Friday, March 29, 2024

Daily Archives: April 18, 2019

ਬਲਵਿੰਦਰ ਸਿੰਘ ਬਿੰਦੀ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਰਨਲ ਸਕੱਤਰ ਬਣੇ

ਲੌਂਗੋਵਾਲ, 18 ਅਪਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਕਣਕਵਾਲ ਭੰਗੂਆਂ ਦੇ ਬਲਵਿੰਦਰ ਸਿੰਘ ਬਿੰਦੀ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਜਿਲ੍ਹਾ ਜਰਨਲ ਸਕੱਤਰ ਨਿਯੁੱਕਤ ਕੀਤਾ ਗਿਆ ਹੈ।ਇਸ ਮੌਕੇ ਅਕਾਲੀ ਦਲ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਹਰਪਾਲ ਸਿੰਘ ਖਡਿਆਲ ਨੇ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਢਾਂਚੇ ਵਿੱਚ …

Read More »

ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਕੀਤੀ ਮੀਟਿੰਗ

ਲੌਂਗੋਵਾਲ, 18 ਅਪਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਵਿਕਾਸ ਹੀ ਉਨਾਂ ਦਾ  ਮੁੱਖ ਏਜੰਡਾ ਹੈ ਅਤੇ ਉਹ ਹਰ ਹਾਲ `ਚ ਸੰਗਰੂਰ ਨੂੰ ਵਿਕਾਸ ਪੱਖੋਂ ਇਕ ਨੰਬਰ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਹ ਸੰਗਰੂਰ ਦੀ …

Read More »

ਬੂਟੇ ਵੰਡ ਕੇ ਕੀਤੀ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਲਾਏ ਮੈਡੀਕਲ ਕੈਂਪ ਦੀ ਸ਼ੁਰੂਆਤ

ਲੌਂਗੋਵਾਲ, 18 ਅਪਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾ ਮੰਡੀ ਵਲੋਂ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਕਰਵਾਏ ਗਏ 9ਵੇਂ ਤਿੰਨ ਰੋਜਾ ਸਮਾਗਮਾਂ ਦੌਰਾਨ ਸ੍ਰੀ ਦੁਰਗਾ ਸ਼ਕਤੀ ਮੰਦਰ ਵਿਖੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਰਾਹਤ ਫਾਊਂਡੇਸ਼ਨ ਪੰਜਾਬ ਵਲੋਂ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦੀ ਸੁਰੂਆਤ ਸੰਸਥਾ ਵਲੋਂ ਪੌਦੇ ਵੰਡ …

Read More »

ਅਗਰੋਹਾ ਧਾਮ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਯਾਤਰਾ ਸੁਨਾਮ ਤੋਂ ਰਵਾਨਾ

ਲੌਂਗੋਵਾਲ, 18 ਅਪਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਗਰਵਾਲ ਸਭਾ ਦੇ ਨਵਨਿਯੁੱਕਤ ਪ੍ਰਧਾਨ ਮਨਪ੍ਰੀਤ ਬਾਂਸਲ ਦੀ ਅਗਵਾਈ ਵਿੱਚ ਅਗਰੋਹਾ ਧਾਮ ਦੇ ਦਰਸ਼ਨਾਂ ਦੇ ਲਈ ਮੁਫ਼ਤ ਬੱਸ ਯਾਤਰਾ ਸੁਨਾਮ ਤੋਂ ਰਵਾਨਾ ਹੋਈ। ਜਿਸ ਨੂੰ ਆਸਰਾ ਗਰੁੱਪ ਦੇ ਚੇਅਰਮੈਨ ਆਰ ਕੇ ਗੋਇਲ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸ਼ਾਮ ਲਾਲ ਸਿੰਗਲਾ, ਕਿ੍ਰਸ਼ਨ ਸੰਦੋਹਾ ਜਨਰਲ ਸਕੱਤਰ, ਵੇਦ ਪ੍ਰਕਾਸ਼ ਹੋਡਲਾ, …

Read More »

ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਸੋਸਾਇਟੀ ਵਲੋਂ ਸ਼ਹੀਦਾਂ ਦੀ 100ਵੀਂ ਬਰਸੀ `ਤੇ ਸ਼ਰਧਾਂਜਲੀ ਭੇਟ

ਲੌਂਗੋਵਾਲ, 18 ਅਪਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਸੋਸਾਇਟੀ ਰਜਿ ਸੁਨਾਮ ਵਲੋਂ 13 ਅਪ੍ਰੈਲ 1919 ਦੇ ਜਲਿਆਂ ਵਾਲੇ ਬਾਗ਼ ਦੇ ਮਹਾਨ ਸ਼ਹੀਦਾਂ ਦੀ 100ਵੀਂ ਬਰਸੀ `ਤੇ ਸ਼ਹੀਦ ਭਗਤ ਸਿੰਘ ਚੌਕ ਜਾਖ਼ਲ ਰੋਡ ਸੁਨਾਮ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਜਿਸ ਦੌਰਾਨ ਇਨਕਲਾਬੀ ਨਾਅਰੇਬਾਜ਼ੀ ਕਰਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ।ਡਾ. ਅਮਨ ਭਗਤ ਨੇ ਸੰਬੋਧਨ ਕਰਦਿਆਂ …

Read More »

ਦੀ ਇੰਟਰਨੈਸ਼ਨਲ ਆਕਸਫੋਰਡ `ਚ ਵਿਦਿਆਰਥੀਆਂ ਨੂੰ ਕੀਤਾ ਉੋਤਸਾਹਿਤ

ਲੌਂਗੋਵਾਲ, 18 ਅਪਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ  ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ ਮਨਾਏ ਗਏ ਵਿਸਾਖੀ ਦੇ ਤਿਉਹਾਰ `ਚ ਵਿਦਿਆਰਥੀਆਂ ਕੋਲੋਂ ਕਾਗ਼ਜ਼ ਨੂੰ ਕਣਕ ਨਾਲ ਸਜਾਉਣ ਦੀਆਂ ਗਤੀਵਿਧੀਆਂ   ਕਰਵਾਈਆਂ ਗਈਆਂ।ਵਧੀਆ ਪ੍ਰਦਰਸ਼ਨ ਕਰਨ ਵਾਲੇ 10 ਵਿਦਿਆਰਥੀਆਂ ਵਿੱਚ ਪਲ਼ੇ ਵੇਅ `ਚ ਹਸਰਤ ਅਤੇ ਯਜਸ, ਪ੍ਰੀ ਨਰਸਰੀ `ਚ ਨੇਹਲ ,  ਨਰਸਰੀ `ਚ ਨਵਪ੍ਰੀਤ, ਐਲ.ਕੇ.ਜੀ `ਚ ਸਮਾਇਰਾ, ਯੂ.ਕੇ.ਜੀ `ਚ ਸੀਰਤ, ਪਹਿਲੀ `ਚ ਅਰਮਾਨ …

Read More »

Free medical and and blood donation camp by ‘Ekata Manch’

Mumbai, April 18 (Punjab Post Bureau) – A free health Check-Up and blood donation camp was successfully organised by the General Secretary of the social organisation ‘Ekata Manch’ Ajay Kaul at Children Welfare Centre High School (CWCHS), Yari Road Versova Andheri West, Mumbai. The 11th camp was inaugurated by Bellevue Hospital’s Dr Vijay Lulla and Dr Saicharan. camp Eye check …

Read More »

ਸਾਈ ਦੇ ਡਿਪਟੀ ਡੀ.ਜੀ ਨੇ ਕੀਤਾ ਯੂਨੀਵਰਸਿਟੀ ਦੇ ਖੇਡ ਮੈਦਾਨਾਂ ਦਾ ਦੌਰਾ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਪੋਰਟਸ ਅਥਾਰਟੀ ਆਫ ਇੰਡੀਆ ਦੇ ਡਿਪਟੀ ਡੀ.ਜੀ ਸੰਦੀਪ ਪ੍ਰਧਾਨ ਅਤੇ ਸਾਈਂ ਨਾਰਥ ਡਵੀਜਨ ਦੇ ਅਹੁੱਦੇਦਾਰ ਅਜੀਤ ਸਿੰਘ ਨੇ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ-ਖੇਡ ਮੈਦਾਨਾਂ ਦਾ ਦੌਰਾ ਕੀਤਾ।ਜਿਸ ਦਾ ਮਕਸਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਵਿੱਖ ਵਿੱਚ ਖੇਲੋ ਇੰਡੀਆ ਦੀਆਂ ਖੇਡ ਅਕੈਡਮੀਆਂ ਖੋਲੇ ਜਾਣ ਸਬੰਧੀ ਸਰਵੇਖਣ ਕਰਨ ਦੇ ਨਾਲ-ਨਾਲ …

Read More »

ਨਸ਼ਿਆਂ ਦੀ ਅਲਾਮਤ ਨੂੰ ਠੱਲਣ ਲਈ ਇੱਕਜੁੱਟ ਹੋਣ ਦੀ ਲੋੜ – ਸੰਧੂ, ਦੇਉ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਵਗ ਰਹੇ ਨਸ਼ੇ ਦੇ ਛੇਵੇਂ ਦਰਿਆ ਦੇ ਵਿਚੋਂ ਪੰਜਾਬ ਦੀ ਨੌਜਵਾਨੀ ਨੂੰ ਕੱਢਣ `ਚ ਸੂਬਾ ਸਰਕਾਰ ਅਸਫਲ ਰਹੀ ਹੈ।ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਫਤਰ ਤੇ ਪ੍ਰੈਸ ਸਕੱਤਰ ਭਾਈ ਹਰਬੀਰ ਸਿੰਘ ਸੰਧੂ ਤੇ ਪਾਰਟੀ ਦੇ ਸਰਗਰਮ ਆਗੂ ਭਾਈ ਰਣਜੀਤ ਸਿੰਘ ਦੇਉ ਨੇ ਸਾਂਝੇ ਤੌਰ `ਤੇ ਕਰਦਿਆਂ ਕਿਹਾ ਕਿ ਸਰਹੱਦੀ ਖਿੱਤੇ …

Read More »