Tuesday, March 19, 2024

Daily Archives: March 20, 2019

ਜੀ.ਐਨ.ਡੀ.ਯੂ ਦੇ ਸੁਰੱਖਿਆ ਕਰਮਚਾਰੀ ਅਰਜਨ ਸਿੰਘ ਸੁਪਰਵਾਈਜ਼ਰ ਬਣੇ

ਸ਼ਾਨਦਾਰ ਸੇਵਾਵਾਂ ਬਦਲੇ ਅਰਜਨ ਸਿੰਘ ਨੂੰ ਮਿਲੀ ਤਰੱਕੀ – ਧੰਜ਼ਲ ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਵਿੱਚ ਬੀਤੇ ਲੰਬੇ ਸਮੇਂ ਤੋਂ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਸੀਨੀਅਰ ਸੁਰੱਖਿਆ ਕਰਮਚਾਰੀ ਅਰਜੁਨ ਸਿੰਘ ਨੂੰ ਜੀ.ਐਨ.ਡੀ.ਯੂ ਦੇ ਸੁਰੱਖਿਆ ਵਿਭਾਗ ਵਲੋਂ ਤਰੱਕੀ ਦੇ ਕੇ ਸੁਪਰਵਾਈਜ਼ਰ ਬਣਾ ਦਿੱਤਾ ਗਿਆ ਹੈ।ਉਨ੍ਹਾਂ ਨੂੰ ਦਿੱਤੇ ਗਏ ਨਵੇਂ ਰੁਤਬੇ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਕੇਵਲ ਧਾਲੀਵਾਲ ਦੀ ਨਿਰਦੇਸ਼ਨਾ `ਚ ਪੇਸ਼ ਕੀਤਾ ਇਕ ਪਾਤਰੀ ਨਾਟਕ ‘ਕਣਸੋ’

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ –  ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 2019 ਦੇ 19ਵੇਂ ਦਿਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ‘ਦ ਥੀਏਟਰ ਪਰਸਨਜ ਅੰਮ੍ਰਿਤਸਰ’ ਵਲੋਂ ਨਾਟਕ ‘ਕਣਸੋ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਪੇਸ਼ ਕੀਤਾ ਗਿਆ।ਇਸ ਇਕ ਪਾਤਰੀ ਨਾਟਕ ਵਿੱਚ ਅੰਮ੍ਰਿਤਸਰ ਪ੍ਰਸਿੱਧ ਅਦਾਕਾਰਾ ਅਨੀਤਾ ਦੇਵਗਨ ਨੇ ਕਮਾਲ ਦੀ ਅਦਾਕਾਰੀ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਇਕੱਤਰਤਾ `ਚ ਪੜ੍ਹੀਆਂ ਕਹਾਣੀਆਂ ਤੇ ਹੋਰ ਰਚਨਾਵਾਂ

ਸਮਰਾਲਾ, 20 ਮਾਰਚ (ਪੰਜਾਬ ਪੋਸਟ  – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਰਚ ਮਹੀਨੇ ਦੀ ਇਕੱਤਰਤਾ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜ੍ਹਕੇ) ਸਮਰਾਲਾ ਵਿਖੇ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਪਹਿਲੀ ਵਾਰ ਆਏ ਵਿਦਵਾਨ ਰਾਮ ਸਰੂਪ ਰਿਖੀ, ਸ਼ਾਇਰ ਸੁਰਜੀਤ ਸਿੰਘ ਜੀਤ ਤੇ ਪਰਮਜੀਤ ਸਿਆਣ ਨੂੰ ਸਭਾ ਵਲੋਂ ਜੀ ਆਇਆ ਨੂੰ ਕਿਹਾ ਗਿਆ।   ਰਚਨਾਵਾਂ …

Read More »

ਪੋਸ਼ਣ ਪਖਵਾੜੇ ਤਹਿਤ ਆਂਗਣਵਾੜੀ ਕੇਂਦਰਾਂ `ਚ ਬੱਚਿਆਂ ਦੇ ਡਾਂਸ ਸ਼ੋਅ ਕਰਵਾਏ

ਭੀਖੀ, 20 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਹਰ ਬੱਚੇ ਅਤੇ ਔਰਤ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਅਤੇ ਉਨ੍ਹਾਂ ਨੂੰ ਪੌਸ਼ਟਿਕ ਖਾਣੇ ਸਬੰਧੀ ਜਾਣਕਾਰੀ ਦਿੰਦਿਆਂ ਪੋਸ਼ਣ ਪਖਵਾੜੇ ਤਹਿਤ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ `ਚ ਬੱਚਿਆਂ ਦੇ ਡਾਂਸ ਮੁਕਾਬਲੇ ਕਰਵਾਏ ਗਏ।ਇਸ ਸਮੇਂ ਬੱਚਿਆਂ ਦਾ ਭਾਰ ਅਤੇ ਉਨ੍ਹਾਂ ਦੀ ਲੰਬਾਈ ਵੀ ਮਾਪੀ ਗਈ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਸਵੱਸਥ ਭਾਰਤ …

Read More »

ਛੀਨਾ ਨੇ ਮਜੀਠਾ ਹਲਕੇ ਦੇ ਭਾਜਪਾ ਵਰਕਰਾਂ ਨਾਲ ਕੀਤੀ ਬੈਠਕ- ਹੋਲੀ ਦੀ ਖੁਸ਼ੀ ਕੀਤੀ ਸਾਂਝੀ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਪਣੇ ਗ੍ਰਹਿ ਵਿਖੇ ਮਜੀਠਾ ਹਲਕਾ ਦੇ ਅਕਾਲੀ-ਭਾਜਪਾ ਦੇ ਆਗੂਆਂ ਤੇ ਵਰਕਰਾਂ ਨਾਲ ਅਹਿਮ ਬੈਠਕ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਉਪਲਬੱਧੀਆਂ ਅਤੇ ਜਨਤਾ ਲਈ ਉਲੀਕੀਆਂ ਗਈਆਂ ਯੋਜਨਾਵਾਂ ਸਬੰਧੀ ਸੰਬੋਧਨ ਕੀਤਾ।ਛੀਨਾ ਨੇ ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਕਿ ਕੈਪਟਨ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਚੀਫ ਖਾਲਸਾ ਦੀਵਾਨ ਦੀ ਮੀਟਿੰਗ – ਸੈਮੀਨਾਰ ਲਈ ਖੋਜ਼ ਪੱਤਰ ਤਿਆਰ ਕਰਵਾਏ ਜਾਣਗੇ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਭਾਗ ਸਿੰਘ ਅਣਖੀ ਦੀ ਸਰਪ੍ਰਸਤੀ ਹੇਠ ਹੋਈ।ਜਿਸ ਵਿੱਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਵਿਸਥਾਰ ਸਹਿਤ ਵਿਚਾਰ ਚਰਚਾ ਹੋਈ।ਸਰਬਸਮੰਤੀ ਨਾਲ ਇਹ ਪ੍ਰਵਾਨ ਕੀਤਾ ਗਿਆ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ …

Read More »

ਪਰਾਗ ਦੀ ਪੁਸਤਕ `ਉਪਰਲਾ ਬਟਨ` ਨੂੰ ਮਿਲਿਆ ਤੀਜਾ ਏਕਮ ਸਾਹਿਤ ਪੁਰਸਕਾਰ

ਏਕਮ ਸਾਹਿਤਕ ਮੰਚ ਦਾ ਹੋਇਆ ਸਲਾਨਾ ਸਮਾਰੋਹ ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਏਕਮ ਸਾਹਿਤ ਮੰਚ ਵਲੋਂ ਅੱਜ ਇਥੇ ਭਾਈ ਵੀਰ ਸਿੰਘ ਨਿਵਾਸ ਵਿਖੇ ਭਾਈ ਵੀਰ ਸਿੰਘ ਸਾਹਿਤ ਵਿਚਾਰ ਮੰਚ ਅਤੇ ਅੰਮਿ੍ਰਤਸਰ ਸਾਹਿਤ ਚਿੰਤਕ ਮੰਚ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿਚ ਸ਼ਾਇਰ ਪਰਾਗ ਦੀ ਪੁਸਤਕ ‘ਉਪਰਲਾ ਬਟਨ’ ’ਤੇ ਵਿਚਾਰ ਚਰਚਾ ਕੀਤੀ ਗਈ ਅਤੇ ਪੁਸਤਕ ਨੂੰ ਤੀਜੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਦਾ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) –  ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ.ਐਸ.ਸੀ (ਇਕਨਾਮਿਕਸ) ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ । ਇਸ ਵਿੱਚ ਅਮਨਪ੍ਰੀਤ ਕੌਰ ਨੇ 78%, ਕਮਲਪ੍ਰੀਤ ਕੌਰ ਨੇ 71%, ਨਿਧੀ ਸ਼ਰਮਾ ਨੇ 70%, ਮਲਿੰਦਰ ਸਿੰਘ 69% ਤੇ ਮਨੂੰ ਨੇ 68% ਅੰਕ ਪ੍ਰਾਪਤ ਕੀਤੇ।ਇਹਨਾਂ ਦੀ ਮਿਹਨਤ ਦੀ ਮਿਸਾਲ ਦਿੰਦਿਆਂ ਪ੍ਰਿੰਸੀਪਲ ਸ਼੍ਰੀਮਤੀ ਨਿਰਮਲ ਪਾਂਧੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018`ਚ ਲਈਆਂ ਗਈਆ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ  ਯੂਨੀਵਰਸਿਟੀ ਦੀ ਵੈਬਸਾਈਟ `ਤੇ  ਵੇਖਿਆ  ਜਾ ਸਕਦਾ ਹੈ ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ, ਉਹਨਾਂ ਵਿਚ: ਬੈਚਲਰ  ਆਫ ਕੰਪਿਊਟਰ ਐਪਲੀਕੇਸ਼ਨ, ਸਮੈਸਟਰ-3,  ਬੈਚਲਰ ਆਫ਼ ਵੋਕੇੇਸ਼ਨ (ਰੈਫਰਿਗਰੇਸ਼ਨ ਐਂਡ …

Read More »

ਹਵਾ ਦੇ ਪ੍ਰਦੂਸ਼ਣ ਦਾ ਮੁਕਾਬਲਾ ਕਰਨ ਲਈ ਵਰਟੀਕਲ ਬਾਗਬਾਨੀ ਜਰੂਰੀ – ਰੋਹਿਤ ਮਹਿਰਾ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਵਰਟੀਕਲ ਬਾਗਬਾਨੀ ਹਵਾ ਦੇ ਪ੍ਰਦੂਸ਼ਣ ਦਾ ਮੁਕਾਬਲਾ ਕਰਨ ਦੇ ਲਈ ਸੰਮਰਥ ਹੈ। ਇਹ ਵਿਚਾਰ ਆਈਆਰਐਸ, ਇਨਕਮ ਟੈਕਸ ਵਿਭਾਗ ਲੁਧਿਆਣਾ ਦੇ ਐਡੀਸ਼ਨਲ ਕਮਿਸ਼ਨਰ ਰੋਹਿਤ ਮਹਿਰਾ ਵੱਲੋ ਪੇਸ਼ ਕੀਤੇ ਗਏ।ਉਹ ਅੱਜ  ਇੱਥੇ ਕਮਰਸ਼ੀਅਲ ਫ਼ਲੌਰੀਕਲਚਰ ਐਂਡ ਲੈਂਡਸਕੇਪ ਬਾਗਬਾਨੀ” ਵਿਸ਼ੇ `ਤੇ ਰਾਸ਼ਟਰੀ ਸੈਮੀਨਾਰ ਦੇ ਮੁੱਖ ਮਹਿਮਾਨ ਵਜੋਂ ਹਿੱਸਾ ਲੈਣ ਲਈ ਆਏ ਸਨ।ਇਸ ਸੈਮੀਨਾਰ ਨੂੰ …

Read More »