ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਫਤਹਿਗੜ੍ਹ ਚੂੜੀਆਂ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ਬਦ ਗੁਰੂ ਯਾਤਰਾ ਰੂਪੀ ਨਗਰ ਕੀਰਤਨ 7 ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ …
Read More »Daily Archives: April 7, 2019
ਗੁਰਦੁਆਰਾ ਕੋੜ੍ਹੀਵਾਲਾ ਘਾਟ ਯੂ.ਪੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ’ਚ ਪੈਂਦੇ ਗੁਰਦੁਆਰਾ ਕੋੜ੍ਹੀਵਾਲਾ ਘਾਟ ਤ੍ਰਿਕੁਨੀਆ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰਮਤਿ ਸਮਾਗਮ ਦੌਰਾਨ ਬਾਬਾ ਬਚਨ ਸਿੰਘ ਤੇ ਬਾਬਾ ਕਾਲਾ ਸਿੰਘ ਕਾਰਸੇਵਾ ਵਾਲਿਆਂ ਨੇ ਭਰਵਾਂ ਸਹਿਯੋਗ ਦਿੱਤਾ।ਸੱਚਖੰਡ ਸ੍ਰੀ …
Read More »ਐਂਟੀ ਕਰਾਇਮ ਆਰਗਾਈਜੇਸ਼ਨ `ਚ ਕੀਤੀਆ ਨਿਯੁੱਕਤੀਆਂ
ਜੰਡਿਆਲਾ ਗੁਰੂ, 6 ਅਪ੍ਰੈਲ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਇੰਟਰਨੈਸ਼ਨਲ ਹਿਊਮਨ ਰਾਈਟਸ ਐਂਡ ਐਂਟੀ ਕਰਾਇਮ ਆਰਗਾਈਜੇਸ਼ਨ ਵਲੋਂ ਕੀਤੀਆਂ ਗਈਆਂ ਨਿਯੁੱਕਤੀਆਂ `ਚ ਗੁਰਪ੍ਰੀਤ ਸਿੰਘ ਸੰਧੂ ਨੂੰ ਯੂਥ ਸਕੱੱਤਰ ਪੰਜਾਬ ਅਤੇ ਹਰਬਖਸ ਸਿੰਘ ਨੂੰ ਵਾਇਸ ਪ੍ਰਧਾਨ ਬਣਾਇਆ ਗਿਆ ਹੈ।ਇਸ ਤੋਂ ਇਲਾਵਾ ਸੰਸਥਾ ਨੈਸ਼ਨਲ ਵਾਇਸ ਪ੍ਰਧਾਨ ਨੋਰਥ ਜੋਨ ਇੰਚਾਰਜ ਰਮਿੰਦਰਪਾਲ ਵਿੰਗ ਅਤੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਕਰਨਬੀਰ ਸਿੰਘ ਵਿਰਦੀ, ਵਪਾਰ ਸੈਲ …
Read More »ਤਲਵੰਡੀ ਸਾਬੋ `ਚ ਵਿਸਾਖੀ `ਤੇ ਸਿਆਸੀ ਕਾਨਫਰੰਸਾਂ ਨਾ ਹੋਣ ਦੇ ਫੈਸਲੇ ਦਾ ਸਵਾਗਤ
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਵਿਸਾਖੀ ਦੇ ਪੁਰਬ ਮੌਕੇ ਸਿਆਸੀ ਕਾਨਫਰੰਸਾਂ ਨਾ ਹੋਣ ਸਬੰਧੀ ਕੀਤੇ ਫੈਸਲੇ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਤਿਉਹਾਰਾਂ ਸਮੇਂ ਧਾਰਮਿਕ ਅਸਥਾਨਾ ਤੇ ਸਿਆਸੀ ਕਾਨਫਰੰਸਾਂ …
Read More »ਯਾਦਗਾਰੀ ਐਵਾਰਡ ਅਤੇ ਕਵੀ ਦਰਬਾਰ ਖ਼ਾਲਸਾ ਕਾਲਜ ’ਚ ਅੱਜ
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਰਣਜੀਤ ਪੰਜਾਬੀ ਸਾਹਿਤ ਸਭਾ (ਰਜਿ:) ਵੱਲੋਂ ਯਾਦਗਾਰੀ ਐਵਾਰਡ ਅਤੇ ਕਵੀ ਦਰਬਾਰ 7 ਅਪ੍ਰੈਲ ਨੂੰ ਦੁਪਹਿਰੇ 12 ਵਜੇ ਸਥਾਨਕ ਖਾਲਸਾ ਕਾਲਜ ਦੇ ਸੈਮੀਨਾਰ ਹਾਲ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਵਿਚ ਨਾਮਵਰ ਕਵੀ ਜਸਬੀਰ ਸਿੰਘ ਤੇਗ ਦੀ ਲਿਖੀ ਪੁਸਤਕ ‘ਅੰਮ੍ਰਿਤਸਰ ਦੇ ਸਟੇਜੀ ਕਵੀ’ ਦੀ ਘੁੰਡ ਚੁਕਾਈ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸਭਾ …
Read More »ਵਿਧਾਇਕ ਦੱਤੀ ਵਲੋਂ ਔਜਲਾ ਦੇ ਹੱਕ `ਚ ਰੱਖੀ ਮੀਟਿੰਗ ਨੇ ਵਰਕਰ ਰੈਲੀ ਦਾ ਰੂਪ ਧਾਰਿਆ
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਹਲਕਾ ਉਤਰੀ ਦੇ ਵਿਧਾਇਕ ਸੁਨੀਲ ਦੱਤੀ ਦੀ ਅਗਵਾਈ ਹੇਠ ਸਥਾਨਕ ਬਟਾਲਾ ਰੋਡ ਵਿਖੇ ਇਕ ਚੋਣ ਮੀਟਿੰਗ ਕੀਤੀ ਗਈ। ਵਿਧਾਇਕ ਸੁਨੀਲ ਦੱਤੀ ਨੇ ਆਪਣੇ ਸੰਬੋਧਨ `ਚ ਕਿਹਾ ਕਿ ਪਿਛਲੇ 10 ਸਾਲਾਂ ਦਾ ਸੰਤਾਪ ਭੋਗਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸੀ ਸਰਕਾਰ ਦੀਆਂ ਲੋਕ …
Read More »ਵਿਧਾਇਕ ਵੇਰਕਾ ਨੇ ਭਖਾਈ ਔਜਲਾ ਦੀ ਚੋਣ ਮੁਹਿੰਮ, ਕਾਂਗਰਸੀ ਵਰਕਰਾਂ ਨੂੰ ਮੈਦਾਨ `ਚ ਡਟਣ ਦੀ ਕੀਤੀ ਅਪੀਲ
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਸ਼ੁਰੂ ਕਰਦਿਆਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਚੇਅਰਮੈਨ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵਲੋਂ ਗੁਮਟਾਲਾ ਨੇ ਕਾਂਗਰਸੀ ਵਰਕਰਾਂ ਨਾਲ ਪਲੇਠੀ ਮੀਟਿੰਗ ਕੀਤੀ। ਪਿੰਡ ਗੁੰਮਟਾਲਾ ਵਿਖੇ ਵੱਡੀ ਗਿਣਤੀ ਵਿੱਚ ਇਕੱਤਰ ਕਾਂਗਸਰੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵੇਰਕਾ …
Read More »