Oops! It appears that you have disabled your Javascript. In order for you to see this page as it is meant to appear, we ask that you please re-enable your Javascript!
Thursday, April 25, 2019
ਤਾਜ਼ੀਆਂ ਖ਼ਬਰਾਂ

Daily Archives: April 11, 2019

ਕਾਮੇਡੀ ਨਾਲ ਭਰਪੂਰ ਹੋਵੇਗੀ ਫ਼ਿਲਮ `ਮੰਜੇ ਬਿਸਤਰੇ 2`

Harjinder Singh Jawanda

    12 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ `ਮੰਜੇ ਬਿਸਤਰੇ 2` ਪੰਜਾਬੀ ਸਿਨੇਮੇ `ਚ ਨਵੇਂ ਰਿਕਾਰਡ ਸਥਾਪਿਤ ਕਰੇਗੀ।ਇਹ ਫ਼ਿਲਮ ਆਪਣੇ ਬਜ਼ਟ, ਕਹਾਣੀ, ਕਾਮੇਡੀ, ਪ੍ਰਚਾਰ ਤੇ ਹੋਰ ਸਾਰੇ ਹੀ ਤਕਨੀਕੀ ਪੱਖਾਂ ਕਰਕੇ ਵੱਡਾ ਮੀਲ ਪੱਥਰ ਸਾਬਤ ਹੋਵੇਗੀ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ‘ਹੰਬਲ ਮਿਊਜ਼ਿਕ` ਦੇ ਡਾਇਰੈਕਟਰ ਅਤੇ ਫ਼ਿਲਮ ਨਿਰਮਾਤਾ ਭਾਨਾ ਐਲ.ਏ ਨੇ ਇਕ ਪੱਤਰਕਾਰ ਮਿਲਣੀ ਦੌਰਾਨ ਕੀਤਾ।ਉਨਾਂ ਦੱਸਿਆ ... Read More »

ਬੈਂਕ ਦਾ ਘਿਰਾਓ ਕਰਕੇ ਕਿਸਾਨਾਂ ਦੇ ਤਿੰਨ ਚੈਕ ਤੇ ਖਾਲੀ ਚੈਕ ਬੁੱਕ ਵਾਪਸ ਕਰਵਾਈ

PUNJ1004201909

ਭੀਖੀ, 10 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਭੀਖੀ ਬਲਾਕ ਦੇ ਪ੍ਰਧਾਨ ਰਾਜ ਸਿੰਘ ਅਕਲੀਆਂ ਦੀ ਅਗਵਾਈ ਹੇਠ ਦੀ ਮਾਨਸਾ ਸੈਂਟਰਲ ਕੋਆਪਰੇਟਿਵ ਬੈਂਕ ਭੀਖੀ ਅਗੇ ਕਿਸਾਨਾਂ ਵਲੋਂ ਧਰਨਾ ਲਗਾਇਆ ਗਿਆ।ਇਹ ਧਰਨਾ ਕਿਸਾਨ ਨੂੰ ਕਰਜ਼ਾ ਦੇਣ ਸਮੇਂ ਬੈਂਕ ਵਲੋਂ ਗੈਰਕਾਨੂੰਨੀ ਢੰਗ ਨਾਲ ਕਿਸਾਨਾਂ ਤੋ ਤਿੰਨ ਚੈਕ ਦਸਤਖਤ ਕਰਵਾ ਕੇ ਅਤੇ ਬਾਕੀ ਖਾਲੀ ਚੈਕ ਬੁੱਕ ... Read More »

ਸਿਮਰਨਜੀਤ ਸਿੰਘ ਮਾਨ ਦੇ ਹੱਕ `ਚ ਕੀਤੀ ਚੋਣ ਮੀਟਿੰਗ

PUNJ1004201908

ਭੀਖੀ, 10 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਹਲਕਾ ਤੋਂ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਖੁਦ ਚੋਣ ਮੈਦਾਨ ਵਿਚ ਉਤਰੇ ਹਨ। ਉਹਨਾਂ ਦੀ ਚੋਣ ਮੁਹਿਮ ਦੇ ਚਲਦਿਆਂ ਪਿੰਡ ਸ਼ਾਹਪੁਰ ਵਿਖੇ ਚੋਣਾਂ ਸੰਬੰਧੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਪਾਰਟੀ ਦੇ ਜਰਨਲ ਸਕੱਤਰ ਅਮਰੀਕ ਸਿੰਘ ਬੱਲੋਵਾਲ, ਬਲਵੀਰ ਸਿੰਘ ਬੱਛੋਆਣਾ ਜਿਲ੍ਹਾ ਪ੍ਰਧਾਨ ... Read More »

ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵਲੋਂ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਦੀ ਨਿੰਦਾ

IMGNOTAVAILABLE

ਭੀਖੀ, 10 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਨੇ ਚੋਣ ਕਮਿਸ਼ਨ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਤੋਂ ਕੋਟਕਪੁਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ‘ਸਿਟ’ ਦੇ ਮੈਂਬਰ ਆਈ.ਜੀ ਕੁੰਵਰ ਪ੍ਰਤਾਪ ਸਿੰਘ ਦੇ ਕੀਤੇ ਤਬਾਦਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਇਹ ਮਨਮਾਨਾ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ। ਪਾਰਟੀ ਦਾ ਕਹਿਣਾ ... Read More »

ਇਸ ਵਿਦਿਅਕ ਸ਼ੈਸਨ ਤੋਂ ਯੂਨੀਵਰਸਿਟੀ `ਚ ਸ਼ੁਰੂ ਹੋਣਗੇ ਡਿਊਲ ਡਿਗਰੀ ਦੇ ਪ੍ਰੋਗਰਾਮ

PUNJ1004201907

ਅਮੀਰਕੀ ਉੱਚ-ਪੱਧਰੀ ਵਫ਼ਦ ਦਾ ਯੂਨੀਵਰਸਿਟੀ ਵਿਚ ਪੁੱਜਣ ਤੇ ਨਿੱਘਾ ਸਵਾਗਤ ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਯੂ.ਐਸ.ਏ ਦੀ ਸਭ ਤੋਂ ਨਾਮੀ ਯੂ.ਐਸ.ਐਫ ਵਰਲਡ, ਯੂਨੀਵਰਸਿਟੀ ਆਫ ਸਾਊਥ ਫਲੋਰਿਡਾ ਦੇ ਯੂ.ਐਸ.ਐਫ ਸਿਸਟਮ ਦੇ ਵਾਈਸ ਪ੍ਰੈਜੀਡੈਂਟ ਡਾ.ਰੌਜਰ ਬਿ੍ਰੰਡਲੇ ਨੇ ਕਿਹਾ ਹੈ ਕਿ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਾਲ ਕੀਤੇ ਸਮਝੋਤੇ ਦੇ ਤਹਿਤ ਇਸ ਵਿਦਿਅਕ ਸ਼ੈਸਨ ਤੋਂ ਡਿਊਲ ਡਿਗਰੀ ... Read More »

ਖ਼ਾਲਸਾ ਕਾਲਜ ਵਿਖੇ ਫ਼ੈਕਲਟੀ ਸਿਖਲਾਈ ’ਤੇ ਸੈਮੀਨਾਰ ਆਯੋਜਿਤ

PUNJ1004201906

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜ਼ੂਏਟ ਵਿਭਾਗ ਆਫ਼ ਕਾਮਰਸ ਐਂਡ ਬਿਜਨਸ ਐਡਮੀਨਿਸਟ੍ਰੇਸ਼ਨ ਵੱਲੋਂ ਯੂ.ਜੀ.ਸੀ ਦੁਆਰਾ ਸਪਾਂਸਰਡ ਫ਼ੈਕਲਟੀ ਸਿਖਲਾਈ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਡਾ. ਸੁਨੀਲ ਕੁਮਾਰ, ਪ੍ਰੋਫੈਸਰ, ਫ਼ੈਕਲਟੀ ਆਫ਼ ਇਕਨੋਮਿਕਸ, ਸਾਊਥ ਏਸ਼ੀਅਨ ਯੂਨੀਵਰਸਿਟੀ ਨਵੀਂ ਦਿੱਲੀ ਨੇ ਮੁੱਖ ਬੁਲਾਰੇ ਵਜੋਂ ... Read More »

ਖ਼ਾਲਸਾ ਕਾਲਜ ਵਿਖੇ ਕਿਸਾਨ ਸਿਖਲਾਈ ਕੇਂਦਰ ਵਿਖੇ ਆਨ-ਦ-ਜਾਬ ਕੋਰਸ ਦੀ ਸ਼ੁਰੂਆਤ

PUNJ1004201905

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵੱਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਪਿੰਡਾਂ ’ਚ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਿੱਤਾ ਮੁਖੀ ‘ਆਨ ਦ ਜਾਬ’ ਸਿਖਲਾਈ ਕੋਰਸ ਸ਼ਰੂ ਕੀਤਾ ਗਿਆ।     ਵੱਖ-ਵੱਖ ਸਕੂਲਾਂ ਸ.ਸ.ਸ.ਸ. ਕਿਆਮਪੁਰ, ਸ.ਸ.ਸ.ਸ. ਜੱਬੋਵਾਲ, ਸ.ਸ.ਸ.ਸ. ਵੇਰਕਾ (ਲੜਕੇ) ਅਤੇ ਸ.ਸ.ਸ.ਸ. ਅਟਾਰੀ ... Read More »

ਖ਼ਾਲਸਾ ਕਾਲਜ ਵਿਖੇ ਲੇਖਕ ਤੇ ਵਿਦਿਆਰਥੀ ਹੋਏ ਰੂ-ਬ-ਰੂ

PUNJ1004201904

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਵੱਲੋਂ ਅੱਜ ਲੇਖਕ ਅਤੇ ਵਿਦਿਆਰਥੀ ਰੂ-ਬ-ਰੂ ਪ੍ਰੋਗਰਾਮ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਉੱਘੇ ਚਿੰਤਕ ਤੇ ਲੇਖਕ ਡਾ. ਨਰਿੰਦਰ ਕੁਮਾਰ ਨੇਬ ਐਸੋਸੀਏਟ ਪ੍ਰੋਫੈਸਰ, ਡੀ.ਏ.ਵੀ ਕਾਲਜ ਜਲੰਧਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ।ਇਸ ... Read More »

ਜਲ੍ਹਿਆਂਵਾਲਾ ਬਾਗ਼ ਸ਼ਤਾਬਦੀ ਸਮਾਗਮ ਤਿਆਰੀ ਕਮੇਟੀ ਵਲੋਂ ਮੀਟਿੰਗ

PUNJ1004201903

ਸਮਰਾਲਾ, 10 ਅਪ੍ਰੈਲ (ਪੰਜਾਬ ਪੋਸਟ – ਇੰਦਰਜੀਤ ਕੰਗ) – 13 ਅਪ੍ਰੈਲ ਨੂੰ ਜਲ੍ਹਿਆਵਾਲਾ ਬਾਗ਼ ਸ਼ਤਾਬਦੀ ਕਮੇਟੀ ਪੰਜਾਬ ਵਲੋਂ ਰੱਖੇ ਸੂਬਾ ਪੱਧਰੀ ਸਮਾਗਮ ’ਚ ਅੰਮ੍ਰਿਤਸਰ ਵਿਖੇ ਸ਼ਾਮਲ ਹੋਣ ਲਈ ਤਿਆਰੀ ਕਮੇਟੀ ਸਮਰਾਲਾ ਨੇ ਵਿਸ਼ਾਲ ਮੀਟਿੰਗ ਕੀਤੀ। ‘ਰਾਜ ਹੈਲਥ ਕਲੱਬ’ ਖੰਨਾ ਰੋਡ-ਸਮਰਾਲਾ ’ਚ ਅਯੋਜਿਤ ਕੀਤੀ ਗਈ ਮੀਟਿੰਗ ਵਿੱਚ ਵੱਖ-ਵੱਖ ਇਨਕਲਾਬੀ ਤੇ ਜਮਹੂਰੀ ਜਥੇਬੰਦੀਆਂ ਦੇ ਆਗੂਆਂ, ਕਾਰਕੁੰਨਾਂ, ਮੈਂਬਰਾਂ ਤੇ ਹੋਰ ਕਿਰਤੀ ਲੋਕਾਂ ਨੇ ... Read More »

ਸਬ-ਕਮੇਟੀ ਦੀਆਂ ਸਿਫਾਰਸ਼ਾਂ `ਤੇ ਫਾਰਗ ਕੀਤੇ ਮੁਲਾਜ਼ਮਾਂ ਨੂੰ ਨਿਯੁੱਕਤੀ ਪੱਤਰ ਦਿੱਤੇ – ਡਾ. ਰੂਪ ਸਿੰਘ

Dr. Roop S

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਹੈ ਕਿ ਫਾਰਗ ਮੁਲਾਜ਼ਮਾਂ ਸਬੰਧੀ ਅੰਤ੍ਰਿੰਗ ਕਮੇਟੀ ਵੱਲੋਂ ਇਕ ਸਬ-ਕਮੇਟੀ ਗਠਿਤ ਕੀਤੀ ਗਈ ਸੀ ਜਿਸ ਦੀਆਂ ਸਿਫਾਰਸ਼ਾਂ ਅਨੁਸਾਰ ਇਨ੍ਹਾਂ ਮੁਲਾਜ਼ਮਾਂ ਨੂੰ ਨਿਯੁੱਕਤੀ ਪੱਤਰ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਦੀ ਸੇਵਾ ਪਹਿਲਾਂ ਵਾਲੇ ਸਥਾਨਾਂ ’ਤੇ ਹੀ ਹੋਵੇਗੀ। ਉਨ੍ਹਾਂ ... Read More »