Tuesday, March 19, 2024

Daily Archives: March 24, 2019

ਬਾਪੂ ਕਰਨੈਲ ਸਿੰਘ ਹੁੰਦਲ ਤੇ ਤਸੱਵਰਜੀਤ ਦੀ ਯਾਦ ਨੂੰ ਸਮਰਪਿਤ ਪਲੇਠਾ ਹਾਕੀ ਟੂਰਨਾਮੈਂਟ 2 ਅਪ੍ਰੈਲ ਤੋਂ

ਪੰਜਾਬ ਦੀਆਂ ਚੋਟੀ ਦੀਆਂ ਅੰਡਰ-17 ਤੇ ਓੁਪਨ ਟੀਮਾਂ ਲੈਣਗੀਆਂ ਹਿੱਸਾ – ਰਣਜੀਤ, ਕੁਲਜੀਤ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਸੰਧੂ) – ਹਾਕੀ ਖੇਡ ਉਤਸ਼ਾਹਿਤ ਕਰਨ ਵਾਲੀ ਸ਼ਖਸ਼ੀਅਤ ਤੇ ਉਘੇ ਖੇਡ ਪ੍ਰਮੋਟਰ ਸਵ. ਬਾਪੂ ਕਰਨੈਲ ਸਿੰਘ ਹੁੰਦਲ ਪਾਖਰਪੁਰਾ ਤੇ ਹਾਕੀ ਖੇਡ ਜਗਤ ਨੂੰ ਸਮਰਪਿਤ ਨਾਮਵਰ ਕੌਮਾਂਤਰੀ ਹਾਕੀ ਖਿਡਾਰੀ ਸਵ. ਤਸੱਵਰਜੀਤ ਸਿੰਘ ਹੁੰਦਲ ਪਾਖਰਪੁਰਾ ਦੀ ਯਾਦ `ਚ ਸੂਬਾ ਪੱਧਰੀ 5 ਰੋਜ਼ਾ ਪਲੇਠਾ …

Read More »

15 ਮੈਡਲ ਜਿੱਤ ਕੇ ਪਰਤੇ ਸਪੈਸ਼ਲ ਖਿਡਾਰੀਆਂ ਦਾ ਪਿੰਗਲਵਾੜਾ ਵਿਖੇ ਢੋਲ ਢਮੱਕਿਆਂ ਨਾਲ ਭਰਵਾਂ ਸਵਾਗਤ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਆਬੂ-ਧਾਬੀ (ਯੂ.ਏ.ਈ) ਡੁਬਈ ਵਿਖੇ ਆਯੋਜਿਤ ਸਪੈਸ਼ਲ ਉਲੰਪਿਕ ਵਰਲਡ ਸਮਰ ਗੇਮਜ਼ ਵਿਚ ਪੰਜਾਬ ਦੇ 13 ਸਪੈਸ਼ਲ ਖਿਡਾਰੀਆਂ ਨੇ 15 ਮੈਡਲ ਜਿੱਤ ਕੇ ਸੂਬੇ ਦੇ ਨਾਲ-ਨਾਲ ਭਾਰਤ ਦਾ ਨਾਮ ਵੀ ਪੂਰੀ ਦੁਨੀਆਂ ਵਿਚ ਰੋਸ਼ਨ ਕੀਤਾ ਹੈ।         ਭਗਤ ਪੂਰਨ ਸਿੰਘ ਪਿੰਗਲਵਾੜਾ ਮਾਨਾਂਵਾਲਾ ਪਹੁੰਚਣ ਤੇ ਇਹਨਾਂ ਜੇਤੂ ਖਿਡਾਰੀਆਂ ਦਾ ਪੁਰੇ ਢੋਲ ਢਮੱਕਿਆਂ ਨਾਲ ਸਵਾਗਤ ਕੀਤਾ …

Read More »

200 ਯੂਨਿਟ ਦੀ ਮੁਆਫੀ ਸਬੰਧੀ ਐਕਸੀਅਨ ਜੰਡਿਆਲਾ ਨੂੰ ਮਿਲਿਆ ਆਰ.ਐਮ.ਪੀ.ਆਈ ਦਾ ਵਫਦ

ਜੰਡਿਆਲਾ ਗੁਰੂ, 24 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਗਰੀਬ ਵਰਗ ਨੂੰ 200 ਯੂਨਿਟ ਮਹੀਨਾ ਬਿਜਲੀ ਦੇ ਬਿੱਲ ਦੀ ਛੋਟ ਕਾਂਗਰਸ ਸਰਕਾਰ ਵਲੋਂ ਬੰਦ ਕਰ ਦਿੱਤੇ ਜਾਣ `ਤੇ ਗਰੀਬ ਵਰਗ ਦੇ ਲੋਕਾਂ ਦੇ ਘਰਾਂ ਦੇ ਹਜਾਰ ਰੁਪਏ ਬਿੱਲ ਆਉਣ ਕਰ ਕੇ ਉਨਾਂ ਬਿਜਲੀ ਦੀ ਸਪਲਾਈ ਕੱਟ ਦਿੱਤੀ ਗਈ ਹੈ।ਜਿਸ ਕਰਕੇ ਲੋਕਾਂ ’ਚ ਹਾਹਾਕਾਰ ਮੱਚੀ ਹੋਈ ਹੈ।  ਇਸੇ ਹੀ …

Read More »

ਸੇਂਟ ਸੋਲਜ਼ਰ ਇਲੀਟ ਸਕੂਲ ਵਿਖੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ

ਜੰਡਿਆਲਾ ਗੁਰੂ, 24 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ, ਪ੍ਰਿੰਸੀਪਲ ਅਮਰਪ੍ਰੀਤ ਕੌਰ ਅਤੇ ਸਟਾਫ ਮੈਂਬਰ।

Read More »

ਗ੍ਰੇਸ ਪਬਲਿਕ ਸਕੂਲ `ਚ ਨਵੇਂ ਆਏ ਵਿਦਿਆਰਥੀਆਂ ਦਾ ਸੁਆਗਤ

ਜੰਡਿਆਲਾ ਗੁਰੂ, 24 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ `ਚ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਵਲੋਂ ਸਕੂਲ ਵਿੱਚ ਆਏ ਨਵੇਂ ਵਿਦਿਆਰਥੀਆਂ ਦਾ ਗੁਲਾਬ ਦੇ ਫੁੱਲਾਂ ਨਾਲ ਸੁਆਗਤ ਕੀਤਾ ਗਿਆ।ਗੁਲਾਬ ਦੇ ਇਹ ਫੁੱਲ ਆਰਟ ਐਂਡ ਕਰਾਫਟ ਦੀ ਕਲਾਸ ਵਿੱਚ ਵਿਦਿਆਰਥੀਆਂ ਵਲੋਂ ਬਣਾਏ ਗਏ ਸਨ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਨੇ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ …

Read More »

ਦਿੱਲੀ ਕਮੇਟੀ ਦੇ ਲੰਗਰ ਲਈ ਕਰੋੜਾਂ ਦੀ ਸਬਜ਼ੀ ਦਾ ਮੁੱਦਾ ਅਦਾਲਤ ਪੁੱਜਾ

ਜੀ.ਕੇ ਨੇ ਸ਼ੰਟੀ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਪਟਿਆਲਾ ਹਾਊਸ ਕੋਰਟ `ਚ ਪਾਈ ਪਟੀਸ਼ਨ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਪ੍ਰੈਲ-ਅਗਸਤ 2012 ਵਿਚ ਖ਼ਰੀਦੀਆਂ ਗਈਆਂ ਸਬਜ਼ੀਆਂ ਦਾ ਮੁੱਦਾ ਅਦਾਲਤ ਪੁੱਜ ਗਿਆ ਹੈ।ਕਮੇਟੀ ਦੇ ਤਤਕਾਲੀ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਖ਼ਿਲਾਫ਼ ਕਮੇਟੀ ਦੇ ਮੌਜੂਦਾ ਮੈਂਬਰ ਹਰਜੀਤ ਸਿੰਘ ਜੀ.ਕੇ ਨੇ ਪਟਿਆਲਾ ਹਾਊਸ ਕੋਰਟ ਵਿੱਚ ਸ਼ੰਟੀ …

Read More »

ਕੈਥਲ ਦੇ ਪਿੰਡ ’ਚ ਸਿੱਖਾਂ ’ਤੇ ਹਮਲੇ ਦੇ ਦੋਸ਼ੀਆਂ ਦੀ ਦਿੱਲੀ ਕਮੇਟੀ ਨੇ ਮੰਗੀ ਤੁਰੰਤ ਗਿ੍ਫਤਾਰੀ

ਮੌਕੇ ’ਤੇ ਜਾਣਕਾਰੀ ਹਾਸਲ ਕਰਨ ਵਾਸਤੇ ਭੇਜਾਂਗੇ ਟੀਮ – ਸਿਰਸਾ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪਿੰਡ ਬਦਸੂਈ ਵਿਖੇ ਵਾਪਰੀ ਘਟਨਾ ਵਿਚ ਗੁਰਦੁਆਰਾ ਸਾਹਿਬ ਨੂੰ ਲੈ ਕੇ ਹੋਏ ਵਿਵਾਦ ਵਿੱਚ ਇਕ ਵਿਅਕਤੀ ਦੀ ਮੌਤ ਤੇ 15 ਹੋਰ ਦੇ ਜ਼ਖ਼ਮੀ ਹੋਣ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ।ਜਾਰੀ ਕੀਤੇ ਇਕ ਬਿਆਨ …

Read More »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰਾਂ ਦੇ ਕਮਰਿਆਂ ਦੀ ਆਨਲਾਈਨ ਬੁਕਿੰਗ ਸ਼ੁਰੂ

ਐਨ.ਆਰ.ਆਈ ਸ਼ਰਧਾਲੂਆਂ ਨੂੰ ਦੇਵਾਂਗੇ ਵਿਸ਼ਵ ਪੱਧਰੀ ਸਹੂਲਤਾਂ – ਸਿਰਸਾ ਨਵੀਂ ਦਿੱਲੀ, 23 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰਾਂ ਵਿਚ ਕਮਰਿਆਂ ਦੀ ਆਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਹੈ ਕਿ ਦੇਸ਼ ਵਿਚ ਖਾਸ ਤੌਰ ’ਤੇ ਰਾਸ਼ਟਰੀ ਰਾਜਧਾਨੀ ਵਿੱਚ ਆਉਦੇ ਸ਼ਰਧਾਲੂਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।     ਆਨਲਾਈਨ ਬੁਕਿੰਗ ਪੋਰਟਲ ਨੂੰ …

Read More »

ਐਸ.ਟੀ.ਐਫ ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ ਕੱਢੀ ਜਾਵੇਗੀ ਬਾਇਕ ਰੈਲੀ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਐਸ.ਟੀ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਅੱਜ ਜੇ.ਸੀ.ਮੋਟਰ ਸਾਹਮਣੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਤੋਂ ਨਸ਼ਿਆਂ ਵਿਰੁੱਧ ਮੋਟਰਸਾਈਕਲ ਰੈਲੀ ਸਵੇਰੇ 7:00 ਵਜੇ ਕੱਢੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰਛਪਾਲ ਸਿੰਘ ਏ.ਆਈ.ਜੀ ਐਸ.ਟੀ.ਐਫ ਨੇ ਦੱਸਿਆ ਕਿ ਇਸ ਮੋਟਰ ਸਾਈਕਲ ਰੈਲੀ ਨੂੰ ਪੁਲਿਸ ਕਮਿਸ਼ਨਰ ਝੰਡੀ ਦੇ ਕੇ ਰਵਾਨਾ …

Read More »

ਜਿਲ੍ਹਾ ਪੱਧਰੀ ਯੁਵਕ ਮੇਲੇ ਦੇ ਆਖਰੀ ਦਿਨ ਹੋਏ ਵੱਖ-ਵੱਖ ਕਾਲਜਾਂ ਦੇ ਮੁਕਾਬਲੇ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਇਰੈਕਟਰ ਆਫ ਯੂਥ ਸਰਵਿਸਜ਼ ਚੰਡੀਗੜ੍ਹ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਦੀ ਅਗਵਾਈ ਵਿੱਚ 2 ਰੋਜ਼ਾ ਜਿਲ੍ਹਾ ਪੱਧਰੀ ਯੁਵਕ ਮੇਲਾ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਆਯੋਜਿਤ ਕੀਤਾ ਗਿਆ। ਅੱਜ ਯੁਵਕ ਮੇਲੇ ਦੇ ਅੰਤਿਮ ਦਿਨ ਗਿੱਧਾ, ਮੋਨੋਐਕਟਿੰਗ, ਵਾਰ ਗਾਇਨ, ਕਵੀਸ਼ਰੀ, ਤੇ ਟਰਡੀਸ਼ਨਲ ਆਰਟ ਦੇ ਮੁਕਾਬਲੇ ਕਰਵਾਏ ਗਏ।ਅੱਜ ਦੇ ਮੁਕਾਬਲਿਆਂ ਵਿੱਚ ਮੋਨੋਐਕਟਿੰਗ …

Read More »