Friday, March 29, 2024

Monthly Archives: March 2019

ਡਾ. ਤੇਜਵਿੰਦਰ ਸਿੰਘ ਜਿਲਾ ਅਤੇ ਸੈਸ਼ਨ ਜੱਜ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ

ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) –  ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਸ੍ਰੀਮਤੀ ਅਮਨਦੀਪ ਚੋਰ ਚਾਹਲ ਸਕੱਤਰ ਜਿਲ੍ਹਾ ਕਾਨੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।         ਡਾ. ਤੇਜਵਿੰਦਰ ਸਿੰਘ ਸਬ-ਜੇਲ੍ਹ,ਪਠਾਨਕੋਟ ਵਿਖੇ ਬੰਦ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ

 ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ `ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿਚ ਸਾਰੇ ਪੈਰਾ ਲੀਗਲ ਵਲੰਟੀਅਰਾਂ ਨੂੰ ਪਹਿਚਾਣ ਪੱਤਰ ਜਾਰੀ ਕੀਤੇ ਗਏ ।       ਇਸ ਮੀਟਿੰਗ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨਿਯੁੱਕਤ …

Read More »

ਪ੍ਰਾਈਵੇਟ ਸਕੂਲਾਂ ਵਲੋਂ ਸ਼ਰੇਆਮ ਲੁੱਟ, ਪਰ ਪ੍ਰਸਾਸ਼ਨ ਤੇ ਸਿੱਖਿਆ ਅਧਿਕਾਰੀ ਚੁੱਪ – ਜਗਤਾਰ ਦਿਆਲਪੁਰਾ

ਸਮਰਾਲਾ, 27 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਰੋਪੜ ਤੋਂ ‘ਆਪ’ ਵਿਧਾਇਕ ਤੇ ਆਮ ਆਦਮੀ ਪਾਰਟੀ ਸਮਰਾਲਾ ਦੇ ਆਗੂਆਂ ਵੱਲੋਂ ਸਮਰਾਲਾ ਦੇ ਇੱਕ ਪ੍ਰਾਈਵੇਟ ਸਕੂਲ ਵੱਲੋਂ ਕਿਤਾਬਾਂ ਅਤੇ ਵਰਦੀਆਂ `ਚ ਕੀਤੀ ਜਾ ਰਹੀ ਲੁੱਟ ਸਬੰਧੀ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ ਤੇ ਪੇਰੈਂਟਸ ਐਸੋਸੀਏਸ਼ਨ ਵੱਲੋਂ ਇੱਕ ਦਰਖਾਸਤ ਐਸ.ਐਸ.ਪੀ ਖੰਨਾ ਨੂੰ ਵੀ ਦਿੱਤੀ ਗਈ ਹੈ, ਪਰ ਇਸ ਦਾ ਕੋਈ ਲਾਭ ਨਹੀਂ ਹੋਇਆ।ਇਹਨਾਂ …

Read More »

ਖਿਜ਼ਰਾਬਾਦ ’ਚ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਥਾਂ ਹੋਰ ਗ੍ਰੰਥ ਦੇ ਪ੍ਰਕਾਸ਼ ਦਾ ਲਿਆ ਨੋਟਿਸ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੁਰਾਲੀ ਨੇੜਲੇ ਪਿੰਡ ਖਿਜਰਾਬਾਦ ਦੇ ਇਕ ਡੇਰੇ ਵਿਚ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਥਾਂ ਕਿਸੇ ਹੋਰ ਗ੍ਰੰਥ ਦਾ ਪ੍ਰਕਾਸ਼ ਕਰਨ ਅਤੇ ਰਾਗੀ ਸਿੰਘਾਂ ਨੂੰ ਧੋਖੇ ਵਿਚ ਰੱਖ ਕੇ ਗੁਰਬਾਣੀ ਕੀਰਤਨ ਕਰਵਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ …

Read More »

ਸਿਵਲ ਸਰਜਨ ਵਿਖੇ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਵਲ ਸਰਜਨ ਅਨੈਕਸੀ ਹਾਲ ਵਿਖੇ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ।ਡਾ. ਹਰਦੀਪ ਸਿੰਘ ਘਈ ਸਿਵਲ ਸਰਜਨ ਨੇ ਕਿਹਾ ਕਿ ਟੀ.ਬੀ ਘਾਤਕ ਬੀਮਾਰੀ ਟੀ.ਬੀ  ਦਾ ਇਲਾਜ ਸਮੇ ਸਿਰ ਨਾ ਕਰਵਾਇਆ ਜਾਵੇ ਤਾਂ ਇਹ ਭਿਆਨਕ ਰੂਪ ਲੈ ਸਕਦੀ ਹੈ ਅਤੇ ਮਰੀਜ਼ ਦੀ ਮੌਤ ਦਾ ਕਾਰਣ ਵੀ ਬਣ ਸਕਦੀ ਹੈ।ਟੀ.ਬੀ ਦੇ ਲੱਛਣ ਬਾਰੇ ਜਾਣਕਾਰੀ ਦੇਦਿਆਂ …

Read More »

ਸਰਕਾਰੀ ਮੈਡੀਕਲ ਕਾਲਜ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ  ਸਰਕਾਰੀ ਮੈਡੀਕਲ ਕਾਲਜ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਅਯੋਜਿਤ ਕੀਤਾ ਗਿਆ।ਜਿਸ ਦੋਰਾਨ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਨੇ ਮੈਡੀਕਲ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਮਨੁੱਖੀ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਜੋਰ ਦਿੰਦਿਆ ਵਾਤਾਵਰਨ ਸਾਫ ਰੱਖਣ, ਦਰੱਖਤ ਲਗਾਉਣ, ਪਾਣੀ ਬਚਾਉਣ ਅਤੇ ਨਸ਼ਿਆਂ ਦੇ ਪ੍ਰਕੋਪ ਤੋਂ ਦੂਰ …

Read More »

ਯੂਥ ਅਕਾਲੀ ਦਲ ਟਕਸਾਲੀ ਦਾ ਰੋਡ ਸ਼ੋਅ 29 ਮਾਰਚ ਨੂੰ – ਬੱਬੀ ਬਾਦਲ

ਤਰਨ ਤਾਰਨ, 27 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਯੂਥ ਵਿੰਗ ਦੇ ਪ੍ਰਧਾਨ ਸੁਖਇੰਦਰ ਸਿੰਘ ਬੱਬੀ ਬਾਦਲ ਨੇ ਜਿਲਾ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਯੂਥ ਅਕਾਲੀ ਦਲ ਟਕਸਾਲੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ।ਇਸ ਮੀਟਿੰਗ ਦੌਰਾਨ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਬੱਬੀ ਬਾਦਲ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵਲੋਂ ਸਖਤੀ ਨਾਲ ਅਪਣਾਇਆ ਗਿਆ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019 – ਪ੍ਰੋ. ਦਵਿੰਦਰ ਪਾਲ ਸਿੰਘ ਦਾ ਲਿਖਿਆ ਤੇ ਨਿਰਦੇਸ਼ਕ ਨਾਟਕ ‘ਫਿਰਦੋਸ’ ਖੇਡਿਆ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਵਿਸ਼ਵ ਰੰਗਮੰਚ ਦਿਵਸ ਬੜੀ ਖੁਸ਼ੀ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ।ਵਿਸ਼ਵ ਰੰਗਮੰਚ ਦੇ ਸਮਾਗਮ ਵਿੱਚ ਅੰਮ੍ਰਿਤਸਰ ਦੇ ਨਾਮਵਰ ਅਤੇ ਪ੍ਰਸਿੱਧ ਰੰਗਕਰਮੀਆਂ ਨੇ ਨਾਟ ਪ੍ਰੇਮੀਆਂ, ਬੁੱਧੀਜੀਵੀਆਂ ਅਤੇ ਦਰਸ਼ਕਾਂ ਨਾਲ ਰਲ ਕੇ ਇਸ ਦਿਹਾੜੇ ਨੂੰ ਮਨਾਇਆ।ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਵਲੋਂ ਖੁਲੇ ਵਿਹੜੇ ’ਚ ਰੰਗਮੰਚ ਦੇ ਗੀਤ ਪੇਸ਼ ਕੀਤੇ …

Read More »

ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਆਵਾਜਾਈ ਨਿਯਮਾਂ ’ਤੇ ਐਕਸਟੈਸ਼ਨ ਲੈਕਚਰ ਦਾ ਆਯੋਜਿਤ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਵਿਖੇ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਫ਼ੈਲਾਉਣ ਲਈ ਐਕਸਟੈਸ਼ਨ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਭਾਸ਼ਣ `ਚ ਕੰਵਲਜੀਤ ਸਿੰਘ ਏ.ਐਸ.ਆਈ ਟ੍ਰੈਫਿਕ ਪੁਲਿਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।     ਪ੍ਰੋਗਰਾਮ ਦੀ ਸ਼ੁਰੂਆਤ ’ਚ ਪ੍ਰਿੰ: ਡਾ. ਹਰਪ੍ਰੀਤ ਕੌਰ ਆਏ ਹੋਏ ਮੁੱਖ ਮਹਿਮਾਨ …

Read More »

ਵਿਦੇਸ਼ ਨੀਤੀ `ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ 29 ਤੇ 30 ਮਾਰਚ ਨੂੰ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਭਾਰਤ ਦੇ ਵਿਦੇਸ਼ ਮੰਤਰਾਲੇ ਦੀ ਸਰਪ੍ਰਸਤੀ ਹੇਠ `ਭਾਰਤ ਦੀ ਵਿਦੇਸ਼ ਨੀਤੀ: ਨਿਰੰਤਰਤਾ ਅਤੇ ਬਦਲਾਅ ਵਿਸ਼ੇ `ਤੇ ਦੋ ਦਿਨਾਂ ਕੌਮੀ ਸੈਮੀਨਾਰ 29-30, ਮਾਰਚ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਚ ਕਰਵਾਇਆ ਜਾ ਰਿਹਾ ਹੈ ।                ਸੈਮੀਨਰ ਦੇ ਕਨਵੀਨਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਸੈਮੀਨਾਰ …

Read More »