Oops! It appears that you have disabled your Javascript. In order for you to see this page as it is meant to appear, we ask that you please re-enable your Javascript!
Thursday, April 25, 2019
ਤਾਜ਼ੀਆਂ ਖ਼ਬਰਾਂ

Daily Archives: April 15, 2019

ਅਮਰੀਕਾ ਦੇ ਲਾਸ ਏਂਜਲਸ ’ਚ ਖਾਲਸਾ ਸਾਜਣਾ ਦਿਵਸ ਮੌਕੇ ਡਾ. ਰੂਪ ਸਿੰਘ ਨੇ ਕੀਤੀ ਸ਼ਮੂਲੀਅਤ

PUNJ1504201904

ਅੰਮ੍ਰਿਤਸਰ/ ਲਾਸ ਏਂਜਲਸ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਦੂਸਰੇ ਵੱਡੇ ਸ਼ਹਿਰ ਲਾਸ ਏਂਜਲਸ ਵਿਖੇ ਖਾਲਸਾ ਸਾਜਣਾ ਦਿਵਸ ਖਾਲਸਈ ਜਾਹੋ ਜਲਾਲ ਨਾਲ ਮਨਾਇਆ ਗਿਆ।ਦੱਖਣੀ ਕੈਲੀਫੋਰਨੀਆ ਦੇ ਸ਼ਹਿਰ `ਚ ਹਰ ਸਾਲ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਭਰਵੀਂ ਸੰਗਤ ਜੁੜਦੀ ਹੈ।ਇਸ ਵਾਰ ਵੀ ਸਮਾਗਮ ਅਤੇ ਨਗਰ ਕੀਰਤਨ ਸਮੇਂ ਲੱਗਭਗ 30 ਹਜ਼ਾਰ ਸੰਗਤ ਨੇ ਸ਼ਮੂਲੀਅਤ ਕੀਤੀ।ਗਿਆਨੀ ਹਰਭਜਨ ਸਿੰਘ ਜੋਗੀ ... Read More »

128ਵੇਂ ਜਨਮ ਦਿਨ `ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ `ਤੇ ਸ਼ਰਧਾ ਦੇ ਫੁੱਲ ਕੀਤੇ ਭੇਂਟ

PUNJ1504201903

ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਡਾ. ਭੀਮ ਰਾਓ ਅੰਬੇਡਕਰ ਜੀ ਦੇ 128ਵੇਂ ਜਨਮ ਦਿਵਸ `ਤੇ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਗਿਆ।ਸੋਰਭ ਅਰੋੜਾ ਐਸ.ਡੀ.ਐਮ ਧਾਰ ਕਲ੍ਹਾਂ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਲਛਮਣ ਸਿੰਘ ਨਾਇਬ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਜਸਦੇਵ ਸਿੰਘ ਪੂਰੇਵਾਲ ਜਿਲ੍ਹਾ ਭਲਾਈ ਅਫਸਰ, ਮੁਕੁਲ  ਸਰਮਾ ... Read More »

ਖਾਲਸਾ ਪੰਥ ਦੇ ਸਾਜ਼ਨਾ ਦਿਵਸ `ਤੇ ਦੇਸ਼ ਵਿਦੇਸ਼ ਤੋਂ ਸ੍ਰੀ ਹਰਿਮੰਦਰ ਸਾਹਿਬ ਪੁੱਜੀਆਂ ਸੰਗਤਾਂ

Golden Temple1

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਪੰਥ ਦੇ ਸਾਜ਼ਨਾ ਦਿਵਸ (ਵਿਸਾਖੀ) ਦਾ ਦਿਹਾੜਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਰਵਾਇਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਿੲਆ ਗਿਆ।ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ `ਚ ਸੰਗਤਾਂ ਪਰਿਵਾਰ ਸਮੇਤ ਨਤਮਸਤਕ ਹੋਈਆਂ।ਸੰਗਤਾਂ ਨੇ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਕਰਕੇ ਧੁਰ ਕੀ ਬਾਣੀ ਦਾ ਕੀਰਤਨ ਸਰਵਣ ... Read More »

ਪੰਜਾਬੀ ਸਾਹਿਤਕਾਰ ਪ੍ਰੋ: ਕ੍ਰਿਪਾਲ ਸਿੰਘ ਦੇ ਦੇਹਾਂਤ `ਤੇ ਦੁੱਖ ਦਾ ਇਜ਼ਹਾਰ

Kirpal S Kasel

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ ) – ਪੰਜਾਬੀ ਸਾਹਿਤ ਦੀ ਝੋਲੀ ਚਾਰ ਦਰਜਨ ਤੋਂ ਵੀ ਵੱਧ ਪੁਸਤਕਾਂ ਪਾਉਣ ਵਾਲੇ ਉਘੇ ਸਾਹਿਤਕਾਰ ਪ੍ਰੋ: ਕਿਰਪਾਲ ਸਿੰਘ ਕਸੇਲ ਦੇ ਦੇਹਾਂਤ `ਤੇ ਲੇਖਕ ਭਾਈ ਚਾਰੇ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।               ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਸ਼ਾਇਰ ਦੇਵ ਦਰਦ, ਮਲਵਿੰਦਰ ਅਤੇ ਅਰਤਿੰਦਰ ਸੰਧੂ ਆਦਿ ਲੇਖਕਾਂ ਨੇ ... Read More »

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੀ ਚੋਣ ਹੋਈ

PUNJ1504201902

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ) – ਸਥਾਨਕ ਵਿਰਸਾ ਵਿਹਾਰ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੀ ਚੋਣ ਜੋਨ ਆਗੂ ਮੁਖਤਾਰ ਸਿੰਘ ਗੋਪਲਾਪੁਰਾ ਮੱਜਵਿੰਡ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਰਬਸਮਤੀ ਨਾਲ ਸੁਮੀਤ ਸਿੰਘ ਨੂੰ ਜਥੇਬੰਦਕ ਮੁਖੀ, ਜਸਪਾਲ ਸਿੰਘ ਬਾਸਰਕੇ ਨੂੰ ਵਿੱਤ ਵਿਭਾਗ ਮੁਖੀ ਮਾਸਟਰ ਕੁਲਜੀਤ ਸਿੰਘ ਵੇਰਕਾ ਨੂੰ ਮਾਨਸਿਕ ਰੋਗ ਸਲਾਹਕਾਰ ਵਿਭਾਗ, ਧਰਵਿੰਦਰ ਸਿੰਘ ਕੋਹਾਲੀ ਨੂੰ ਮੀਡੀਆ ਵਿਭਾਗ ... Read More »

ਡਾ. ਅਮਨਦੀਪ ਬਿਜਰਾਲ ਨੇ ਵਿਦਿਆਰਥੀਆਂ ਨੂੰ ਸਿਖਾਏ ਫ਼ਸਟ ਏਡ ਦੇ ਗੁਰ

PUNJ1504201901

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅਮਨਦੀਪ ਗਰੁੱਪ ਆਫ਼ ਹਾਸਪੀਟਲਜ਼ ਦੀ ਵਿੱਦਿਅਕ ਸੰਸਥਾ ਅਮਨਦੀਪ ਕਾਲਜ਼ ਆਫ਼ ਨਰਸਿੰਗ ਵਲੋਂ ਬੀਤੇ ਦਿਨੀਂ ਚੌਥੀ ਬੀ.ਐਲ.ਐਸ ਅਤੇ ਫਰਸਟ ਏਡ ਵਰਕਸ਼ਾਪ ਅਤੇ ਪੋਸਟਰ ਮੁਕਾਬਲਾ ਕਰਵਾਇਆ ਗਿਆ।ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਰਵੀ ਕਾਂਤ, ਅਮਨਦੀਪ ਕਾਲਜ਼ ਦੇ ਜਨਰਲ ਮੈਨੇਜਰ ਡਾ. ਅਨੁਪ੍ਰੀਤ ਕੌਰ ਅਤੇ ਪ੍ਰਿੰਸੀਪਲ ਕੇ.ਜੇ ਥਾਮਸ ਨੇ ਸ਼ਮਾ ਰੌਸ਼ਨ ਕਰਕੇ ਕੀਤੀ।ਅਮਨਦੀਪ ਹਸਪਤਾਲ ਦੇ ਮਾਹਰ ਡਾ. ... Read More »

ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੇ 19 ਵਿਦਿਅਕ ਅਦਾਰੇ ਵਿਕਾਸ ਦੀ ਰਾਹ `ਤੇ

Dharminder S Rataul

           ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਵਲੋਂ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 `ਚ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਾ ਸਾਲ ਚੱਲਣ ਵਾਲੇ ਪ੍ਰੋਗਰਾਮਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦਿਆਂ ਸੋਸਾਇਟੀ ਨੂੰ ਜਿਥੇ ਆਪਣੇ ਮਹਾਨ ਅਤੀਤ `ਤੇ ਮਾਣ ਹੈ, ਉਥੇ `ਸੱਭਿਅਤਾ ਉਸਾਰੀ ਅਤੇ ਹੋਰ ਉਸਾਰਾਂਗੇ` ਦੀ ਲੀਂਹ `ਤੇ ਭਵਿੱਖ ਲਈ ਵੀ ਦਿਨ-ਰਾਤ ਯਤਨਸ਼ੀਲ ਹੈ।ਮੈਨੇਜ਼ਮੈਂਟ ... Read More »