Friday, March 29, 2024

Daily Archives: April 20, 2019

ਜਗਨਨਾਥ ਪੁਰੀ ਮੰਦਰ ਦੇ ਮੁੱਖ ਪ੍ਰਬੰਧਕ ਸ੍ਰੀ ਪ੍ਰਦੀਪਤ ਮਹਾਪਤਰਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁ. ਸ੍ਰੀ ਬਾਉਲੀ ਸਾਹਿਬ ਜਗਨਨਾਥ ਪੁਰੀ ਦਾ ਵਿਕਾਸ ਹੋਵੇਗਾ – ਸ੍ਰੀ ਮਹਾਪਤਰਾ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁਹੰਚੇ ਜਗਨਨਾਥ ਪੁਰੀ ਮੰਦਰ ਦੇ ਮੁੱਖ ਪ੍ਰਬੰਧਕ ਸ੍ਰੀ ਪ੍ਰਦੀਪਤ ਮਹਾਪਾਤਰਾ ਆਈ.ਏ.ਐਸ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਗੁਰਦੁਆਰਾ ਸ੍ਰੀ …

Read More »

ਸਰਪੰਚ ਦਵਿੰਦਰ ਸਿੰਘ ਕੰਗ ਨੂੰ ਸਦਮਾ, ਪਿਤਾ ਦਾ ਦਿਹਾਂਤ

ਸਮਰਾਲਾ, 20 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਕੋਟਲਾ ਸਮਸ਼ਪੁਰ ਦੇ ਮੌਜੂਦਾ ਸਰਪੰਚ ਦਵਿੰਦਰ ਸਿੰਘ ਕੰਗ ਲਾਲੀ ਅਤੇ ਸਮੂਹ ਕੰਗ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਧਰਮ ਸਿੰਘ ਕੰਗ ਦਾ ਅਚਾਨਕ ਬੀਤੇ ਦਿਨੀਂ ਦਿਹਾਂਤ ਹੋ ਗਿਆ।ਜਿੰਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੇ ਸਮਸ਼ਾਨਘਾਟ ਵਿਖੇ ਉਨ੍ਹਾਂ ਦੇ ਛੋਟੇ ਸਪੁੱਤਰ ਪ੍ਰਿਤਪਾਲ ਸਿੰਘ ਕੰਗ ਦੇ ਵਿਦੇਸ਼ …

Read More »

ਪੱਤਰਕਾਰ ਬਨਵਾਰੀ ਜੈਨ ਨੂੰ ਸਦਮਾ, ਮਾਤਾ ਦਾ ਦਿਹਾਂਤ

ਧੂਰੀ, 20 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੱਤਰਕਾਰ ਬਨਵਾਰੀ ਜੈਨ ਤੇਰਾ ਪੰਥ ਜੈਨ ਸਭਾ (ਯੁਵਕ) ਦੇ ਸਾਬਕਾ ਪ੍ਰਧਾਨ ਸੁਰਿੰਦਰ ਜੈਨ, ਕੱਪੜਾ ਵਪਾਰੀ ਮੁਰਾਰੀ ਜੈਨ ਅਤੇ ਹਰਦੁਵਾਰੀ ਲਾਲ ਜੈਨ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨਾਂ ਦੀ ਮਾਤਾ ਸ਼੍ਰੀਮਤੀ ਵਿੱਦਿਆ ਦੇਵੀ (90) ਦਾ ਅਚਾਨਕ ਦਿਹਾਂਤ ਹੋ ਗਿਆ।ਸ਼੍ਰੀਮਤੀ ਵਿੱਦਿਆ ਦੇਵੀ ਦੀ ਮੌਤ `ਤੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ …

Read More »

BBK DAV College Principal Dr. Pushpinder Walia honored with Iconic Leader Award

Amritsar, April 20 (Punjab Post Bureau) – Principal Dr. Pushpinder Walia honored with ‘Iconic Leader Award’ for her contribution in the field of education and for making the world a better place to live at the ‘Annual Women Economic Forum 2019’ held at New Delhi. The award was presented to her by Dr. Harbeen Arora Global Chairperson.             During the …

Read More »

ਜਨਮ ਦਿਨ ਮੁਬਾਰਕ – ਕਰਨਪ੍ਰੀਤ ਸਿੰਘ

ਲੌਂਗੋਵਾਲ, 20 ਅਪ੍ਰੈਲ (ਪੰਜਾਬ ਪੋਸਟ –  ਜਗਸੀਰ ਲੌਂਗੋਵਾਲ) – ਸਥਾਨਕ ਲੌਂਗੋਵਾਲ ਵਾਸੀ ਪਿਤਾ ਗੁਰਦੇਵ ਸਿੰਘ ਅਤੇ ਮਾਤਾ ਸਤਵੀਰ ਕੌਰ ਵਲੋਂ ਆਪਣੇ ਹੋਣਹਾਰ ਸਪੁੱਤਰ ਕਰਨਪ੍ਰੀਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਕਾਮਰੇਡ ਦਸਵਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਮੀਟਿੰਗ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤੀ ਕਮਿਊਨਿਸਟ ਪਾਰਟੀ ਅੰਮ੍ਰਿਤਸਰ (ਦਿਹਾਤੀ) ਬਲਾਕ ਹਰਸ਼ਾ ਛੀਨਾ ਦੀ ਮੀਟਿੰਗ ਸੰਤੋਖ ਸਿੰਘ ਲੰਬੜਦਾਰ ਦੀ ਪ੍ਰਧਾਨਗੀ ਹੇਠ ਅਦਲੀਵਾਲਾ ਪਿੰਡ ਵਿਖੇ ਹੋਈ।ਜਿਸ ਵਿੱਚ ਲੋਕ ਸਭਾ ਚੋਣ `ਚ ਪੀ.ਡੀ.ਏ ਫਰੰਟ ਦੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਉਮੀਦਵਾਰ ਕਾਮਰੇਡ ਦਸਵਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ।ਪਾਰਟੀ ਦੇ ਜਿਲ੍ਹਾ ਸਕੱਤਰ ਲਖਬੀਰ ਸਿੰਘ …

Read More »

25 ਅਪ੍ਰੈਲ ਤੋਂ ਕੀਤੀ ਜਾਵੇਗੀ ਕਣਕ ਦੀ ਸਪੈਸ਼ਲ ਗਿਰਦਾਵਰੀ – ਬਸੰਤ ਗਰਗ

ਖ਼ਰਾਬ ਮੌਸਮ ਕਾਰਨ ਨੁਕਸਾਨੀਆਂ ਫਸਲਾਂ ਦਾ ਲਿਆ ਜਾਇਜ਼ਾ ਭੀਖੀ, 20 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਮੌਸਮ ਦੀ ਖ਼ਰਾਬੀ ਕਾਰਨ ਨੁਕਸਾਨੀਆ ਫਸਲਾਂ ਦਾ ਜਾਇਜਾ਼ ਲੈਣ ਲਈ ਅੱਜ ਸਪੈਸ਼ਲ ਸੈਕਟਰੀ ਰੈਵਨਿਊ ਸ੍ਰੀ ਬਸੰਤ ਗਰਗ ਉਚੇਚੇ ਤੌਰ ਤੇ ਮਾਨਸਾ ਪਹੁੰਚੇ।ਉਨ੍ਹਾਂ ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਦਫਤਰ ਮਾਨਸਾ ਵਿਖੇ ਖੇਤੀਬਾੜੀ ਵਿਭਾਗ, ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਨਾਲ ਇਕ ਮੀਟਿੰਗ ਕੀਤੀ।ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ …

Read More »

ਮੁਲਾਜ਼ਮਾਂ ਦੀ ਅਣਗਹਿਲੀ ਨਾਲ ਹਰ ਸੀਜ਼ਨ `ਚ ਕਿਸਾਨ ਦੀ ਫਸਲ ਹੁੰਦੀ ਹੈ ਖਰਾਬ – ਖੀਵਾ

ਭੀਖੀ, 20 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਪਿੰਡ ਖੀਵਾ ਖੁਰਦ ਵਿਖੇ ਸੀ.ਪੀ.ਆਈ (ਐਮ.ਐਲ ) ਲਿਬਰੇਸ਼ਨ ਅਤੇ ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਬਲਾਕ ਆਗੂ ਮੋਲਕ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਲੋਕ ਸਭਾ ਦੀਆ ਚੋਣਾਂ ਅਤੇ ਕਿਸਾਨ ਸਮੱਸਿਆ `ਤੇ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਨੂੰ ਵਿਸੇਸ਼ ਤੋਰ ਤੇ ਸੰਬੋਧਨ ਕਰਦਿਆਂ ਕਾਮਰੇਡ ਅਮਰੀਕ ਸਿੰਘ ਸਮਾਂਓ ਨੇ ਕਿਹਾ ਕਿ ਸੀਪੀਆਈ …

Read More »

ਪਿੰਡ ਸਹਾਰਾਨਾ ਦੇ 12 ਪਰਿਵਾਰ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ `ਚ ਸ਼ਾਮਲ

ਭੀਖੀ, 20 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ ਦੇ 10 ਸਾਲਾ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੋਕ ਕਾਂਗਰਸ ਤੇ ਆਮ ਪਾਰਟੀ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।ਇਹ ਸ਼ਬਦ  ਮਾਨਸਾ ਹਲਕੇ ਦੇ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਪਿੰਡ ਸਹਾਰਾਨਾ ਵਿਖੇ ਆਮ ਪਾਰਟੀ ਦੇ ਆਗੂ ਬਾਜ਼ ਸਿੰਘ ਦੀ ਅਗਵਾਈ ਵਿੱਚ 12 ਪਰਿਵਾਰਾਂ ਨੂੰ …

Read More »

Sushma starts possession of its 9th project; Sushma Grande

Chandigarh, April 19 (Punjab Post Bureau) – The leading real estate developer of Tricity Sushma Group is geared up for the possession of Sushma Grande, its 9th delivered project. The project is strategically located on Chandigarh-Delhi National Highway and provides direct connectivity to Chandigarh, Punjab, Haryana and Himachal & Delhi.                Mr. Prateek Mittal Executive Director of Sushma Group said …

Read More »