Friday, March 29, 2024

Monthly Archives: March 2019

ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਦਾ ਸਨਮਾਨ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱੱਗੂ) – ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਸੀਨੀਅਰ ਮੀਤ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਰਣਜੀਤ ਕੌਰ, ਜਨਰਲ ਸਕੱਤਰ ਮਹਿੰਦਰ ਸਿੰਘ ਢਿੱਲੋਂ ਆਦਿ ਦੇ ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਪਹੁੰਚਣ `ਤੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, …

Read More »

ਉਸਾਰੀ ਅਧੀਨ ਮਾਤਾ ਸੁਲੱਖਣੀ ਜੀ ਭਲਾਈ ਕੇਂਦਰ ਦੀ ਪਹਿਲੀ ਮੰਜਿਲ ਦਾ ਲੈਂਟਰ ਪਾਇਆ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਿੰਡ ਸਰਵਾਲੀ ਡੇਰਾ ਬਾਬਾ ਨਾਨਕ ਰੋਡ ਵਿਖੇ 11000 ਵਰਗ ਗਜ਼ ਜਗ੍ਹਾ ਵਿੱਚ ਮਾਤਾ ਸੁਲੱਖਣੀ ਜੀ ਭਲਾਈ ਕੇਂਦਰ ਦੀ ਉਸਾਰੀ ਅਧੀਨ ਇਮਾਰਤ ਦੀ ਪਹਿਲੀ ਮੰਜਿਲ ਦਾ ਅੱਜ ਲੈਂਟਰ ਪਾਇਆ ਗਿਆ।ਲੈਂਟਰ ਦੀ ਸੇਵਾ ਦੌਰਾਨ ਭਾਈ ਗੁਰਇਕਬਾਲ ਸਿੰਘ, ਭਾਈ ਹਰਮਿੰਦਰ ਸਿੰਘ ਕਾਰਸੇਵਾ ਵਾਲੇ, ਡਾਕਟਰ ਸੁਰਜੀਤ ਸਿੰਘ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਵੱਡੀ …

Read More »

ਨਸ਼ੇ ਦੇ ਸਮੱਗਲਰਾਂ ਨੂੰ ਕਿਸੇ ਵੀ ਕੀਮਤ `ਤੇ ਨਹੀਂ ਬਖ਼ਸ਼ਿਆ ਜਾਵੇਗਾ – ਐਮ.ਐਫ ਫਾਰੂਕੀ

 ਜ਼ਿਲ੍ਹਾ ਪੁਲਿਸ ਵਲੋਂ 12,80,600 ਨਸ਼ੀਲੀਆਂ ਗੋਲੀਆਂ ਸਣੇ 5 ਗ੍ਰਿਫ਼ਤਾਰ ਭੀਖੀ/ਮਾਨਸਾ, 30 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਮਾਜ ਨੂੰ ਨਸ਼ਾ ਮੁਕਤ ਅਤੇ ਡਰੱਗ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਅਤੇ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ 12,80,600 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ ਹੈ।ਇਸ ਸਬੰਧੀ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਐਮ.ਐਫ ਫਾਰੂਕੀ ਨੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ `ਅਲੂਮਨੀ ਮੀਟ-2019` ਦਾ ਆਯੋਜਨ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ)  – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਅਲੂਮਨੀ ਮੀਟ ਕਰਵਾਈ ਗਈ।ਜਿਸ ਦਾ ਉਦੇਸ਼ ਕਾਲਜ ਦੀਆਂ ਪੁਰਾਣੀਆਂ ਵਿਦਿਆਰਥਣਾਂ ਨੂੰ ਮੁੜ ਕਾਲਜ ਨਾਲ ਜੋੜਨਾ ਅਤੇ ਉਨ੍ਹਾਂ ਦੇ ਤਜ਼ੱਰਬਿਆਂ ਨੂੰ ਹੋਰਨਾਂ ਨਾਲ ਸਾਂਝਾ ਕਰਨਾ ਸੀ। ਕਾਲਜ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਈਆਂ ਅਲੂਮਨੀ ਵਿਦਿਆਰਥਣਾਂ ਦਾ ਨਿੱਘਾ ਸਵਾਗਤ ਕੀਤਾ।ਉਨ੍ਹਾਂ ਆਪਣੇ ਸੰਬੋਧਨ `ਚ ਕਿਹਾ ਕਿ ਪੁਰਾਣੀਆਂ ਵਿਦਿਆਰਥਣਾਂ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਡੀ.ਬੀ.ਟੀ ਸਪਾਂਸਰ ਵਰਕਸ਼ਾਪ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ)  – ਸਥਾਨਕ ਲਾਰੈਂਸ ਰੋਡ ਸਥਿਤ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਡੀ.ਬੀ.ਟੀ ਵੱਲੋਂ ਸਪਾਂਸਰ `ਮਾਈਕਰੋਸਕੇਲ ਅਨੈਲਸਿਸ ਇਨ ਕਮਿਸਟਰੀ` ਵਿਸ਼ੇ `ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ਦੇ ਮੁੱਖ ਬੁਲਾਰੇ ਡਾ. ਸੁਬਰਾਮਨੀਅਨ ਮੁਰੁਗਨ ਸੇਵਾ ਮੁਕਤ ਪ੍ਰੋਫ਼ੈਸਰ ਕਮਿਸਟਰੀ ਵਿਭਾਗ ਸਾਊਥ ਤਰਾਵਨਕੋਰ ਹਿੰਦੂ ਕਾਲਜ ਤਾਮਿਲਨਾਡੂ ਸਨ।ਵਰਕਸ਼ਾਪ ਦੌਰਾਨ ਡਾ. ਮੁਰੁਗਨ ਬੀ.ਐਸ.ਸੀ ਮੈਡੀਕਲ, ਬੀ.ਐਸ.ਸੀ ਨਾਨ-ਮੈਡੀਕਲ ਅਤੇ ਬੀ.ਐਸ.ਸੀ ਬਾਇਓਟੈਕਨੋਲੋਜੀ …

Read More »

15 ਸਾਲਾ ਬਾਅਦ ਗੁਜਰਾਤ ਦੇ ਸਿੱਖਾਂ ਦਾ ਸਘੰਰਸ਼ ਰੰਗ ਲਿਆਇਆ

ਗਾਂਧੀ ਧਾਮ ਤੋਂ ਅੰਮ੍ਰਿਤਸਰ ਲਈ 15 ਅਪ੍ਰੈਲ ਤੋਂ ਚੱਲੇਗੀ ਹੋਲੀ ਡੇਅ ਸਪੈਸ਼ਲ ਰੇਲ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਜਰਾਤ ਦੇ ਸਿੱਖ ਸ਼ਰਧਾਲੂਆਂ ਦੀ ਉਹ ਚਿਰੋਕਣੀ ਮੰਗ ਪੂਰੀ ਹੋ ਗਈ  ਹੈ ਜਿਸ ਦੇ ਵਿੱਚ ਉਹਨਾ ਨੇ ਕਿਹਾ ਸੀ ਕਿ ਗੁਜਰਾਤ ਦੇ ਮੁੱਖ ਸ਼ਹਿਰ ਗਾਂਧੀ ਧਾਮ ਤੋਂ ਅੰਮ੍ਰਿਤਸਰ ਤੱਕ ਸਿੱਧੀ ਰੇਲ ਗੱਡੀ ਸ਼ੁਰੂ ਕੀਤੀ ਜਾਵੇ।ਇਸ ਮੰਗ ਦੇ ਲਈ ਉਥੋਂ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਵਿਸ਼ੂ ਸ਼ਰਮਾ ਦਾ ਨਿਰਦੇਸ਼ਿਤ ਪੰਜਾਬੀ ਨਾਟਕ ‘ਖ਼ੋਫ’ ਖੇਡਿਆ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਇਕ ਮਹੀਨਾ ਲਗਾਤਾਰ ਚਲਣ ਵਾਲੇ ਅੰਮਿ੍ਰਤਸਰ ਰੰਗਮੰਚ ਉਤਸਵ 29ਵੇਂ ਦਿਨ ਨਾਟਰੰਗ ਅੰਮ੍ਰਿਤਸਰ ਦੀ ਟੀਮ ਵਲੋਂ ਨਿਖਿਲ ਸਾਚਾਨ ਤੇ ਗੁਲਜ਼ਾਰ ਦਾ ਲਿਖਿਆ ਅਤੇ ਵਿਸ਼ੂ ਸ਼ਰਮਾ ਦਾ ਨਿਰਦੇਸ਼ਿਤ ਪੰਜਾਬੀ ਨਾਟਕ ‘ਖ਼ੋਫ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ …

Read More »

ਸਰਸਵਤੀ ਹੈਲਥ ਕਲੱਬ ਵਲੋਂ ਸ਼ੇਰੇ ਪੰਜਾਬ ਬਾਡੀ ਬਿਲਡਿੰਗ ਨੈਸ਼ਨਲ ਚੈਪੀਅਨਸ਼ਿਪ 31 ਨੂੰ

ਜੰਡਿਆਲਾ ਗੁਰੂ, 29 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਹਰ ਸਾਲ ਦੀ ਤਰਾਂ ਇਸ ਸਾਲ ਵੀ ਸਰਸਵਤੀ ਹੈਲਥ ਕਲੱਬ ਵਲੋਂ ਸ਼ੇਰੇ ਪੰਜਾਬ ਬਾਡੀ ਬਿਲਡਿੰਗ ਨੈਸ਼ਨਲ ਚੈਪੀਅਨਸ਼ਿਪ ਮੁਕਾਬਲਾ 31 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਵਰਿੰਦਰ ਸੂਰੀ ਨੇ ਕਿਹਾ ਕਿ ਇਹਨਾਂ ਮੁਕਾਬਲਿਆ `ਚ ਬੈਚ ਪ੍ਰੈਸ, ਬਾਡੀ ਬਿਲਡਿੰਗ, ਸਟਰੈਂਥ ਬਿਲਡਿੰਗ ਅਤੇ ਬੈਸਟ ਬਾਈਸੈਪ …

Read More »

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਿਦਾਇਗੀ ਪਾਰਟੀ ਆਯੋਜਿਤ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਬੀਤੇ ਦਿਨੀਂ ਆਯੋਜਿਤ ਇਸ ਪਾਰਟੀ ’ਚ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਦੀਆਂ ਅਭੁੱਲ ਯਾਦਾਂ ਸਹਿਤ ਵਿਦਾਇਗੀ ਦਿੱਤੀ ਗਈ …

Read More »

ਵਿਦੇਸ਼ ਨੀਤੀਆਂ ਦੇ ਵਿਸ਼ਲੇਸ਼ਣ ਲਈ ਖੋਜਕਰਤਾਵਾਂ ਤੇ ਅਕਾਦਮਿਕਾਂ ਦੇ ਸਾਂਝੇ ਉਪਰਾਲੇ ਦੀ ਲੋੜ – ਪ੍ਰੋ. ਯਾਦਵ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਰਤ ਦੀ ਵਿਦੇਸ਼ੀ ਨੀਤੀ `ਤੇ ਇਕ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਭਾਰਤੀ ਕੌਂਸਲ ਦੀ ਸਰਪ੍ਰਸਤੀ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮਾਜਕ ਵਿਗਿਆਨ ਵਿਭਾਗ ਦੁਆਰਾ ਕੀਤਾ ਜਾ ਰਿਹਾ ਹੈ।ਇਸ ਵਿਚ ਦੇਸ਼ ਭਰ ਤੋਂ ਵਿਸ਼ਾ ਮਾਹਿਰਾਂ ਦੀ ਇੱਕ ਵੱਡੀ ਗਿਣਤੀ ਹਿੱਸਾ ਲੈ ਰਹੀ ਹੈ।  ਸੈਮੀਨਾਰ ਦਾ ਉਦਘਾਟਨ …

Read More »