Friday, April 19, 2024

Daily Archives: April 4, 2019

ਉਪ ਰਾਸ਼ਟਰਪਤੀ ਜਲਿਆਂਵਾਲਾ ਬਾਗ ਸ਼ਤਾਬਦੀ ਸਮਾਰੋਹ `ਚ ਹੋਣਗੇ ਸ਼ਾਮਲ

ਕੇਂਦਰੀ ਟੀਮ ਤੇ.ਸੀ ਵੱਲੋਂ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੇਂਦਰ ਸਰਕਾਰ ਤੋਂ ਆਈ ਹੋਈ ਪੁਰਾਤਤਵ ਵਿਭਾਗ ਦੀ ਟੀਮ ਜਿਸ ਦੀ ਅਗਵਾਈ ਸ੍ਰੀਮਤੀ ਉਸ਼ਾ ਸ਼ਰਮਾ ਡਾਇਰੈਕਟਰ ਜਨਰਲ ਪੁਰਾਤਤਵ ਵਿਭਾਗ ਨਵੀਂ ਦਿੱਲੀ ਵੱਲੋਂ ਕੀਤੀ ਗਈ ਨੇ 13 ਅਪ੍ਰੈਲ ਨੂੰ ਜਲਿਆਂਵਾਲਾ ਬਾਗ ਵਿਖੇ ਮਨਾਏ ਜਾਣ ਵਾਲੇ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ …

Read More »

‘ਸ਼ਨੀਵਾਰ ਸ਼੍ਰਮਦਾਨ ਮਿਸ਼ਨ’ ਦੇ ਦੂਜੇ ਹਫਤੇ ਵੀ ਸ਼ਹਿਰ ਦੀ ਕੀਤੀ ਸਫ਼ਾਈ

ਭੀਖੀ/ਮਾਨਸਾ, 3 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲਾ ਪ੍ਰਸ਼ਾਸ਼ਨ ਵਲੋਂ ਚਲਾਏ ਗਏ ‘ਸ਼ਨੀਵਾਰ ਸ਼੍ਰਮਦਾਨ ਮਿਸ਼ਨ’ ਦੇ ਦੂਜੇ ਹਫਤੇ ਤੜਕਸਾਰ ਹੀ ਜ਼ਿਲਾ ਪ੍ਰਸ਼ਾਸ਼ਨ ਦੇ ਉਚ ਅਧਿਕਾਰੀਆਂ ਨੇ ਸਰਕਾਰੀ ਕਰਮਚਾਰੀਆਂ ਨਾਲ ਮਿਲ ਕੇ ਸਫ਼ਾਈ ਮੁਹਿੰਮ ਜਾਰੀ ਰੱਖੀ।ਜਿਸ ਵਿਚ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਰੇਲਵੇ ਫਾਟਕ ਤੋਂ ਥਾਣਾ ਸਿਟੀ ਸਟੇਸ਼ਨ ਵਾਲੇ ਏਰੀਏ ਦੀ ਸਫਾਈ ਕੀਤੀ।ਕੂੜਾ ਇਕੱਠਾ ਕਰਨ ਲਈ ਬੈਗ, ਝਾੜੂ, …

Read More »

ਪੱਲਿਓਂ ਖਰਚੇ ਕਰ ਕੇ ਕਿਤਾਬਾਂ ਦੀ ਢੋਆ-ਢੁਆਈ ਕਰ ਰਹੇ ਅਧਿਆਪਕ ਪ੍ਰੇਸ਼ਾਨ- ਕੀਤੀ ਨਾਅਰੇਬਾਜ਼ੀ

ਭੀਖੀ/ਮਾਨਸਾ, 3 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਵਿਦਿਅਕ ਸ਼ੈਸ਼ਨ ਦੇ ਪਹਿਲੇ ਦਿਨ ਹੀ ਸਿੱਖਿਆ ਵਿਭਾਗ ਨੇ ਮਾਨਸਾ ਜਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਜਲੂਸ ਕੱਢ ਕੇ ਰੱਖ ਦਿੱਤਾ।ਵਿਦਿਆਰਥੀਆਂ ਲਈ ਨਾ ਵਰਦੀਆਂ ਆਈਆਂ, ਨਾ ਪੂਰੀਆ ਕਿਤਾਬਾਂ ਨਾ ਜਮਾਤਾਂ ਦੇ ਰਜਿਸਟਰ, ਨਾ ਚਾਕ, ਤੱਪੜ, ਨਾ ਹੀ ਹੋਰ ਲੋੜੀਦੀ ਸਟੇਸ਼ਨਰੀ, ਬਲਾਕ ਦਫਤਰਾਂ ਨੇ ਕਿਤਾਬਾਂ ਸਕੂਲਾਂ ਤੱਕ ਪਹੁੰਚਾਉਣ ਤੋਂ ਕੀਤੇ ਹੱਥ ਖੜ੍ਹੇ ਕਰਨ …

Read More »

ਲੋਕਾਂ ਨੂੰ ਵੋਟ ਦਾ ਇਸਤੇਮਾਲ ਕਰਨਾ ਯਕੀਨੀ ਬਣਾਉਣ ਲਈ ਪ੍ਰੇਰਿਆ

ਭੀਖੀ/ਮਾਨਸਾ, 3 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਿਸ ਅਪਨੀਤ ਰਿਆਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ-ਕਮ-ਨੋਡਲ ਅਫ਼ਸਰ ਦਿਨੇਸ਼ ਵਸ਼ਿਸ਼ਟ ਦੀ ਅਗਵਾਈ ਵਿਚ ਸਵੀਪ ਪ੍ਰੋਗਰਾਮ ਤਹਿਤ ਨਾਗਰਿਕਾਂ ਨੂੰ ਵੋਟ ਬਣਵਾਉਣ ਅਤੇ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।      ਸਵੀਪ ਟੀਮ ਵਲੋਂ ਬੱਪੀਆਣਾ, ਖਿੱਲਣ, ਫਫੜੇ ਭਾਈ ਕੇ, ਦਲੇਲ ਸਿੰਘ ਵਾਲਾ …

Read More »