Friday, April 26, 2024

Monthly Archives: April 2019

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਗੁਰਮਤਿ ਸਮਾਗਮ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਸਾਂਝੀਆਂ ਕੀਤੀਆਂ ਗੁਰਮਤਿ ਵਿਚਾਰਾਂ ਅੰਮ੍ਰਿਤਸਰ/ ਸ਼ਿਮਲਾ, 29 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ (ਹਿਮਾਚਲ ਪ੍ਰਦੇਸ਼) ਵਿਖੇ 27-28 ਅਪ੍ਰੈਲ 2019 ਨੂੰ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ …

Read More »

ਯੂਨੀਵਰਸਿਟੀ ਦੇ ਐਮ.ਬੀ.ਏ ਵਿਦਿਆਰਥੀਆਂ ਨੂੰ 6 ਲੱਖ ਰੁਪਏ ਪ੍ਰਤੀ ਸਾਲ ਦੀ ਹੋਈ ਪੇਸ਼ਕਸ਼

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਮਲਟੀਨੈਸ਼ਨਲ ਕੰਪਨੀ ਵੱਲੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਬੀ.ਏ. ਦੇ ਵਿਦਿਆਰਥੀਆਂ ਦੀ  ਨੌਕਰੀਆ ਲਈ ਵੱਡੀ ਗਿਣਤੀ ਵਿਚ ਵਾਧਾ ਹੋਇਆ ਹੈ।ਤਕਰੀਬਨ 164 ਐਮ.ਬੀ.ਏ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪੂਰੀ ਕਰਨ  ਤੋਂ ਪਹਿਲਾ ਹੀ ਨੌਕਰੀਆ ਦੀ ਪੇਸ਼ਕਸ ਹੋ ਗਈ ਹੈ।ਇਹ ਵਿਦਿਆਰਥੀ ਜੂਨ-ਜੁਲਾਈ 2019 ਵਿਚ ਆਪਣੀ ਪੜ੍ਹਾਈ ਮੁਕੰਮਲ ਹੋਣ ਉਪਰੰਤ ਆਪਣੀਆਂ ਨੌਕਰੀਆਂ ਤੇ ਹਾਜ਼ਰ …

Read More »

GNDU MBA students in big demand by National & Multinational Companies

Amritsar, April 29 ( Punjab Post Bureau) –  Multinational companies are hiring MBA students in big numbers from Guru Nanak Dev University. As many as 164 MBA students have been placed till now. These students will join their jobs in June-July, 2019 after passing out their respective courses in May 2019.             Multinational brands like HDFC Bank, HDFC Mutual Funds, ICICI …

Read More »

ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਹੋਏ ਦਾਖਲ 38 ਨਾਮਜ਼ਦਗੀ ਪੱਤਰ — ਸ਼ਿਵਦੁਲਾਰ ਢਿਲੋਂ

ਆਖਰੀ ਦਿਨ 22 ਭਰੇ ਨਾਮਜ਼ਦਗੀ ਪੱਤਰ, 30 ਅਪ੍ਰੈਲ ਨੂੰ ਹੋਵੇਗੀ ਪੜਤਾਲ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) –     ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ 19 ਮਈ ਨੂੰ ਹੋਣ ਜਾ ਰਹੀਆਂ ਆਮ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਅੰਮ੍ਰਿਤਸਰ  02 ਲਈ  ਕੁੱਲ 38 ਨਾਮਜ਼ਦਗੀ ਪੱਤਰ ਭਰੇ ਗਏ।ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ …

Read More »

ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਰੋਕ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ `ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਵਿਚ ਕਿਹਾ ਗਿਆ ਹੈ …

Read More »

ਜਮੀਨ ਦੀ ਸਿਹਤ ਸੁਧਾਰ ਲਈ ਹਰੀ ਖਾਦ ਤਿਆਰ ਕੀਤੀ ਜਾਵੇ – ਡਾ: ਵਿਨੈ ਕੁਮਾਰ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਡਾ: ਵਿਨੈ ਕੁਮਾਰ ਵਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੁਉਣੀ ਦੀਆਂ ਫਸਲਾਂ ਦੀ ਵਿਉਂਤਬੰਦੀ ਸਬੰਧੀ ਮੀਟਿੰਗ ਕੀਤੀ ਗਈ । ਉਹਨਾਂ ਨੇ ਅਧਿਕਾਰੀਆਂ ਨੰੂ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ: ਸੁਤੰਤਰ ਕੁਮਾਰ ਐਰੀ ਵਲੋਂ ਨਿਰਦੇਸ਼ ਪ੍ਰਾਪਤ ਹੋਏ ਹਨ ਕਿ ਵਾਹੀਯੋਗ ਜਮੀਨਾਂ ਦੀ ਸਿਹਤ ਸੁਧਾਰਨ ਵੱਲ …

Read More »

ਵਲਟੋਹਾ ਦੀ ਅਗਵਾਈ `ਚ ਹਲਕਾ ਖੇਮਕਰਨ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਅਕਾਲੀ ਦਲ – ਰਮਨ ਬਾਠ ਡੱਲ

ਭਿੱਖੀਵਿੰਡ, 29 ਅਪਰੈਲ (ਪੰਜਾਬ ਪੋਸਟ – ਹਰਮੀਤ ਭੁੱਲਰ) – ਸ਼੍ਰੋਮਣੀ ਅਕਾਲੀ ਦਲ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਤੇ ਐਸ.ਓ.ਆਈ ਮਾਝਾ ਜੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਖੇਮਕਰਨ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ।ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਮਨ ਸਿੰਘ ਬਾਠ ਡੱਲ ਨੇ ਕਰਦਿਆਂ ਕਿਹਾ ਕਿ ਅਕਾਲੀ ਦਲ ਇਨ੍ਹਾਂ ਲੋਕ …

Read More »

ਭਲਾਈ ਕੇਂਦਰ ਵਿਖੇ ਛੇਵੇਂ ਅਰਦਾਸ ਸਮਾਗਮ ਸਬੰਧੀ ਮੀਟਿੰਗ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਪ੍ਰੀਤਮ ਸਿੰਘ) – 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਕੀਤੀ ਗਈ ਸੱਤਵੀਂ ਲਹਿਰ ਦੇ ਛੇਵੇਂ ਅਰਦਾਸ ਸਮਾਗਮ ਸਬੰਧੀ ਭਲਾਈ ਕੇਂਦਰ ਟਰੱਸਟ ਵਿਖੇ ਭਾਈ ਗੁਰਇਕਬਾਲ ਸਿੰਘ ਦੀ ਰਹਿਨੁਮਾਈ ਹੇਠ ਮੀਟਿੰਗ ਹੋਈ।ਜਿਸ ਵਿੱਚ ਤਕਰੀਬਨ 500 ਦੇ ਕਰੀਬ ਮੈਂਬਰ ਮੀਟਿੰਗ …

Read More »

ਰਾਜ ਦੇ ਲੋਕ ਬੇਅਦਬੀ ਦੀਆਂ ਘਟਨਾਵਾਂ ਨੂੰ ਕਦਾਚਿਤ ਨਹੀਂ ਭੁੱਲ ਸਕਦੇ – ਮਨਪ੍ਰੀਤ ਬਾਦਲ

ਭੀਖੀ/ਮਾਨਸਾ, 29 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ `ਚ ਚੋਣ ਜਲਸਿਆਂ ਨੂੰ ਸੰਬੋਧਨ ਕਰਨ ਲਈ ਮਨਪ੍ਰੀਤ ਸਿੰਘ ਬਾਦਲ ਨੇ ਮਾਨਸਾ ਦੇ ਪਿੰਡਾਂ ਕੋਟ ਲੱਲੂ ਤੇ ਫਫੜੇ ਭਾਈਕੇ ਵਿਖੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਦੀ ਆਰਥਿਕਤਾ ਨੂੰ ਵੱਡੀ ਢਾਹ …

Read More »

ਮਾਨਸ਼ਾਹੀਆ ਨੇ ਕਾਂਗਰਸ `ਚ ਸ਼ਾਮਲ ਹੋ ਕੇ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ – ਭਗਵੰਤ ਮਾਨ

ਭੀਖੀ/ਮਾਨਸਾ, 29 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਜਿਲ੍ਹਾ ਮਾਨਸਾ ਦੇ ਪਿੰਡ ਰੱਲਾ ਵਿਖੇ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦੇ ਹੱਕ `ਚ ਭਗਵੰਤ ਮਾਨ ਨੇ ਚੋਣ ਪ੍ਰਚਾਰ ਕਰਦਿਆਂ ਰਵਾਇਤੀ ਪਾਰਟੀਆਂ ਨੂੰ ਆੜੇ ਹੱਥੀਂ ਲਿਆ ਲੈਂਦਿਆਂ ਦੋਸ਼ ਲਾਇਆ ਕਿ ਕਾਂਗਰਸੀ ਤੇ ਅਕਾਲੀ-ਭਾਜਪਾ ਵਾਲੇ ਰਲੇ-ਮਿਲੇ ਹੋਏ ਹਨ ਜਿਸ ਕਰ ਕੇ ਲੋਕਾਂ ਨੂੰ ਬੁੱਧੂ ਬਣਾ …

Read More »