Friday, March 29, 2024

Daily Archives: April 14, 2019

ਸੈਕਰਡ ਸੋਲਜ਼ ਕਾਨਵੈਂਟ ਸਕੂਲ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਕੀਤੀ ਗਈ ਅਰਦਾਸ ਭਿੱਖੀਵਿੰਡ, 14 ਅਪ੍ਰੈਲ (ਪੰਜਾਬ ਪੋਸਟ – ਹਰਮੀਤ ਭਿੱਖੀਵਿੰਡ) – ਸੈਕਰਡ ਸੋਲਜ ਕੋਨਵੈਟ ਸਕੂਲ ਪਿੰਡ ਕਾਲੇ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ।ਚੇਅਰਮੈਨ ਕੰਧਾਲ ਸਿੰਘ ਬਾਠ ਅਤੇ ਐਮ.ਡੀ ਸਹਿਬ ਸਿੰਘ ਸੈਦੋ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਕੂਲ `ਚ ਸਰਧਾ ਭਾਵਨਾ ਨਾਲ ਕਰਵਾਇਆ …

Read More »

ਅੱਖਾਂ ਦਾ ਵਿਸ਼ਾਲ ਚੈਕਅੱਪ ਕੈਂਪ ਲਾਇਆ

ਭੀਖੀ, 14 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਬੇਗਮਪੁਰਾ ਵੈਲਫੇਅਰ ਸੁਸਾਇਟੀ (ਰਜਿ.) ਆਲਮਪੁਰ ਮੰਦਰਾਂ (ਮਾਨਸਾ) ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਅੱਖਾਂ ਦਾ ਵਿਸ਼ਾਲ ਚੈਕਅੱਪ ਕੈਂਪ ਲਾਇਆ ਗਿਆ।       ਕੈਂਪ ਦੇ ਪਹਿਲੇ ਸ਼ੈਸ਼ਨ ਦਾ ਉਦਘਾਟਨ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ …

Read More »

ਹਲਕਾ ਪੂਰਬੀ ਤੋਂ ਮੈਡਮ ਸਿੱਧੂ ਨੇ ਸੰਭਾਲੀ ਅੋਜਲਾ ਦੀ ਚੋਣ ਕਮਾਨ

ਹਰਸਿਮਰਤ ਬਾਦਲ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੂਸਰੀ ਵਾਰ ਚੋਣ ਮੈਦਾਨ `ੱਚ ਉਤਾਰੇ ਗੁਰਜੀਤ ਔਜਲਾ ਦੀ ਹਮਾਇਤ ਵਿੱਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਤੇ ਸਾਬਕਾ ਸੰਸਦੀ ਸਕੱਤਰ ਸ਼੍ਰੀਮਤੀ ਨਵਜੋਤ ਕੌਰ ਸਿੱਧੂ ਨੇ ਚੋਣ ਪ੍ਰਚਾਰ ਦੀ ਕਮਾਨ ਸੰਭਾਲਦਿਆਂ ਹਲਕੇ ਨਾਲ ਸੰਬੰਧਿਤ ਕੌਂਸਲਰ, ਪੰਚ-ਸਰਪੰਚ ਅਤੇ …

Read More »

ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਕੇ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਦੇਖਣਾ ਚਾਹੁੰਦੇ ਹਨ ਲੋਕ- ਸਿੱਧੂ

ਅੰਮ੍ਰਿਤਸਰ ਦੀ ਪਵਿੱਤਰ ਧਰਤੀ ਨੂੰ ਦੇਸ਼ ਦਾ ਮੋਹਰੀ ਸ਼ਹਿਰ ਬਣਾਉਣ ਲਈ ਵਚਨਬੱਧ ਹਾਂ- ਅੋਜਲਾ ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਅੋਜਲਾ ਮੈਂਬਰ ਪਾਰਲੀਮੈਂਟ ਵਲੋਂ ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਪੰਜਾਬ ਨਾਲ ਵਿਸੇਸ਼ ਮੁਲਾਕਾਤ ਕਰਕੇ ਲੋਕ ਸਭਾ ਚੋਣਾਂ ਦੀ ਰਣਨੀਤੀ ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਵਿਧਾਨ …

Read More »

President’s greetings on the eve of birthday of Dr B.R Ambedkar

New Delhi, April 13 (Punjab Post Bureau) – The President of India, Shri Ram Nath Kovind has greeted fellow-citizens on the eve of birthday of Dr. B.R. Ambedkar. In a message, the President has said, “On the occasion of Ambedkar Jayanti, commemorating the birthday of Dr. Bhimrao Ramji Ambedkar, the Chief Architect of the Constitution of India, I extend my …

Read More »

PM Modi pays tributes to the martyrs of the Jallianwala Bagh massacre

New Delhi, April 13 (Punjab Post Bureau) – Prime Minister Shri Narendra Modi has paid tributes to the martyrs of the Jallianwala Bagh massacre.                The Prime Minister said, “Today, when we observe 100 years of the horrific Jallianwala Bagh massacre, India pays tributes to all those martyred on that fateful day. Their valour and sacrifice will never be forgotten. …

Read More »

President’s greetings on Vaisakhi, Vishu, Rongali Bihu, Naba Barsha, Vaisakhadi, Puthandu Pirappu

New Delhi, April 13 (Punjab Post Bureau) – The President of India, Shri Ram Nath Kovind in his message on the eve of Vaisakhi, Vishu, Rongali Bihu, Naba Barsha, Vaisakhadi, Puthandu Pirappu, which are being celebrated on 14th and 15th April, 2019, has said:-             “On the auspicious occasion of Vaisakhi, Vishu, Rongali Bihu, Naba Barsha, Vaisakhadi and Puthandu Pirappu, …

Read More »

ਦਲਵਿੰਦਰ ਸਿੰਘ ਤੇ ਬੀਬੀ ਸਰਬਜੀਤ ਕੌਰ ਨੂੰ ਵਿਆਹ ਦੀਆਂ ਮੁਬਾਰਕਾਂ

ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਹਠੂਰ ਜਿਲ੍ਹਾ ਲੁਧਿਆਣਾ ਵਾਸੀ ਦਲਵਿੰਦਰ ਸਿੰਘ ਸਪੁੱਤਰ ਕ੍ਰਿਸ਼ਨ ਸਿੰਘ ਦਾ ਸ਼ੁਭ ਵਿਆਹ ਬੀਬੀ ਸਰਬਜੀਤ ਕੌਰ ਸਪੁੱਤਰੀ ਹੰਸਾ ਸਿੰਘ ਵਾਸੀ ਪਿੰਡ ਬਾਲੀਆਂ ਜਿਲ੍ਹਾ ਸੰਗਰੂਰ ਨਾਲ ਹੋਇਆ ।   

Read More »

ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ `ਚ ਗ੍ਰਾਮ ਸਭਾ ਦਾ ਅਜਲਾਸ ਲਾਜ਼ਮੀ – ਕਮਾਂਡੈਂਟ ਰਸ਼ਪਾਲ ਸਿੰਘ

ਸਮਰਾਲਾ, 13 ਅਪ੍ਰੈਲ (ਪੰਜਾਬ ਪੋਸਟ – ਇੰਦਰਜੀਤ ਸਿੰਘ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਫਰੰਟ ਦੇ ਪ੍ਰਧਾਨ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫਤਰ ਵਿਖੇ ਹੋਈ।ਮੀਟਿੰਗ ਵਿੱਚ ਖਮਾਣੋਂ ਅਤੇ ਮਾਛੀਵਾੜਾ ਫਰੰਟ ਦੇ ਮੈਂਬਰਾਂ ਨੇ ਭਾਗ ਲਿਆ।ਸਭ ਤੋਂ ਪਹਿਲਾਂ ਫਰੰਟ ਦੇ ਮੁੱਢਲੇ ਮੈਂਬਰ ਦਰਸ਼ਨ ਸਿੰਘ ਬਾਲਿਓਂ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ …

Read More »