Saturday, April 20, 2024

Daily Archives: April 7, 2019

550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਹਾਟੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ

ਸ਼੍ਰੋਮਣੀ ਕਮੇਟੀ ਸਿੱਖ ਬੱਚਿਆਂ ਨੂੰ ਪੰਜਾਬੀ ਨਾਲ ਜੋੜਨ ਲਈ ਖੋਲ੍ਹੇਗੀ ਸਕੂਲ – ਲੌਂਗੋਵਾਲ ਅੰਮ੍ਰਿਤਸਰ/ ਗੁਹਾਟੀ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਸਾਮ ਅੰਦਰ ਸਿੱਖ ਭਾਈਚਾਰੇ ਦੇ ਬੱਚਿਆਂ ਨੂੰ ਗੁਰਮੁੱਖੀ ਅਤੇ ਪੰਜਾਬੀ ਨਾਲ ਜੋੜਨ ਲਈ ਸਕੂਲ ਸਥਾਪਤ ਕਰੇਗੀ।ਇਸ ਕਾਰਜ ਲਈ ਜਗ੍ਹਾ ਦਾ ਪ੍ਰਬੰਧ ਸਿੱਖ ਪ੍ਰਤੀਨਿਧੀ ਬੋਰਡ ਈਸਟਰਨ ਜੋਨ ਧੋਬੜੀ ਸਾਹਿਬ ਅਸਾਮ ਵੱਲੋਂ ਕੀਤਾ ਜਾਵੇਗਾ, ਜਦਕਿ ਸਕੂਲ ਤਿਆਰ …

Read More »

ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ `ਤੇ 8 ਅਪ੍ਰੈਲ ਨੂੰ ਛੁੱਟੀ ਐਲਾਨੀ

ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਪਠਾਨਕੋਟ ਰਾਮਵੀਰ ਡਿਪਟੀ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ ਪ੍ਰਕਾਸ ਪੂਰਬ ਤੇ 8 ਅਪ੍ਰੈਲ  ਨੂੰ ਜਿਲ੍ਹਾ ਪਠਾਨਕੋਟ ਵਿੱਚ ਸਥਿਤ ਸਮੂਹ ਦਫਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਅਦਾਰਿਆਂ `ਚ ਪੂਰੇ ਦਿਨ ਦੀ ਛੁੱਟੀ ਐਲਾਨੀ ਗਈ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀ ਡਿਊਟੀ ਲੋਕ ਸਭਾ ਚੋਣਾਂ-2019 …

Read More »

ਯੂਨੀਵਰਸਿਟੀ `ਚ ਵਾਤਾਵਰਣ ਦੀ ਰੱਖਿਆ ਲਈ ਗੋਲਡਨ ਜੁਬਲੀ ਨੈਸ਼ਨਲ ਸੈਮੀਨਾਰ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਲਾਈਫ਼ ਸਾਇੰਸਜ਼ ਦੇ ਪ੍ਰੋਫੈਸਰ ਰੇਨੂ ਭਾਰਦਵਾਜ ਨੇ ਕਿਹਾ ਹੈ ਕਿ ਦਿਨੋ-ਦਿਨ ਮਨੁੱਖ ਅਤੇ ਕੁਦਰਤ ਦੇ ਆਪਸੀ ਸੰਬੰਧ ਵਿਚ ਵੱਧ ਰਹੀਆਂ ਦੂਰੀਆਂ ਵਾਤਾਵਰਣ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀਆਂ ਹਨ। ਇਸ ਸੰਬੰਧੀ ਸੁਚੇਤ ਹੋਣ ਦੀ ਆਧੁਨਿਕ ਸਮੇਂ ਦੇ ਵਿਚ ਸਖ਼ਤ ਲੋੜ ਨੂੰ ਅਣਗੋਲਿਆ ਕੀਤਾ ਗਿਆ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਪੜ੍ਹਦੇ ਨਜ਼ਰ ਆਉਣਗੇ ਵਿਦੇਸ਼ੀ ਵਿਦਿਆਰਥੀ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਦੇ ਵਿਚ ਇਸ ਵਿੱਦਿਆਕ ਸੈਂਸਨ ਤੋਂ ਵਿਦੇਸੀ ਵਿਦਿਆਰਥੀਆਂ ਨੇ ਵੱਡੀ ਸੰਖਿਆ ਵਿਚ ਦਾਖ਼ਲੇ ਦੇ ਲਈ ਅਪਣੀ ਇੱਛਾ ਪ੍ਰਗਟਾਈ ਹੈ।ਗੁਰੂ ਨਾਨਕ ਦੇਵ ਯੂਨਵਿਰਸਿਟੀ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਦੇ ਲਈ ਰਾਹ ਖੋਲ੍ਹਣ ਵਾਸਤੇ ਐਜੂਕੇਸ਼ਨ ਕੰਸਲਟੈਂਟਸ ਆਫ ਇੰਡੀਆ ਲਿਮਟਿਡ ਕੰਪਨੀ ਦੇ ਨਾਲ ਸਮਝੋਤਾ ਵੀ ਸਹੀਬੰਦ ਹੋ ਗਿਆ ਹੈ। …

Read More »

ਮਾਨਸਾ ਜਿਲ੍ਹੇ ਦੇ ਸਿੱਖਿਆ ਵਿਭਾਗ ਦੇ ਕੈਲੰਡਰ `ਚ ਹਰ ਮਹੀਨਾ 31 ਦਿਨਾਂ ਦਾ

ਭੀਖੀ, 7 ਅਪ੍ਰੈਲ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜਿਲ੍ਹੇ ਵਿੱਚ ਹਰ ਮਹੀਨਾ 31 ਦਿਨਾਂ ਦਾ ਹੋਵੇਗਾ ਅਤੇ ਸਾਲ ਦੇ ਦਿਨ 365 ਦੀ ਥਾਂ 372 ਹੋਣਗੇ।ਇਹ ਖੁਲਾਸਾ ਜ਼ਿਲ੍ਹੇ ਦੇ ਹਰ ਸਰਕਾਰੀ ਪ੍ਰਾਇਮਰੀ ਸਕੂਲ ਦੇ ਦਫਤਰ ਵਿੱਚ ਲੱਗੇ ਉਸ ਕਲੰਡਰ ਤੋਂ ਹੋ ਰਿਹਾ ਹੈ, ਜੋ ਜਿਲ੍ਹਾ ਸਿੱਖਿਆ ਅਫਸਰ ਰਜਿੰਦਰ ਕੌਰ ਵਲੋਂ ਆਈ.ਈ.ਡੀ ਕੰਪੋਨੈਂਟ ਸਮੱਗਰ ਸਿੱਖਿਆ ਅਭਿਆਨ ਤਹਿਤ ਹਾਲ ਹੀ ਵਿੱਚ ਸਕੂਲਾਂ …

Read More »

ਜ਼ਿੰਦਲ ਪਰਿਵਾਰ ਨੇ ਬੇਟੀ ਦੇ ਜਨਮ ਦਿਨ `ਤੇ ਸਕੂਲੀ ਬੱਚਿਆਂ ਨੂੰ ਕਿਤਾਬਾਂ ਵੰਡੀਆਂ

ਭੀਖੀ, 7 ਅਪ੍ਰੈਲ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਸਬਾ ਭੀਖੀ ਦੇ ਵਸਨੀਕ ਸਵ: ਰਾਜ ਕੁਮਾਰ ਜਿੰਦਲ ਦਾ ਪਰਿਵਾਰ ਹਮੇਸ਼ਾਂ ਹੀ ਲੋਕ ਭਲਾਈ ਦੇ ਕੰਮਾਂ `ਚ ਆਪਣਾ ਯੋਗਦਾਨ ਪਾਉਂਦਾ ਰਹਿੰਦਾ ਹੈ।ਇਸੇ ਪ੍ਰਕਿਰਿਆ ਦੇ ਚੱਲਦਿਆਂ ਮਨੀਸ਼ ਕੁਮਾਰ ਜਿੰਦਲ (ਸੋਨੂੰ) ਸਪੁੱਤਰ ਰਾਜ ਕੁਮਾਰ ਜਿੰਦਲ ਵਲੋਂ ਆਪਣੀ ਬੇਟੀ ਰਾਧਿਕਾ ਦੇ ਜਨਮ ਦਿਨ ਦੀ ਖੁਸ਼ੀ ਉਪਰ ਫਜ਼ੂਲ ਖਰਚ ਕਰਨ ਦੀ ਜਗ੍ਹਾ ਤੇ ਇਕ ਚੰਗੀ ਸੋਚ …

Read More »

ਸਰਕਾਰ ਲਈ ਇਕ ਵੱਡੀ ਚੁਣੌਤੀ ਬਣੇ ਅਵਾਰਾ ਪਸ਼ੂ

ਭੀਖੀ, 7 ਅਪ੍ਰੈਲ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਾਫੀ ਲੰਮੇ ਸਮੇਂ ਤੋਂ ਕਿਸਾਨਾਂ ਅਤੇ ਲੋਕਾਂ ਲਈ ਮੁਸ਼ਕਲ ਬਣੇ ਅਵਾਰਾ ਪਸ਼ੂਅਅ ਦੀ ਸਮੱਸਿਆ ਦਾ ਸਰਕਾਰ ਵਲੋਂ ਕੀਤੇ ਉਪਰਾਲੇ ਨਾਲ ਵੀ ਕੋਈ ਹੱਲ ਨਾ ਹੋ ਸਕਿਆ।ਇਹਨਾਂ ਅਵਾਰਾ ਪਸ਼ੂਆਂ ਕਾਰਨ ਕਿਸਾਨਾਂ ਨੂੰ ਕਾਫ਼ੀ ਨੁਕਸਾਨ ਝੱਲਣਾ ਪੈਂਦਾ ਹੈ।ਇਸ ਨੁਕਸਾਨ ਤੋਂ ਬਚਾਅ ਕਰਨ ਲਈ ਭੀਖੀ ਵਿੱਚ ਕਿਸਾਨਾਂ ਵੱਲੋਂ ਅਵਾਰਾ ਪਸ਼ੂਆਂ ਨੂੰ ਕੁੱਝ ਮਹੀਨਿਆਂ ਤੋਂ ਅਨਾਜ …

Read More »

‘ਚੋਰ ਦੀ ਦਾਹੜੀ ਵਿੱਚ ਤਿਨਕਾ’ ਕਹਾਵਤ ਨੂੰ ਸੱੱਚ ਕਰ ਰਹੇ ਨੇ ਸੁਖਬੀਰ ਬਾਦਲ- ਗੁਰਜੀਤ ਔਜਲਾ

ਅੰਮ੍ਰਿਤਸਰ, 7 ਅਪ੍ਰੈਲ਼ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬਰਗਾੜੀ ਗੋਲੀ ਕਾਂਡ ਤੇ ਬਹਿਬਲ ਕਲਾਂ ਬੇਅਦਬੀ ਦੀ ਜਾਂਚ ਕਰ ਰਹੀ ਵਿਸੇਸ਼ ਜਾਂਚ ਟੀਮ (ਸਿਟ) ਦੇ ਸੀਨੀਅਰ ਪੁਲਿਸ ਅਧਿਕਾਰੀ ਖਿਲਾਫ ਸਾਬਕਾ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਦੀ ਜੋਰਦਾਰ ਸ਼ਬਦਾਂ ਵਿੱਚ …

Read More »

Special Children of DAV Red Cross School performed in Divya Heroes-2019

Amritsar, April 6 (Punjab Post Bureau) – Participating in Talent Hunt Show is a great way to show off particular talent in front of audience. 12 Hearing Impaired students of DAV Red Cross School for Special Children Amritsar performed in Divya Heroes 2019 a talent hunt show for differently abled children. This show was organized by Vivekanad Foundation Jind, Arya …

Read More »