Oops! It appears that you have disabled your Javascript. In order for you to see this page as it is meant to appear, we ask that you please re-enable your Javascript!
Thursday, April 25, 2019
ਤਾਜ਼ੀਆਂ ਖ਼ਬਰਾਂ

Daily Archives: April 13, 2019

Cost of Freedom must never be forgotten,’ writes Rahul in Visitor’s Book

PUNJ1304201907

Rahul Gandhi, Capt. Amarinder Singh pays floral tributes at Jallianwala Bagh Memorial Amritsar, April 13 (Punjab Post Bureau) – Congress President Rahul Gandhi and Punjab Chief Minister Amarinder Singh on Saturday led the people in paying heartfelt tributes to the martyrs of the Jallianwala Wala Bagh massacre, the centenary of which is being observed today.  The two leaders laid floral ... Read More »

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਵਲੋਂ ਜਲ੍ਹਿਆਂਵਾਲਾ ਬਾਗ਼ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

Rahul

ਆਜ਼ਾਦੀ ਲਈ ਤਾਰੇ ਮੁੱਲ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ – ਰਾਹੁਲ ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਲੋਕਾਂ ਨੇ ਅੱਜ ਮਨਾਈ ਗਈ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੀ ਸ਼ਤਾਬਦੀ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।     ਦੋਵਾਂ ਆਗੂਆਂ ਨੇ ਇੱਕ ਸਦੀ ... Read More »

ਜਲ੍ਹਿਆਂਵਾਲਾ ਬਾਗ ਕਤਲ ਕਾਂਡ ਦੀ ਪੀੜ ਅੱਜ ਵੀ ਹਰ ਭਾਰਤੀ ਦੇ ਦਿਲ ਨੂੰ ਦੁੱਖੀ ਕਰਦੀ ਹੈ – ਉਪ ਰਾਸ਼ਟਰਪਤੀ

PUNJ1304201906

ਉਪ ਰਾਸ਼ਟਰਪਤੀ ਨਾਇਡੂ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਰਧਾ ਦੇ ਫੁੱਲ ਭੇਟ ਕੀਤੇ ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਅੱਜ ਅੰਮਿ੍ਰਤਸਰ ਸਥਿਤ ਜਲ੍ਹਿਆਂਵਾਲਾ ਬਾਗ ਸਮਾਰਕ ਦੇ ਦਰਸ਼ਨ ਕੀਤੇ ਅਤੇ ਮਨੁੱਖੀ ਇਤਿਹਾਸ ਦੇ ਇਸ ਵਹਿਸ਼ੀ ਕਤਲ ਕਾਂਡ ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਇਹ ਤ੍ਰਾਸਦੀ ... Read More »

Photo exhibition at Jallianwala Bagh by Regional Outreach Bureau

PUNJ1304201905

Amritsar, April 13 (Punjab Post Bureau) – The Exhibition begins with a facade set in tri-colour with Vande Matram as caption in dedicating to mother land. There is a small enclosure in the beginning with an LED screen which will run films on various episodes of the freedom movement made by Doordarshan and Films Division where people can stand/sit and ... Read More »

ਜਲ੍ਹਿਆਂਵਾਲਾ ਬਾਗ ਕਾਂਡ ਦੀ ਸ਼ਤਾਬਦੀ ਸਬੰਧੀ ਰਿਜਨਲ ਆਊਟਰੀਚ ਬਿਊਰੋ ਵਲੋਂ ਫੋਟੋ ਪ੍ਰਦਰਸ਼ਨੀ

PUNJ1304201904

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਲ੍ਹਿਆਂਵਾਲਾ ਬਾਗ ਕਾਂਡ ਦੀ ਸ਼ਤਾਬਦੀ ਮਨਾਉਣ ਦੇ ਹਿੱਸੇ ਵਜੋਂ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਦੇ ਰਿਜਨਲ ਆਊਟਰੀਚ ਬਿਊਰੋ ਚੰਡੀਗੜ੍ਹ ਵਲੋਂ ਜਲ੍ਹਿਆਂਵਾਲਾ ਬਾਗ ਵਿਖੇ `ਆਜ਼ਾਦੀ ਦੇ ਸੰਘਰਸ਼` ਦੇ ਨਾਂੰ ਹੇਠ ਇੱਕ ਤਿੰਨ ਦਿਨਾਂ ਫੋਟੋ ਪ੍ਰਦਰਸ਼ਨੀ ਲਗਾਈ ਗਈ ਹੈ।ਇਸ ਵਿੱਚ ਕੁੱਝ ਤਸਵੀਰਾਂ, ਅਖਬਾਰਾਂ ਦੀਆਂ ਕਲਿਪਾਂ ਅਤੇ ਜਲ੍ਹਿਆਂਵਾਲਾ ਬਾਗ ਕਾਂਡ ਨਾਲ ਸੰਬਧਤ ਲੇਖ ਅਤੇ ਭਾਸ਼ਣਾਂ ਦੇ ਕੁੱਝ ... Read More »

ਤਲਵੰਡੀ ਸਾਬੋ ਦੀ ਵਿਸਾਖੀ

Nav Sangeet S Talwandi Sabo

ਆਈ ਹੈ ਵਿਸਾਖੀ ਤਲਵੰਡੀ ਚੱਲੀਏ ਦੋਸਤਾਂ, ਯਾਰਾਂ ਨੂੰ ਵੀ ਸੁਨੇਹੇ ਘੱਲੀਏ। ਏਥੇ ਆਏ ਸਨ ਸਾਡੇ ਦਸਮ ਪਿਤਾ ਗੁਰੂ ਗ੍ਰੰਥ ਸਾਰਾ ਉਨ੍ਹਾਂ ਦਿੱਤਾ ਸੀ ਲਿਖਾ। ਬਚੀ ਹੋਈ ਸਿਆਹੀ ਨਾਲ਼ੇ ਸਭ ਕਲਮਾਂ ਪਾਣੀ ਵਿੱਚ ਸਾਰਾ ਕੁੱਝ ਦਿੱਤਾ ਸੀ ਵਹਾਅ। `ਗੁਰੂ ਕਾਸ਼ੀ` ਬਣੂ ਇਹ ਦਿੱਤਾ ਵਰਦਾਨ ਬਣਨਗੇ ਕਵੀ ਨਾਲ਼ੇ ਲੇਖਕ ਮਹਾਨ।   ਸ਼ਰਧਾ ਦੇ ਨਾਲ਼ ਜਿਹੜਾ ਗੁਰੂ ਨੂੰ ਧਿਆਵੇ ਮਨ-ਮੰਗੀਆਂ ਮੁਰਾਦਾਂ ਸਾਰੀਆਂ ਉਹ ... Read More »

`ਜੁਗਨੀ`

Gurpreet Rangilpur

ਜੁਗਨੀ ਗੁਰਬਤ ਦੇ ਵਿੱਚ ਧਸ ਗਈ, ਆਟੇ-ਦਾਲ ਦੇ ਜਾਲ `ਚ ਫਸ ਗਈ, ਨਿੱਤ ਨਵੇਂ-ਨਵੇਂ ਲਾਰੇ ਲਾਉਂਦੇ ਨੇ । ਨੇਤਾ ਵੋਟਾਂ ਦਾ ਮੁੱਲ ਪਾਉਂਦੇ ਨੇ ।… ਪੱਕੀ ਨੌਕਰੀ ਖਤਮ ਹੀ ਕਰਤੀ, ਜੁਗਨੀ ਠੇਕੇ ਉਤੇ ਭਰਤੀ, ਨਾ ਪੈਨਸ਼ਨ ਨਾ ਕੋਈ ਭੱਤਾ ਹੈ । ਮਨ ਜੁਗਨੀ ਦਾ ਬੜਾ ਖੱਟਾ ਹੈ ।… ਜੁਗਨੀ ਮੰਡੀਆਂ ਦੇ ਵਿੱਚ ਰੁਲਦੀ, ਫਸਲ ਹੈ ਕੱਖਾਂ ਦੇ ਭਾਅ ਤੁਲਦੀ, ਪੈਲੀ ... Read More »

ਦਸਮੇਸ਼ ਪਿਤਾ ਗੋਬਿੰਦ ਸਿੰਘ

Malkiat Suhal

ਦਸਮੇਸ਼ ਪਿਤਾ, ਗੋਬਿੰਦ ਸਿੰਘ ਦੀ, ਯਾਦ ਰਖੋ ਕੁਰਬਾਨੀ।     ਜਿਸ ਦਾਦਾ-ਬਾਪੂ, ਪੁੱਤਰ ਵਾਰ ਕੇ, ਰੱਖੀ ਧਰਮ ਨਿਸ਼ਾਨੀ। ਗੁਰੂ ਤੇਗ ਬਹਾਦਰ ਜੀ ਦੀ ਸ਼ਰਨੀ, ਆਏ ਪੰਡਿਤ ਕਸ਼ਮੀਰੀ। ਜਾਂਦਾ ਹਿੰਦੁ ਧਰਮ ਬਚਾਓ ਸਾਡੇ ਪੱਲੇ ਹੈ ਦਿਲਗੀਰੀ। ਪਿਤਾ ਜੀ ਧਰਮ ਬਚਾਉ ਇਨ੍ਹਾਂ ਦਾ, ਇਹ ਨਹੀਂ ਕੌਮ ਬੇਗਾਨੀਂ ; ਦਸਮੇਸ਼ ਪਿਤਾ, ਗੋਬਿੰਦ ਸਿੰਘ ਦੀ, ਯਾਦ ਰੱਖੋ ਕੁਰਬਾਨੀ।     ਜਿਸ ਦਾਦਾ-ਬਾਪੂ, ਪੁੱਤਰ ਵਾਰ ਕੇ ਰੱਖੀ ... Read More »

ਕਿਸਾਨਾਂ ਦੀਆਂ ਜ਼ਮੀਨੀਂ ਹਕੀਕਤਾਂ ਬਿਆਨਦਾ ਹੈ ਗੀਤ `ਟਰਾਲਾ ਬਨਾਮ ਕਾਰ`

Gurpreet Rangilpur

         ਪੰਜਾਬੀਆਂ ਦੇ ਜੀਵਨ ਵਿੱਚ ਗਿੱਧੇ-ਭੰਗੜੇ ਦੇ ਨਾਲ-ਨਾਲ ਪੰਜਾਬੀ ਗੀਤਾਂ ਦਾ ਵੀ ਬਹੁਤ ਮਹੱਤਵਪੂਰਨ ਸਥਾਨ ਹੈ।ਇਹਨਾਂ ਗੀਤਾਂ ਨੇ ਹੀ ਪੰਜਾਬੀਆਂ ਨੂੰ ਦਰਪਣ ਵਿਖਾਉਣਾ ਹੁੰਦਾ ਹੈ।ਸਾਹਿਤ ਕਿਸੇ ਵੀ ਰੂਪ ਵਿੱਚ ਹੋਵੇ ਜੇ ਉਹ ਸਮਾਜ ਨੂੰ ਸ਼ੀਸ਼ਾ ਵਿਖਾ ਕੇ ਸੇਧ ਪ੍ਰਦਾਨ ਨਹੀਂ ਕਰਦਾ ਤਾਂ ਸਾਹਿਤ ਰਚਣ ਦਾ ਕੋਈ ਮਹੱਤਵ ਨਹੀਂ ਰਹਿ ਜਾਂਦਾ ਹੈ।ਵੱਖਰੀ ਗੱਲ ਹੈ ਕਿ ਅਜੋਕੀ ਪੰਜਾਬੀ ਗਾਇਕੀ ਅਤੇ ਪੰਜਾਬੀ ਗੀਤਕਾਰੀ ... Read More »