Friday, March 29, 2024

Daily Archives: March 16, 2019

ਪੋਸ਼ਣ ਪਖਵਾੜਾ 22 ਮਾਰਚ ਤੱਕ ਮਨਾਇਆ ਜਾਵੇਗਾ – ਵਧੀਕ ਡਿਪਟੀ ਕਮਿਸ਼ਨਰ (ਜ)

ਭੀਖੀ/ਮਾਨਸਾ, 15 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ ਵਿਚ ਪੋਸ਼ਣ ਪਖਵਾੜਾ 22 ਮਾਰਚ ਤੱਕ ਮਨਾਇਆ ਜਾਵੇਗਾ ਜਿਸ ਤਹਿਤ ਪੰਚਾਇਤ ਮੀਟਿੰਗਾਂ ਅਤੇ ਪ੍ਰਭਾਤ ਫੇਰੀਆਂ ਵੀ ਕੱਢੀਆਂ ਜਾਣਗੀਆਂ।          ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ …

Read More »

ਦੀਪ ਦੇਵਿੰਦਰ ਸਿੰਘ ਦੂਰਦਰਸ਼ਨ ਤੋਂ ਐਤਵਾਰ ਹੋਣਗੇ ਦਰਸ਼ਕਾਂ ਦੇ ਰੂਬਰੂ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਅਤੇ ਚਰਚਿਤ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਦੂਰਦਰਸ਼ਨ ਤੋਂ ਦਰਸ਼ਕਾਂ ਦੇ ਰੂਬਰੂ ਹੋਣਗੇ।ਸ਼ਾਇਰ ਦੇਵ ਦਰਦ, ਹਜਾਰਾ ਸਿੰਘ ਚੀਮਾ ਅਤੇ ਮਨਮੋਹਨ ਢਿੱਲੋਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਦੂਰਦਰਸ਼ਨ ਕੇਂਦਰ ਜਲੰਧਰ ਤੋਂ ਰੋਜ਼ਾਨਾ ਪੇਸ਼ ਹੁੰਦੇ ਪ੍ਰੋਗਰਾਮ “ਗੱਲਾਂ ਤੇ ਗੀਤ” `ਚ ਐਤਵਾਰ ਸਵੇਰੇ 8-30 ਉਹ ਦਰਸ਼ਕਾਂ ਦੇ ਰੂਬਰੂ …

Read More »

ਪੀ.ਐਚ.ਡੀ ਚੈਂਬਰ ਵੱਲੋਂ ਜੀ.ਐਸ.ਟੀ ਦੇ ਮੁੱਦਿਆਂ, ਆਡਿਟ ਅਤੇ ਸਲਾਨਾ ਵਾਪਸੀ `ਤੇ ਸੈਮੀਨਾਰ

 ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੁਆਰਾ ਜੀ.ਐਸ.ਟੀ ਦੇ ਆਡਿਟ ਅਤੇ ਸਲਾਨਾ ਵਾਸਪੀ ਨੂੰ ਲੈ ਕੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਹ ਸੈਮੀਨਾਰ ਇੰਡਸਟਰੀ ਨੇ ਕੋਨਰਾਡ-ਅਡਨੇਔਰ-ਸਟਿਟੰਗ ਜਰਮਨੀ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਪਵਨ ਕੁਮਾਰ ਪਾਹਵਾ ਚੇਅਰਮੈਨ ਟੈਕਸਟੇਸ਼ਨ ਸਬ ਕਮੇਟੀ ਪੰਜਾਬ ਰਾਜ ਨੇ ਸੰਬੋਧਨ ਕਰਦਿਆਂ ਕਿਹਾ ਕਿ …

Read More »

ਜਿਲ੍ਹਾ ਪੱਧਰੀ ਯੁਵਕ ਮੇਲਾ 22 ਤੇ 23 ਮਾਰਚ ਨੂੰ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੀ ਅਗਵਾਈ `ਚ ਨੌਜਵਾਨਾਂ ਵਿੱਚ ਬਹੁਮੁਲੀ ਸਖਸ਼ੀਅਤ ਉਸਾਰੀ ਲਈ ਇੱਕ ਜ਼ਿਲ੍ਹਾ ਪੱਧਰੀ ਯੁਵਕ ਮੇਲਾ 22 ਤੇ 23 ਮਾਰਚ  ਨੂੰ ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਕਰਵਾਇਆ ਜਾ ਰਿਹਾ ਹੈ।ਦਵਿੰਦਰ ਸਿੰਘ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ …

Read More »

ਸੜਕ ਸੁਰਖਿਆ ਸੈਮੀਨਾਰ ’ਚ ਵਿਦਿਆਰਥੀਆਂ ਨੂੰ ਗੁਰ ਸਿਖਾਏ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਸੈਲ ਦੇ ਇੰਸਪੈਕਟਰ ਪਰਮਜੀਤ ਸਿੰਘ ਏ.ਐਸ.ਆਈ ਕੰਵਲਜੀਤ ਸਿੰਘ ਅਤੇ ਐਚ.ਸੀ ਸਲਵੰਤ ਸਿੰਘ ਵੱਲੋ ਇੰਸਟੀਚਿਊਟ ਟੈਕਸਟਾਈਲ ਤਕਨਾਲੋਜੀ ਵਿਖੇ ਸੜਕ ਸੁਰੱਖਿਆ ਸੈਮੀਨਾਰ ਦਾ ਆਯੌਜਨ ਕੀਤਾ ਗਿਆ।ਜਿਸ ਦੋਰਾਨ ਏ.ਡੀ.ਸੀ.ਪੀ ਟ੍ਰੈਫਿਕ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਨੇ ਵਿਸ਼ੇਸ਼ ਤੋਰ ਤੇਰ ਤੇ ਸਿਰਕਤ ਕੀਤੀ।ਉਨਾਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਵਿਦਿਆਰਥੀਆ ਨੂੰ ਨਸ਼ਿਆਂ ਅਤੇ ਹੋਰ …

Read More »

ਮਨਜਿੰਦਰ ਸਿੰਘ ਸਿਰਸਾ ਦਿੱਲੀ ਕਮੇਟੀ ਦੇ ਪ੍ਰਧਾਨ ਤੇ ਹਰਮੀਤ ਸਿੰਘ ਕਾਲਕਾ ਜਨਰਲ ਸਕੱਤਰ ਚੁਣੇ ਗਏ

ਕਮੇਟੀ ਦੇ ਅਹੁੱਦੇਦਾਰਾਂ ਅਤੇ ਅੰਤ੍ਰਿੰਗ ਬੋਰਡ ਦੀ ਚੋਣ ਸੰਪਨ ਨਵੀਂ ਦਿੱਲੀ, 15 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਬੋਰਡ ਦੀ ਚੋਣ ਸ਼ਾਮ 4:30 ਵਜੇ ਕਮੇਟੀ ਦੇ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ ਗੁਰੂ ਗੋਬਿੰਦ ਸਿੰਘ ਭਵਨ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਰਦਾਸ ਉਪਰੰਤ ਗੁਰਦੁਆਰਾ ਚੋਣ ਅਧਿਕਾਰੀਆਂ …

Read More »

ਗੋਲਡਨ ਜੁਬਲੀ ਜਸ਼ਨ 2019 – ਦੂਜੇ ਦਿਨ ਬਿਹਤਰੀਨ ਰਿਹਾ ਭੰਗੜੇ ਦਾ ਪ੍ਰਦਰਸ਼ਨ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ  ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲਿਆਂ ਦੇ ਚਾਰ ਰੋਜਾ ਚੱਲਣ ਵਾਲੇ ਗੋਲਡਨ ਜੁਬਲੀ ‘ਜਸ਼ਨ-2019 ਦੇ ਦੂਜੇ ਦਿਨ ਵੀ ਵਿਦਿਆਰਥੀਆਂ ਨੇ ਭੰਗੜੇ, ਰਚਨਾਤਿਮਕ ਨਾਚ ਅਤੇ ਵੈਸਟ ਡਾਂਸ ਵਿਚ ਪੂਰੇ ਜੋਰ ਸ਼ੋਰ ਦੇ ਨਾਲ ਆਪਣੀ ਕਲਾ ਦੇ ਜ਼ੌਹਰ ਵਿਖਾਏ।ਅੱਜ ਵੱਖ-ਵੱਖ ਵਿਭਾਗਾਂ ਦੀਆਂ 8 ਭੰਗੜਾ ਟੀਮਾਂ ਨੇ ਖਚਾ-ਖੱਚ …

Read More »

ਵਿਦਿਆਰਥੀਆਂ ਨੂੰ ਪ੍ਰਤੀਯੋਗੀ ਵਾਤਾਵਰਣ ਨਾਲ ਚੰਗੀ ਤਰ੍ਹਾਂ ਜਾਣੂ ਹੋਣ ਦੀ ਲੋੜ – ਪ੍ਰੋ. ਸੰਧੂ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ “ਮੌਜੂਦਾ ਸੰਕਲਪਾਂ ਅਤੇ ਸਪੋਰਟਸ ਮੈਡੀਸਨ ਵਿੱਚ ਅਡਵਾਂਸ” ਵਿਸ਼ੇ `ਤੇ ਦੋ ਦਿਨਾ ਸੀ.ਐਮ.ਈ (ਡਾਕਟਰੀ ਸਿੱਖਿਆ ਪ੍ਰੋਗਰਾਮ) ਦਾ ਉਦਘਾਟਨ ਅੱਜ ਇੱਥੇ ਮਿਆਸ- ਜੀ.ਐਨ.ਡੀ.ਯੂ ਡਿਪਾਟਮੈਟ ਆਫ ਸਪੋਰਟਸ ਸ਼ਇੰਸਜ਼ ਅਤੇ ਮੈਡੀਸ਼ਨ ਵਿਭਾਗ ਵਿਖੇ ਹੋਇਆ।ਇਸ ਵਿੱਚ ਭਾਰਤ ਦੇੇ ਵੱਖ ਵੱਖ ਖੇਤਰਾਂ ਦੇ ਵਿਸ਼ੇ ਨਾਲ ਸੰਬੰਧਤ ਮਸ਼ਹੂਰ ਬੁਲਾਰੇ ਸ਼ਾਮਲ ਹੋਏ ਅਤੇ …

Read More »

ਡਾ. ਰਮਿੰਦਰ ਕੌਰ ਨੇ ਹੁਨਰ ਸਿਖਲਾਈ ਕੋਰਸ `ਚ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਗਰੀਬ ਅਤੇ ਜਰੂਰਤਮੰਦ ਔਰਤਾਂ ਵਾਸਤੇ ਚਲ ਰਹੇ ਮੁਫ਼ਤ 3 ਮਹੀਨੇ ਦੇ ਸਰਟੀਫਿਕੇਟ ਕੋਰਸ (ਲਾਈਫ਼ ਲੌਂਗ ਲਰਨਿੰਗ ਪ੍ਰੋਗਰਾਮ) ਮੌਕੇ ਪ੍ਰੋ. (ਡਾ.) ਰਮਿੰਦਰ ਕੌਰ ਮੁੱਖੀ ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦਾ ’ਵਰਸਿਟੀ ’ਚ ਦੂਜਾ ਸਥਾਨ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਕਾਮ ਐਲ.ਐਲ.ਬੀ 5 ਸਾਲਾ ਕੋਰਸ ਦੇ ਪਹਿਲਾ ਸਮੈਸਟਰ ਦੀ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ’ਚ ਸ਼ਾਨਦਾਰ ਅੰਕ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ ਕਾਲਜ ਦੀ ਵਿਦਿਆਰਥਣ ਹਰਸ਼ਾ ਨੇ 439 ਅੰਕਾਂ …

Read More »