Friday, April 26, 2024

Monthly Archives: March 2019

ਸੁਖਪਾਲ ਸਿੰਘ ਖਹਿਰਾ ਨੇ ਭੀਖੀ ਵਿਖੇ ਕੱਢਿਆ ਰੋਡ ਸ਼ੋਅ

ਭੀਖੀ, 26 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਲੋਕ ਸਭਾ ਚੋਣਾਂ ਦਾ ਆਗਾਜ਼ ਹੁੰਦਿਆਂ ਹੀ ਵੱਖ-ਵੱਖ ਪਾਰਟੀਆਂ  ਦੇ ਉਮੀਦਵਾਰ ਨੇ ਆਪੋ ਆਪਣੇ  ਹਲਕੇ `ਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਖੁਦ ਬਠਿੰਡਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰੇ ਹਨ।ਆਪਣੀ ਪਾਰਟੀ ਦੀ ਜਿੱਤ ਲਈ ਸੁਖਪਾਲ ਸਿੰਘ ਖਹਿਰਾ ਵਲੋਂ ਭੀਖੀ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ …

Read More »

ਪੰਜਾਬ ਰਾਜ ਖੇਡਾਂ ਅੰਡਰ-25 (ਔਰਤਾਂ) ਦਾ ਸ਼ਾਨਦਾਰ ਆਗਾਜ਼

ਭੀਖੀ, 26 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤਾ ਗਿਆ।24 ਤੋਂ 27 ਮਾਰਚ ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਵਧੀਕ ਚੀਫ਼ ਸਕੱਤਰ ਖੇਡਾਂ ਪੰਜਾਬ ਸੰਜੇ ਕੁਮਾਰ ਨੇ ਸੰਚਾਲਕ ਖੇਡਾਂ ਪੰਜਾਬ ਸ੍ਰੀਮਤੀ ਅਮ੍ਰਿਤ ਕੌਰ ਗਿੱਲ, ਡਿਪਟੀ ਕਮਿਸ਼ਨਰ ਮਾਨਸਾ ਮਿਸ …

Read More »

ਯੂਥ ਆਗੂ ਰਾਮ ਸਿੰਘ ਖਿਆਲਾ ਕਲਾਂ ਸਾਥੀਆਂ ਸਮੇਤ ਕਾਂਗਰਸ `ਚ ਸ਼ਾਮਲ

ਭੀਖੀ, 26 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਸਬੇ ਦੇ ਨੇੜਲੇ ਪਿੰਡ ਖਿਆਲਾਂ ਕਲਾਂ ਦੇ ਯੂਥ ਆਗੂ ਰਾਮ ਸਿੰਘ ਖਿਆਲਾ ਕਲਾਂ ਅਤੇ 52 ਹੋਰ ਨੌਜਵਾਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਜਿਲਾ ਮਾਨਸਾ ਕਾਂਗਰਸ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਨੇ ਸਾਰੇ ਨੋਜਵਾਨਾਂ ਦਾ ਸਿਰੋਪੇ ਪਾ ਕੇ ਸਵਾਗਤ ਕੀਤਾ ਗਿਆ ਅਤੇ ਪਾਰਟੀ `ਚ …

Read More »

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਹੌਲੇ ਮਹੱਲੇ `ਤੇ ਫ੍ਰੀ ਮੈਡੀਕਲ ਕੈਂਪ

ਅੰਮਿਤਸਰ, 26 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਹਰ ਸਾਲ ਦੀ ਤਰ੍ਹਾਂ ਹੌਲੇ ਮਹੱਲੇ `ਤੇ ਗੁਰਦੁਆਰਾ ਪਤਾਲ ਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰਬਖਸ਼ ਸਿੰਘ ਬੱਗਾ ਜਨਰਲ ਸਕੱਤਰ ਅਤੇ ਜੋਗਿੰਦਰ ਸਿੰਘ ਟੰਡਨ ਦੀ ਅਗਵਾਈ ਹੇਠ ਸੰਗਤਾਂ ਦੀ ਸਹੂਲਤ ਲਈ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ।ਡਾ. ਸਤਨਾਮ ਸਿੰਘ ਵਲੋਂ 5185 ਮਰੀਜ਼ਾਂ ਦਾ ਚੈਕਅੱਪ ਕਰਨ ਉਪਰੰਤ ਮੁਫਤ …

Read More »

ਏ.ਪੀ.ਐਲ-2019 ਟਰਾਫ਼ੀ ਦੇ ਦੂਜੇ ਦਿਨ ਖੇਡੇ ਦੋ ਮੈਚ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ ਡਾ. ਜਸਪਾਲ ਸਿੰਘ ਬਤੌਰ ਮੁੱਖ ਮਹਿਮਾਨ ਪਹੁੰਚੇ ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਏ.ਪੀ.ਐਲ (ਅਮਨਦੀਪ ਪ੍ਰੀਮੀਅਰ ਲੀਗ)-2019 ਕ੍ਰਿਕੇਟ ਲੀਗ ਦੇ ਦੂਜੇ ਦਿਨ ਦੋ ਮੈਚ ਖੇਡੇ ਗਏ।ਡਾ. ਜਸਪਾਲ ਸਿੰਘ ਵੀ.ਸੀ ਗੁਰੁ ਨਾਨਕ ਦੇਵ ਯੂਨੀਵਰਸਿਟੀ ਮੁੱਖ ਮਹਿਮਾਨ ਵਜੋਂ ਪਹੁੰਚੇ।ਲਵਲੀ ਅਰੋੜਾ ਡਾਇਰੈਕਟਰ ਏ.ਸੀ.ਏ ਨੇ ਟੂਰਨਾਮੈਂਟ ਨੂੰ ਹੋਰ ਵੀ ਮਜ਼ੇਦਾਰ ਬਣਾਉਣ ਲਈ ਦਰਸ਼ਕਾਂ ਅਤੇ …

Read More »

ਪ੍ਰੈਸ ਕਲੱਬ ਦੀ ਚੋਣ ਦੇ ਮੁੱਦੇ `ਤੇ ਪੱਤਰਕਾਰਾਂ ਵਲੋਂ ਮੰਤਰੀ ਦਾ ਘਿਰਾਓ 27 ਨੂੰ – ਪੰਕਜ਼

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਪ੍ਰੈਸ ਕਲੱਬ ਅੰਮ੍ਰਿਤਸਰ ਪੱਤਰਕਾਰ ਭਾਈਚਾਰੇ ਨੂੰ ਸੋਂਪਣ `ਚ ਜਿਲ੍ਹਾ ਪ੍ਰਸ਼ਾਸ਼ਨ ਤੇ ਸਰਕਾਰ ਵੱਲੋ ਕੀਤੀ ਜਾ ਰਹੀ ਆਨਾਕਾਨੀ ਦਾ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਸਖਤ ਨੋਟਿਸ ਲੈਦਿਆਂ 27 ਮਾਰਚ ਨੂੰ ਪੰਜਾਬ ਦੇ ਕਿਸੇ ਇੱਕ ਮੰਤਰੀ ਦਾ ਘਿਰਾਉ ਕਰਨ ਦਾ ਐਲਾਨ ਕੀਤਾ ਹੈ । ਜਾਰੀ ਇੱਕ ਬਿਆਨ ਰਾਹੀ ਐਸੋਸ਼ੀਏਸ਼ਨ ਦੇ ਕਨਵੀਨਰ ਵਿਜੈ ਪੰਕਜ ਨੇ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਸ਼ੰਕਰ ਸ਼ੇਸ਼ ਦੇ ਲਿਖੇ ਪੰਜਾਬੀ ਨਾਟਕ ‘ਫ਼ੈਸਲਾ’ ਦਾ ਮੰਚਨ

ਅੰਮਿ੍ਤਸਰ, 25 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼ੋ੍ਰਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਵਿੱਚ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 2019 ਦੇ 25ਵੇਂ ਦਿਨ ਤਾਬੀਰ ਥੀਏਟਰ ਐਸੋਸੀਏਸ਼ਨ ਅੰਮ੍ਰਿਤਸਰ ਦੀ ਟੀਮ ਵਲੋਂ ਸ਼ੰਕਰ ਸ਼ੇਸ਼ ਦਾ ਲਿਖਿਆ ਅਤੇ ਅਮਨਦੀਪ ਸਿੰਘ ਦੀ ਨਿਰਦੇਸ਼ਨਾ ਹੇਠ ਪੰਜਾਬੀ ਨਾਟਕ ‘ਫ਼ੈਸਲਾ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ …

Read More »

ਛੇਹਰਟਾ ਪੁਲਿਸ ਵਲੋਂ 13 ਪੇਟੀਆਂ ਵਿਸਕੀ ਸਮੇਤ ਇੱਕ ਕਾਬੂ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਸੰਧੂ) – ਥਾਣਾ ਛੇਹਰਟਾ ਦੀ ਪੁਲਿਸ ਨੇ ਆਈ ਟਵੰਟੀ ਕਾਰ ਸਵਾਰ ਇਕ ਨੌਜਵਾਨ ਨੂੰ 13 ਪੇਟੀਆਂ ਵਿਸਕੀ ਸਮੇਤ ਕਾਬੂ ਕੀਤਾ ਹੈ।ਥਾਣਾ ਮੁਖੀ ਡਾ: ਮਹਿਤਾਬ ਸਿੰਘ ਆਈ.ਪੀ.ਐਸ ਨੇ ਦੱਸਿਆ ਕਿ ਐਸ.ਆਈ ਭੁਪਿੰਦਰ ਸਿੰਘ ਵਲੋਂ ਸਾਥੀ ਮੁਲਾਜ਼ਮ ਗਸ਼ਤ `ਤੇ ਸਨ ਤਾਂ ਪਸ਼ੋਰੀ ਕੈਪ ਖੰਡਵਾਲਾ ਨੇੜੇ ਸ਼ੱਕੀ ਹਾਲਤ `ਚ ਖੜੀ ਇਕ ਆਈ ਟਵੰਟੀ ਕਾਰ ਦੇ ਡਰਾਇਵਰ ਨੇ …

Read More »

ਸ਼ਰਮਾ ਪਰਿਵਾਰ ਨੂੰ ਸਦਮਾ, ਇਕਲੌਤੇ ਬੇਟੇ ਦੀ ਕੈਨੇਡਾ `ਚ ਦੁੱਖਦਾਈ ਮੌਤ

ਸਮਰਾਲਾ, 25 ਮਾਰਚ (ਪੰਜਾਬ ਪੋਸਟ- ਇੰਦਰਜੀਤ ਕੰਗ) – ਬਲਾਕ ਸਮਰਾਲਾ ਵਿੱਚੋਂ ਸੇਵਾ ਮੁਕਤ ਪੰਚਾਇਤ ਅਫਸਰ ਅਮਰਜੀਤ ਸ਼ਰਮਾ, ਸੁਰਿੰਦਰ ਮੋਹਣ ਡੀ.ਐਸ.ਪੀ ਮੋਗਾ ਅਤੇ ਸਮੁੱਚੇ ਸ਼ਰਮਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਰਵੀ ਭੂਸ਼ਨ ਸ਼ਰਮਾ ਦੇ ਇਕਲੌਤੇ ਬੇਟੇ ਅਤੇ ਉਨ੍ਹਾਂ ਦੇ ਭਤੀਜੇ ਨਵਪ੍ਰੀਤ ਭਨੌਟ (26) ਦੀ ਪਿਛਲੇ ਦਿਨੀਂ ਕੈਨੇਡਾ ਦੇ ਟਰਾਂਟੋ ਸ਼ਹਿਰ ਵਿਖੇ ਅਚਾਨਕ ਦਿਲ ਦੀ ਧੜਕਨ ਰੁਕ ਜਾਣ ਨਾਲ …

Read More »