਂ ਦੀਆਂ ... Read More »

ਜੌੜੇ ਮਾਜਰਾ ਦੇ ਹਮਲਾਵਰਾਂ ਨੂੰ ਗਿ੍ਰਫ਼ਤਾਰ ਕਰਨ ਲਈ ‘ਆਪ‘ ਨੇ ਦਿੱਤਾ 48 ਘੰਟਿਆਂ ਦਾ ਅਲਟੀਮੇਟਮ

IMGNOTAVAILABLE

ਫਲਾਪ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਤੁਰੰਤ ਦੇਣ ਅਸਤੀਫ਼ਾ -ਹਰਪਾਲ ਸਿੰਘ ਚੀਮਾ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਬਦ ਤੋਂ ਬਦਤਰ ਹੋਈ ਸਥਿਤੀ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਦੇ ਨਾਲ-ਨਾਲ ਬਤੌਰ ਗ੍ਰਹਿ ਮੰਤਰੀ ਵੀ ਕੈਪਟਨ ਅਮਰਿੰਦਰ ਸਿੰਘ ਬੁਰੀ ਤਰ੍ਹਾਂ ਫਲਾਪ ... Read More »

ਭਾਜਪਾ-ਅਕਾਲੀ ਗਠਜੋੜ ਵਿਸ਼ਵਾਸਘਾਤ ਦਿਨ ਮਨਾ ਕੇ ਲੋਕ ਸਭਾ ਚੋਣਾਂ ਦਾ ਆਗਾਜ਼ ਕਰੇਗਾ ਆਗਾਜ਼

PUNJ1503201921

ਅੰਮ੍ਰਿਤਸਰ, ਮਾਰਚ 15 (ਪੰਜਾਬ ਪੋਸਟ ਬਿਊਰੋ) – ਭਾਜਪਾ-ਅਕਾਲੀ ਗਠਜੋੜ ਪੰਜਾਬ ਦੇ ਸਾਰੇ 117 ਵਿਧਾਨ ਸਭਾ ਖੇਤਰਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ `ਚ 16 ਮਾਰਚ ਨੂੰ ਵਿਸ਼ਵਾਸਘਾਤ ਦਿਨ ਮਨਾ ਕੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਆਗਾਜ਼ ਕਰੇਗਾ । ਚੁਗ ਨੇ ਕਿਹਾ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਤਿੰਨ ਚੌਥਾਈ ਬਹੁਮਤ ਨਾਲ ਦੁਬਾਰਾ ਸਰਕਾਰ ... Read More »

ਸੋਸ਼ਲ ਮੀਡੀਆ ਦੀ ਮਦਦ ਨਾਲ ਮਾਪਿਆਂ ਹਵਾਲੇ ਕੀਤੀ ਨੰਨ੍ਹੀ ਪਰੀ

PUNJ1503201920

ਭੀਖੀ/ਮਾਨਸਾ, 15 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਥਾਣਾ ਸਿਟੀ ਥਾਣਾ 2 ਦੇ ਇੰਚਾਰਜ ਸਬ ਇੰਸਪੈਕਟਰ ਮੈਡਮ ਸਰਬਜੀਤ ਕੋਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਇੱਕ ਨੰਨ੍ਹੀ ਪਰੀ ਉਨ੍ਹਾਂ ਨੂੰ ਬੱਸ ਸਟੈਡ ਮਾਨਸਾ ਵਿਖੇ ਮਿਲੀ ਸੀ।ਉਸ ਦੀ ਉਮਰ ਛੋਟੀ ਹੋਣ ਕਰਕੇ ਉਹ ਬਹੁਤ ਡਰੀ ਹੋਈ ਤੇ ਆਪਣੇ ਮਾਤਾ ਪਿਤਾ ਦਾ ਨਾਮ ਦੱਸਣ ਤੋਂ ਅਸਮਰੱਥ ਸੀ।ਉਹਨਾ ਕਿਹਾ ਕਿ ... Read More »

Income Tax Department sets up toll free helpline 18001804814

income-tax

People can register complaints in view of forthcoming Lok Sabha Polls Chandigarh, March 15(Punjab Post Bureau) – Following the directions of the Election Commission of India (ECI) to prevent the undue influence of voters by means of money and materials during the ensuing Lok Sabha polls in the state, the Director General Income Tax (Investigation) has set up a dedicated control ... Read More »