Thursday, March 28, 2024

Daily Archives: April 10, 2019

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਲੌਂਗੋਵਾਲ, 9 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ ) – ਥਾਣਾ ਲੌਂਗੋਵਾਲ ਦੀ ਪੁਲੀਸ ਵਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਸਹਾਇਕ ਰਘੁਵਿੰਦਰਪਾਲ ਸਿੰਘ ਨੂੰ ਇਤਲਾਹ ਮਿਲਣ `ਤੇ ਪੁਲਿਸ ਪਾਰਟੀ ਵਲੋਂ ਲੌਂਗੋਵਾਲ ਤੋਂ ਸਿੱਧ ਸਮਾਧਾਂ ਰੋਡ ਵਾਲੀ ਸੜਕ `ਤੇ ਨਾਕਾਬੰਦੀ ਕਰਕੇ ਦੋਸ਼ੀ ਧਰਮਿੰਦਰ ਸਿੰਘ ਉਰਫ ਪੱਲੀ ਪੁੱਤਰ ਸੁਰਜੀਤ ਸਿੰਘ ਵਾਸੀ ਮੰਡੇਰ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ …

Read More »