Oops! It appears that you have disabled your Javascript. In order for you to see this page as it is meant to appear, we ask that you please re-enable your Javascript!
Thursday, April 25, 2019
ਤਾਜ਼ੀਆਂ ਖ਼ਬਰਾਂ

Daily Archives: April 3, 2019

ਉਤਰ ਪ੍ਰਦੇਸ਼ ’ਚ ਗੁਰਮਤਿ ਸਮਾਗਮ ਦੌਰਾਨ ਸੰਗਤ ਨੇ ਕੀਤੀ ਭਰਵੀਂ ਸ਼ਿਰਕਤ

PUNJ0204201913

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਸਾਂਝੀਆਂ ਕੀਤੀਆਂ ਗੁਰਮਤਿ ਵਿਚਾਰਾਂ ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਤਰ ਪ੍ਰਦੇਸ਼ ਦੇ ਜਿਲ੍ਹਾ ਪੀਲੀਭੀਤ ਵਿਚ ਗੁਰਦੁਆਰਾ ਦਮਦਮਾ ਸਾਹਿਬ ਗੋਮਤੀਪੁਲ ਪੂਰਨਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਹੋਇਆ।ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਰੂਪ ਵਿਚ ਕਰਵਾਇਆ ਗਿਆ ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ... Read More »

ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦਾ ਨਤੀਜਿਆਂ `ਚ ਰਿਹਾ ਸ਼ਾਨਦਾਰ ਪ੍ਰਦਰਸ਼ਨ

PUNJ0204201912

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆ ’ਚ ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਮਾਤਾ-ਪਿਤਾ ਅਤੇ ਕਾਲਜ ਦਾ ਨਾਮ  ਰੌਸ਼ਨ ਕੀਤਾ।’ਵਰਸਿਟੀ ਵਲੋਂ ਲਈ ਗਈ ਐਲ.ਐਲ.ਬੀ (3 ਸਾਲਾ ਕੋਰਸ) ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਦੇ ਘੋਸ਼ਿਤ ਨਤੀਜ਼ਿਆਂ ’ਚ ਕਾਲਜ ਦੀ ਵਿਦਿਆਰਥਣ ਆਂਚਲ ਵਧਵਾ ਨੇ 355 ਅੰਕਾਂ ... Read More »

ਕਾਂਗਰਸ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾਉਣਗੇ ਬਠਿੰਡਾ ਵਾਸੀ – ਡਾ. ਮਨੋਜ ਬਾਲਾ

PUNJ0204201911

ਭੀਖੀ/ਮਾਨਸਾ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਮਾਨਸਾ ਦੇ ਪਿੰਡ ਅਸਪਾਲ ਵਿਖੇ ਕਾਂਗਰਸ ਜਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਵਲੋਂ ਵਰਕਰਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ `ਚ ਲੋਕਾਂ ਦੇ ਮਿਲ ਰਹੇ ਪਿਆਰ ਤੋ ਇਹ ਸਾਬਤ ਹੋ ਰਿਹਾ ਹੈ ਕਿ ਬਠਿੰਡਾ ਤੋ ਲੋਕ ਕਾਂਗਰਸ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਭੇਜਣਗੇ।ਉਨ੍ਹਾਂ ਕਿਹਾ ... Read More »

ਸ਼ਹਿਰ ਵਾਸੀਆਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਈ ਜਾਵੇ – ਸੁਰੇਸ਼ ਨੰਦਗੜੀਆ

PUNJ0204201910

ਭੀਖੀ/ਮਾਨਸਾ, 21 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਜਦੂਰ ਕਿਸਾਨ ਦੁਕਾਨਦਾਰ ਸੰਗਰਸ ਕਮੇਟੀ ਦਾ ਵਫਦ ਸੁਰੇਸ਼ ਨੰਦਗੜੀਆ ਦੀ ਪ੍ਰਧਾਨਗੀ ਹੇਠ ਐਸ.ਐਸ.ਪੀ ਮਾਨਸਾ ਗੁਰਨੀਤ ਸਿੰਘ ਖੁਰਾਣਾ ਨੂੰ ਮਿਲਿਆ।ਸ਼ਹਿਰ ਵਾਸੀਆਂ ਨੂੰ ਹਸਪਤਾਲ ਰੋਡ ਅਤੇ ਬਾਕੀ ਸਹਿਰ ਵਿੱਚ ਆ ਰਹੀਆ ਟਰੈਫਿਕ ਦੀ ਸਮੱਸਿਆ ਤੋ ਜਾਨੂੰ ਕਰਵਾਇਆ ਗਿਆ।ਸੰਗਰਸ ਕਮੇਟੀ ਆਗੂ ਕਾਮਰੇਡ ਰਾਜਵਿੰਦਰ ਰਾਣਾ ਤੇ ਸੁਰੇਸ਼ ਨੰਦਗੜੀਆ ਨੇ ਕਿਹਾ ਕਿ ਹਸਪਤਾਲ ਰੋਡ `ਤੇ ਟਰੈਫਕਿ ... Read More »

ਦਿਵਯਾਂਗ ਵਿਅਕਤੀਆਂ ਨੂੰ ਐਪ ਸਬੰਧੀ ਵਿਸਥਾਰ ਨਾਲ ਦਿੱਤੀ ਜਾਣਕਾਰੀ

PUNJ0204201909

ਭੀਖੀ/ਮਾਨਸਾ, 21 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ-2019 ਦੌਰਾਨ ਦਿਵਯਾਂਗ ਵਿਅਕਤੀਆਂ ਦੀ ਚੋਣਾਂ `ਚ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਸਥਾਨਕ ਬਾਲ ਭਵਨ ਪਾਰਕ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼ ਨੇ ਕਿਹਾ ਕਿ ਇਹ ਸੈਮੀਨਾਰ ਕੇਵਲ ਵੋਟ ਪੱਖੀ ਹੀ ਨਹੀਂ ਬਲਕਿ ਵਿਸ਼ੇਸ਼ ਲੋੜਾਂ ਵਾਲੇ ਦਿਵਯਾਂਗ ਲੋਕਾਂ ਦੀਆਂ ... Read More »

ਆਲਾ ਦੁਆਲਾ ਸਾਫ਼ ਰਹੇਗਾ ਤਾਂ ਕੰਮ ਕਰਨ `ਚ ਰੁਚੀ ਵਧੇਗੀ- ਥਾਣਾ ਮੁਖੀ ਸਰਬਜੀਤ ਕੌਰ

PUNJ0204201908

ਸਵੱਛ ਭਾਰਤ ਮਿਸ਼ਨ ਤਹਿਤ ਐਸ.ਐਚ.ਓ ਨੇ ਬਦਲੀ ਥਾਣੇ ਦੀ ਨੁਹਾਰ ਭੀਖੀ/ਮਾਨਸਾ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਵੱਛ ਭਾਰਤ ਮਿਸ਼ਨ ਤਹਿਤ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਵਲੋਂ ਥਾਣੇ ਦੀ ਸਫ਼ਾਈ ਕੀਤੀ ਗਈ ਅਤੇ ਕਬਾੜ ਨੂੰ ਸੰਭਾਲ ਕੇ ਥਾਣੇ ਨੁਹਾਰ ਬਦਲੀ ਗਈ।ਸਮੂਹ ਪੁਲਿਸ ਮੁਲਾਜ਼ਮਾਂ ਨੇ ਸਵੇਰ ਤੋਂ ਥਾਣਾ ਇੰਚਾਰਜ ਦੀ ਅਗਵਾਈ `ਚ ਸਫ਼ਾਈ ਮੁਹਿੰਮ ਚਲਾਈ।          ਥਾਣਾ ਸਿਟੀ-2 ਮਾਨਸਾ ... Read More »

ਪੰਜਾਬੀ ਨਾਟਕ ‘ਛਿਪਣ ਤੋਂ ਪਹਿਲਾਂ’ ਨਾਲ ਅੰਮ੍ਰਿਤਸਰ ਰੰਗਮੰਚ ਉਤਸਵ 2019 ਸੰਪਨ

PUNJ0204201907

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਇਕ ਮਹੀਨਾ ਲਗਾਤਾਰ ਚਲਣ ਵਾਲੇ ਅੰਮਿ੍ਰਤਸਰ ਰੰਗਮੰਚ ਉਤਸਵ 31ਵੇਂ ਅਤੇ ਆਖਰੀ ਦਿਨ ਸਿਰਜਨਾ ਕਲਾ ਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਦਵਿੰਦਰ ਦਮਨ ਦਾ ਲਿਖਿਆ ਅਤੇ ਨਰਿੰਦਰ ਸਾਂਘੀ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਛਿਪਣ ਤੋਂ ਪਹਿਲਾਂ’ ਵਿਰਸਾ ਵਿਹਾਰ ... Read More »

ਸਰਕਾਰੀ ਪ੍ਰਾਇਮਰੀ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

IMGNOTAVAILABLE

ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਬਸਤੀ ਸੰਗਰੂਰ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਪ੍ਰਬੰਧਕੀ ਕਮੇਟੀ ਮੈਂਬਰ, ਮਾਪੇ ਅਤੇ ਬਬੱਚੇ ਸ਼ਾਮਲ ਹੋਏ।ਬੱਚਿਆਂ ਵਲੋਂ ਕੋਰਿਓਗ੍ਰਾਫੀ, ਗਿੱਧਾ, ਲੋਕ ਗੀਤ, ਭੰਗੜਾ ਅਤੇ ਹੋਰ ਕਈ ਤਰਾਂ ਦੀਆਂ ਵੰਨਗੀਆਂ ਦੀ ਪੇਸ਼ਕਾਰੀ ਕੀਤੀਆਂ ਗਈਆਂ।ਸਮਾਗਮ `ਚ ਸੁਰਿੰਦਰ ਕੁਮਾਰ ਪੰਜਾਬ ਗ੍ਰਾਮੀਣ ਬੈੰਕ ਭਲਵਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਹਨਾਂ ਨੇ ਸਕੂਲ ... Read More »

ਕਾਂਗਰਸ ਦਾ ਚੋਣ ਮੈਨੀਫੈਸਟੋ ਇਤਿਹਾਸਿਕ ਤੇ ਦੂਰਅੰਦੇਸ਼ੀ ਕਦਮ – ਕੇਵਲ ਸਿੰਘ ਢਿੱਲੋਂ

Kewal S Dhillon

ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਵਲੋਂ ਲੋਕ ਸਭਾ ਚੋਣਾਂ ਲਈ ਪੇਸ਼ ਕੀਤੇ ਗਏ ਚੋਣ ਮੈਨੀਫੈਸਟੋ ਨੂੰ ਇਤਿਹਿਸਕ ਅਤੇ ਦੂਰਅੰਦੇਸ਼ੀ ਕਦਮ ਦੱਸਿਆ ਹੈ।   ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੇਸ਼ ਕੀਤੇ ਗਏ ਇਸ ਚੋਣ ਮੈਨੀਫੈਸਟੋ ਵਿੱਚ ... Read More »

ਬਾਬਾ ਬਲਵਿੰਦਰ ਸਿੰਘ ਨੂੰ ਸਦਮਾ, ਵੱਡੀ ਭਰਜਾਈ ਸਤਨਾਮ ਕੌਰ ਦਾ ਦਿਹਾਂਤ

PUNJ0204201906

ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜਨਮ ਅਸਥਾਨ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਕੈਂਬੋਵਾਲ ਦੇ ਪ੍ਰਬੰਧਕ ਬਾਬਾ ਬਲਵਿੰਦਰ ਸਿੰਘ ਨੂੰ ਉਸ ਸਮੇਂ ਸਦਮਾ ਪੁੱਜਾ, ਜਦ ਉਨਾਂ ਦੀ ਵੱਡੀ ਭਰਜਾਈ ਸਤਨਾਮ ਕੌਰ ਚਲਾਣਾ ਕਰ ਗਏ।ਇਸ ਦੁੱਖ ਦੀ ਘੜੀ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ, ਪ੍ਰੈਸ ਕਲੱਬ ਲੌਂਗੋਵਾਲ ਦੇ ਪ੍ਰਧਾਨ ਜਗਸੀਰ ਲੌਂਗੋਵਾਲ, ਮੀਤ ਪ੍ਰਧਾਨ ਜੁੰਮਾ ਲੌਂਗੋਵਾਲ, ਜਨਰਲ ਸਕੱਤਰ ਸ਼ੇਰ ਸਿੰਘ ... Read More »