Friday, March 29, 2024

Daily Archives: April 7, 2019

ਡੀ.ਏ.ਵੀ ਕਾਲਜ ਦੇ ਅੰਗਰੇਜ਼ੀ ਵਿਭਾਗ ਨੇ ਇਨਾਮ ਵੰਡ ਸਮਾਗਮ ਕਰਵਾਇਆ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਇਨਾਮ ਵੰਡ ਸਮਾਰੋਹ 2018-19 ਆਯੋਜਿਤ ਕੀਤਾ ਗਿਆ।ਜਿਸ ਦੌਰਾਨ 50 ਵਿਦਿਆਰਥੀਆਂ ਨੂੰ ਨਕਦ ਇਨਾਮ, ਟਰਾਫੀ ਅਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ।                  ਇਸ ਸਮੇਂ ਸੁਪਰ ਸਪੈਲਿੰਗ ਚੈਂਪਿਅਨਸ਼ਿਪ, ਓਪਨ ਹਾਉਸ ਤੇ ਹੋਰ ਗਤੀਵਿਧੀਆਂ ਵੀ ਕਰਵਾਈਆਂ ਗਈਆਂ।ਮਾਣਿਕ ਸਰੀਨ ਬੀ.ਐਸ ਸੀ ਸਮੈਸਟਰ-6 ਨੇ ਸੁਪਰ ਸਪੈਲਿੰਗ ਚੈਂਪਿਅਨਸ਼ਿਪ ਵਿੱਚ …

Read More »

ਕੇਵਲ ਸ਼ਨਾਖਤੀ ਕਾਰਡ ਨਾਲ ਵੋਟ ਨਹੀਂ ਪਾਈ ਜਾ ਸਕਦੀ ਵੋਟ, ਸੂਚੀ `ਚ ਨਾਮ ਹੋਣਾ ਜ਼ਰੂਰੀ-ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਚੋਣ ਪ੍ਰਕਿਰਿਆ ਦੇ ਸਬੰਧ `ਚ ਸ਼ੋਸ਼ਲ ਮੀਡੀਆ ’ਤੇ ਕੁੱਝ ਝੂਠੇ ਅਤੇ ਗੁੰਮਰਾਹਕੁੰਨ ਚੱਲ ਰਹੇ ਸੰਦੇਸ਼ਾਂ ਨੂੰ ਰੱਦ ਕਰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਸਪੱਸ਼ਟ ਕੀਤਾ ਹੈ ਕਿ ਇਕ ਸੰਦੇਸ਼ ਵਿਚ ਇਹ ਕਿਹਾ ਜਾ ਰਿਹਾ ਹੈ ਕਿ ਪੋਲਿੰਗ ਬੂਥ ’ਤੇ ਪਹੁੰਚਣ `ਤੇ ਜੇ ਪਤਾ ਲੱਗਦਾ ਹੈ ਕਿ …

Read More »

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦੀ ਵੱਡੀ ਲੋੜ – ਐਸ.ਐਚ.ਓ ਸਰਬਜੀਤ ਕੌਰ

ਭੀਖੀ, 6 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ਥਾਣਾ ਸਿਟੀ-2 ਪੁਲਿਸ ਵਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ ।       ਇਸ ਸਮੇਂ ਵਿਸ਼ੇਸ਼ ਤੌਰ `ਤੇ ਪਹੁੰਚੇ ਥਾਣਾ ਸਿਟੀ-2 ਮੁਖੀ ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸਮਾਜ ਵਿੱਚ ਨੌਜਵਾਨ ਪੀੜ੍ਹੀ …

Read More »

ਸ਼ਨੀਵਾਰ ਸ਼੍ਰਮਦਾਨ ਮਿਸ਼ਨ’ ਦੇ ਤੀਸਰੇ ਹਫ਼ਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੀਤੀ ਸਫ਼ਾਈ

ਭੀਖੀ, 6 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲਾ ਪ੍ਰਸ਼ਾਸ਼ਨ ਵਲੋਂ  ਚਲਾਏ ਗਏ ‘ਸ਼ਨੀਵਾਰ ਸ਼੍ਰਮਦਾਨ ਮਿਸ਼ਨ’ ਦੇ ਤੀਸਰੇ ਹਫ਼ਤੇ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਦੇ ਨਿਰਦੇਸ਼ ਅਧੀਨ ਸਹਾਇਕ ਕਮਿਸ਼ਨਰ ਨਵਦੀਪ ਕੁਮਾਰ ਤੇ ਕਰਮਚਾਰੀਆਂ ਨੇ ਸ਼ਹਿਰ ਦੀ ਸਫਾਈ ਵਿਚ ਹਿੱਸਾ ਪਾਇਆ।      ਸਹਾਇਕ ਕਮਿਸ਼ਨਰ (ਜ) ਨੇ ਕਿਹਾ ਕਿ 6 ਹਫ਼ਤਿਆਂ ਲਈ ਚਲਾਈ ਗਈ ਇਹ ਸਫਾਈ ਮੁਹਿੰਮ ਲੋਕਾਂ ਵਿਚ ਸ਼ਹਿਰ …

Read More »

‘ਔਰਤਾਂ ਦੀ ਅੰਡੇਦਾਨੀ ’ਚ ਰਸੌਲੀਆਂ ਤੇ ਸਿਹਤ ਸੁਧਾਰ’ ਸਬੰਧੀ ਸੈਮੀਨਾਰ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ (ਟੀ.ਐਨ.ਏ.ਆਈ) ਪੰਜਾਬ ਸਟੇਟ ਬ੍ਰਾਂਚ ਦੇ ਸਹਿਯੋਗ ਸਦਕਾ ਔਰਤਾਂ ਦੀ ਅੰਡੇਦਾਨੀ ’ਚ ਰਸੌਲੀਆਂ ਤੇ ਸਿਹਤ ਸੁਧਾਰ ਸਬੰਧਿਤ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਜਿਸ ਦਾ ਉਦਘਾਟਨ ਕਾਲਜ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕਰਨ ਉਪਰੰਤ ਮੁੱਖ ਮਹਿਮਾਨ ਵਜੋਂ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ …

Read More »

ਪੁੱਲ ਦੀ ਟੁੱਟੀ ਰੇਲਿੰਗ ਕਾਰਨ ਕਿਸੇ ਵੇਲੇ ਵੀ ਵਾਪਰ ਸਕਦਾ ਵੱਡਾ ਹਾਦਸਾ

ਲੌਂਗੋਵਾਲ, 6 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਲੰਮੇ ਸਮੇਂ ਤੋਂ ਸੁਰਖੀਆਂ `ਚ ਰਹੀ ਸਲਾਈਟ ਰੋਡ ਦੀ ਟੁੱਟੀ ਸੜਕ ਦੇ ਨਾਲ ਨਾਲ ਹੁਣ ਲੌਂਗੋਵਾਲ ਤੋਂ ਲੈ ਕੇ ਸਲਾਈਟ ਅਤੇ ਹੋਰ ਵਿੱਦਿਅਕ ਅਦਾਰਿਆਂ ਨੂੰ ਜੋੜਦੀ ਸੜਕ ਤੇ ਗੰਦੇ ਨਾਲੇ (ਚੋਅ) ਉਪਰ ਦੀ ਬਣਿਆ ਪੁਲ ਸੁਰਖੀਆਂ ਵਿੱਚ ਹੈ। ਇਸ ਪੁੱਲ `ਤੇ ਲੱਗੀ ਹੋਈ ਲੋਹੇ ਦੀ ਰੇਲਿੰਗ ਇੱਕ ਪਾਸੇ ਤੋਂ ਬਿਲਕੁੱਲ …

Read More »

ਜੱਸੀ ਜਸਰਾਜ ਨੇ ਚੋਣ ਰੈਲੀ ਨੂੰ ਕੀਤਾ ਸੰਬੋਧਨ

ਲੌਂਗੋਵਾਲ, 6 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜਾਬ ਜਮਹੂਰੀ ਗਠਜੋੜ ਦੇ ਸਾਂਝੇ ਉਮੀਦਵਾਰ ਜੱਸੀ ਜਸਰਾਜ ਆਪਣੀ ਚੋਣ ਮੁਹਿੰਮ ਦੌਰਾਨ ਸਥਾਨਕ ਪੱਤੀ ਸੁਨਾਮੀ ਪਹੁੰਚੇ।ਇੱਥੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਦੇਸ਼ ਦਾ ਕੋਈ ਮੁੱਦਾ ਹੱਲ ਨਹੀਂ ਹੋਇਆ।ਦੇਸ਼ ਵਿੱਚ ਭ੍ਰਿਸ਼ਟਾਚਾਰ ਆਪਣੀ ਚਰਮ ਸੀਮਾ `ਤੇ ਪਹੁੰਚ ਗਿਆ ਹੈ।ਬੇਰੁਜ਼ਗਾਰੀ, ਕਿਸਾਨ ਖ਼ੁਦਕੁਸ਼ੀਆਂ, ਕੈਂਸਰ ਵਰਗੀਆਂ ਭਿਆਨਕ …

Read More »

ਪਰਮਿੰਦਰ ਸਿੰਘ ਢੀਂਡਸਾ ਨੂੰ ਲੋਕ ਸਭਾ ਸੰਗਰੂਰ ਤੋਂ ਟਿਕਟ ਮਿਲਣ ਤੇ ਵੰਡੇ ਲੱਡੂ

ਲੌਂਗੋਵਾਲ, 6 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਦੇ ਅਕਾਲੀ ਵਰਕਰਾਂ ਅੰਦਰ ਉਦੋਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪਰਮਿੰਦਰ ਸਿੰਘ ਢੀਂਡਸਾ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਟਿਕਟ ਮਿਲ ਗਈ ਹੈ।ਅਕਾਲੀ ਦਲ ਸ਼ਹਿਰੀ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਕਰਨੈਲ ਸਿੰਘ ਦੁਲਟ ਦੀ ਦੁਕਾਨ `ਤੇ ਇਕੱਠੇ ਹੋਏ ਵਰਕਰਾਂ ਨੇ ਲੱਡੂ …

Read More »

ਸ਼੍ਰੀ ਬਾਲਾ ਜੀ ਮਹਾਰਾਜ ਦਾ ਜਨਮ ਉਤਸਵ 18 ਤੇ 19 ਅਪ੍ਰੈਲ ਨੂੰ ਮਨਾਇਆ ਜਾਵੇਗਾ

ਲੌਂਗੋਵਾਲ, 6 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੰਦਿਰ ਇੱਛਾ-ਪੂਰਤੀ ਸ਼੍ਰੀ ਬਾਲਾ ਜੀ ਧਾਮ `ਚ ਸ਼੍ਰੀ ਰਾਮ ਮੰਦਿਰ ਦੇ ਨਿਰਮਾਣ ਲਈ ਸਾਧੂ-ਸੰਤਾਂ ਦੇ ਸੱਦੇ `ਤੇ ਭਗਤਾਂ ਵਲੋਂ ਪਹਿਲੇ ਨਰਾਤੇ ਚੇਤਰ ਸ਼ੁਕਲ ਪ੍ਰਤੀਪਦਾ ਨੂੰ ਸ਼੍ਰੀ ਰਾਮ ਜੈ ਰਾਮ ਜੈ ਜੈ ਰਾਮ ਦੀਆਂ 13 ਮਾਲਾਵਾਂ ਦਾ ਜਾਪ ਕੀਤਾ ਗਿਆ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਆਰ.ਐਸ.ਐਸ ਦੇ ਸਹਿ ਪ੍ਰਾਂਤ ਪ੍ਰਚਾਰਕ …

Read More »

ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਵਲੋਂ ਪਿੰਡਾਂ ਵਿਚ ਚੋਣ ਮੀਟਿੰਗਾਂ ਜਾਰੀ

ਲੌਂਗੋਵਾਲ, 6 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰਦੇ ਹੋਏ ਲੋਕ ਸਭਾ ਹਲਕਾ ਸੰਗਰੂਰ ਦੇ ਸਰਕਲ ਲੌਂਗੋਵਾਲ ਦੇ ਪਿੰਡਾਂ ਮੰਡੇਰ ਕਲਾਂ, ਤਕੀਪੁਰ, ਸਾਹੋਕੇ, ਮੰਡੇਰ ਖੁਰਦ, ਬੁਗਰਾਂ, ਦੇਸੂਪੁਰਾ ਅਤੇ ਲੋਹਾਖੇੜਾ ਆਦਿ ਵਿੱਚ ਭਰਵੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਇਸ ਵਾਰ ਪਾਰਟੀ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੜੇ …

Read More »