Friday, April 26, 2024

Daily Archives: April 8, 2019

ਗੁਰੂ ਸਾਹਿਬਾਨ ਨਾਲ ਸੰਬੰਧਿਤ ਇਤਿਹਾਸ ਮਿਟਾਉਣ ਦੀ ਸਾਜਿਸ਼ ਬਰਦਾਸ਼ਤ ਨਹੀਂ – ਦਮਦਮੀ ਟਕਸਾਲ

ਮਾਮਲਾ ਲੇਹ ਲਦਾਖ ਦੇ ਗੁਰਦੁਆਰਾ ਪੱਥਰ ਸਾਹਿਬ ਦਾ ਸਰੂਪ ਬਦਲ ਕੇ ਹਿੰਦੂ ਤੇ ਬੋਧੀਕਰਣ ਕਰਨ ਦਾ ਅਮ੍ਰਿਤਸਰ 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਜੰਮੂ ਕਸ਼ਮੀਰ ਦੇ ਲੇਹ `ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਸਥਾਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਪੱਥਰ ਸਾਹਿਬ ਦੇ ਸਰੂਪ ਨੂੰ …

Read More »

ਗੁਰਦੁਆਰਾ ਪੱਥਰ ਸਾਹਿਬ ਲੇਹ ਵਿਖੇ ਸਿੱਖ ਵਿਰਾਸਤ ਖ਼ਤਮ ਕਰਨ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਥਾਨ ਗੁਰਦੁਆਰਾ ਪੱਥਰ ਸਾਹਿਬ ਲੇਹ ਨੂੰ ਨਵਿਆਉਣ ਦੇ `ਤੇ ਸਿੱਖ ਵਿਰਾਸਤ ਅਤੇ ਚਿੰਨ੍ਹਾਂ ਨੂੰ ਮਿਟਾਉਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਜੰਮੂ ਕਸ਼ਮੀਰ ਦੇ ਗਵਰਨਰ ਤੋਂ ਮੰਗ …

Read More »

ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਅਸਾਮ ਵੱਸੇ ਸਿੱਖਾਂ ਦੀ ਸਾਰ ਲਵੇਗੀ ਸ਼੍ਰੋਮਣੀ ਕਮੇਟੀ- ਡਾ. ਰੂਪ ਸਿੰਘ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ ਨੇ ਅਸਾਮ ’ਚ 1820 ਤੋਂ ਵੱਸੇ ਸਥਾਨਕ ਸਿੱਖਾਂ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣੀਆ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਸਾਮ ਦੀ ਰਾਜਧਾਨੀ ਗੁਹਾਟੀ ਵਿਖੇ ਸਿੱਖ ਪ੍ਰਤੀਨਿਧੀ ਬੋਰਡ …

Read More »

ਡਾ. ਪਾਲ ਕੌਰ ਦੀ ਪੁਸਤਕ ‘ਹੁਣ ਤਕ’ ਦਾ ਵਿਮੋਚਨ ਤੇ ਰੂਬਰੂ ਸਮਾਗਮ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ ਸਿੰੰਘ) – ਡਾ. ਪਾਲ ਕੌਰ ਦੀਆਂ ਕਵਿਤਾਵਾਂ ਦੀ ਪੈੜ ਬਹੁਤ ਡੁੰਘੀ ਹੈ।ਪਿੱਤਰੀ ਸੱਤਾ ਦੇ ਵਿਰੁੱਧ ਅਵਾਜ਼ ਬੁਲੰਦ ਕਰਦੀ ਤੇ ਰਿਸ਼ਤਿਆਂ ਦੀ ਟੁੱਟ ਭੱਜ, ਆਰਥਿਕਤਾ ਤੇ ਸੁਭਾਅ ਨੂੰ ਦਰਸਾਉਂਦੀ ਸ਼ਬਦਾਵਲੀ ਦੀ ਭਾਵਨਾ ਲੋਕਾਂ ਵਿੱਚ ਪ੍ਰਚਾਰਨ ਤੇ ਪ੍ਰਸਾਰਨ ਦੀ ਲੋੜ ਹੈ।ਇਹ ਵਿਚਾਰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਤੇ ਵਿਰਸਾ ਵਿਹਾਰ …

Read More »

ਜਸਬੀਰ ਸਿੰਘ ਡਿੰਪਾ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ – ਕੌਂਸਲਰ ਧੀਰਾ

ਜੰਡਿਆਲਾ ਗੁਰੂ, 7 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਕਾਂਗਰਸ ਦੀ ਟਿਕਟ ਜਸਬੀਰ ਸਿੰਘ ਡਿੰਪਾ ਨੂੰ ਮਿਲਣ `ਤੇ ਲੋਕਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੌਂਸਲਰ ਰਣਧੀਰ ਸਿੰਘ ਧੀਰਾ ਨਗਰ ਕੌਂਸਲ ਜੰਡਿਆਲਾ ਗੁਰੂ ਨੇ ਕਿਹਾ ਕਿ ਹਲਕੇ ਵਿੱਚ  ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਸਭ …

Read More »

ਖਾਲਸਾ ਕਾਲਜ ਫਾਰ ਬੀ.ਐਡ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਚਲਾਈ ਜਾ ਰਹੀ ਸਵੀਪ ਮੁਹਿੰਮ ਦੌਰਾਨ ਖਾਲਸਾ ਕਾਲਜ ਫਾਰ ਬੀ.ਐਡ ਰਣਜੀਤ ਐਵੀਨਿਊ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਦੀ ਜਾਣਕਾਰੀ ਦੇਣ ਲਈ ਬਾਲ ਵਿਕਾਸ ਤੇ ਪ੍ਰਾਜੈਕਟ …

Read More »

64ਵੇਂ ਨੈਸ਼ਨਲ ਸਕੂਲ ਖੇਡ ਮੁਕਾਬਲੇ ਆਰੰਭ

ਖੇਡਾਂ ਹੀ ਪੈਦਾ ਕਰਦੀਆਂ ਨੇ ਅਨੁਸਾਸ਼ਨ – ਡੀ.ਪੀ.ਆਈ ਐਲੀਮੈਂਟਰੀ ਅੰਮ੍ਰਿਤਸਰ, 8 ਅਪ੍ਰੈਲ  (ਪੰਜਾਬ ਪੋਸਟ –  ਸੁਖਬੀਰ ਸਿੰਘ) – ਗੁਰੂ ਨਾਨਕ ਸਟੇਡੀਅਮ ਵਿਖੇ ਸਿਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 64ਵੀਂ ਨੈਸ਼ਨਲ ਸਕੂਲ ਖੇਡਾਂ ਦਾ ਉਦਘਾਟਨ ਇੰਦਰਜੀਤ ਸਿੰਘ ਡੀ.ਪੀ.ਆਈ ਐਲੀਮੈਂਟਰੀ ਨੇ ਕੀਤਾ। ਇਨ੍ਹਾਂ ਖੇਡਾਂ ਵਿੱਚ 24 ਰਾਜਾਂ ਦੇ ਲੱਗਭੱਗ 925 ਖਿਡਾਰੀ ਅਤੇ 150 ਕੋਚ ਭਾਗ ਲੈ ਰਹੇ ਹਨ।ਅੰਮਿ੍ਰਤਸਰ ਵਿਖੇ ਹੋਣ ਵਾਲੀਆਂ ਖੇਡਾਂ …

Read More »

ਨਹੀਂ ਰਹੇ ਉਘੇ ਪੰਜਾਬੀ ਲੇਖਕ ਹਰੀ ਸਿੰਘ ਭੁੱਲਰ

ਧੂਰੀ, 8 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਾਹਿਤ ਸਭਾ ਧੂਰੀ (ਰਜਿ:) ਦੇ ਸਾਬਕਾ ਮੀਤ ਪ੍ਰਧਾਨ ਅਤੇ ਸਰਪ੍ਰਸਤ ਹਰੀ ਸਿੰਘ ਭੁੱਲਰ ਆਪਣੇ ਪਿੰਡ ਭੁੱਲਰਹੇੜੀ ਵਿਖੇ ਪ੍ਰਲੋਕ ਸੁਧਾਰ ਗਏ।ਉਹਨਾਂ ਦੀ ਅੰਤਿਮ ਅਰਦਾਸ ਮਿਤੀ 12 ਅਪ੍ਰੈਲ 2019 ਦਿਨ ਸ਼ੁੱਕਰਵਾਰ ਨੂੰ ਸਿੰਘ ਸਭਾ ਗੁਰਦੁਆਰਾ ਮਹਿਸਮਪੁਰ ਰੋਡ ਭੁੱਲਰਹੇੜੀ ਵਿਖੇ 12.00 ਵਜੇ ਹੋਵੇਗੀ।ਭੁੱਲਰ ਨੇ ਤਕਰੀਬਨ ਛਿਆਸੀ ਸਾਲ ਦੀ ਉਮਰ ਭੋਗੀ।             ਉਹਨਾਂ ਦਾ ਜਨਮ …

Read More »

ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਦਿਨ ਦੀ ਅਹਿਮੀਅਤ ਨੂੰ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਅਸੈਂਬਲੀ ਦੌਰਾਨ ਚੰਗੀ ਸਿਹਤ ਦੇ ਫਾਇਦੇ ਤੇ ਵਧੀਆ ਜੀਵਨ ਬਿਤਾਉਣ ਦੇ ਗੁਣ ਦੱਸੇ ਗਏ।ਉਨਾਂ ਦੱਸਿਆ ਕਿ ਸਾਨੂੰ ਚੰਗੀ ਖ਼ੁਰਾਕ, ਸਹੀ ਕਸਰਤ ਤੇ ਖੇਡਾਂ ਤੋਂ ਇਲਾਵਾ ਵਧੀਆ ਪ੍ਰੇਰਨਾਤਮਕ ਸੋਚ ਰੱਖ ਕੇ …

Read More »

ਮੋਟਾਪੇ ਤੇ ਸ਼ੂਗਰ ਸੰਬੰਧੀ ਲਾਇਆ ਮੁਫਤ ਚੈਕਅਪ ਕੈਂਪ

ਭੀਖੀ/ਮਾਨਸਾ, 8 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਅਗਰਵਾਲ ਸਭਾ ਵਲੋਂ ਲਾਏ ਗਏ ਮੁਫਤ ਮੋਟਾਪਾ ਤੇ ਸ਼ੂਗਰ ਰੋਗਾਂ ਦੇ ਜਾਂਚ ਕੈਪ ਦਾ ਉਦਘਾਟਨ ਕਦੇ ਹੋਏ ਮਾਨਸਾ ਦੇ ਸਾਬਕਾ ਵਿਧਾਇਕ ਪ੍ਰੇਮ ਮਿੱਤਲ ਅਗਰਵਾਲ। ਇਸ ਸਮੇਂ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਗਰਗ, ਤੀਰਥ ਸਿੰਘ ਮਿੱਤਲ, ਮਾ. ਰੁਲਦੁ ਰਾਮ ਬਾਂਸਲ, ਤਰਸੇਮ ਚੰਦ ਫੱਤ, ਰਮੇਸ਼ ਨਿਕਾ, ਰਾਜ ਨਰਾਇਣ ਕੂਕਾ, ਪ੍ਰਵੀਨ ਟੋਨੀ, ਹੁਕਮ …

Read More »