Tuesday, March 26, 2024

Daily Archives: April 9, 2019

ਚੌੜਾ ਬਜ਼ਾਰ ਵਿਖੇ ਸ਼ਬਦ ਗੁਰੂ ਯਾਤਰਾ ਦਾ ਹੋਵੇਗਾ ਭਰਵਾਂ ਸਵਾਗਤ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ  ਸਮਰਪਿਤ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਈ ਸ਼ਬਦ ਗੁਰੂ ਯਾਤਰਾ 10 ਅਪ੍ਰੈਲ ਨੂੰ ਸ੍ਰੀ ਅੰਮ੍ਰਿਤਸਰ ਪਹੁੰਚ ਰਹੀ ਹੈ।ਯਾਤਰਾ ਦੇ ਸਵਾਗਤ ਲਈ ਸ਼੍ਰੌਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਅਗਵਾਈ `ਚ ਇਲਾਕੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ …

Read More »

ਤੀਸਰੀਆਂ ਏਸ਼ੀਆਈ ਯੂਥ ਚੈਂਪੀਅਨਸ਼ਿਪ ਖੇਡਾਂ `ਚ ਜਸਕਰਨ ਸੂਰਤ ਸਿੰਘ ਦੀ ਸ਼ਾਨਦਾਰ ਜਿੱਤ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਤੀਸਰੀ ਏਸ਼ੀਆਈ ਯੂਥ ਚੈਂਪੀਅਨਸ਼ਿਪ ਖੇਡਾਂ ਜੋ ਹਾਂਗਕਾਂਗ ਵਿਚ ਆਯੋਜਿਤ ਕੀਤੀਆ ਗਈਆਂ ਸਨ, ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਜਮਾਤ ਬਾਰ੍ਹਵੀਂ ਦੇ ਹੋਣਹਾਰ ਵਿਦਿਆਰਥੀ ਜਸਕਰਨ ਸੂਰਤ ਸਿੰਘ ਬਾਜਵਾ ਨੇ ਛੇਵਾਂ ਸਥਾਨ ਹਾਸਲ ਕੀਤਾ ਹੈ।ਜਸਕਰਨ ਸੂਰਤ ਸਿੰਘ ਬਾਜਵਾ ਨੇ ਡਿਸਕਸ ਥਰੋ ਵਿੱਚ 52.74 ਮੀਟਰ …

Read More »

ਖਾਲਸਾ ਕਾਲਜ ਵਿਖੇ ਲਗਾਇਆ ਟਰੈਫਿਕ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਗਰੀ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਲੀਹਾਂ `ਤੇ ਲਿਆਉਣ ਲਈ ਖਾਲਸਾ ਕਾਲਜ ਵਿਖੇ ਸੈਮੀਨਾਰ ਅਯੋਜਿਤ ਕੀਤਾ ਗਿਆ।ਜਿਸ ਦੋਰਾਨ ਏ.ਡੀ.ਸੀ.ਪੀ ਟ੍ਰੈਫਿਕ ਦਿਲਬਾਗ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਮਨੁੱਖੀ ਕਦਰਾਂ ਕੀਮਤਾਂ ਬਰਕਰਾਰ ਰੱਖਣ ਲਈ ਪ੍ਰੇਰਿਆ।ਉਨਾਂ ਨੇ ਨੌਜਵਾਨਾਂ ਨੂੰ ਵਾਤਾਵਰਨ ਸਾਫ ਸੁਥਰਾ ਰੱਖਣ, ਪੌਦੇ ਲਗਾਉਣ, ਪਾਣੀ ਬਚਾਉਣ …

Read More »

ਸ਼ਬਦ ਗੁਰੂ ਯਾਤਰਾ ਦੇ ਰਸਤੇ ਦੀ ਸਫਾਈ ਸਬੰਧੀ ਅਕਾਲੀ ਆਗੂਆਂ ਨੇ ਮੇਅਰ ਨੂੰ ਸੌਂਪਿਆ ਪੱਤਰ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੰਮ੍ਰਿਤਸਰ ਵਿਖੇ ਪਹੁੰਚ ਰਹੀ ਸ਼ਬਦ ਗੁਰੂ ਯਾਤਰਾ ਦੇ ਸਮੇਂ ਸ਼ਹਿਰ ਦੀ ਸਫਾਈ ਸਬੰਧੀ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਗੁਰਪ੍ਰਤਾਪ ਸਿੰਘ ਟਿੱਕਾ, ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਸ਼੍ਰੋਮਣੀ ਕਮੇਟੀ ਤੇ ਸਾਬਕਾ ਕੌਂਸਲਰ, ਦਲਬੀਰ ਸਿੰਘ ਮੰਮਣਕੇ ਕੌਸਲਰ, ਸੁਰਿੰਦਰ ਸਿੰਘ …

Read More »

`ਜਲ੍ਹਿਆਂ ਵਾਲਾ ਬਾਗ` ਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ 10 ਅਪ੍ਰੈਲ ਨੂੰ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਅੰਮ੍ਰਿਤਸਰ ਸਾਹਿਤ ਚਿੰਤਕ ਮੰਚ ਦੇ ਸਹਿਯੋਗ ਨਾਲ `ਜਲ੍ਹਿਆਂ ਵਾਲਾ ਬਾਗ` ਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਸ਼ਾਇਰ ਦੇਵ ਦਰਦ ਅਤੇ ਮਲਵਿੰਦਰ ਵਲੋਂ ਜਾਰੀ ਬਿਆਨ ਵਿਚ ਦਸਿਆ ਕਿ 10 …

Read More »

ਛੀਨਾ ਨੇ ਭਾਜਪਾ ਵਲੋਂ ਜਾਰੀ ਚੋਣ ਮੈਨੀਫ਼ੈਸਟੋ-2019 ਦੀ ਕੀਤੀ ਸ਼ਲਾਘਾ

ਕਿਹਾ ਹਰੇਕ ਵਰਗ ਦੇ ਲੋਕਾਂ ਦਾ ਰੱਖਿਆ ਗਿਆ ਧਿਆਨ ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਵਲੋਂ ਲੋਕ ਸਭਾ ਚੋਣਾਂ-2019 ਦੇ ਜਾਰੀ ਕੀਤੇ ਗਏ ਚੋਣ ਮੈਨੀਫ਼ੈਸਟੋ (ਸੰਕਲਪ ਪੱਤਰ) ਦਾ ਸਵਾਗਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੈਨੀਫ਼ੈਸਟੋ ਨੂੰ ਹਰੇਕ ਵਰਗ ਦੇ ਲੋਕਾਂ ਦਾ ਧਿਆਨ ਰੱਖਣ ਵਾਲਾ ਦੱਸਿਆ।ਕੇਂਦਰੀ 20 ਮੈਂਬਰੀ ਚੋਣ …

Read More »

ਪਰਮਿੰਦਰ ਢੀਂਡਸਾ ਦੇ ਸਵਾਗਤ ਲਈ ਸ਼ਾਹਪੁਰ ਕਲਾਂ ਤੋਂ ਕਾਫਲਾ ਰਵਾਨਾ

ਲੌਂਗੋਵਾਲ, 8 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਤੋ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉੁਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਸਵਾਗਤ ਲਈ ਜਥੇਦਾਰ ਗੁਰਦੇਵ ਸਿੰਘ ਲੱਖਾ ਸਾਬਕਾ ਸਰਪੰਚ ਸ਼ਾਹਪੁਰ ਅਤੇ ਯੂਥ ਨੌਜਵਾਨ ਆਗੂ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਕਾਫਲਾ ਰਵਾਨਾ ਹੋਇਆ ਲਖਵਿੰਦਰ ਲੱਖੀ ਨੇ ਇਸ ਸਮੇਂ ਕਿਹਾ ਕਿ ਪਰਮਿੰਦਰ ਸਿੰਘ …

Read More »

ਔਜਲਾ ਨੂੰ ਜਿਤਾਉਣ ਲਈ ਕਾਂਗਰਸ ਸੇਵਾ ਦਲ ਘਰ ਘਰ ਜਾ ਕੇ ਕਰੇਗਾ ਪ੍ਰਚਾਰ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ-  ਸੁਖਬੀਰ ਸਿੰਘ) – ਕਾਂਗਰਸ ਸੇਵਾ ਦਲ ਅੰਮ੍ਰਿਤਸਰ ਦੀ ਸਮੁੱਚੀ ਲੀਡਰਸ਼ੀਪ ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਵਧਾਈਆਂ ਦੇਣ ਪੁੱਜੀ। ਕਾਂਗਰਸ ਸੇਵਾ ਦਲ ਦੇ ਜਿਆਦਾਤਰ ਆਗੂ ਪੂਰੀ ਵਰਦੀ ਵਿੱਚ ਸਨ। ਉਹਨਾ ਨੇ ਜਿੱਥੇ ਗੁਰਜੀਤ ਸਿੰਘ ਔਜਲਾ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆ ਦਿੱਤੀਆਂ, ਉਥੇ ਸੇਵਾ ਦਲ ਦੇ ਸਾਰੇ …

Read More »

ਔਜਲਾ ਨੂੰ ਟਿਕਟ ਦੇ ਕੇ ਕਾਂਗਰਸ ਹਾਈ ਕਮਾਂਡ ਨੇ ਲਿਆ ਦੂਰਅੰਦੇਸ਼ੀ ਫੈਸਲਾ – ਸੋਨੀ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ-  ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਵੱਲੋਂ ਮੋਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਮੁੜ ਟਿਕਟ ਦੇ ਕੇ ਨਿਵਾਜੇ ਜਾਣ ਤੇ ਕੈਬਨਿਟ ਮੰਤਰੀ ੳਮ ਪ੍ਰਕਾਸ਼ ਸੋਨੀ ਨੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਗੁਰਜੀਤ ਸਿੰਘ ਔਜਲਾ ਨੂੰ ਟਿਕਟ ਦਿੱਤੇ ਜਾਣ ਤੇ ਆਮ ਵਰਕਰਾਂ ਦਾ ਸਿਰ ੳੁੱਚਾ ਹੋਇਆ ਹੈ …

Read More »

ਭਾਜਪਾ ਨੋਟਬੰਦੀ ਅਤੇ ਜੀ.ਐਸ.ਟੀ `ਤੇ ਕਿਉਂ ਨਹੀਂ ਮੰਗਦੀ ਵੋਟ- ਔਜਲਾ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ-  ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਕੁੱਦੇ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਵਲੋਂ ਨੋਟਬੰਦੀ ਅਤੇ ਜੀ.ਐਸ.ਟੀ ਨੂੰ ਆਪਣੀ ਅਹਿਮ ਪ੍ਰਾਪਤੀ ਦੱਸਿਆ ਗਿਆ ਸੀ, ਜਦਕਿ ਅੱਜ ਚੋਣ ਪ੍ਰਚਾਰ ਦੌਰਾਨ ਭਾਜਪਾ ਵਲੋਂ ਇੰਨ੍ਹਾਂ ਮੁਦਿਆਂ ਤੋਂ ਕਿਨਾਰਾ ਕਰਦਿਆਂ …

Read More »