Friday, April 19, 2024

Daily Archives: April 6, 2019

ਸ਼ਬਦ ਗੁਰੂ ਯਾਤਰਾ ਗੁ. ਟਾਹਲੀ ਸਾਹਿਬ ਗਾਹਲੜੀ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਸਰਬਜੀਤ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ …

Read More »

ਅਧਿਆਤਮਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਨੂੰ ਧਿਆਨ `ਚ ਰੱਖਿਆ ਜਾਵੇ -ਦੀਨਪੁਰ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਵਿਚ ਤਿੰਨ ਲੜਕੀਆਂ ਵੱਲੋਂ ਵੀਡੀਓ ਬਣਾਉਣ ਮਗਰੋਂ ਟਿਕ ਟੋਕ ਦੁਆਰਾ ਗਾਣੇ ਨਾਲ ਜੋੜ ਕੇ ਸੋਸ਼ਲ ਮੀਡੀਆ ’ਤੇ ਫੈਲਾਉਣਾ ਠੀਕ ਨਹੀਂ ਹੈ ਅਤੇ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਇਥੋਂ ਦੀ ਪਾਵਨ ਮਰਯਾਦਾ ਦਾ ਖ਼ਿਆਲ ਰੱਖਣਾ ਚਾਹੀਦਾ ਹੈ।ਇਹ ਪ੍ਰਗਟਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਵਿਰਾਸਤ ਨੂੰ ਸੰਭਾਲਣ ਲਈ ਵਿਰਾਸਤੀ ਸਬ ਕਮੇਟੀ ਦਾ ਗਠਨ

ਕਮੇਟੀ ਦੀ ਪ੍ਰਵਾਨਗੀ ਬਿਨਾਂ ਭਵਿੱਖ ’ਚ ਨਹੀਂ ਹੋਵੇਗੀ ਕਿਸੇ ਇਮਾਰਤ ਦੀ ਸੇਵਾ – ਡਾ. ਰੂਪ ਸਿੰਘ ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਵਿਰਾਸਤ ਨਾਲ ਸਬੰਧਤ ਇਮਾਰਤਾਂ, ਵਿਰਾਸਤੀ ਯਾਦਗਾਰਾਂ, ਇਤਿਹਾਸਕ ਵਸਤੂਆਂ ਅਤੇ ਇਤਿਹਾਸਕ ਦਰੱਖ਼ਤਾਂ ਆਦਿ ਨੂੰ ਬਚਾਉਣ ਅਤੇ ਸਾਂਭ ਸੰਭਾਲ ਕਰਨ ਲਈ ਇਕ ਵਿਰਾਸਤੀ ਕਮੇਟੀ ਦਾ ਗਠਨ ਕੀਤਾ ਹੈ। ਇਹ …

Read More »

ਫਾਰਗ ਮੁਲਾਜ਼ਮਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਬਹਾਲ ਕਰਨ ਦੀ ਪੇਸ਼ਕਸ਼ ਠੁਕਰਾਈ

ਡਾ. ਰੂਪ ਸਿੰਘ ਨੇ ਧਰਨਾ ਉਠਾਉਣ ਬਦਲੇ ਕੀਤੀ ਸੀ ਪੇਸ਼ਕਸ਼ ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਫਾਰਗ ਮੁਲਾਜ਼ਮਾਂ ਨੇ ਧਰਨਾ ਉਠਾਉਣ ਦੇ ਬਦਲੇ ਬਹਾਲ ਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਅਪੀਲ ਠੁਕਰਾ ਦਿੱਤੀ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਮੁਲਾਜ਼ਮਾਂ ਨੂੰ ਬਹਾਲ ਕਰਨ ਲਈ ਪੇਸ਼ਕਸ਼ …

Read More »

ਪਿੰਡ ਘਲੋਟੀ ਦੇ ਗੁਰਦੁਆਰਾ ਸਾਹਿਬ `ਚ ਅੱਗ ਲੱਗਣ ’ਤੇ ਲੌਂਗੋਵਾਲ ਨੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾੜਾ ਸਾਹਿਬ ਦੇ ਨਜ਼ਦੀਕੀ ਪਿੰਡ ਘਲੋਟੀ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰੁਆਰਾ ਸਾਹਿਬਾਨ ਵਿਖੇ ਅਜਿਹੀਆਂ ਘਟਨਾਵਾਂ ਰੋਕਣ ਲਈ ਸਥਾਨਕ ਗੁਰਦੁਆਰਾ …

Read More »

ਦਰਸ਼ਨੀ ਡਿਉੜੀ ਢਾਹੇ ਜਾਣ ਸਬੰਧੀ ਜਾਂਚ ਕਮੇਟੀ ਨੇ ਰਿਪੋਰਟ ਲੌਂਗੋਵਾਲ ਨੂੰ ਸੌਂਪੀ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਆਪਣੀ ਮੁੱਢਲੀ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪ ਦਿੱਤੀ ਹੈ। ਦੱਸਣਯੋਗ ਹੈ ਕਿ ਕਾਰਸੇਵਾ ਵਾਲੇ ਬਾਬਾ ਜਗਤਾਰ ਸਿੰਘ ਵੱਲੋਂ ਬੀਤੇ ਦਿਨੀਂ ਰਾਤ ਦੇ ਹਨੇਰੇ ਵਿਚ ਦਰਸ਼ਨੀ …

Read More »

ਵਿਦਿਆਰਥੀ ਵਲੋਂ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਸਬੇ ਦੇ ਨੇੜਲੇ ਪਿੰਡ ਕਿਸ਼ਨਗੜ੍ਹ ਫਰਮਾਹੀ ਦੇ ਵਿਦਿਆਰਥੀ ਨੇ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਅਵਤਾਰ ਸਿੰਘ ਦੇ ਨੇ ਦੱਸਿਆ ਕਿ ਉਸ ਦਾ ਬੇਟਾ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਸੀ।ਉਹ ਹਰ ਸਾਲ ਕਾਲਜ `ਚੋਂ ਪਹਿਲੇ ਨੰਬਰ `ਤੇ ਆਉਂਦਾ ਸੀ।ਜਿਸ ਕਰਕੇ ਗਗਨਦੀਪ ਦਾ ਦੋਸਤ ਰਮਨਦੀਪ …

Read More »

ਬੱਚਿਆਂ ਨੂੰ ਸਾਇਕਲਿੰਗ ਲਈ ਪ੍ਰੇਰਿਤ ਕਰਨਾ ਚਾਹੀਦੈ – ਡਾ: ਰੇਖੀ

ਭੀਖੀ/ਮਾਨਸਾ, 5 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਨੇ ਸ਼ਹਿਰ ਦੇ ਉਘੇ ਸਰਜਨ ਅਤੇ ਸਾਇਕਲਿਸਟ ਡਾ: ਟੀ.ਪੀ.ਐਸ ਰੇਖੀ ਦੀ ਅਗਵਾਈ ਹੇਠ ਮਾਨਸਾ ਬੱਸ ਸਟੈਂਡ ਤੋਂ ਕੈਂਚੀਆਂ, ਭੈਣੀ ਬਾਘਾ ਹੋ ਕੇ ਗਊਸ਼ਾਲਾ ਖੋਖਰ ਤੋਂ ਵਾਪਿਸ ਮਾਨਸਾ ਤੱਕ 25 ਕਿਲੋਮੀਟਰ ਦੀ ਸਾਇਕਲ ਰਾਈਡ ਕੀਤੀ।ਇਹ ਜਾਣਕਾਰੀ ਦਿੰਦੇ ਹੋਏ ਮੈਂਬਰ ਰਮਨ ਗੁਪਤਾ ਨੇ ਦੱਸਿਆ ਕਿ ਸਾਇਕਲ ਗਰੁੱਪ ਦੇ …

Read More »

ਲੋਕਾਂ ਨੂੰ ਸ਼ੁੱਧ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਦੇ ਲਈ ਟ੍ਰੇਨਿੰਗ ਕੈਂਪ

ਭੀਖੀ/ਮਾਨਸਾ, 5 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਾਹਨ ਸਿੰਘ ਪੰਨੂ ਵਲੋਂ ਪ੍ਰਾਪਤ ਹੁਕਮਾਂ ਅਨੁਸਾਰ ਅਤੇ ਲੋਕਾਂ ਨੂੰ ਸ਼ੁੱਧ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਬੋਹਾ ਦੇ ਫੂਡ ਬਿਜ਼ਨੇਸ ਅਪ੍ਰੇਟਰ ਲਈ ਐਸ.ਪੀ.ਐਚ ਰੈਸਟੋਰੈਂਟ ਵਿਖੇ ਟ੍ਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ ਹੈ।ਜੋ ਕਿ ਇੱਕ ਮਹੀਨੇ ਤੱਕ ਜਾਰੀ ਰਹੇਗਾ।ਇਸ ਦੌਰਾਨ ਟ੍ਰੇਨਿੰਗ ਤੋਂ ਪਹਿਲਾਂ ਖਾਣ ਵਾਲੀਆਂ …

Read More »

ਪਿੰਡ ਪੇਰੋਂ ਤੇ ਝੰਡਾ ਕਲਾਂ ਵਿਖੇ ਲਗਾਇਆ ਵੋਟਰ ਜਾਗਰੂਕਤਾ ਸੈਮੀਨਾਰ

ਲੋਕਾਂ ਨੂੰ ਵੋਟਾਂ ਦੀ ਮਹੱਤਤਾ ਤੋਂ ਕਰਵਾਇਆ ਜਾਣੂ ਭੀਖੀ/ਮਾਨਸਾ, 5 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਅਤੇ ਪ੍ਰਕਿਰਿਆ ਤੋਂ ਜਾਣੂ ਕਰਵਾਊਣ ਲਈ ਤਹਿਸੀਲ ਸਰਦੂਲਗੜ੍ਹ ਦੇ ਪਿੰਡਾਂ ਪੇਰੋਂ ਅਤੇ ਝੰਡਾਂ ਕਲਾਂ ਵਿਖੇ ਸਵੀਪ ਗਤੀਵਿਧੀ ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ …

Read More »