Tuesday, March 19, 2024

Daily Archives: March 18, 2019

ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੂੰ ਰਾਸ਼ਟਰਪਤੀ ਵਲੋਂ ਪਦਮ ਸ਼੍ਰੀ ਐਵਾਰਡ ਭੇਟ

ਨਵੀਂ ਦਿੱਲੀ, 18 ਮਾਰਚ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਭਵਨ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੂੰ ਪਦਮ ਸ਼੍ਰੀ ਐਵਾਰਡ ਭੇਟ ਕਰਦੇ ਹੋਏ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ।

Read More »

ਮਹਾਸ਼ਾ ਧਰਮ ਪਾਲ ਗੁਲਾਟੀ ਨੂੰ ਰਾਸ਼ਟਰਪਤੀ ਵਲੋਂ ਪਦਮ ਭੂਸ਼ਨ ਐਵਾਰਡ ਭੇਟ

ਨਵੀਂ ਦਿੱਲੀ, 18 ਮਾਰਚ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਭਵਨ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਮਸਾਲਿਆਂ ਦੇ ਬਾਦਸ਼ਾਹ ਕਹਾਏ ਜਾਂਦੇ ਮਹਾਸ਼ਾ ਧਰਮ ਪਾਲ ਗੁਲਾਟੀ ਨੂੰ ਪਦਮ ਭੂਸ਼ਨ ਐਵਾਰਡ ਭੇਟ ਕਰਦੇ ਹੋਏ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ।।

Read More »

ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਸਸਕਾਰ ਅੱਜ ਸ਼ਾਮ 5.00 ਵਜੇ

ਗੋਆ, 18 ਮਾਰਚ (ਪੰਜਾਬ ਪੋਸਟ ਬਿਊਰੋ) – ਚਲਾਣਾ ਕਰ ਗਏ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਸਸਕਾਰ ਅੱਜ ਸ਼ਾਮ 5.00 ਵਜੇ ਪਾਂਜੀ ਵਿਖੇ ਪੁਰੇ ਸੁਬਾ ਪੱਧਰੀ ਸਨਮਾਨਾਂ ਨਾਲ ਕੀਤਾ ਜਾਵੇਗਾ।ਉਨਾਂ ਦੀ ਮ੍ਰਿਤਕ ਦੇਹ 11.00 ਵਜੇ ਤੋਂ 4.00 ਵਜੇ ਤੱਕ ਕਲਾ ਅਕੈਡਮੀ `ਚ ਰੱਖੀ ਜਾਵੇਗੀ, ਜਿਥੇ ਆਮ ਲੋਕ ਉਨਾਂ ਨੂੰ ਸ਼ਰਧਾਂਜਲੀ ਭੇਟ ਕਰ ਸਕਣਗੇ।63 ਸਾਲਾ ਪਾਰੀਕਰ ਦੀ ਅੰਤਿਮ ਵਿਦਾਇਗੀ ਵਿੱਚ …

Read More »

ਓ.ਬੀ.ਸੀ ਵੈਲਫੇਅਰ ਫਰੰਟ ਡੈਮੋਕ੍ਰੇਟਿਕ ਨੇ ਗਰੀਬ ਅਪਾਹਿਜ਼ ਲੜਕੀ ਨੂੰ ਟਰਾਈ ਸਾਈਕਲ ਦਿੱਤਾ

ਮਹਿਦੂਦਾਂ, 17 ਮਾਰਚ (ਪੰਜਾਬ ਪੋਸਟ ਬਿਊਰੋ) – ਓ.ਬੀ.ਸੀ ਵੈਲਫੇਅਰ ਫਰੰਟ ਡੈਮੋਕ੍ਰੇਟਿਕ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਨਾਰੰਗਵਾਲ ਵਲੋਂ ਮਹਿਦੂਦਾਂ ਇੱਕ ਗਰੀਬ ਅਪਾਹਿਜ਼ ਲੜਕੀ ਜਸਵੀਰ ਕੌਰ ਨੂੰ ਟਰਾਈ ਸਾਈਕਲ ਦਿੱਤਾ।ਇਸ ਤੋਂ ਪਹਿਲਾਂ ਉਨ੍ਹਾਂ ਐਸ.ਸੀ, ਓ.ਬੀ.ਸੀ ਅਤੇ ਧਾਰਮਿਕ ਘੱਟਗਿਣਤੀਆਂ ਦੀਆਂ ਸਮੱਸਿਆਵਾਂ ਬਾਰੇੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਫਰੰਟ ਵਲੋਂ 23 ਮਾਰਚ ਨੂੰ ਲੁਧਿਆਣਾ ਸਰਕਟ ਹਾਊਸ ਵਿਖੇ ਮੀਟਿੰਗ `ਚ ਸ਼ਾਮਲ ਹੋਣ ਦਾ ਸੱਦਾ …

Read More »

ਰਾਮ ਤੀਰਥ ਵਿਖੇ ਲੱਗਾ ਦਿਮਾਗ ਦੇ ਰੋਗਾਂ ਦਾ ਮੁਫਤ ਚੈਕਅਪ ਕੈਂਪ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਰਾਮ ਤੀਰਥ ਸਥਿਤ ਮੰਦਿਰ ਭਗਵਾਨ ਵਾਲਮੀਕਿ ਤੀਰਥ ਵਿਖੇ ਦਿਮਾਗ ਦੇ ਰੋਗਾਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਜਿਸ ਵਿਚ ਦਿਮਾਗ ਅਤੇ ਰੀੜ ਦੀ ਹੱਡੀ ਦੇ ਆਪਰੇਸ਼ਨਾਂ ਦੇ ਮਾਹਿਰ ਡਾ. ਰਾਘਵ ਵਾਧਵਾ ਨੇ ਲਗਭਗ 300 ਮਰੀਜਾਂ ਦਾ ਮੁਫਤ ਚੈਕਅਪ ਕੀਤਾ ਅਤੇ ਉਨ੍ਹਾਂ ਨੂੰ ਦਵਾਈਆ ਦਿੱਤੀਆਂ।ਬਾਬਾ ਮਲਕੀਤ ਨਾਥ ਦੇ ਆਸ਼ੀਰਵਾਦ ਸਦਕਾ ਸਮਾਜ ਸੇਵਕ …

Read More »

ਮੰਨੀਆਂ ਮੰਗਾਂ ਨੂੰ ਪੂਰੀਆਂ ਕਰੇ ਸਰਕਾਰ – ਲਾਹੌਰੀਆ

ਜੰਡਿਆਲਾ ਗੁਰੂ, 17 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ 5 ਮਾਰਚ ਨੂੰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਮੁੱਖ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ `ਚ ਮੁੱਖ ਮੰਤਰੀ ਵਲੋਂ ਸੰਘਰਸ਼ ਕਮੇਟੀ ਦੀਆਂ ਜੋ ਮੰਗਾਂ ਮੰਨੀਆਂ ਗਈਆਂ ਸਨ, ਉਹ ਤੁਰੰਤ ਪੂਰੀਆਂ ਕੀਤੀਆਂ ਜਾਣ । …

Read More »

ਯੂਨੀਵਰਸਿਟੀ ਦੇ ਆਰਕੀਟੈਕਟ ਵਿਭਾਗ ਨੇ ਜਸ਼ਨ ਦੀ ਜਿੱਤੀ ਓਵਰਆਲ ਚੈਂਪੀਅਨਸ਼ਿਪ

 ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ  ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲਿਆਂ ਦੇ ਚਾਰ ਰੋਜਾ ਚੱਲਣ ਵਾਲੇ ਗੋਲਡਨ ਜੁਬਲੀ ‘ਜਸ਼ਨ-2019` ਦਾ ਅੱਜ ਇਥੇ ਯੁੂਨੀਵਰਸਿਟੀ ਦੇ ਹਾਕੀ ਸਟੇਡੀਅਮ ਵਿੱਚ ਗਿੱਧੇ ਦੀ ਧਮਾਲ ਨਾਲ ਸੰਪਨ ਹੋ ਗਿਆ।ਇਸ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ-ਕਲਾਕਾਰਾਂ ਨੇ ਵੱਡੀ ਗਿਣਤੀ `ਚ ਹਿੱਸਾ ਲਿਆ ਹੈ।      ਗੋਲਡਨ …

Read More »

ਕਿਸਾਨ ਪੀਲੀ ਕੁੰਗੀ ਦੇ ਹਮਲੇ ਤੋਂ ਸੁਚੇਤ ਰਹਿਣ – ਡਾ. ਦਲਬੀਰ ਛੀਨਾ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) –  ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਦਲਬੀਰ ਸਿੰਘ ਛੀਨਾ ਨੇ ਆਪਣੀ ਟੀਮ ਨਾਲ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਜਿਵੇਂ ਕਿ ਵੇਰਕਾ, ਹਰਸ਼ਾ ਛੀਨਾ, ਅਜਨਾਲਾ, ਚੌਗਾਵਾਂ ਆਦਿ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਫਸਲ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਡਾ: ਛੀਨਾ ਨੇ ਦੱਸਿਆ ਕਿ ਇਸ ਸਮੇਂ ਕਣਕ ਦੀ ਫਸਲ ਦੀ ਹਾਲਤ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਨਾਟਕ ‘ਅੱਧੇ-ਅਧੂਰੇ’ ਦੀ ਹੋਈ ਸਫ਼ਲ ਪੇਸ਼ਕਾਰੀ

ਪਵੇਲ ਸੰਧੂ ਦੀ ਨਿਰਦੇਸ਼ਨਾ ਹੇਠ ਖੇਡਿਆ ਗਿਆ ਨਾਟਕ ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ `ਚ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 2019 ਦੇ 17ਵੇਂ ਦਿਨ `ਦ ਥੀਏਟਰ ਵਰਲਡ ਅੰਮ੍ਰਿਤਸਰ` ਦੀ ਟੀਮ ਵਲੋਂ ਪ੍ਰਸਿੱਧ ਲੇਖਕ ਮੋਹਨ ਰਕੇਸ਼ ਵਲੋਂ ਲਿਖਤ ਅਤੇ ਪਵੇਲ ਸੰਧੂ ਦਾ ਨਿਰਦੇਸ਼ਿਤ …

Read More »

5ਵਾਂ ਅਰਦਾਸ ਸਮਾਗਮ ਤੇ ਰੈਣਿ ਸਬਾਈ ਕੀਰਤਨ ਦਰਬਾਰ 30 ਮਾਰਚ ਨੂੰ – ਭਾਈ ਗੁਰਇਕਬਾਲ ਸਿੰਘ

 ਆਤਮ ਹੱਤਿਆਵਾਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ 21000 ਦੀ ਮਾਲੀ ਮਦਦ ਅੰਮ੍ਰਿਤਸਰ, ਮਾਰਚ 17 (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਲਹਿਰ ਨੂੰ ਸਮਰਪਿਤ ਪੰਜਵਾਂ ਅਰਦਾਸ ਸਮਾਗਮ ਅਤੇ  25ਵਾਂ ਰੈਣਿ ਸਬਾਈ ਕੀਰਤਨ ਦਰਬਾਰ 30 ਮਾਰਚ ਨੂੰ ਆਯੋਜਿਤ ਕੀਤਾ ਜਾਵੇਗਾ।27 ਤੋਂ 29 ਮਾਰਚ ਨੂੰ ਦੁਪਹਿਰ 2.00 ਵਜੇ ਤੋਂ ਸ਼ਾਮ 7.00 ਵਜੇ …

Read More »