New Delhi, March 23 (Punjab Post Bureau) – The Government have appointed Vice Admiral Karambir Singh, presently Flag Officer Commander-in-Chief (FOC-in-C) Eastern Naval Command as next Chief of the Naval Staff with effect from afternoon of May 31, 2019. The present Chief of Naval Staff Admiral Sunil Lanba retires on the same day. Born on November 03, 1959, Vice Admiral …
Read More »Daily Archives: March 23, 2019
Rear Admiral Sanjay Jasjit Singh takes over as Western Fleet Commander
New Delhi, March 23 (Punjab Post Bureau) – At an impressive ceremonial parade held on 22 Mar 19 at Naval dockyard, Mumbai, Rear Admiral Sanjay Jasjit Singh, NM took over charge of Western Fleet, the ‘Sword Arm’ of the Indian Navy, from Rear Admiral MA Hampiholi, AVSM, NM. Rear Admiral Sanjay Jasjit Singh was commissioned into the Indian navy in …
Read More »ਡੀ.ਸੀ.ਪੀ ਭੁਪਿੰਦਰ ਸਿੰਘ ਵਲੋਂ ਗੰਨ ਹਾਊਸ ਮਾਲਕਾਂ ਨਾਲ ਮੀਟਿੰਗ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡੀ.ਸੀ.ਪੀ (ਲਾਅ ਐਂਡ ਆਰਡਰ) ਅੰਮ੍ਰਿਤਸਰ ਭੁਪਿੰਦਰ ਸਿੰਘ ਨੇ ਸ਼ਹਿਰੀ ਖੇਤਰ ਦੇ ਗੰਨ ਹਾਊਸ ਮਾਲਕਾਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਅਸਲਾਧਾਰਕਾਂ ਦੇ ਜਮਾਂ ਕੀਤੇ ਗਏ ਹਥਿਆਰਾਂ ਸਬੰਧੀ ਜਰੂਰੀ ਹਦਾਇਤ ਦਿੱਤੀਆਂ।ਉਨਾਂ ਕਿਹਾ ਕਿ ਜਮਾਂ ਕੀਤੇ ਹਥਿਆਰਾਂ ਬਦਲੇ ਉਹ ਸਰਕਾਰ ਵਲੋਂ ਨਿਰਧਾਰਤ ਕੀਤੇ ਰੇਟਾਂ ਮੁਤਾਬਿਕ ਹੀ ਫੀਸ ਵਸੂਲਣ।ਗੰਨ ਹਾਊਸਾਂ ਦੇ …
Read More »ਸੁਰਜੀਤ ਹਾਕੀ ਅਕੈਡਮੀ ਜਲੰਧਰ 14ਵੇਂ ਓ.ਐਨ.ਜੀ.ਸੀ ਮਹਾਰਾਜਾ ਰਣਜੀਤ ਸਿੰਘ ਹਾਕੀ ਗੋਲਡ ਕੱਪ `ਤੇ ਕਾਬਜ਼
ਜਿੱਤਆ ਸਵ. ਡਾ. ਸ਼ਿਵਇੰਦਰ ਸਿੰਘ ਸੰਧੂ-ਮਨਵੀਨ ਸੰਧੂ ਯਾਦਗਾਰੀ ਕੱਪ ਤੇ 51000 ਦਾ ਨਕਦ ਇਨਾਮ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੰਧੂ) – ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਹਰਗੋਬਿੰਦ ਸਾਹਿਬ ਹਾਕੀ ਸਟੇਡੀਅਮ ਵਿਖੇ 14ਵਾਂ ਓ.ਐਨ.ਜੀ.ਸੀ ਮਹਾਰਾਜਾ ਰਣਜੀਤ ਸਿੰਘ ਗੋਲਡ ਕੱਪ ਹਾਕੀ ਟੂਰਨਾਮੈਂਟ ਦਾ ਫਾਈਨਲ ਮੈਚ (ਲੜਕੇ) ਸੁਰਜੀਤ ਅਕੈਡਮੀ ਜਲੰਧਰ ਅਤੇ ਪੰਜਾਬ ਸਿੰਧ ਬੈਂਕ ਅਕੈਡਮੀ …
Read More »ਹਵਾਲਦਾਰ ਤੋਂ ਏ.ਐਸ.ਆਈ ਬਣੇ ਪਰਵਿੰਦਰ ਸਿੰਘ ਸੰਧੂ ਤੇ ਭੁਪਿੰਦਰ ਸਿੰਘ ਨੂੰ ਲਾਏ ਸਟਾਰ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਵਾਲਦਾਰ ਤੋਂ ਤਰੱਕੀ ਉਪਰੰਤ ਏ.ਐਸ.ਆਈ ਬਣੇ ਪਰਵਿੰਦਰ ਸਿੰਘ ਸੰਧੂ ਤੇ ਭੁਪਿੰਦਰ ਸਿੰਘ ਨੂੰ ਸਟਾਰ ਲਗਾਉਣ ਤੋਂ ਬਾਅਦ ਡੀ.ਐਸ.ਪੀ ਨਰਿੰਦਰ ਸਿੰਘ ਤੇ ਇੰਚਾਰਜ ਸਾਂਝ ਕੇਂਦਰ ਸੈਂਟਰਲ ਐਸ.ਆਈ ਰਜਿੰਦਰ ਸਿੰਘ, ਐਸ.ਆਈ ਚਰਨਜੀਤ ਸਿੰਘ, ਏ.ਐਸ.ਆਈ ਰੇਸ਼ਮ ਸਿੰਘ ਤੇ ਰੀਡਰ ਨਿਰਮਲ ਸਿੰਘ ਆਦਿ।
Read More »ਏ.ਐਨ.ਐਮ ਨੂੰ ਆਪਣਾ ਕੰਮ ਆਨਲਾਈਨ ਕਰਨ ਲਈ ਟੈਬਲਟ ਵੰਡੇ ਗਏ
ਪਠਾਨਕੋਟ, 23 ਮਾਰਚ (ਪੰਜਾਬ ਪੋਸਟ ਬਿਊਰੋ) – ਸਥਾਨਕ ਸਿਵਲ ਹਸਪਤਾਲ ਦੀ ਅਨੈਕਸੀ ਵਿਖੇ ਏ.ਐਨ.ਐਮ ਨੂੰ ਐਨ.ਸੀ.ਡੀ ਪ੍ਰੋਗਰਾਮ ਅਧੀਨ ਸਿਵਲ ਸਰਜਨ ਡਾ. ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਸੀ.ਡੀ ਦੇ ਨੋਡਲ ਅਫਸਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਅਰੁਨ ਸੋਹਲ ਦੀ ਪ੍ਰਧਾਨਗੀ ਹੇਠ ਟੈਬਲਟ ਵੰਡੇ ਗਏ।ਇਹ ਟੈਬਲਟ ਏ.ਐਨ.ਐਮ ਨੂੰ ਆਪਣਾ ਕੰਮ ਆਨਲਾਈਨ ਕਰਨ ਲਈ ਵੰਡੇ ਗਏ।ਟੈਬਲਟ ਚਲਾਉਣ ਦੀ ਟ੍ਰੇਨਿੰਗ ਵੀ ਦਿੱਤੀ ਗਈ।ਐਨ.ਸੀ.ਡੀ ਪ੍ਰੋਗਰਾਮ …
Read More »ਖੇਤੀ ਲਾਗਤ ਖਰਚੇ ਘਟਾ ਕੇ ਮੁਨਾਫਾ ਵਧਾੳਣ ਦੀ ਜ਼ਰੂਰਤ – ਡਾ. ਹਰਤਰਨਪਾਲ ਸਿੰਘ
ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸਾਂਭਣ ਬਾਰੇ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ ਪਠਾਨਕੋਟ, 23 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸਾਂਭਣ ਬਾਰੇ ਸਕੀਮ ਤਹਿਤ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਸਥਾਨਿਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਕਰਵਾਈ ਗਈ ਜਿਸ ਦੀ ਪ੍ਰਧਾਨਗੀ ਡਾ. ਹਰਤਰਨਪਾਲ ਸਿੰਘ ਮੁੱਖ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018`ਚ ਲਈਆਂ ਗਈਆ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ, ਉਹਨਾਂ ਵਿੱਚ ਬੀ.ਕਾਮ ਸਮੈਸਟਰ-5, ਬੀ.ਕਾਮ ਪ੍ਰੋਫੈਸ਼ਨਲ, ਸਮੈਸਟਰ-3, ਬੈਚਲਰ ਆਫ ਕੰਪਿਊਟਰ ਐਪਲੀਕੇਸ਼ਨ, ਸਮੈਸਟਰ-5, …
Read More »ਯੂਨੀਵਰਸਿਟੀ ਵਿਖੇ ਬੌਧਿਕ ਸੰਪਤੀ ਅਧਿਕਾਰਾਂ ਦੀ ਮਹੱਤਤਾ ਬਾਰੇ ਕੌਮੀ ਸੈਮੀਨਾਰ
ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਯੂਨੀਵਰਸਿਟੀ `ਚ ਖੋਲੇਗਾ ਪੇਟੈਂਟ ਦਫ਼ਤਰ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਚ ਵਿਦਿਆਰਥੀਆਂ ਨੂੰ ਜਾਗਰੂਕਤ ਅਤੇ ਖੋਜਾਰਥੀਆਂ ਨੂੰ ਉਹਨਾਂ ਵੱਲੋ ਕੀਤੀਆਂ ਵੱਖ ਵੱਖ ਖੋਜਾਂ ਨੂੰ ਪੇਟੈਂਟ ਕਰਵਾਉਣ ਦੀ ਸਹੂਲਤ ਦੇ ਲਈ ਦਫ਼ਤਰ ਖੋਲਿਆ ਜਾਵੇਗਾ।ਜਿਸ ਦੀ ਘਾਟ ਪਿਛਲੇ ਲੰਮੇ …
Read More »ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ …
Read More »