Thursday, March 28, 2024

Daily Archives: April 11, 2019

ਫਾਰਗ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ਵਿਚ ਫਾਰਗ ਕੀਤੇ ਗਏ ਮੁਲਾਜ਼ਮਾਂ ਨੂੰ ਅੱਜ ਸਬ-ਕਮੇਟੀ ਦੀਆਂ ਸਿਫਾਰਸ਼ਾਂ ਤੇ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਦੀ ਆਸ ’ਤੇ ਮੁੜ ਬਹਾਲ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਫਤਰ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਫਾਰਗ ਮੁਲਾਜ਼ਮਾਂ ਨੂੰ ਮੁੜ ਡਿਊਟੀ ਹਾਜ਼ਰ ਕਰਨ …

Read More »

ਪੰਜਵੜ ’ਚ ਗੁਟਕਾ ਸਾਹਿਬ ਦੀ ਬੇਅਦਬੀ ’ਤੇ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨਤਾਰਨ ਜਿਲ੍ਹੇ ਵਿਚ ਪੈਂਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਕਮੇਟੀ ਦਫਤਰ ਪੁੱਜੇ ਲੌਂਗੋਵਾਲ ਨੇ ਕਿਹਾ ਕਿ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਮੰਦਭਾਗੀ ਗੱਲ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਾਰੇ …

Read More »

ਸ਼ਬਦ ਗੁਰੂ ਯਾਤਰਾ ਦਾ ਅੰਮ੍ਰਿਤਸਰ ਪੁੱਜਣ ’ਤੇ ਭਰਵਾਂ ਸਵਾਗਤ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਵਰੀ ਮਹੀਨੇ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ ਸ਼ਬਦ ਗੁਰੂ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁੱਜਣ ’ਤੇ ਸੰਗਤ ਵੱਲੋਂ ਥਾਂ ਥਾਂ ਭਰਵਾਂ ਸਵਾਗਤ ਕੀਤਾ ਗਿਆ। ਅੰਮ੍ਰਿਤਸਰ ਵਿਖੇ ਪ੍ਰਵੇਸ਼ …

Read More »

ਮਾਤਾ ਸਾਹਿਬ ਕੌਰ ਕਾਲਜ ਵਿਖੇ “ਖਾਲਸਾ ਸਾਜਨਾ ਦਿਵਸ: ਲੋਕਤੰਤਰ ਦੀ ਆਧਾਰਸ਼ਿਲਾ” ਵਿਸ਼ੇ `ਤੇ ਸੈਮੀਨਾਰ ਅੱਜ

ਤਲਵੰਡੀ ਸਾਬੋ, 10 ਅਪ੍ਰੈਲ (ਪੰਜਾਬ ਪੋਸਟ – ਡਾ. ਨਵਸੰਗੀਤ ਸਿੰਘ) – ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਕਵਲਜੀਤ ਕੌਰ ਦੀ ਅਗਵਾਈ ਹੇਠ ਅੱਜ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜੋ ਖਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਹੈ। ਇਹ ਸੈਮੀਨਾਰ ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਵਲੋਂ ਆਯੋਜਿਤ ਕੀਤਾ ਜਾ ਰਿਹਾ ਹੈ। ਵਿਭਾਗ ਦੇ ਮੁਖੀ ਡਾ. ਕੁਲਦੀਪ ਕੌਰ …

Read More »