Tuesday, March 19, 2024

Daily Archives: March 21, 2019

ਭਾਜਪਾ ਵਲੋਂ ਲੋਕ ਸਭਾ ਚੋਣਾਂ-2019 ਲਈ 184 ਉਮੀਦਵਾਰਾਂ ਦਾ ਐਲਾਨ – ਮੋਦੀ ਮੁੜ ਵਾਰਾਨਸੀ ਤੋਂ ਲੜਣਗੇ ਚੋਣ

ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਵਲੋਂ ਅੱਜ ਲੋਕ ਸਭਾ ਚੋਣਾਂ-2019 ਲਈ 184 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ।ਪ੍ਰਧਾਨ ਮੰਤਰੀ ਨਰੇੰਦਰ ਮੋਦੀ ਉਤਰ ਪ੍ਰਦੇਸ਼ ਦੇ ਵਾਰਾਨਸੀ ਤੋਂ ਮੁੜ ਚੋਣ ਲੜਣਗੇ।ਜਦ ਕਿ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਗੁਜਰਾਤ ਦੇ ਗਾਂਧੀ ਨਗਰ ਤੋਂ ਉਮੀਦਵਾਰ ਹੋਣਗੇ।ਇਸ ਸੀਟ ਤੋਂ ਭਾਜਪਾ ਦੇ ਬਜੁਰਗ ਨੇਤਾ ਲਾਲ ਕ੍ਰਿਸ਼ਨ ਅਡਵਾਨੀ …

Read More »

President’s Greetings on Holi

New Delhi, March 21 (Punjab Post Bureau) – The President of India Shri Ram Nath Kovind has greeted the people on the eve of Holi. In his message he has said, “On the occasion of the joyous festival of Holi, I convey my greetings to all fellow citizens in India and abroad. This festival is a celebration of spring and …

Read More »

Vice President Greets people on the eve of Holi

New Delhi, March 21 (Punjab Post Bureau) – The Vice President of India, Shri M. Venkaiah Naidu has greeted the people on the eve of Holi. In a message, he said that the festival of colours Holi, celebrated with traditional fervor and enthusiasm throughout the country, is a celebration of the victory of good over evil. It is a festival …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਜਸਵੰਤ ਮਿੰਟੂ ਨਿਰਦੇਸ਼ਤ ਪੰਜਾਬੀ ਨਾਟਕ ‘ਤੀਸਰੀ ਜੰਗ’ ਕੀਤਾ ਪੇਸ਼

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ `ਚ ਚੱਲ ਰਹੇ ਅੰਮਿ੍ਰਤਸਰ ਰੰਗਮੰਚ ਉਤਸਵ 2019 ਦੇ 20 ਵੇਂ ਦਿਨ ਅਲਫ਼ਾਜ਼ ਥੀਏਟਰ ਅੰਮ੍ਰਿਤਸਰ ਦੀ ਟੀਮ ਵਲੋਂ ਜਸਵੰਤ ਮਿੰਟੂ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਤੀਸਰੀ ਜੰਗ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਪੇਸ਼ ਕੀਤਾ …

Read More »

14ਵਾਂ ਓ.ਐਨ.ਜੀ.ਸੀ ਮਹਾਰਾਜਾ ਰਣਜੀਤ ਸਿੰਘ ਜੂਨੀਅਰ ਗੋਲਡ ਕੱਪ ਹਾਕੀ ਟੂਰਨਾਮੈਂਟ

 ਮੁੱਖ ਮਹਿਮਾਨ ਵਜੋਂ ਪਧਾਰੇ ਨਾਮਧਾਰੀ ਸੰਪ੍ਰਦਾ ਦੇ ਮੁੱਖੀ ਸਤਿਗੁਰੂ ਉਦੈ ਸਿੰਘ ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸੁਰਜੀਤ ਹਾਕੀ ਅਕੈਡਮੀ ਜਲੰਧਰ, ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਅੰਮ੍ਰਿਤਸਰ, ਪੰਜਾਬ ਸਿੰਧ ਬੈਕ ਅਕੈਡਮੀ ਜਲੰਧਰ, ਬਾਬਾ ਉਤਮ ਸਿੰਘ ਨੈਸ਼ਨਲ ਹਾਕੀ ਅਕੈਡਮੀ ਖਡੂਰ ਸਾਹਿਬ ਟੀਮਾਂ ਨੇ ਸੈਮੀ ਫਾਈਨਲ ਵਿੱਚ ਪਹੁੰਚਿਆ ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ਮਹਾਰਾਜਾ ਰਣਜੀਤ ਸਿੰਘ …

Read More »

ਦਿੱਲੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਨੇ ਸਾਰਿਆਂ ਲਈ ਸਿੱਖਿਆ ਲਹਿਰ ਚਲਾਈ

ਸਿੱਖੀ ਦੇ ਪ੍ਰਚਾਰਕਾਂ ਦੇ ਬੱਚਿਆਂ ਲਈ ਫੀਸਾਂ `ਚ ਵੱਡੀਆਂ ਰਿਆਇਤਾਂ ਦਾ ਐਲਾਨ ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਸਾਰੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਵੱਲ ਇੱਕ ਵੱਡੀ ਪਲਾਂਘ ਪੁੱਟਦਿਆਂ ਦਿੱਲੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਨੇ ਸਾਰਿਆਂ ਲਈ ਸਿੱਖਿਆ ਲਹਿਰ ਸ਼ੁਰੂ ਕਰਨ ਅਤੇ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਲਈ ਫੀਸਾਂ ਵਿੱਚ ਵੱਡੀਆਂ ਰਿਆਇਤਾਂ ਦਾ ਐਲਾਨ ਕੀਤਾ ਹੈ।     ਜਾਰੀ ਕੀਤੇ …

Read More »

ਯੂਨੀਵਰਸਿਟੀ ’ਚ ਧੁਨੀ ਸ਼ਬਦ ਬਦਲਣ ’ਤੇ ਸ਼੍ਰੋਮਣੀ ਕਮੇਟੀ ਨੇ ਜਤਾਇਆ ਇਤਰਾਜ਼

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਪਣੇ ਸਾਰੇ ਸੈਮੀਨਾਰਾਂ ਤੇ ਸਮਾਗਮਾਂ ਦੌਰਾਨ ਧੁਨੀ ਵਜੋਂ ਗਾਇਨ ਕੀਤੇ ਜਾਂਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ‘ਦੇਹਿ ਸ਼ਿਵਾ ਬਰਿ ਮੋਹਿ ਇਹੈ’ ਦੀ ਥਾਂ ਸੁਰਜੀਤ ਪਾਤਰ ਦਾ ਇੱਕ ਗੀਤ ਲਾਗੂ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖਤ ਨਿੰਦਾ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ …

Read More »

ਚੋਣ ਪਾਠਸ਼ਾਲਾਵਾਂ ਸਥਾਪਿਤ ਕਰਨ ਸਬੰਧੀ ਕੈਂਪ ਦਾ ਆਯੋਜਨ

ਸਮਰਾਲਾ, 21 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਵੀਪ ਪ੍ਰੋਗਰਾਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਜਗਰਾਓਂ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਲੁਧਿਆਣਾ ਮੈਡਮ ਨੀਰੂ ਕਟਿਆਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟ੍ਰੇਟ ਸਮਰਾਲਾ ਮਿਸ ਗੀਤਿਕਾ ਦੀ ਅਗਵਾਈ ’ਚ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜ੍ਹਕੀਆਂ) ਵਿਖੇ ਇੱਕ ਚੋਣ ਪਾਠਸ਼ਾਲਾ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਵਿੱਚ ਸਮਰਾਲਾ-58 ਹਲਕੇ ਦੇ 209 ਪੋਲਿੰਗ ਬੂਥਾਂ ਤੋਂ ਆਏ …

Read More »

ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਵਲੋਂ ਦੁੱਖ ਦਾ ਪ੍ਰਗਟਾਵਾ

ਸਮਰਾਲਾ, 21 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਸਮਰਾਲਾ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਅਮਰਜੀਤ ਸ਼ਰਮਾ ਸਾਬਕਾ ਪੰਚਾਇਤ ਅਫਸਰ ਦੇ ਭਤੀਜੇ ਦੀ ਅਚਨਚੇਤ ਕੈਨੇਡਾ ਵਿਖੇ ਹੋਈ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ …

Read More »