Sunday, April 14, 2024

Monthly Archives: March 2019

ਵਰਲਡ ਥਿਏਟਰ ਦਿਵਸ `ਤੇ ਆਰਟ ਗੈਲਰੀ ਪੁੱਜੀ ਬਾਲੀਵੁਡ ਅਦਾਕਾਰਾ ਦੀਪਤੀ ਨਵਲ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਜਸਬੀਰ ਸਿੰਘ ਸੱਗੂ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਆਰਟ ਵਿਖੇ ਵਰਲਡ ਥਿਏਟਰ ਦਿਵਸ ਮਨਾਇਆ ਗਿਆ।ਜਿਸ ਵਿੱਚ ਬਾਲੀਵੁਡ  ਅਦਾਕਾਰਾ ਦੀਪਤੀ ਨਵਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਤਸਵੀਰ ਵਿੱਚ ਅਦਾਕਾਰਾ ਦੀਪਤੀ ਨਵਲ ਦੇ ਨਾਲ ਪ੍ਰਧਾਨ ਸ਼ਿਵਦੇਵ ਸਿੰਘ, ਡਾ. ਅਰਵਿੰਦਰ ਸਿੰਘ ਚਮਕ, ਕੁਲਵੰਤ ਸਿੰਘ ਗਿੱਲ ਤੇ ਹੋਰ।  

Read More »

ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੋਸਾਇਟੀ ਵਲੋਂ ਸੁੰਦਰ ਲੰਬੇ ਕੇਸਾਂ ਦੇ ਮੁਕਾਬਲੇ 31 ਮਾਰਚ ਨੂੰ

ਭੀਖੀ, 27 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਲੰਬੇ ਸੁੰਦਰ ਕੇਸਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ ਸੁਸਾਇਟੀ ਵਲੋਂ ਭਾਈ ਹਰਜਿੰਦਰ ਸਿੰਘ ਦੀ ਯ`ਅਗਵਾਈ `ਚ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ …

Read More »

ਪੰਜਾਬ ਰਾਜ ਖੇਡਾਂ (ਔਰਤਾਂ) ਅੰਡਰ-25, ਜੁਡੋ `ਚ ਲੁਧਿਆਣਾ ਨੇ ਜਿੱਤੀ ੳਵਰਆਲ ਚੈਂਪੀਅਨਸ਼ਿਪ

ਭੀਖੀ/ਮਾਨਸਾ, 27 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਹੁਮੰਤਵੀ ਸਪੋਰਟਸ ਸਟੇਡੀਅਮ ਮਾਨਸਾ ਵਿਖੇ ਚੱਲ ਰਹੀਆਂ ਪੰਜਾਬ ਰਾਜ ਖੇਡਾਂ ਵੂਮੈਨ (25 ਸਾਲ ਉਮਰ ਵਰਗ ਤੋਂ ਘੱਟ) ਦੇ ਮੈਚ ਬਹੁਤ ਹੀ ਸਾਨਦਾਰ ਰਹੇ।            ਇਨ੍ਹਾ ਦਿਨਾਂ ਦੇ ਦੂਜੇ ਦਿਨ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ:- ਵੇਟ-ਲਿਫਟਿੰਗ ਦੇ 45 ਕਿਲੋ ਭਾਰ ਵਰਗ ਵਿੱਚ ਸ੍ਰੀ ਮੁਕਤਸਰ ਸਾਹਿਬ ਦੀ ਜਸਪ੍ਰੀਤ ਕੌਰ ਨੇ (26 ਕਿਲੋ …

Read More »

ਉਚੇਰੀ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਦੀ ਸਖ਼ਤ ਲੋੜ – ਉਪ ਕੁਲਪਤੀ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪੋ੍ਰਫੈਸਰ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਪੱਛਮੀ ਦੇਸ਼ਾ ਦੇ ਮੁਕਾਬਲੇ `ਤੇ ਸਾਡਾ ਦੇਸ਼  ਉਚੇਰੀ ਸਿੱਖਿਆ ਦੇ ਖੇਤਰ ਵਿਚ ਉਹ ਉਪਲੱਭਧੀਆਂ ਪ੍ਰਾਪਤ ਨਹੀ ਕਰ ਰਿਹਾ ਜਿੰਨੀ ਦੇਸ਼ ਨੂੰ ਇਸ ਸਮੇਂ ਲੋੜ ਮਹਿਸੂਸ ਹੋ ਰਹੀ ਹੈ।ਇਸ ਦੇ ਲਈ ਭਾਵੇ ਸਰਕਾਰ ਦੇ ਪੱਧਰ …

Read More »

ਵਰਿੰਦਰ ਮਲਹੋਤਰਾ 9ਵੀਂ ਵਾਰ ਬਣੇ ਜੰਡਿਆਲਾ ਪ੍ਰੈਸ ਕਲੱਬ ਦੇ ਪ੍ਰਧਾਨ

ਜੰਡਿਆਲਾ ਗੁਰੂ, 28 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਵਰਿੰਦਰ ਮਲਹੋਤਰਾ 9ਵੀਂ ਵਾਰ ਜੰਡਿਆਲਾ ਪ੍ਰੈਸ ਕਲੱਬ (ਰਜਿ.) ਦੇ ਪ੍ਰਧਾਨ ਚੁਣੇ ਗਏ ਹਨ।ਕਲੱਬ ਦੀ ਹੋਈ ਹੋਈ ਮੀਟਿੰਗ ਵਿੱਚ ਪਹਿਲਾਂ 8  ਸਾਲ ਤੋਂ ਕਲੱਬ ਮੈਂਬਰਾਂ `ਚ ਏਕਤਾ ਲਈ ਪਰਮਾਤਮਾ ਦਾ ਸ਼ੁਕਰ ਕੀਤਾ ਗਿਆ ਅਤੇ ਨਵੇਂ ਪ੍ਰਧਾਨ  ਦੀ ਚੋਣ ਲਈ ਸੁਨੀਲ ਦੇਵਗਨ ਨੇ ਪ੍ਰਧਾਨਗੀ ਲਈ ਵਰਿੰਦਰ ਸਿੰਘ ਮਲਹੋਤਰਾ ਦਾ ਨਾਮ ਪੇਸ਼ ਕੀਤਾ।ਜਿਸ …

Read More »

ਸੇਂਟ ਸੋਲਜ਼ਰ ਈਲੀਟ ਕਾਨਵੈਂਟ ਸਕੂਲ ਵਿਖੇ ਵਿਸ਼ਵ ਰੰਗ ਮੰਚ ਦਿਵਸ ਮਨਾਇਆ ਗਿਆ

ਜੰਡਿਆਲਾ ਗੁਰੂ, 28 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ  ਈਲੀਟ ਕਾਨਵੈਂਟ ਸਕੂਲ ਵਿਖੇ ਵਿਸ਼ਵ ਰੰਗ ਮੰਚ ਦਿਵਸ ਮਨਾਇਆ ਗਿਆ।ਸਮਾਗਮ ਦੌਰਾਨ ਸਕੂਲ ਕਮੇਟੀ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੌਰ ਤੇ ਹੋਰ ਸਟਾਫ ਮੈਂਬਰ ।  

Read More »

ਖ਼ਾਲਸਾ ਕਾਲਜ ਵਿਖੇ ‘ਆਧੁਨਿਕ ਖੇਤੀਬਾੜੀ ਅਤੇ ਵਾਤਾਵਰਣ’ ਵਿਸ਼ੇ ’ਤੇ ਕੌਮਾਂਤਰੀ ਸੈਮੀਨਾਰ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅਜੋਕੇ ਯੁੱਗ ’ਚ ਫ਼ਸਲਾਂ ਦੀ ਪੈਦਾਵਾਰ ਕਰਨ ’ਚ ਕਿਸਾਨਾਂ ਵੱਲੋਂ ਵੱਡੇ ਪੱਧਰ ’ਤੇ ਵਰਤੀਆਂ ਜਾ ਰਹੀਆਂ ਜਹਿਰਲੀਆਂ ਰਸਾਇਣਕ ਖਾਦਾਂ ਅਤੇ ਦਵਾਈਆਂ ਕਾਰਨ ਮਨੁੱਖਤਾ ਅਨੇਕਾਂ ਭਿਅੰਕਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੀ ਹੈ।ਜੇਕਰ ਸਮੇਂ ਅੰਦਰ ਇੰਨ੍ਹਾਂ ਚੁਣੌਤੀਆਂ ਦੇ ਯੋਗ ਹੱਲ ਨਾ ਲੱਭੇ ਗਏ ਤਾਂ ਸਿੱਟੇ ਭਿਆਨਕ ਹੋਣਗੇ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇਤਿਹਾਸਕ …

Read More »

ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵਲੋਂ ਰੋਸ ਮੁਜ਼ਾਹਰਾ

 ਪ੍ਰੈਸ ਕਲੱਬ ਪੱਤਰਕਾਰਾਂ ਦੇ ਹਵਾਲੇ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਬਿਊਰੋ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵਲੋਂ ਰੋਸ ਮੁਜ਼ਾਹਰਾ ਕਰ ਕੇ ਡੀ.ਸੀ ਦਫਤਰ ਮੂਹਰੇ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਦੀ ਢਿੱਲੀ ਕਾਰਗੁਜ਼ਾਰੀ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।ਅੰਮ੍ਰਿਤਸਰ ਪ੍ਰੈਸ ਕਲੱਬ ਪੱਤਰਕਾਰਾਂ ਦੇ ਹਵਾਲੇ ਕੀਤੇ ਜਾਣ ਦੀ ਮੰਗ ਕਰਦਿਆਂ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ …

Read More »

ਦਾਣਾ ਮੰਡੀ ਕਾਨਵਾਂ ਵਿਖੇ ਜਿਲਾ ਪੱਧਰੀ ਕਿਸਾਨ ਮੇਲਾ 2 ਅਪ੍ਰੈਲ ਨੂੰ – ਡਾ. ਹਰਤਰਨਪਾਲ ਸਿੰਘ

ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ. ਸੁਤੰਤਰ ਕੁਮਾਰ ਐਰੀ ਡਾਇਰੈਕਟਰ ਖੇਤੀਬਾੜੀ ਪੰਜਾਬ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਪੱਧਰ `ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਸਾਉਣੀ ਦੀਆਂ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਵਿਖੇ ਲਗਾਏ ਜਾ ਰਹੇ ਜ਼ਿਲਾ ਪੱਧਰੀ ਕਿਸਾਨ ਮੇਲੇ …

Read More »

ਜਿਲ੍ਹੇ ਦੇ 4290 ਦਿਵਿਆਂਗ ਵੋਟਰਾਂ ਲਈ ਸੈਮੀਨਾਰ 4 ਅਪ੍ਰੈਲ ਨੂੰ – ਜਿਲ੍ਹਾ ਚੋਣ ਅਫਸਰ

ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਵੋਟਰਾਂ ਨੂੰ ਵੱਧ ਤੋ ਵੱਧ ਜਾਗਰੁਕ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ 4 ਅਪ੍ਰੈਲ 2019 ਨੂੰ ਜਿਲ੍ਹਾ ਪੱਧਰੀ ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਆਈ.ਏ.ਐਸ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਡੀ.ਸੀ ਦਫਤਰ ਵਿਖੇ ਸੈਮੀਨਾਰ ਦੀਆਂ ਤਿਆਰੀਆਂ ਹਿੱਤ …

Read More »