Saturday, April 20, 2024

Daily Archives: March 16, 2019

ਖਾਲਸਾ ਕਾਲਜ ਮੈਨੇਜਮੈਂਟ ਦੇ ਵਿੱਦਿਅਕ ਅਦਾਰਿਆਂ ਦੇ ਨਤੀਜੇ ਸ਼ਾਨਦਾਰ ਰਹੇ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।     ਖਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ …

Read More »

ਪਾਵਰਕਾਮ ਦੇ ਕੱਚੇ ਕਾਮਿਆਂ ਨੇ ਪੰਜਾਬ ਸਰਕਾਰ ਤੇ ਬਿਜਲੀ ਮੰਤਰੀ ਦਾ ਪੁੱਤਲਾ ਫੂਕਿਆ

ਮੌੜ, 15  ਮਾਰਚ (ਪੰਜਾਬ ਪੋਸਟ – ਵਿੱਕੀ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਮੋਰਚੇ ਦੇ ਸੂਬਾ ਆਗੂਆਂ ਰਾਜੇਸ਼ ਕੁਮਾਰ ਮੌੜ ਸੂਬਾ ਮੀਤ ਪ੍ਰਧਾਨ ਪਾਵਰਕਾਮ ਐਂਡ ਟ੍ਰਾਂਸਕੋ, ਜਗਰੂਪ ਸਿੰਘ ਪ੍ਰਧਾਨ ਜੀ.ਐਚ.ਟੀ.ਪੀ ਕੰਟ੍ਰੈਕਟ ਵਰਕਰਜ਼ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ, ਗੁਰਵਿੰਦਰ ਸਿੰਘ ਪੰਨੂ ਪ੍ਰਧਾਨ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਜੋਨ (ਬਠਿੰਡਾ) ਦੀ ਅਗਵਾਈ ਵਿੱਚ ਅੱਜ ਰਾਮਪੁਰਫੂਲ ਦੇ ਮੌੜ ਚੌਂਕ ਵਿੱਚ ਪੰਜਾਬ ਸਰਕਾਰ …

Read More »

ਭਾਰਤ ਵੱਲੋਂ ਪਾਕਿਸਤਾਨ ਪਾਸੋਂ ਵੀਜ਼ਾ ਮੁਕਤ ਲਾਂਘੇ ਦੀ ਮੰਗ ਦਾ ਲੌਂਗੋਵਾਲ ਵਲੋਂ ਸਵਾਗਤ

ਕਰਤਾਰਪੁਰ ਸਾਹਿਬ ਵਿਖੇ ਸਰਾਂ, ਲੰਗਰ ਤੇ ਹੋਰ ਪ੍ਰਬੰਧ ਕਰਨ ਲਈ ਤਿਆਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਸਬੰਧੀ ਭਾਰਤ-ਪਾਕਿਸਤਾਨ ਸਰਕਾਰਾਂ ਦਰਮਿਆਨ ਬੀਤੇ ਕੱਲ੍ਹ ਹੋਈ ਸਾਂਝੀ ਇਕੱਤਰਤਾ ਦੌਰਾਨ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਲਾਂਘਾ ਮੁਹੱਈਆ ਕਰਵਾਉਣ ਲਈ ਭਾਰਤ ਵੱਲੋਂ ਰੱਖੀ ਗਈ ਮੰਗ …

Read More »

ਸ਼ਬਦ ਗੁਰੂ ਯਾਤਰਾ 16 ਤੋਂ 23 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰੇਗੀ ਪੜਾਅ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ ਤੋਂ ਸ਼ੁਰੂ ਕੀਤੀ ਗਈ ਸ਼ਬਦ ਗੁਰੂ ਯਾਤਰਾ 16 ਮਾਰਚ ਨੂੰ ਖਾਲਸੇ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗੀ, ਜਿਥੇ ਕੁੱਝ ਦਿਨ ਵਿਸ਼ਰਾਮ ਕਰਨ ਮਗਰੋਂ 24 …

Read More »

ਯੂਨੀਵਰਸਿਟੀ ਆਫ ਰਾਜਿਸਥਾਨ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕੌਮੀ ਸੈਮੀਨਾਰ 16 ਨੂੰ

ਪ੍ਰਸਿੱਧ ਵਿਦਵਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਪੜ੍ਹਨਗੇ ਪਰਚੇ ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਆਫ ਰਾਜਿਸਥਾਨ ਜੈਪੁਰ ਵਿਖੇ ਭਲਕੇ 16 ਮਾਰਚ ਨੂੰ ‘ਗੁਰੂ ਨਾਨਕ ਦੇਵ ਜੀਵਨ ਤੇ ਵਿਰਾਸਤ’ ਵਿਸ਼ੇ ’ਤੇ ਨੈਸ਼ਨਲ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਇਹ ਸੈਮੀਨਾਰ ਯੂਨੀਵਰਸਿਟੀ …

Read More »