Thursday, April 18, 2024

Daily Archives: April 19, 2019

ਸੰਗਤਾਂ ਦੀ ਸਹੂਲਤ ਲਈ ਸਟੇਟ ਬੈਂਕ ਵਲੋਂ ਸ਼੍ਰੋਮਣੀ ਕਮੇਟੀ ਨੂੰ ਐਬੂਲੈਂਸ ਭੇਟ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਟੇਟ ਬੈਂਕ ਆਫ ਇੰਡੀਆ ਨੇ ਸੰਗਤਾਂ ਦੀ ਸਹੂਲਤ  ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਐਬੂਲੈਂਸ ਭੇਟ ਕੀਤੀ ਗਈ ਹੈ, ਜਿਸ ਦੀਆਂ ਚਾਬੀਆਂ ਅੱਜ ਬੈਂਕ ਅਧਿਕਾਰੀਆਂ ਪਾਸੋਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਸੁਖਦੇਵ …

Read More »

ਸ਼੍ਰੀ ਰਾਮ ਨੌਮੀ ਨੂੰ ਸਮਰਪਿਤ 9ਵਾਂ ਸਲਾਨਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਲੌਂਗੋਵਾਲ, 19 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾ ਮੰਡੀ ਵਲੋਂ 9ਵਾਂ ਤਿੰਨ ਰੋਜ਼ਾ ਸ਼੍ਰੀ ਰਾਮ ਨੌਮੀ ਉਤਸਵ ਸ੍ਰੀ ਦੁਰਗਾ ਸ਼ਕਤੀ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਦੌਰਾਨ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ ਭੋਗ ਸਮੇਂ ਵਿਸ਼ੇਸ਼ ਤੌਰ `ਤੇ ਪਹੁੰਚੇ ਸਿੱਧ ਸਮਾਧਾਂ ਡੇਰਾ ਹਸਨਪੁਰ ਤੋਂ …

Read More »

ਸ਼ਾਹੋਕੇ ਢੱਡਰੀਆਂ ਸਰਕਾਰੀ ਸਕੂਲ ਦਾ ਸਾਲਾਨਾ ਸਮਾਗਮ ਗੁਲਦਸਤਾ-2019 ਕਰਵਾਇਆ

ਲੌਂਗੋਵਾਲ, 19 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਬਰਾਂਚ ਵਿਖੇ ਸਾਲਾਨਾ ਸਮਾਗਮ ਗੁਲਦਸਤਾ 2019 ਕਰਵਾਇਆ ਗਿਆ।ਇਹ ਪ੍ਰੋਗਰਾਮ ਸਕੂਲ ਦੇ ਹੈਡ ਮਾਸਟਰ ਬੂਟਾ ਖਾਨ ਅਤੇ ਮਾਸਟਰ ਜੁਗਰਾਜ ਸਿੰਘ ਦੀ ਯੋਗ ਅਗਵਾਈ ਵਿਚ ਕਰਵਾਇਆ ਗਿਆ।ਇਸ ਮੌਕੇ ਬੱਚਿਆਂ ਨੇ ਗੀਤ, ਕੋਰੀਓਗ੍ਰਾਫੀ, ਨਾਟਕ, ਗਿੱਧਾ, ਭੰਗੜਾ ਆਦਿ ਪ੍ਰੋਗਰਾਮ ਪੇਸ਼ ਕੀਤੇ ਅਤੇ ਸਕੂਲ ਦੀਆਂ ਪ੍ਰਾਪਤੀਆਂ ਦੀ ਸਾਲਾਨਾ ਰਿਪੋਰਟ …

Read More »

ਸਾਬਕਾ ਵਿਧਾਇਕਾ ਹਰਚੰਦ ਕੌਰ ਘਨੌਰੀ ਵਲੋਂ ਕੇਵਲ ਢਿੱਲੋਂ ਦੇ ਹੱਕ ਵੱਡਾ ਇਕੱਠ

ਢਿੱਲੋਂ ਨੇ ਕੀਤਾ ਮਹਿਲ ਕਲਾਂ ਵਿਖੇ ਦਫ਼ਤਰ ਦਾ ਉਦਘਾਟਨ ਲੌਂਗੋਵਾਲ, 19 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਲਕਾ ਮਹਿਲ ਕਲਾਂ ਤੋਂ ਸਾਬਕਾ ਵਿਧਾਇਕਾ ਅਤੇ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਹਰਚੰਦ ਕੌਰ ਘਨੌਰੀ ਵਲੋਂ ਸੀਨੀਅਰ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਵਰਕਰਾਂ ਦਾ ਇੱਕ ਵੱਡਾ ਇਕੱਠ ਕੀਤਾ …

Read More »

ਚੋਣ ਮੁਹਿੰਮ ਦੌਰਾਨ ਪਿੰਡ ਸ਼ੇਰੋਂ ਪੁੱਜੇ ਜੱਸੀ ਜਸਰਾਜ

ਲੌਗੋਵਾਲ, 18 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜਾਬ ਜਮਹੂਰੀ ਗਠਜੋੜ ਦੇ ਸਾਂਝੇ ਉਮੀਦਵਾਰ ਜਸਰਾਜ ਸਿੰਘ ਜੱਸੀ ਨੇ ਪਿੰਡ ਸ਼ੇਰੋਂ ਵਿਖੇ ਆਪਣੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇ ਰਾਜ ਵਿੱਚ ਭ੍ਰਿਸ਼ਟਾਚਾਰ, ਨਸ਼ੇ ਅਤੇ ਬੇਰੁਜਗਾਰੀ ਦਿਨੋ-ਦਿਨ ਵੱਧਦੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਚਿੱਟੇ ਦੀਆਂ ਨੀਹਾਂ ਵਿੱਚ ਚਿਣਿਆ …

Read More »

ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ `ਚ 2 ਰੋਜ਼ਾ ਟ੍ਰੇਨਿੰਗ ਤੇ ਵਿਜ਼ਟ ਪ੍ਰੋਗਰਾਮ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਿਸਾਨ ਸਿਖਲਾਈ ਕੇਂਦਰ ਵਲੋਂ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਟ੍ਰੇਨਿੰਗ ਅਤੇ ਵਿਜ਼ਟ ਪ੍ਰੋਗਰਾਮ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਸਦਕਾ ਕਰਵਾਇਆ ਗਿਆ, ਜਿਸ ’ਚ ਬੀ.ਐਸ.ਸੀ ਖੇਤੀਬਾੜੀ ਸਮੈਸਟਰ 8ਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।     ਇਸ ਦੌਰਾਨ ਡਾ. ਮਹਿਲ ਸਿੰਘ ਨੇ ਸਿਖਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਕਿੱਤਾ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਮੁੱਕੇਬਾਜ਼ੀ ’ਚ ਤਗਮਾ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਫ਼ਗਵਾੜਾ ਦੇ ਲੋਆਰ ਮਹਾਵੀਰਾ ਜੈਨ ਪਬਲਿਕ ਸਕੂਲ ਵਿਖੇ ਕਰਵਾਏ ਗਏ ‘ਸਬ ਜੂਨੀਅਰ ਰਾਜ ਬਾਕਸਿੰਗ ਟੂਰਨਾਮੈਂਟ’ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਕਾਂਸੀ ਦਾ ਤਗਮਾ ਹਾਸਲ ਕੀਤਾ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆ ਆਪਣੇ ਦਫ਼ਤਰ ਵਿਖੇ ਉਸ ਦਾ ਮੂੰਹ ਮਿੱਠਾ ਕਰਵਾਇਆ। …

Read More »

ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ `ਚ ਕੀਤਾ ਚੋਣ ਪ੍ਰਚਾਰ

ਲੌਂਗੋਵਾਲ, 19 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਜਖੇਪਲ, ਧਰਮਗੜ੍ਹ, ਸਤੌਜ, ਕਣਕਵਾਲ ਭੰਗੂਆਂ, ਫਲੇੜਾ, ਫ਼ਤਿਹਗੜ੍ਹ, ਸੰਗਤਪੁਰਾ, ਗਾਗਾ ਅਤੇ ਲਦਾਲ ਪਿੰਡਾਂ ਵਿੱਚ ਚੋਣ ਰੈਲੀਆਂ ਕੀਤੀਆਂ।ਢੀਂਡਸਾ ਨੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਇਹ ਅਹਿਸਾਸ ਕਰਵਾ ਦੇਣਗੇ ਕਿ ਧੋਖੇ ਨਾਲ ਵੋਟਾਂ …

Read More »

ਯੁੱਧਵੀਰ ਸਿੰਘ ਨੂੰ ਜਿਲ੍ਹਾ ਬਾਸਕਿਟਬਾਲ ਐਸੋਸੀਏਸ਼ਨ ਪ੍ਰਧਾਨ ਚੁਣੇ ਜਾਣ `ਤੇ ਖੁਸ਼ੀ ਦਾ ਪ੍ਰਗਟਾਵਾ

ਲੌਗੋਵਾਲ, 19 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਯੁੱਧਵੀਰ ਸਿੰਘ ਰੇਤਗੜ ਨੂੰ ਬਾਸਕਟਬਾਲ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਚੁਣੇ ਜਾਣ `ਤੇ ਜਸਪਾਲ ਸਿੰਘ ਵਿਰਕ ਚੀਮਾ, ਐਡਵੋਕੇਟ ਨਰਿੰਦਰ ਸਿੰਘ ਘੁੰਮਣ ਅਤੇ ਹਰਪਾਲ ਸਿੰਘ ਨਾਨੂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਇਸ ਮੌਕੇ ਜਸਪਾਲ ਵਿਰਕ ਨੇ ਗੱਲਬਾਤ ਕਰਦਿਆਂ ਕਿਹਾ ਕਿ ਯੁੱਧਵੀਰ ਸਿੰਘ ਦੇ ਪ੍ਰਧਾਨ ਬਣਨ ਨਾਲ ਖਿਡਾਰੀ ਬਹੁਤ ਜ਼ਿਆਦਾ ਉਤਸ਼ਾਹਿਤ ਹੋਣਗੇ।ਇਸ ਮੌਕੇ …

Read More »

ਸ਼੍ਰੀ ਹਜੂਰ ਸਾਹਿਬ ਨੂੰ ਹਰਿਆਵਲ ਭਰਿਆ ਬਣਾਉਣ ਲਈ ਪੌਦੇ ਲਗਾਉਣ ਦੀ ਸ਼ੁਰੂਆਤ

ਬਾਬਾ ਕੁਲਵੰਤ ਸਿੰਘ ਤੇ ਸੰਤ ਬਾਬਾ ਬਲਵਿੰਦਰ ਸਿੰਘ ਨੇ ਲਾਏ ਪੌਦੇ ਹਜੂਰ ਸਾਹਿਬ (ਨੰਦੇੜ), 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਦੀ ਪਵਿੱਤਰ ਧਰਤੀ ਨੂੰ ਹਰਿਆ ਭਰਿਆ ਬਣਾਉਣ ਦੀ ਸ਼ੁਰੂਆਤ ਕਰਦਿਆਂ ਖਾਲਸਾ ਸਾਜਨਾ ਦਿਵਸ ਮੌਕੇ ਵੱਡੇ ਪੱਧਰ `ਤੇ ਪੌਦੇ ਲਗਾਉਣ ਦੀ ਸ਼ੁਰੂਆਤ ਬਾਬਾ ਕੁਲਵੰਤ ਸਿੰਘ ਜਥੇਦਾਰ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਅਤੇ ਸੰਤ ਬਾਬਾ ਬਲਵਿੰਦਰ …

Read More »