Thursday, April 18, 2024

Daily Archives: April 10, 2019

ਸੱਜਣ ਕੁਮਾਰ ਨੂੰ ਸਖਤ ਸਜਾ ਦਿਵਾਉਣ ਲਈ ਪੂਰੀ ਤਾਕਤ ਨਾਲ ਪੈਰਵੀ ਕਰਾਂਗੇ – ਸਿਰਸਾ

1984 ਦੇ ਪੀੜਤਾਂ ਅਤੇ ਗਵਾਹਾਂ ਦੇ ਨਾਲ ਖੜੀ ਹੈ ਦਿੱਲੀ ਕਮੇਟੀ ਨਵੀ ਦਿੱਲੀ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਟਿਆਲਾ ਹਾਉਸ ਕੋਰਟ ਵਿੱਚ ਜਸਟਿਸ ਪੂਨਮ ਏ ਬਾਂਬਾ ਦੀ ਅਦਾਲਤ ਵਿੱਚ ਸੁਲਤਾਨਪੁਰੀ ਥਾਣੇ ਵਿੱਚ ਦਰਜ ਐਫ.ਆਈ.ਆਰ ਤਹਿਤ ਸੀ.ਬੀ.ਆਈ ਬਨਾਮ ਸੱਜਨ ਕੁਮਾਰ ਕੇਸ ਦੀ ਅੱਜ ਸੁਣਵਾਈ ਹੋਈ।ਦਿੱਲੀ ਕਮੇਟੀ ਦੇ ਸੀਨੀਅਰ ਵਕੀਲ ਗੁਰਬਖਸ਼ ਸਿੰਘ ਦੀ ਮੌਜੂਦਗੀ ਵਿੱਚ ਮੁੱਖ ਗਵਾਹ ਜੋਗਿੰਦਰ ਸਿੰਘ ਦਾ ਸੱਜਣ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਤੇ ਸਨਮਾਨ ਸਮਾਗਮ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸਥਾਨਕ ਚਾਟੀਵਿੰਡ ਚੌਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ਾਲ ਗੁਰਮਤਿ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ।ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਸ ਸਮਾਗਮ ਦੌਰਾਨ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਵੱਖ-ਵੱਖ ਨਿਸ਼ਕਾਮ ਸੇਵਾਵਾਂ ਨਿਭਾਉਣ ਵਾਲੇ ਵੱਡੀ ਗਿਣਤੀ `ਚ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ।ਭਾਈ ਰਜਿੰਦਰ ਸਿੰਘ ਸਾਂਘਾ ਅਨੁਸਾਰ …

Read More »

ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਲਾਈ ਠੰਡੇ ਮਿੱਠੇ ਜਲ ਦੀ ਛਬੀਲ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸੰਗਤਾਂ ਦੀ ਵਧਦੀ ਆਮਦ ਅਤੇ ਦਿਨੋ ਦਿਨ ਵਧ ਰਹੀ ਗਰਮੀ ਨੂੰ ਮੁੱਖ ਰੱਖਦਿਆਂ ਸੰਗਤਾਂ ਲਈ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਦਿੱਤੇ ਵਿਸ਼ੇਸ਼ ਹੁਕਮ ਹੁਕਮ ਅਨੁਸਾਰ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ …

Read More »

ਸ਼ਬਦ ਗੁਰੂ ਯਾਤਰਾ ਗੁ. ਗੁਰੂਸਰ ਸਤਲਾਣੀ ਪਾਤਸ਼ਾਹੀ ਛੇਵੀਂ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਗੁਰੂਸਰ ਸਤਲਾਣੀ ਪਾਤਸ਼ਾਹੀ ਛੇਵੀਂ ਤੋਂ ਅਗਲੇ ਪੜਾਅ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਕਸ਼ਮੀਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਕ੍ਰਿਪਾਲ …

Read More »

ਸੀ.ਐਚ.ਸੀ ਬਧਾਣੀ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਪਠਾਨਕੋਟ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਾ. ਸੰਤੋਸ਼ ਕੁਮਾਰੀ ਐਸ.ਐਮ.ਓ ਬਧਾਣੀ ਦੀ ਅਗਵਾਈ ਹੇਠ ਸੀ.ਐਚ.ਸੀ ਬੁੰਗਲ ਬਧਾਣੀ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਡਾ. ਸੰਤੋਸ਼ ਕੁਮਾਰੀ ਨੇ ਦੱਸਿਆ ਕਿ 7 ਅਪ੍ਰੈਲ 1948 ਨੂੰ ਵਿਸ਼ਵ ਸਿਹਤ ਸੰਗਠਨ ਦੀ ਸਥਾਪਨਾ ਕੀਤੀ ਗਈ ਸੀ।ਜਿਸ ਕਾਰਨ ਹਰ ਸਾਲ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਮਨਾਇਆ ਜਾਂਦਾ ਹੈ।ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਚੰਗੀ ਸਿਹਤ …

Read More »

ਪਾਬੰਦੀਸ਼ੁਦਾ ਸਮੇਂ ਦੌਰਾਨ ਨਤੀਜਿਆਂ ਦੀ ਭਵਿਖਬਾਣੀ ਦਾ ਪ੍ਰਸਾਰਣ /ਪ੍ਰਕਾਸ਼ਣ ਤੋਂ ਪਰਹੇਜ਼ ਰੱਖਣ ਦੀ ਸਲਾਹ

ਨਵੀਂ ਦਿਲੀ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਦੇ  ਚੋਣ ਕਮਿਸ਼ਨ ਨੇ ਸਾਰੇ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਧਾਰਾ 126 ਏ ਅਧੀਨ ਪਾਬੰਦੀਸ਼ੁਦਾ ਸਮੇਂ ਦੌਰਾਨ ਨਤੀਜਿਆਂ ਬਾਰੇ ਕਿਸੇ ਵੀ ਰੂਪ ਵਿਚ ਭਵਿਖਬਾਣੀ ਕਰਨ ਦੇ ਸਬੰਧ ਵਿੱਚ ਪ੍ਰਸਾਰਣ /ਪ੍ਰਕਾਸ਼ਨ ਪ੍ਰੋਗਰਾਮਾਂ ਤੋਂ ਪਰਹੇਜ਼ ਰੱਖਣ ਦੀ ਸਲਾਹ ਜਾਰੀ ਕੀਤੀ ਹੈ।     ਕਮਿਸ਼ਨ ਦਾ ਵਿਚਾਰ …

Read More »

ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਮਨਾਇਆ ਵਿਸ਼ਵ ਆਟਿਜ਼ਮ ਜਾਗਰੂਕਤਾ ਦਿਵਸ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਅੱਜ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਸਬੰਧੀ ਸਮਾਜ ਨੂੰ ਜਾਗ੍ਰਿਤ ਕਰਨ ਲਈ ਵਿਸ਼ਵ ਆਟਿਜ਼ਮ ਜਾਗਰੂਕਤਾ ਦਿਵਸ ਮਨਾਇਆ ਗਿਆ।ਜਿਸ ’ਚ ਜ਼ਿਲ੍ਹੇ ਤੋਂ ਕਰੀਬ 50 ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ।     ਗਲੋਬਲ ਇੰਸਟੀਚਿਊਟ ਆਫ਼ ਚਾਈਲਡਹੁਡ ਡਿਸਏਬਿਲਟੀ ਰੋਟਰੀ, ਅੰਮ੍ਰਿਤ ਪਰਿਵਾਰ ਪੈਰੇਂਟਸਸ ਐਸੋਸੀਏਸ਼ਨ, ਪਿੰਗਲਵਾੜਾ ਚੈਰੀਟੇਬਲ …

Read More »

ਖ਼ਾਲਸਾ ਕਾਲਜ ਵਿਖੇ ਫ਼ੈਕਲਟੀ ਸਿਖਲਾਈ ’ਤੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜ਼ੂਏਟ ਵਿਭਾਗ ਆਫ਼ ਕਾਮਰਸ ਐਂਡ ਬਿਜਨਸ ਐਡਮੀਨਿਸਟ੍ਰੇਸ਼ਨ ਵੱਲੋਂ ਯੂ.ਜੀ.ਸੀ ਵਲੋਂ ਸਪਾਂਸਰਡ ਫ਼ੈਕਲਟੀ ਸਿਖਲਾਈ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਡਾ. ਸੁਨੀਲ ਕੁਮਾਰ, ਪ੍ਰੋਫੈਸਰ, ਫ਼ੈਕਲਟੀ ਆਫ਼ ਇਕਨੋਮਿਕਸ, ਸਾਊਥ ਏਸ਼ੀਅਨ ਯੂਨੀਵਰਸਿਟੀ ਨਵੀਂ ਦਿੱਲੀ ਨੇ ਮੁੱਖ ਬੁਲਾਰੇ ਵਜੋਂ …

Read More »

ਬੇਰਿੰਗ ਸਕੂਲ ਵਿਖੇ ਸਕੂਲ ਸੇਫਟੀ ਵਾਹਨ ਸਕੀਮ ਅਧੀਨ ਡਰਾਇਵਰਾਂ ਨਾਲ ਮੀਟਿੰਗ

ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਬੇਰਿੰਗ ਸਕੂਲ ਵਿਖੇ ਸਕੂਲ ਸੇਫਟੀ ਵਾਹਨ ਸਕੀਮ ਅਧੀਨ ਪਰਮਪਾਲ ਸਿੰਘ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾਂ ਨਿਰਦੇਸ਼ਾਂ `ਤੇ ਟ੍ਰੈਫਿਕ ਪੁਲਿਸ ਵਲੋਂ ਡਰਾਇਵਰਾਂ ਦੀ ਮੀਟਿੰਗ ਕਰਵਾਈ ਗਈ।ਜਿਸ ਵਿਚ ਬਲਵਿੰਦਰ ਸਿੰਘ ਜ਼ਿਲਾ ਬਾਲ ਸੁਰਖਿਆ ਯੂਨਿਟ ਅੰਮ੍ਰਿਤਸਰ ਅਤੇ ਹੈਡ ਕਾਂਸਟੇਬਲ ਇੰਦਰ ਮੋਹਨ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਦਿਹਾਤੀ ਨੇ ਡਰਾਇਵਰਾਂ ਨੂੰ ਟ੍ਰੈਫਿਕ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ `ਚੋਂ 55ਵੇਂ ਸਥਾਨ `ਤੇ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਉੱਤਰੀ ਭਾਰਤ ਦੀ ਸੇ੍ਰਣੀ-1 ਵਿਚ ਸ਼ਾਮਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੁਣ ਭਾਰਤ ਦੀਆ ਚੋਟੀਆਂ 100 ਯੂਨੀਵਰਸਿਟੀਆਂ ਵਿਚੋਂ 55ਵੇਂ ਸਥਾਨ ਤੇ ਆ ਗਈ ਹੈ। ਸਾਲ 2017 ਵਿਚ ਹੋਏ ਸਰਵੇ ਅਨੁਸਾਰ ਇਹ ਯੂਨਵਿਰਸਿਟੀ 89ਵੇਂ ਸਥਾਨ ਤੇ ਰਹੀ ਸੀ ਅਤੇ 2018 ਵਿਚ 59ਵੇਂ ਸਥਾਨ ਤੇ ਆ ਗਈ ਸੀ।ਇਸ ਵਰ੍ਹੇ ਭਾਰਤ ਦੇ ਸਾਰੇ ਵਿਦਿਆਕ …

Read More »