Friday, April 19, 2024

Daily Archives: April 3, 2019

ਸੂਬੇ `ਚ ਹੁਣ ਤੱਕ ਬਣੀਆਂ ਸਰਕਾਰਾਂ ਨੇ ਪੰਜਾਬ ਨੂੰ ਕੰਗਾਲ ਕੀਤਾ – ਸਿਮਰਨਜੀਤ ਸਿੰਘ ਮਾਨ

ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦੇ ਭੋਲੇ ਭਾਲੇ ਲੋਕਾਂ ਨਾਲ ਕਾਂਗਰਸ, ਬਾਦਲ ਦਲ ਅਤੇ ਆਪ ਵਰਗੀਆਂ ਪਾਰਟੀਆਂ ਨੇ ਝੂਠੇ ਵਾਅਦੇ ਕਰਕੇ ਵੋਟਾਂ ਹਾਸਲ ਕਰ ਕੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕੀਤੀ ਹੈ।ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਨੂੰ ਕੰਗਾਲ ਕਰਨ `ਚ ਕੋਈ ਕਸਰ ਨਹੀਂ …

Read More »

ਸਰਕਾਰੀ ਪ੍ਰਾਇਮਰੀ ਸਕੂਲ ਮੰਡੇਰ ਕਲਾਂ ਦਾ ਸਾਲਾਨਾ ਸਮਾਗਮ ਆਯੋਜਿਤ

ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਮੰਡੇਰ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਸਾਲਾਨਾ ਸਮਾਗਮ ਆਯੋਜਿਤ ਕੀਤਾ ਗਿਆ।ਇਸ ਸਮੇਂ ਸਕੂਲ ਦੇ ਬੱਚਿਆਂ ਦਰਮਿਆਨ ਗੀਤ, ਲੇਖ ਤੇ ਚਾਰਟ ਮੁਕਾਬਲੇ ਕਰਵਾਏ ਗਏ।ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਸਕੂਲ ਦੇ ਇੰਚਾਰਜ ਮਾਸਟਰ ਸਿਕੰਦਰ ਖੰਨਾ, ਸਰਪੰਚ ਸੁਖਦੀਪ ਸਿੰਘ ਹੈਪੀ ਅਤੇ ਪੰਚਾਇਤ ਮੈਂਬਰਾਂ ਵਲੋਂ ਇਨਾਮ ਤਕਸੀਮ ਕੀਤੇ ਗਏ।ਪੰਚਾਇਤ ਵਲੋਂ ਸਕੂਲ ਦੇ …

Read More »

ਕਰਜ਼ੇ ਨੇ ਨਿਗਲਿਆ ਇਕ ਹੋਰ ਕਿਸਾਨ

ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਕਰਜ਼ੇ ਦੀ ਮਾਰ ਹੇਠ ਆਏ ਕਿਸਾਨ ਜੋਗਿੰਦਰ ਸਿੰਘ ਸਮਾਘ  ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ।ਪਿੰਡ ਸਤੀਪੁਰਾ ਦੇ ਸਰਪੰਚ ਸੁਖਵਿੰਦਰ ਸਿੰਘ ਚਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੱਤੀ ਰੰਧਾਵਾ ਦੇ 55 ਸਾਲਾ ਜੋਗਿੰਦਰ ਸਿੰਘ ਸਮਾਘ ਪੁੱਤਰ ਕਿਸ਼ਨ ਸਿੰਘ ਦੀ 6 ਏਕੜ ਜ਼ਮੀਨ ਸੀ।ਉਸ ਉਪਰ ਓਰੀਐਂਟਲ ਬੈਂਕ ਆਫ ਕਾਮਰਸ ਦਾ …

Read More »

6ਵੀਂ ਸੂਬਾ ਪੱਧਰੀ `ਆਰਟ ਪ੍ਰਦਰਸ਼ਨੀ-2019` ਲਈ ਚੁਣੀਆਂ ਕਲਾਕ੍ਰਿਤਾਂ ਦੇ ਵੰਡੇ ਇਨਾਮ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਆਰਟ ਗੈਲਰੀ ਵਿਖੇ 6ਵੀਂ ਸੂਬਾ ਪੱਧਰੀ `ਆਰਟ ਪ੍ਰਦਰਸ਼ਨੀ-2019` ਦੇ ਵੱਖ-ਵੱਖ ਵਰਗਾਂ ਲਈ ਚੁਣੀਆਂ ਗਈਆਂ ਕਲਾਕ੍ਰਿਤਾਂ ਦੇ ਇਨਾਮ ਵੰਡੇ ਗਏ।ਇਸ ਸਮਾਗਮ ਵਿੱਚ ਉਤਰੀ ਖੇਤਰ ਕਲਚਰਲ ਸੈਂਟਰ ਦੇ ਡਇਰੈਕਟਰ ਡਾ. ਸੌਭਾਗਿਆ ਵਰਧਨ ਬਤੌਰ ਮੁੱਖ ਮਹਿਮਾਨ ਅਤੇ ਹੈਦਰਾਬਾਦ ਤੋਂ ਉਘੇ ਆਰਟਿਸਟ ਡਾ. ਜੀ.ਵਾਈ ਗਿਰੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਆਰਟ ਗੈਲਰੀ ਦੇ ਆਨ. ਜਨਰਲ …

Read More »

ਏ.ਸੀ.ਏ ਨੇ ਏ.ਪੀ.ਐਲ ਟ੍ਰਾਫ਼ੀ ਜਿੱਤ ਕੇ ਰਚਿਆ ਇਤਿਹਾਸ

ਜੇਤੂ ਟੀਮ ਨੂੰ 4 ਲੱਖ ਤੇ ਰਨਰਅੱਪ ਟੀਮ ਨੂੰ 2 ਲੱਖ ਤੇ ਮੈਨ ਆਫ਼ ਦੀ ਸੀਰੀਜ਼ ਨੂੰ 51,000/- ਦਾ ਇਨਾਮ ਅੰਮ੍ਰਿਤਸਰ, 2 ਅੇਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਏ.ਪੀ.ਐਲ (ਅਮਨਦੀਪ ਪ੍ਰੀਮੀਅਰ ਲੀਗ)-2019 ਕ੍ਰਿਕੇਟ ਲੀਗ ਆਖਰ ਆਪਣੇ ਅੰਜ਼ਾਮ ‘ਤੇ ਵੀ ਸਫ਼ਲਤਾਪੂਰਵਕ ਪਹੁੰਚੀ।ਜਿਸ ਦੇ ਗਵਾਹ ਬਣੇ ਓ.ਐਨ.ਜੀ.ਸੀ ਦੇ ਸਪੋਰਟਸ ਡਾਇਰੈਕਟਰ ਜੇ.ਐਸ.ਵੜੈਚ, ਜੋਕਿ ਖਾਸ ਤੌਰ ‘ਤੇ ਇਹ ਫਾਈਨਲ ਮੁਕਾਬਲੇ `ਚ ਸ਼ਾਮਲ ਹੋਏ। …

Read More »

ਗਿਆਨੀ ਹਰਪ੍ਰੀਤ ਸਿੰਘ ਨੇ ਮਹਿੰਦਰ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਿਛਲੇ ਦਿਨੀਂ ਬਲਵਿੰਦਰ ਸਿੰਘ ਜੋੜਾ ਸਿੰਘਾ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਸਤਿਕਾਰਯੋਗ ਪਿਤਾ ਮਹਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਪੁਰ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਉਚੇ-ਸੁੱਚੇ ਜੀਵਨ, ਮਿੱਠ ਬੋਲੜੇ, ਸਾਧੂ ਸੁਭਾਅ ਅਤੇ ਧਾਰਮਿਕ ਬਿਰਤੀ ਦੇ ਮਾਲਕ ਸਨ।ਉਨ੍ਹਾਂ ਨੇ ਆਪਣਾ …

Read More »