Oops! It appears that you have disabled your Javascript. In order for you to see this page as it is meant to appear, we ask that you please re-enable your Javascript!
Thursday, April 25, 2019
ਤਾਜ਼ੀਆਂ ਖ਼ਬਰਾਂ

Daily Archives: April 4, 2019

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਰਾਸ਼ਟਰਪਤੀ ਦੀ ਹਾਜ਼ਰੀ ’ਚ ਮੂਲ ਮੰਤਰ ’ਤੇ ਡਾਂਸ ਦੀ ਜ਼ੋਰਦਾਰ ਨਿਖੇਧੀ

Sirsa Manjinder

ਨਵੀਂ ਦਿੱਲੀ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੈਨਟਿਆਗੋ `ਚ ਭਾਰਤੀ ਰਾਸ਼ਟਰਪਤੀ ਦੀ ਹਾਜ਼ਰੀ ਵਿੱਚ ਮੂਲ ਮੰਤਰ ’ਤੇ ਡਾਂਸ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਇਸ ਡਾਂਸ ਦੀ ਆਪਣੀ ਫੇਸਬੁੱਕ ਤੇ ਟਵੀਟਰ ਤੋਂ ਪੋਸਟ ਤੁਰੰਤ ਹਟਾਉਣ ਅਤੇ ਇਸ ਬਜ਼ਰ ਗਲਤੀ ਲਈ ਜਿਸ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ... Read More »

ਕਿਸਾਨ ਮੋਰਚੇ ਨੇ 1 ਜੂਨ ਤੋਂ ਝੋਨਾ ਲਗਾਉਣ ਦੀ ਖੁੱਲ੍ਹ ਮੰਗੀ

PUNJ0304201922

ਲੌਂਗੋਵਾਲ, 3 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਸਾਨ ਮੋਰਚੇ ਨੇ ਪਰਾਲੀ ਫੂਕਣ ਦੀ ਸਮੱਸਿਆ ਦਾ ਹੱਲ ਕਰਨ ਅਤੇ ਪਾਣੀ ਬਚਾਉਣ ਲਈ ਝੋਨਾ 1 ਜੂਨ ਤੋਂ ਲਾਉਣ ਦੀ ਖੁੱਲ੍ਹ ਦੇਣ ਦੀ ਮੰਗ ਕੀਤੀ ਹੈ।  ਖੇਤੀ ਟਿਊਬਵੈਲਾਂ ਲਈ ਬਿਜਲੀ ਅਤੇ ਨਹਿਰੀ ਪਾਣੀ ਦੇਣ ਸਮੇਤ ਕਰਜ਼ਾ ਮੁਕਤੀ ਸਬੰਧੀ ਹੋਰ ਮੰਗਾਂ ਨੂੰ ਲੈ ਕੇ 7 ਜਥੇਬੰਦੀਆਂ ਵੱਲੋਂ 2,3 ਅਤੇ 4 ਮਈ ਨੂੰ ... Read More »

ਸਾਲਾਨਾ ਇਮਤਿਹਾਨ `ਚ ਅੱਵਲ ਆਏ ਵਿਦਿਆਰਥੀਆਂ ਨੂੰ ਵੰਡੀਆਂ ਡਿਕਸ਼ਨਰੀਆਂ

PUNJ0304201921

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਸਾਲਾਨਾ ਇਮਤਿਹਾਨ ਵਿੱਚ ਪਹਿਲਾ ਦੂਸਰਾ ਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਕਸ਼ਨਰੀਆਂ ਵੰਡੀਆਂ ਗਈਆਂ।ਤਸਵੀਰ ਵਿੱਚ ਵਿਦਿਆਰਥੀਆਂ ਦੇ ਨਾਲ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਅਧਿਆਪਕ। Read More »

ਪਾਖਰਪੁਰਾ ਵਿਖੇ 5 ਰੋਜ਼ਾ ਪਲੇਠਾ ਰਾਜ ਪੱਧਰੀ ਹਾਕੀ ਟੂਰਨਾਮੈਂਟ ਸ਼ੁਰੂ

PUNJ0304201920

ਧਾਰੀਵਾਲ, ਲਹਿਰਕਾ, ਮਰੜ, ਤਲਵੰਡੀ ਤੇ ਚੀਮਾ ਅਕੈਡਮੀ ਨੇ ਮੈਚ ਜਿੱਤੇ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਹਾਕੀ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਪਾਖਰਪੁਰਾ ਦੇ ਹਾਕੀ ਸਟੇਡੀਅਮ ਵਿਖੇ ਰਾਜ ਪੱਧਰੀ 5 ਰੋਜ਼ਾ ਪਲੇਠਾ ਸਵ. ਬਾਪੂ ਕਰਨੈਲ ਸਿੰਘ ਹੁੰਦਲ ਪਾਖਰਪੁਰਾ ਤੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਸਵ. ਤਸੱਵਰਜੀਤ ਸਿੰਘ ਹਾਕੀ ਟੂਰਨਾਮੈਂਟ ਸ਼ੁਰੂ ਹੋ ਗਿਆ।ਜੋ ਕਿ 6 ਅਪ੍ਰੈਲ ਤੱਕ ਚੱਲੇਗਾ।ਪਹਿਲੇ ਦਿਨ ... Read More »

‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਮੈਗਾ ਕੈਂਪ ਲਗਾਇਆ ਗਿਆ

PUNJ0304201919

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਿੰਡਾਂ ਵਿਚ ਘੱਟ ਰਹੇ ਲਿੰਗ ਅਨੁਪਾਤ ਨੂੰ ਬਰਾਬਰ ਕਰਨ ਤੇ ਲੜਕੀਆਂ ਦੀ ਜਨਮ ਦਰ ਨੂੰ ਉਚਾ ਕਰਨ ਲਈ ਜਿਲ੍ਹਾ ਪ੍ਰੋਗਰਾਮ ਅਫਸਰ ਤੇ ਬਾਲ ਵਿਕਾਸ ਪ੍ਰੌਜੈਕਟ ਅਫਸਰ (ਵੇਰਕਾ) ਰੋਮੀ ਰਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਵਡਾਲਾ ਭਿੱਟੇਵੱਡ ਰਾਮਤੀਰਥ ਰੋਡ ਵਿਖੇ ਮੈਗਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਸੈਕਸਰੈਟੋ ਵਿਚ ਸੁਧਾਰ ਕਰਨਾ ... Read More »

ਵੇਰਕਾ ਵੈਲਫੇਅਰ ਸੁਸਾਇਟੀ ਵਲੋਂ ਦਿਮਾਗੀ ਰੋਗਾਂ ਦਾ ਮੁਫਤ ਮੈਡੀਕਲ ਕੈਂਪ

PUNJ0304201918

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਵੇਰਕਾ ਵੈਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਡਾ. ਗੁਰਪ੍ਰੀਤ ਸਿੰਘ ਦੀ ਦੇਖ ਰੇਖ ਵਿਖੇ ਦਿਮਾਗੀ ਰੋਗਾਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਜਿਸ ਵਿਚ ਉਤਰ ਭਾਰਤ ਦੇ ਪ੍ਰਸਿੱਧ ਨਿਊਰੋ ਸਰਜਨ ਡਾ. ਰਾਘਵ ਵਾਧਵਾ ਨੇ ਲਗਭਗ 250 ਮਰੀਜਾਂ ਦਾ ਮੁਫਤ ਚੈਕਅਪ ਕਰਕੇ ਮੁਫਤ ਦਵਾਈਆ ਦਿੱਤੀਆਂ।ਕੈਂਪ ਦਾ ਉਦਘਾਟਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ... Read More »

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ ਮਨਾਇਆ

PUNJ0304201917

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਸਿੰਘ ਨੇ ... Read More »

ਸਿੱਖ ਵਿਰਾਸਤ ਨੂੰ ਵਿਨਾਸ਼ ਤੋਂ ਬਚਾਉਣ ਲਈ ਬਣੇਗੀ ਵਿਰਾਸਤੀ ਕਮੇਟੀ – ਡਾ. ਰੂਪ ਸਿੰਘ

Dr. Roop S

ਸ਼੍ਰੋਮਣੀ ਕਮੇਟੀ ਨੇ ਕਾਰਸੇਵਾ ਵਾਲੇ ਬਾਬਿਆਂ ਦੇ ਸਪੱਸ਼ਟੀਕਰਨ ’ਤੇ ਸਖ਼ਤ ਪ੍ਰਤੀਕਿਰਿਆ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਇਤਿਹਾਸਕ ਦਰਸ਼ਨੀ ਡਿਉੜੀ ਨੂੰ ਕਾਰਸੇਵਾ ਵਾਲੇ ਬਾਬਿਆਂ ਵੱਲੋਂ ਰਾਤ ਦੇ ਹਨੇਰੇ ਵਿਚ ਚੋਰੀ ਢਾਹੁਣ ਦੇ ਘਿਨੌਣੇ ਕਾਰਨਾਮੇ ਮਗਰੋਂ ਦਿੱਤੇ ਗਏ ਸਪੱਸ਼ਟੀਕਰਨ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਸ਼੍ਰੋਮਣੀ ਕਮੇਟੀ ... Read More »

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਮਹਿੰਦਰ ਸਿੰਘ ਨੂੰ ਸ਼ਰਧਜਾਂਲੀਆਂ ਭੇਟ

PUNJ0304201916

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਦੇ ਪਿਤਾ ਮਹਿੰਦਰ ਸਿੰਘ ਦੀ ਅੰਤਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਜੌੜਾਸਿੰਘਾ ਨੇੜੇ ਬਟਾਲਾ ਵਿਖੇ ਹੋਈ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਕੰਦਰ ਸਿੰਘ ਨੇ ਗੁਰਬਾਣੀ ... Read More »

ਮੂਲ ਮੰਤਰ ’ਤੇ ਰਾਸ਼ਟਰਪਤੀ ਦੀ ਹਾਜ਼ਰੀ `ਚ ਨਾਚ ਦੀ ਲੌਂਗੋਵਾਲ ਵਲੋਂ ਨਿੰਦਾ

Gobind-Singh-Longowal-300x283

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਾਊਥ ਅਮਰੀਕਾ ਦੇ ਦੇਸ਼ ਚਿਲੀ ਦੀ ਰਾਜਧਾਨੀ ਸੈਨਟਿਆਗੋ ਵਿਖੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਦੀ ਮੌਜੂਦਗੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਗੁਰਬਾਣੀ ਅਤੇ ਮੂਲ ਮੰਤਰ ਦੇ ਗਾਇਨ ’ਤੇ ਨ੍ਰਿਤ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਰਤ ... Read More »