Oops! It appears that you have disabled your Javascript. In order for you to see this page as it is meant to appear, we ask that you please re-enable your Javascript!
Thursday, April 25, 2019
ਤਾਜ਼ੀਆਂ ਖ਼ਬਰਾਂ

Daily Archives: April 1, 2019

ਰੰਗਮੰਚ ਤੋਂ ਗੈਂਗਸਟਰ ਬਣਨ ਦੀ ਕਹਾਣੀ ਹੈ ਫਿਲਮ `ਗੈਂਗਸਟਾਰ ਵਰਸਿਜ਼ ਸਟੇਟ`

PUNJ3103201912

      ਪੰਜਾਬੀ ਫਿਲਮਾਂ ਦੇ ਨਿਰਮਾਣ ਨਿਰਦੇਸ਼ਨ ਰਾਹੀਂ ਗੈਂਗਸਟਰਾਂ ਦੀ ਜੀਵਨ ਸ਼ੈਲੀ ਨੂੰ ਪਰਦੇ `ਤੇ ਦਿਖਾਉਣ ਦਾ ਰੁਝਾਨ ਵਧ ਰਿਹਾ ਹੈ।`ਰੁਪਿੰਦਰ ਗਾਂਧੀ` ਤੋਂ ਬਾਅਦ “ਡਾਕੂਆਂ ਦਾ ਮੁੰਡਾ” ਦੀ ਸਫਲਤਾ ਨਾਲ ਫਿਲਮ ਨਿਰਮਾਤਾਵਾਂ ਦਾ ਇਸ ਰੁਝਾਨ ਵੱਲ ਆਉਣਾ ਸੁਭਾਵਿਕ ਵੀ ਹੈ।ਇਸੇ ਰੁਝਾਨ ਤਹਿਤ ਬਣਾਈ ਗਈ ਫਿਲਮ “ਗੈਗਸਟਾਰ ਵਰਸਿਜ਼ ਸਟੇਟ” ਵੀ ਰਲੀਜ਼ ਹੋਣ ਲਈ ਤਿਆਰ ਹੈ।ਇਹ ਫਿਲਮ 5 ਅਪ੍ਰੈਲ ਤੋਂ ਸਿਨੇਮਾਂ ਘਰਾਂ ... Read More »

ਸਰਕਾਰੀ ਕੰਨਿਆ ਸਮਾਰਟ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ – ਡੀ.ਈ.ਓ ਸੈਕੰਡਰੀ ਵਲੋਂ ਦਾਖਲਾ ਵਧਾਉਣ ਦੀ ਅਪੀਲ

PUNJ3103201911

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ)  – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਵਿਦਿਆਰਥਣਾਂ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸਲਵਿੰਦਰ ਸਿੰਘ ਸਮਰਾ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਵਧਾਈ ਦਿੱਤੀ ਅਤੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਈਆ।ਉਨ੍ਹਾਂ ਸਰਕਾਰੀ ਕੰਨਿਆ ਸਮਾਰਟ ਸਕੂਲ ... Read More »

ਸਿੱਖਿਆ ਵਿਕਾਸ ਮੰਚ ਮਾਨਸਾ ਨੇ ਖੋਲ੍ਹੀ 10ਵੀਂ ਲਾਇਬਰੇਰੀ

PUNJ3103201910

ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਨਹਿਰੂ ਯੁਵਾ ਕੇਂਦਰ ਮਾਨਸਾ ਦੀ ਸ੍ਰਪ੍ਰਸਤੀ ਹੇਠ ਸਕੂਲ ਸਕੂਲ ਲਾਇਬਰੇਰੀ ਮੁਹਿੰਮ ਤਹਿਤ ਸਿੱਖਿਆ ਵਿਕਾਸ ਮੰਚ ਮਾਨਸਾ ਵਲ੍ਹੋ ਸਰਕਾਰੀ ਪ੍ਰਾਇਮਰੀ ਸਕੂਲ ਮਾਨ ਅਸਪਾਲ ਵਿਖੇ ਸਕੂਲ ਅਧਿਆਪਕਾਂ ਦੇ ਸਹਿਯੋਗ ਨਾਲ 10 ਵੀਂ ਲਾਇਬਰੇਰੀ ਸਿਪਾਹੀ ਹਰਬੰਸ ਸਿੰਘ ਦੀ ਯਾਦ ਚ ਖੋਲ੍ਹੀ ਗਈ,ਜਿਸ ਵਿੱਚ ਪਰਿਵਾਰ ਦਾ ਵੱਡਾ ਯੋਗਦਾਨ ਰਿਹਾ।ਲਾਇਬਰੇਰੀ ਦਾ ਉਦਘਾਟਨ ਮਾਨਸਾ ਦੇ ਐਸ.ਡੀ.ਐਮ ਅਭਿਜੀਤ ... Read More »

ਸ਼ਰਾਬ ਠੇਕਾ ਚੁੱਕਵਾਉਣ ਲਈ ਪਿੰਡ ਵਾਸੀਆਂ ਨੇ ਵਿੱਢਿਆ ਸੰਘਰਸ਼

PUNJ3103201909

ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਗ੍ਰਾਮ ਪੰਚਾਇਤ, ਸਮਾਜਿਕ ਅਤੇ ਖੇਡ ਕਲੱਬ ਵੱਖ-ਵੱਖ ਰਾਜਨੀਤਕ ਧਿਰਾਂ ਅਤੇ ਸਮੂਹ ਪਿੰਡ ਵਾਸੀਆਂ ਨੇ ਇਕਜੁੱਟ ਹੋ ਕੇ ਪਿੰਡ ਵਿੱਚੋਂ ਸ਼ਰਾਬ ਦਾ ਠੇਕਾ ਚੁੱਕਵਾਉਣ ਦਾ ਤਹੱਈਆ ਕੀਤਾ ਹੈ।ਗ੍ਰਾਮ ਪੰਚਾਇਤ ਪਿੰਡ ਵਿੱਚੋਂ ਠੇਕਾ ਚੁੱਕਵਾਉਣ ਲਈ ਸਤੰਬਰ 2018 ਤੋਂ ਡਿਪਟੀ ਕਮਿਸ਼ਨਰ ਮਾਨਸਾ ਪਾਸੋ ਲਗਾਤਾਰ ਲਿਖਤੀ ਮੰਗ ਕਰਦੀ ਆ ... Read More »

ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪਿੰਡ ਮੋਹਰ ਸਿੰਘ ਵਾਲਾ ਇਕਾਈ ਦੀ ਚੋਣ

IMGNOTAVAILABLE

ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੋਹਰ ਸਿੰਘ ਵਾਲਾ ਦਾ ਚੋਣ ਇਜਲਾਸ ਜ਼ੋਨ ਆਗੂ ਭੁਪਿੰਦਰ ਫੌਜੀ ਦੀ ਅਗਵਾਈ ਵਿੱਚ ਹੋਇਆ।ਇਸ ਚੋਣ ਇਜਲਾਸ ਵਿੱਚ ਜਥੇਬੰਦਕ ਮੁਖੀ ਜਗਮੀਤ ਸਿੰਘ, ਵਿੱਤ ਵਿਭਾਗ ਮੁਖੀ ਬਲਜੀਤ ਸਿੰਘ, ਮੀਡੀਆ ਵਿਭਾਗ ਮੁਖੀ ਰਣਜੀਤ ਸਿੰਘ, ਸੱਭਿਆਚਾਰ ਵਿਭਾਗ ਮੁਖੀ ਬੀਰਬਲ ਖਾਨ ਅਤੇ ਮਨੋਰੋਗ ਤੇ ਸਿਹਤ ਸਲਾਹਕਾਰ ਬਲਕਾਰ ਸਿੰਘ ਰੂਬੀ ਚੁਣੇ ਗਏ। ... Read More »

ਸਰਵਹਿਤਕਾਰੀ ਵਿੱਦਿਆ ਮੰਦਰ ਦਾ ਅੱਠਵੀਂ ਤੇ ਪੰਜਵੀਂ ਕਲਾਸ ਦਾ ਨਤੀਜਾ ਸ਼ਾਨਦਾਰ

PUNJ3103201908

ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਰਵਹਿਤਕਾਰੀ ਵਿਦਿਆ ਮੰਦਰ ਦਾ ਅੱਠਵੀਂ ਅਤੇ ਪੰਜਵੀਂ ਕਲਾਸ ਦਾ ਨਤੀਜਾ ਸਰਵਹਿਤਕਾਰੀ ਸਿੱਖਿਆ ਸੰਮਤੀ ਜਲੰਧਰ ਦੇ ਸਰਵਹਿਤਕਾਰੀ ਸਿੱਖਿਆ ਬੋਰਡ ਵਲੋਂ ਘੋਸ਼ਿਤ ਕੀਤਾ ਗਿਆ।ਇਸ ਸਕੂਲ ਦੇ ਅੱਠਵੀਂ ਕਲਾਸ ਦੇ 70 ਵਿਦਿਆਰਥੀ ਵਧੀਆ ਅੰਕਾਂ ਦੀ ਪ੍ਰਾਪਤੀ ਨਾਲ ਅੱਵਲ ਆਏ।ਜਿਨ੍ਹਾਂ ਵਿਚੋਂ 12 ਵਿਦਿਆਰਥੀ ਪੂਰੇ ਪੰਜਾਬ ਵਿੱਚ ਮੈਰਿਟ ਸੂਚੀ ਵਿੱਚ ਚੁਣੇ ਗਏ।ਕੋਮਲ ਰਾਣੀ ਨੇ ਪੰਜਾਬ ... Read More »

ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੋਸਾਇਟੀ ਵਲੋਂ ਲੰਬੇ ਕੇਸਾਂ ਦੇ ਮੁਕਾਬਲੇ ਗਏ

PUNJ3103201907

ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਭਾਈ ਹਰਜਿੰਦਰ ਸਿੰਘ ਦੀ ਅਗਵਾਈ `ਚ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੀ ਮਹਾਨ ਸ਼ਹਾਦਤ ਨੂੰ ਸਮਰਪਿਤ 75 ਪਿੰਡਾਂ ਦੇ ਬੱਚਿਆਂ ਦੇ ਲੰਬੇ ਸੁੰਦਰ ਕੇਸਾਂ ਦਾ ਫਾਈਨਲ ਮੁਕਾਬਲਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਵਿਖੇ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਦੋ ਗਰੁੱਪ ਦੇ ... Read More »

ਵੋਟਰ ਜਾਗਰੂਕਤਾ ਮਿੰਨੀ ਮੈਰਾਥਨ- ਰਜਤਬੀਰ ਕੌਰ ਤੇ ਸ਼ਾਮ ਸ਼ਰਮਾ ਅਤੇ ਸੀਮਾ ਦੇਵੀ ਤੇ ਜਤਿੰਦਰ ਸਿੰਘ ਜਿੱਤੇ

PUNJ3103201905

ਵੋਟਾਂ ਦੀ ਮਹੱਤਤਾ ਦਰਸਾਉਣ ਲਈ ਸੜਕਾਂ ’ਤੇ ਦੌੜੇ 6000 ਅੰਮ੍ਰਿਤਸਰੀਏ ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਪੰਜਾਬ ਵਲੋਂ ਦੇਸ਼ ਦੇ ਮਹਾਂ ਤਿਉਹਾਰ ‘ਵੋਟਾਂ’ ਵਿਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦੇਣ ਦੇ ਇਰਾਦੇ ਨਾਲ ਕਰਵਾਈ ਗਈ ਅੰਮ੍ਰਿਤਸਰ ਮਿੰਨੀ ਮੈਰਾਥਨ ਵਿਚ ਦੇਸ਼ ਭਰ ਤੋਂ ਪਹੁੰਚੇ ਅੰਮ੍ਰਿਤਸਰੀਏ ਵੋਟ ਦੀ ਮਹੱਤਤਾ ਦੱਸਣ ਲਈ ਸੂਰਜ ਨਿਕਲਣ ... Read More »

ਸ੍ਰੀ ਸਾਈ ਕਾਲਜ਼ ਆਫ ਫਾਰਮੇਸੀ ਮਾਨਾਵਾਲਾ `ਚ ਇੱਕ ਰੋਜ਼ਾ ਨੈਸ਼ਨਲ ਕਾਨਫਰੰਸ ਕਰਵਾਈ

PUNJ3103201904

ਜੰਡਿਆਲਾ ਗੁਰੂ, 31 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸ੍ਰੀ ਸਾਂਈ ਗਰੁੱਪ ਆਫ ਇੰਸਟੀਚਿਊਟ ਮਾਨਾਂਵਾਲਾ ਦੇ ਕੈਂਪਸ ਚੱਲ ਰਹੇ ਸ੍ਰੀ ਸਾਂਈ ਕਾਲਜ ਆਫ ਫਾਰਮੇਸੀ ਵਿਖੇ ਡਾ. ਦਿਨੇਸ਼ ਕੁਮਾਰ ਦੀ ਰਹਿਨੁਮਾਈ ਹੇਠ ਰੀਸੈਂਟ ਐਡਵਾਂਸਮੈਂਟਸ ਬਾਰੇ ਨੈਸ਼ਨਲ ਕਾਨਫਰੰਸ ਕਰਵਾਈ ਗਈ।ਜਿਸ ਦਾ ਉਦਘਾਟਨ ਇੰਸਟੀਚਿਊਟ ਦੇ ਚੇਅਰਮੈਨ ਇੰਜ. ਐਸ.ਕੇ ਪੁੰਜ, ਐਮ.ਡੀ ਸ੍ਰੀਮਤੀ ਤ੍ਰਿਪਤਾ ਪੁੰਜ ਅਤੇ ਸੀ.ਐਮ.ਡੀ ਇੰਜ. ਤੁਸ਼ਾਰ ਪੁੰਜ ਨੇ ਕੀਤਾ ਜਦਕਿ ਮੁੱਖ ... Read More »