Tuesday, March 19, 2024

Daily Archives: March 22, 2019

ਰੂਹੀ ਸਿੰਘ ਨੂੰ `ਲਕਸ਼ੈ ਯੂਥ ਕਲੱਬ` ਨੇ ਦਿੱਤਾ ਪ੍ਰਸੰਸਾ-ਪੱਤਰ

ਤਲਵੰਡੀ ਸਾਬੋ, 21 ਮਾਰਚ (ਪੰਜਾਬ ਪੋਸਟ- ਡਾ. ਨਵਸੰਗੀਤ ਸਿਘ) – ਅਕਾਲ ਯੂਨੀਵਰਸਿਟੀ ਵਿੱਚ ਬੀ.ਏ (ਆਨਰਜ਼) ਅੰਗਰੇਜ਼ੀ ਦੀ ਵਿਦਿਆਰਥਣ ਰੂਹੀ ਸਿੰਘ ਨੂੰ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਨਾਲ ਸਬੰਧਤ `ਲਕਸ਼ੈ ਯੂਥ ਕਲੱਬ` ਮਖੂ (ਫਿਰੋਜ਼ਪੁਰ) ਵਲੋਂ ਇੱਕ ਪ੍ਰਸੰਸਾ ਪੱਤਰ ਪ੍ਰਦਾਨ ਕੀਤਾ ਗਿਆ ਹੈ।ਇਸ ਪੱਤਰ ਵਿੱਚ ਉਸ ਦੀ ਕਵਿਤਾ “ਭਲਕ ਦੇ ਤਾਰੇ” ਇੱਕ ਪੰਜਾਬੀ ਅਖਬਾਰ ਵਿੱਚ ਛਪਣ `ਤੇ ਪ੍ਰਸੰਸਾ ਕੀਤੀ …

Read More »

ਸਿਵਲ ਹਸਪਤਾਲ ਨੇ ਜਾਗਰੂਕਤਾ ਰੈਲੀ ਕੱਢ ਕੇ ਮਨਾਇਆ ਵਿਸਵ ਓਰਲ ਹੈਲਥ ਦਿਵਸ

ਪਠਾਨਕੋਟ, 21 ਮਾਰਚ (ਪੰਜਾਬ ਪੋਸਟ ਬਿਊਰੋ) – ਵਿਸ਼ਵ ਓਰਲ ਹੈਲਥ ਦਿਵਸ ਸਿਹਤ ਵਿਭਾਗ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ।ਜਿਸ ਅਧੀਨ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਿਵਲ ਸਰਜਨ ਡਾ. ਨੈਨਾ ਸਲਾਥੀਆਂ ਦੀ ਪ੍ਰਧਾਨਗੀ ਹੇਠ ਜਾਗਰੂਕਤਾ ਰੈਲੀ ਕੱਢੀ ਗਈ।ਜਿਸ ਨੂੰ ਡਾ. ਨੈਨਾ ਸਲਾਥੀਆਂ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।ਇਸ ਰੈਲੀ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਿਵਲ ਹਸਪਤਾਲ ਦੇ ਅਧਿਕਾਰੀਆਂ/ ਕਰਮਚਾਰੀਆਂ …

Read More »

23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਹੋਵੇਗਾ ਵਿਸ਼ੇਸ਼ ਨਾਟਕ ‘ਮਿੱਟੀ ਦਾ ਮੁੱਲ’

ਅੰਮ੍ਰਿਤਸਰ 21 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਕਰਵਾਏ ਜਾ ਰਹੇ ਅੰਮ੍ਰਿਤਸਰ ਰੰਗ ਮੰਚ ਉਤਸਵ-2019 ਤਹਿਤ ਕੌਮੀ ਸ਼ਹੀਦਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ  ਸ਼ਹੀਦੀ ਦਿਨ 23 ਮਾਰਚ ਨੂੰ ਖੇਡਿਆ ਜਾਣ ਵਾਲਾ ਨਾਟਕ ਵਿਸ਼ੇਸ਼ ਹੋਵੇਗਾ।ਪ੍ਰਸਿੱਧ ਰੰਗਕਰਮੀ, ਸਾਹਿਤਕਾਰ ਤੇ ਲੋਕ ਗਾਇਕ ਦਲਜੀਤ ਸੋਨਾ ਨੇ ਜਾਰੀ ਬਿਆਨ `ਚ ਦੱਸਿਆ ਹੈ ਕਿ ਵਿਰਸਾ ਵਿਹਾਰ ਸੁਸਾਇਟੀ ਨੇ ਇਸ ਦਿਨ ਦੀ …

Read More »

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤਸਰ ਸ੍ਰੀ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ …

Read More »

ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ …

Read More »

ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ …

Read More »

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਪਾਬੰਦੀ – ਡੀ.ਸੀ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ  ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ …

Read More »

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਤੇ ਫਾਇਰ ਕਰਨ ’ਤੇ ਰੋਕ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।          ਜਾਰੀ ਹੁਕਮ …

Read More »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਕੌਮਾਂਤਰੀ ਚਿੜੀ ਦਿਵਸ ਮਨਾਇਆ

ਭੀਖੀ/ਮਾਨਸਾ, 21 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਚ ਅੱਜ ਆਈ.ਐਮ.ਸੀ ਕਮੇਟੀ ਅਧੀਨ ਪੀ.ਪੀ.ਪੀ ਸਕੀਮ ਦੀ ਮੀਟਿੰਗ ਹੋਈ ਅਤੇ ਸੰਸਥਾ ਵਿਖੇ ਐਨ.ਐਸ.ਐਸ, ਬਡੀ ਗਰੁੱਪ ਅਧੀਨ ਕੌਮਾਂਤਰੀ ਚਿੜੀ ਦਿਵਸ ਚੇਅਰਮੈਨ ਸਰਦਾਰ ਰੂਪ ਸਿੰਘ ਆਈ.ਐਮ.ਸੀ ਆਫ ਆਈ.ਟੀ.ਆਈ ਮਾਨਸਾ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ।         ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਚਿੜੀਆਂ ਦੀ ਸੁਰੱਖਿਆ ਅਤੇ ਗਿਣਤੀ ਵਿਚ …

Read More »

ਸਵੀਪ ਪ੍ਰੋਗਰਾਮ ਤਹਿਤ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਣੂ ਕਰਵਾਇਆ

ਭੀਖੀ/ਮਾਨਸਾ, 21 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਿਸ ਅਪਨੀਤ ਰਿਆਤ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪੱਧਰੀ ਟੀਮ ਵਲੋਂ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਣੂ ਕਰਵਾਉਣ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ …

Read More »