Oops! It appears that you have disabled your Javascript. In order for you to see this page as it is meant to appear, we ask that you please re-enable your Javascript!
Thursday, April 25, 2019
ਤਾਜ਼ੀਆਂ ਖ਼ਬਰਾਂ

Daily Archives: April 5, 2019

ਨਵਪ੍ਰੀਤ ਸ਼ਰਮਾ ਦੀ ਅੰਤਿਮ ਅਰਦਾਸ ਮੌਕੇ ਭਾਵ ਭਿੰਨੀਆਂ ਸ਼ਰਧਾਂਲੀਆਂ ਭੇਟ

PUNJ0404201916

ਸਮਰਾਲਾ, 4 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਸਿੰਘ) – ਅਮਰਜੀਤ ਸ਼ਰਮਾ ਰਿਟਾ. ਪੰਚਾਇਤ ਅਫਸਰ, ਸੁਰਿੰਦਰ ਮੋਹਨ ਸ਼ਰਮਾ ਡੀ.ਐਸ.ਪੀ ਮੋਗਾ ਦੇ ਭਤੀਜੇ ਅਤੇ ਰਵੀ ਭੂਸ਼ਨ ਸ਼ਰਮਾ ਦੇ ਇਕਲੌਤੇ ਪੁੱਤਰ ਨਵਪ੍ਰੀਤ ਸ਼ਰਮਾ (26) ਜਿਸ ਦੀ ਪਿਛਲੇ ਦਿਨੀਂ ਕੈਨੇਡਾ ਦੇ ਸ਼ਹਿਰ ਟਰਾਂਟੋਂ ਵਿਖੇ ਦਿਲ ਦੀ ਹਰਕਤ ਰੁਕ ਜਾਣ ਕਾਰਨ ਮੌਤ ਹੋ ਗਈ ਸੀ, ਦੀ ਯਾਦ ਵਿੱਚ ਗਿੱਲ ਰਿਜ਼ੌਰਟਸ ਸਮਰਾਲਾ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ।ਜਿਸ ਵਿੱਚ ... Read More »

ਵਿਸਾਖੀ ਮੌਕੇ ਸਲਾਨਾ ਵਿਸ਼ਾਲ ਭੰਡਾਰਾ ਤੇ ਧਾਰਮਿਕ ਸਮਾਗਮ 14 ਨੂੰ

IMGNOTAVAILABLE

ਸਮਰਾਲਾ, 4 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਸਿੰਘ) – ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦਾ 19ਵਾਂ ਸਲਾਨਾ  ਵਿਸਾਖੀ ਭੰਡਾਰਾ ਅਤੇ ਧਾਰਮਿਕ ਸਮਾਗਮ  ਬਾਬਾ ਮਨਜੋਤ ਸਿੰਘ (ਨੀਲੋਂ ਪੁਲ ਵਾਲੇ) ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਨੀਲੋਂ ਪੁੱਲ `ਤੇ ਸ਼ਰਧਾ ਨਾਲ 14 ਅਪ੍ਰੈਲ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ... Read More »

ਖ਼ਾਲਸਾ ਕਾਲਜ ਵੂਮੈਨ ਨੂੰ ਖੋਜ਼ ਕਾਰਜ਼ਾਂ ਲਈ ਮਿਲੀ 12 ਲੱਖ ਦੀ ਪ੍ਰੋਜੈਕਟ ਗ੍ਰਾਂਟ

Mandeep Kaur KCW

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਕਾਮਰਸ ਐਂਡ ਮੈਨੇਜ਼ਮੈਂਟ ਵਿਭਾਗ ਦੀ ਪ੍ਰੋਫੈਸਰ ਡਾ. ਰਿਤੂ ਧਵਨ ਲਈ ਆਈ.ਸੀ.ਸੀ.ਐਸ.ਆਰ ਨੇ ‘ਇਸ਼ਤਿਹਾਰਾਂ ’ਚ ਔਰਤਾਂ ਦੀ ਤਸਵੀਰ’ ਇਕ ਸਮਾਜਿਕ ਅਤੇ ਸੱਭਿਆਰਕ ਪੱਖ ਵਿਸ਼ੇ ’ਤੇ ਖੋਜ਼ ਲਈ 12,00,000/- ਰੁਪਏ ਦੀ ਪ੍ਰੋਜੈਕਟ ਗ੍ਰਾਂਟ ਮੰਜ਼ੂਰੀ ਕੀਤੀ ਹੈ।     ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਡਾ. ਧਵਨ ਦੇ ਯਤਨਾਂ ਦੀ ... Read More »

ਕੁੱਝ ਕਰੋ ਫਾਉਡੇਸ਼ਨ ਨੇ ਜ਼ਰੂਰਤਮੰਦ ਬੱਚਿਆਂ ਨੂੰ ਕਾਪੀਆਂ ਤੇ ਕਿਤਾਬਾਂ ਵੰਡੀਆਂ

PUNJ0404201915

ਲੌਂਗੋਵਾਲ, 4 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਾਬਾ ਫਰੀਦ ਮੈਮੋਰੀਅਲ ਐਜੂਕੇਸਨਲ ਐਂਡ ਵੈਲਫੇਅਰ ਸੋਸਾਇਟੀ ਲੌਂਗੋਵਾਲ ਦੇ ਜਰੁਰਤਮੰਦ ਬੱਚਿਆਂ ਨੂੰ ਕੁੱਝ ਕਰੋ ਫਾਉਡੇਸ਼ਨ ਵਲੋਂ ਕਲਰ ਬਾਕਸ, ਕਾਪੀਆਂ ਤੇ ਕਿਤਾਬਾਂ  ਆਦਿ ਵੰਡੀਆਂ ਗਈਆਂ।ਇਸ ਮੌਕੇ ਸੰਸਥਾ ਦੇ ਮੁੱਖੀ ਕਮਲਜੀਤ ਸਿੰਘ ਵਿੱਕੀ, ਅਧਿਆਪਕਾ ਮੈਡਮ ਜਸਪ੍ਰੀਤ ਕੌਰ, ਨਵਨੀਤ ਕੌਰ, ਦਿਲਜੋਤ ਲੌਂਗੋਵਾਲ ਪ੍ਰਿਤਪਾਲ ਸਿੰਘ, ਸਲਾਇਟ ਸੰਸਥਾ ਦੇ ਪ੍ਰੋ. ਮਨੋਜ ਕੁਮਾਰ ਗੋਇਲ, ਮਦਨ ਮੋਹਨ ਕੁਮਾਰ ... Read More »

ਬੂਟਾ ਸਿੰਘ ਧਾਲੀਵਾਲ ਤੇ ਬੇਅੰਤ ਕੌਰ ਧਾਲੀਵਾਲ ਨੂੰ ਵਿਆਹ 23ਵੀਂ ਵਰ੍ਹੇਗੰਢ ਮੁਬਾਰਕ

ANN0404201901

ਲੌਂਗੋਵਾਲ, 4 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਨਮੋਲ ਜਿਲ੍ਹਾ ਸੰਗਰੂਰ ਵਾਸੀ ਬੂਟਾ ਸਿੰਘ ਧਾਲੀਵਾਲ ਤੇ ਬੇਅੰਤ ਕੌਰ ਧਾਲੀਵਾਲ ਨੂੰ ਵਿਆਹ ਦੀ 23ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।   Read More »

Dr. Avtar Singh conducts Robotic Knee Replacement conference in Singapore

PUNJ0404201914

Amritsar, April 4 (Punjab Post Bureau) – Dr Avtar Singh Chief Orthopaedic Surgeon Amandeep Group of Hospitals, who is World’s First Punjabi Surgeon to perform Robotic Assisted Knee Replacement, recently conducted a cadaver workshop in Singapore for the surgeons of Malaysia & Singapore. Workshop was attended by 20 surgeons from all over Malaysia. He explained the benefits of Robotic Assisted ... Read More »

ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਗੁਰਜੀਤ ਔਜਲਾ

PUNJ0404201914

ਲੋਕ ਸਭਾ ਲਈ ਕਾਂਗਰਸੀ ਟਿਕਟ ਮਿਲਣ ਤੇ ਕੀਤਾ ਪ੍ਰਮਾਤਮਾ ਦਾ ਸ਼ੁਕਰਾਨਾ ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਵਲੋਂ ਦੁਬਾਰਾ ਟਿਕਟ ਮਿਲਣ `ਤੇ ਸ਼ੁਕਰਾਨਾ ਕਰਨ ਲਈ ਗੁਰਜੀਤ ਸਿੰਘ ਔਜਲਾ ਪਰਿਵਾਰ ਸਮੇਤ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ।ਉਨਾਂ ਨੇ ਵਾਹਿਗੁਰੂ ਦੇ ਸ਼ੁਕਰਾਨੇ ਅਤੇ ਸਫਲਤਾ ਲਈ ਅਰਦਾਸ ਬੇਨਤੀ ਕੀਤੀ।ਇਸ ਸਮੇਂ ਉਨ੍ਹਾਂ ... Read More »

ਗੁਰਜੀਤ ਸਿੰਘ ਔਜਲਾ ਨੇ ਕੈਪਟਨ ਅਮਰਿੰਦਰ ਤੋਂ ਲਿਆ ਅਸ਼ੀਰਵਾਦ

PUNJ0404201913

ਲੋਕ ਸਭਾ ਸੀਟ ਜਿੱਤ ਕੇ ਰਾਹੁਲ ਗਾਂਧੀ ਦੀ ਝੋਲੀ ਪਾਵਾਂਗਾ – ਔਜਲਾ ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਂਗਰਸ ਹਾਈਕਮਾਂਡ ਵਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਐਲਾਨੇ ਗਏ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਚੰਡੀਗੜ੍ਹ `ਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਅਸ਼ੀਰਵਾਦ ਲਿਆ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਕੁਲ ਹਿੰਦ ਕਾਂਗਰਸ ... Read More »

ਰਿਕਾਰਡ ਤੋੜ ਵੋਟਾਂ ਨਾਲ ਜਿੱਤ ਹਾਸਲ ਕਰਨਗੇ ਗੁਰਜੀਤ ਸਿੰਘ ਔਜਲਾ – ਵਿਧਾਇਕ ਦੱਤੀ

Gurjeet Singh Aujla

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) –  ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਤੋਂ ਕਾਂਗਰਸੀ ਵਿਧਾਇਕ ਸੁਨੀਤ ਦੱਤੀ ਦੀ ਅਗਵਾਈ ਹੇਠ ਨਗਰ ਨਿਗਮ ਕੌਂਸਲਰਾਂ ਅਤੇ ਕਾਂਗਰਸੀ ਆਗੂਆਂ ਵਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਐਲਾਨੇ ਗਏ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਾਇਆ ਗਿਆ।              ਵਿਧਾਇਕ ਦੱਤੀ ਦੇ ਕੈਂਪ ਆਫਿਸ ਪੁੱਜੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ... Read More »

ਸ੍ਰੀ ਵਾਲਮੀਕਿ ਮੰਦਿਰ ਮੱਥਾ ਟੇਕ ਕੇ ਗੁਰਜੀਤ ਔਜਲਾ ਨੇ ਲਿਆ ਅਸ਼ੀਰਵਾਦ

PUNJ0404201912

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਅੰਮ੍ਰਿਤਸਰ ਤੋਂ ਚੋਣ ਮੈਦਾਨ `ਚ ਦੂਸਰੀ ਵਾਰ ਉਤਾਰੇ ਗਏ ਨੌਜੁਆਨ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਨੇ ਅੱਜ ਸਥਾਨਕ ਹਾਥੀ ਗੇਟ ਸਥਿਤ ਕੇਂਦਰੀ ਭਗਵਾਨ ਵਾਲਮੀਕਿ ਮੰਦਿਰ ਵਿੱਚ ਮੱਥਾ ਟੇਕਿਆ ਤੇ ਅੰਮ੍ਰਿਤਸਰ ਵਾਸੀਆਂ ਦੀ ਸੇਵਾ ਕਰਨ ਦਾ ਅਸ਼ੀਰਵਾਦ ਲਿਆ।             ਇਸ ਤੋਂ ਪਹਿਲਾਂ ਗੁਰਜੀਤ ਸਿੰਘ ਔਜਲਾ ਦਾ ਕੇਂਦਰੀ ਭਗਵਾਨ ਵਾਲਮੀਕਿ ਮੰਦਿਰ ... Read More »