Saturday, April 20, 2024

Daily Archives: April 16, 2019

63rd Annual Award Presentation Function Held at DAV College

 360 Students awarded for Academic Excellence & Co-curricular Activities Amritsar, April 16 (Punjab Post Bureau) – Around 360 Students were awarded prizes and certificates of merits for their academic excellence and other curriculum performances at DAV College on the occasion of 63rd Annual Award Presentation Function held today. The students were also awarded prizes for their extra-ordinary performance in sports, CCA, NCC, NSS and …

Read More »

ਸਵੀਪ ਮੁਹਿੰਮ ਤਹਿਤ ਫਤਾਹਪੁਰ ਵਿਖੇ ਪ੍ਰਭਾਤ ਫੇਰੀ ਕੱਢੀ ਗਈ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਸ੍ਰੀਮਤੀ ਮੀਨਾ ਦੇਵੀ ਵਲੋਂ ਪਿੰਡ ਫਤਾਹਪੁਰ ਵਿਖੇ ਆਂਗਨਵਾੜੀ ਵਰਕਰਾਂ ਦੀ ਸਹਾਇਤਾ ਨਾਲ ਇਕ ਪ੍ਰਭਾਤ ਫੇਰੀ ਕੱਢੀ ਗਈ।ਇਹ ਰੈਲੀ ਫਤਾਹਪੁਰ ਪਿੰਡ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਗਈ।ਇਸ ਦੌਰਾਨ ਆਂਗਨਵਾੜੀ ਵਰਕਰਾਂ ਵਲੋਂ ਵੋਟਾਂ ਪ੍ਰਤੀ ਲੋਕਾਂ ਨੂੰ ਜਾਗਰੂਕ …

Read More »

ਆ ਰਹੀ ਗਰਮੀ, ਤੇ ਲੂ ਤੋਂ ਬਚਣ ਲਈ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀਓ – ਸਿਵਲ ਸਰਜਨ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਆ ਰਹੀ ਗਰਮੀ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਦਫ਼ਤਰ ਵਲੋਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਇਸ ਸਬੰਧੀ ਡਾ. ਹਰਦੀਪ ਸਿੰਘ ਘਈ ਸਿਵਲ ਸਰਜਨ ਅੰਮ੍ਰਿਤਸਰ ਨੇ ਦੱਸਿਆ ਕਿ ਆ ਰਹੀ ਗਰਮੀ ਵਿਚ ਲੂ ਤੋਂ ਬਚਣ ਲਈ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪੀਣੀ ਪੀ ਕੇ ਘਰੋਂ ਨਿਕਲਣ ਚਾਹੀਦਾ ਹੈ।ਸਿਵਲ ਸਰਜਨ …

Read More »

ਸ਼ਹਿਰ ਦਾ ਹਵਾ ਪ੍ਰਦੂਸ਼ਣ ਨੂੰ ਸੁਧਾਰਨ ਬਾਰੇ ਯੋਜਨਾ ਉਲੀਕੀ ਜਾਵੇਗੀ – ਡਿਪਟੀ ਕਮਿਸ਼ਨਰ

ਸੀ.ਐਨ.ਜੀ ਦੀ ਵਰਤੋਂ ਅਤੇ ਉਪਲਬੱਧਤਾ ਵਧਾਉਣ ਦੀ ਲੋੜ ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਚ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਵਿਆਪਕ ਯੋਜਨਾਬੰਦੀ ਕਰਨ ਦੇ ਯਤਨ ਵਜੋਂ ਅੱਜ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਪ੍ਰਦੂਸ਼ਣ ਕੰਟਰੋਲ ਬੋਰਡ, ਕਾਰਪਰੇਸ਼ਨ, ਖੁਰਾਕ ਸਪਲਾਈ, ਟ੍ਰੈਫਿਕ ਪੁਲਿਸ, ਆਰ.ਟੀ.ਏ ਸੈਕਟਰੀ, ਲੋਕ ਨਿਰਾਮਣ ਵਿਭਾਗ, ਨੈਸ਼ਨਲ ਹਾਈਵੇ, ਖੇਤੀਬਾੜੀ, ਸਨਅਤ ਆਦਿ ਵਿਭਾਗਾਂ ਨਾਲ ਮੀਟਿੰਗ …

Read More »

ਬ੍ਰਿਟਿਸ਼ ਸਰਕਾਰ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਮੁਆਫੀ ਮੰਗ ਮੰਗੇ – ਜੀ.ਕੇ

ਨਵੀਂ ਦਿੱਲੀ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਲਿਆਂਵਾਲਾ ਬਾਗ ਕਤਲੇਆਮ ਲਈ ਮਾਫੀ ਮੰਗਣਾ ਬ੍ਰਿਟਿਸ਼ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ। ਕਿਉਂਕਿ ਜਨਰਲ ਡਾਇਰ ਨੇ ਇਹ ਕਤਲੇਆਮ ਆਪਣੀ ਮਰਜ਼ੀ ਨਾਲ ਨਹੀਂ ਸਗੋਂ ਬ੍ਰਿਟੀਸ਼ ਹੁਕੂਮਤ ਦੇ ਆਦੇਸ਼ ਤਹਿਤ ਹੀ ਕੀਤਾ ਹੋਵੇਗਾ।ਇਹ ਵਿਚਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਬ੍ਰਿਟਿਸ਼ਸਦਨ ਹਾਉਸ ਆਫ ਲਾਰਡਸ ਵਿੱਚ ਆਪਣੇ ਭਾਸ਼ਣ ਤੋਂ …

Read More »

ਕਾਵਿ ਪੁਸਤਕ “ਖੂਨੀ ਵਿਸਾਖੀ” ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਹੋਈ ਰਲੀਜ਼

ਹੱਕ, ਸੱਚ, ਜ਼ੁਲਮ ਵਿਰੁੱਧ ਡੱਟਣ ਦਾ ਨਾਂ ਹੈ “ਖੂਨੀ ਵਿਸਾਖੀ”- ਮਨਪ੍ਰੀਤ ਬਾਦਲ ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬੀ ਦੇ ਉਘੇ ਨਾਵਲਕਾਰ ਨਾਵਲਕਾਰ ਨਾਨਕ ਸਿੰਘ ਦੀ ਕਾਵਿ ਪੁਸਤਕ “ਖੂਨੀ ਵਿਸਾਖੀ” ਨੂੰ ਮਨੁੱਖਤਾਵਾਦੀ ਸੋਚ ਨਾਲ ਪ੍ਰਣਾਈ ਕਾਵਿ ਪੁਸਤਕ ਬਾਰੇ ਦੱਸਦਿਆ ਕਿਹਾ ਹੈ ਕਿ ਇਹ ਪੁਸਤਕ ਉਹਨਾਂ ਵੱਲੋਂ ਆਪਣੀ ਅੱਖੀ …

Read More »

ਬੀਬਾ ਹਰਸਿਮਰਤ ਕੌਰ ਬਾਦਲ ਨੇ ਭੀਖੀ `ਚ ਕੀਤਾ ਚੋਣ ਪ੍ਰਚਾਰ

ਭੀਖੀ, 14 ਅਪ੍ਰੈਲ (ਪੰਜਾਬ ਪੋਸਟ- ਕਮਲ ਜ਼ਿੰਦਲ) – ਚੋਣ ਪ੍ਰਚਾਰ ਕਰਨ ਲਈ ਵਿਸ਼ੇਸ਼ ਤੌਰ `ਤੇ ਕਸਬਾ ਭੀਖੀ ਦੀ ਮਹਿਤਾ ਕਾਲੋਨੀ ਪਹੁੰਚੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਸਬੋਧਨ ਕਰਦਿਆਂ ਕਿਹਾ ਕਿ ਉਹਨਾਂ ਨੂੰ ਮਾਣ ਹੈ ਆਪਣੇ ਹਲਕੇ ਦੇ ਲੋਕਾਂ ਤੋਂ ਮਿਲ ਰਹੇ ਪਿਆਰ ਸਦਕਾ ਪਾਰਟੀ ਹਾਈਕਮਾਨ ਦੇ ਕਹਿਣ `ਤੇ ਵੀ ਉਹਨਾਂ ਦਾ ਆਪਣੇ ਬਠਿੰਡਾ ਹਲਕਾ ਛੱਡ ਕੇ ਕਿਸੇ ਹੋਰ …

Read More »

ਹਲਕਾ ਜੋਗਾ `ਚ ਜਵਾਹਰਕੇ ਨੇ ਚੋਣ ਮੀਟਿੰਗਾਂ ਕੀਤੀਆਂ ਸ਼ੁੁੁਰੂ

ਭੀਖੀ, 15 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਰਗਾੜੀ ਮੋਰਚੇ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਉਮੀਦਵਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਚੋਣ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ।ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਜੋਗਾ ਦੇ ਪਿੰਡ ਅਤਲਾ ਖੁਰਦ ਸਵੇਰੇ 8 ਵਜੇ, ਅਲੀਸ਼ੇਰ ਖੁਰਦ ਸਵੇਰੇ …

Read More »

ਲੋਕਾਂ ਨਾਲ ਧ੍ਰੋਹ ਕਮਾਉਣ ਵਾਲੀ ਕੈਪਟਨ ਸਰਕਾਰ ਨੂੰ ਵੋਟ ਮੰਗਣ ਦਾ ਕੋਈ ਹੱਕ ਨਹੀਂ – ਛੀਨਾ

ਵੱਖ-ਵੱਖ ਸ਼ਹਿਰੀ ਤੇ ਪੇਂਡੂ ਇਲਾਕਿਆਂ ’ਚ ਕੀਤੀਆਂ ਮੀਟਿੰਗਾਂ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਹਿਰ ਦੇ ਇਸਲਾਮਾਬਾਦ ਇਲਾਕੇ ਅਤੇ ਰਣਜੀਤ ਐਵਨਿਊ ਸੈਕਟਰ 4 ’ਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਬਜ਼ਬਾਗ ਵਿਖਾ ਕੇ ਲੋਕਾਂ ਨਾਲ ਧਰੋਹ ਕਮਾਉਣ ਵਾਲੀ ਕੈਪਟਨ ਅਮਰਿੰਦਰ ਸਿੰਘ …

Read More »

ਪੈਨਸ਼ਨਰਾਂ ਨੇ ਐਸ.ਡੀ.ਐਮ ਸਮਰਾਲਾ ਨੂੰ ਸੌਂਪਿਆ ਰੋਸ ਪੱਤਰ

ਸਮਰਾਲਾ, 15 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਾਂ ਦਾ ਇੱਕ ਵਫ਼ਦ ਐਸ.ਡੀ.ਐਮ ਸਮਰਾਲਾ ਮਿਸ. ਗੀਤਿਕਾ ਸਿੰਘ ਨੂੰ ਮਿਲਿਆ ਤੇ ਉਨਾਂ ਨੂੰ ਆਪਣਾ ਰੋਸ ਪੱਤਰ ਸੌਂਪਿਆ।ਜਿਸ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਪੰਜਾਬ, ਵਿੱਤ ਮੰਤਰੀ ਪੰਜਾਬ ਅਤੇ ਪ੍ਰਮੁੱਖ ਸਕੱਤਰ ਪੰਜਾਬ ਨੂੰ ਹੱਕੀ …

Read More »