Wednesday, April 24, 2024

Daily Archives: April 22, 2019

ਸ਼ਬਦ ਗੁਰੂ ਯਾਤਰਾ ਦਮਦਮੀ ਟਕਸਲ ਹੈਡਕੁਆਟਰ ਮਹਿਤਾ ਚੌਕ ਤੋਂ ਅਗਲੇ ਪੜਾਅ ਲਈ ਰਵਾਨਾ

ਮਹਿਤਾ ਚੌਕ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) –  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁਰਦਵਾਰ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਰਾਤ ਠਹਿਰਣ ਉਪਰੰਤ ਅੱਜ ਜੈਕਾਰਿਆਂ ਦੀ ਗੂੰਜ਼ ਨਾਲ ਅਗਲੇ ਪੜਾਅ ਲਈ ਰਵਾਨਾ ਹੋਈ। ਸ਼ਬਦ ਗੁਰੂ ਯਾਤਰਾ ਨੂੰ ਇਥੋਂ ਅਗਲੇ ਪੜਾਅ ਲਈ ਰਵਾਨਾ ਕਰਨ ਸਮੇਂ ਦਮਦਮੀ ਟਕਸਾਲ ਦੇ …

Read More »

ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ …

Read More »

15 ਵਾਰਡਾਂ ਵਿਚੋਂ ਕਾਂਗਰਸੀ ਉਮੀਦਵਾਰ ਨੂੰ ਮਿਲ ਰਿਹਾ ਭਾਰੀ ਸਮਰਥਨ -ਮਲਹੋਤਰਾ

ਜੰਡਿਆਲਾ ਗੁਰੂ, 21 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੀਆਂ 15 ਵਾਰਡਾਂ ਵਿਚੋਂ ਕਾਂਗਰਸੀ ਆਗੂ ਲੋਕ ਸਭਾ ਚੋਣਾਂ ਦੋਰਾਨ ਵੱਡੀ ਲੀਡ ਨਾਲ ਜਸਬੀਰ ਸਿੰਘ ਡਿੰਪਾ ਦੀ ਜਿੱਤ ਵਿੱਚ ਆਪਣਾ ਯੋਗਦਾਨ ਪਾਉਣਗੇ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਰਾਜਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ ਨੇ ਵਾਰਡ ਨੰਬਰ 11 ਵਿੱਚ ਘਰ-ਘਰ ਕੀਤੇ ਜਾ ਰਹੇ ਪ੍ਰਚਾਰ ਦੋਰਾਨ ਪੱਤਰਕਾਰਾਂ ਨਾਲ ਗੱਲਬਾਤ …

Read More »

ਰੋਟਰੀ ਕਲੱਬ ਧੂਰੀ ਤੇ ਸਿੱਖਿਆ ਸਕੱਤਰ ਦਫਤਰ ਦੀ ਮੀਡੀਆ ਟੀਮ ਵਲੋਂ ਰਤੋਕੇ ਸਕੂਲ ਦਾ ਦੌਰਾ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਰੋਟਰੀ ਕਲੱਬ ਧੂਰੀ ਦੇ ਪ੍ਰੈਜ਼ੀਡੈਂਟ ਬਲਜੀਤ ਸਿੰਘ ਸਿੱਧੂ, ਸਾਬਕਾ ਪ੍ਰੈਜ਼ੀਡੈਂਟ ਸੀ.ਐਸ ਮੁਸਾਫਿਰ, ਹੁਕਮ ਚੰਦ ਸਿੰਗਲਾ, ਖਜ਼ਾਨਚੀ ਰਜਨੀਸ਼ ਗਰਗ ਆਦਿ ਅਹੁੱਦੇਦਾਰਾਂ ਨੇ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦਾ ਦੌਰਾ ਕੀਤਾ ਅਤੇ ਇਸ ਦਾ ਮਕਸਦ ਕਿਤਾਬ ਦਿਵਸ ਦੇ ਸੰਬੰਧ ਵਿੱਚ ਸਕੂਲ ਨੂੰ ਕਿਤਾਬਾਂ ਦੇਣਾ ਸੀ। ਜਿਕਰਯੋਗ ਹੈ ਕਿ ਰੋਟਰੀ ਕਲੱਬ ਧੂਰੀ ਵਲੋਂ ਰੱਤੋਕੇ …

Read More »

ਵਿਧਾਨ ਸਭਾ ਹਲਕਾ ਸੁਨਾਮ ਦੀ ਪਹਿਲੀ ਚੋਣ ਰਿਹਰਸਲ ਹੋਈ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – 17ਵੀਂ ਲੋਕ ਸਭਾ ਚੋਣਾਂ ਦਾ ਸੱਤਵਾਂ ਗੇੜ ਜਿਵੇਂ ਜਿਵੇਂ ਆਪਣੇ ਅਖੀਰਲੇ ਪੜਾਵ ਵੱਲ ਵਧ ਰਿਹਾ ਹੈ ਤਿਵੇਂ ਤਿਵੇਂ ਹੀ ਸਰਕਾਰੀ ਤੰਤਰ ਨੇ ਵੀ ਇਸ ਨੂੰ ਨਜਿੱਠਣ ਲਈ ਆਪਣੇ ਕਮਰਕੱਸੇ ਕੱਸ ਲਏ ਹਨ।ਇਸੇ ਲੜੀ ਤਹਿਤ ਇੱਕ 101 ਸੁਨਾਮ ਵਿਖੇ ਪਹਿਲੀ ਚੋਣ ਰਿਹਰਸਲ ਸਥਾਨਕ ਤਾਜ ਰਿਸੋਰਟ ਸੁਨਾਮ ਵਿਖੇ ਮੈਡਮ ਮਨਜੀਤ ਕੌਰ ਸਹਾਇਕ …

Read More »

7 ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ `ਚ ਵਿਸ਼ਾਲ ਧਰਨਾ 2 ਮਈ ਤੋਂ – ਗੋਬਿੰਦਰ ਸਿੰਘ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੰਗਰੂਰ ਦੇ ਵੱਖ ਵੱਖ ਪਿੰਡਾਂ ਦੇ ਅਹੁੱਦੇਦਾਰਾਂ ਦੀ ਇੱਕ ਜਰੂਰੀ ਮੀਟਿੰਗ ਯੂਨੀਅਨ ਦੇ ਬਲਾਕ ਜਨਰਲ ਸਕੱਤਰ ਗੋਬਿੰਦਰ ਸਿੰਘ ਬਡਰੁੱਖਾਂ  ਦੀ ਅਗਵਾਈ ਦੇ ਹੇਠ ਮਾਤਾ ਭੋਲੀ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਹੋਈ।ਜਿਸ ਵਿੱਚ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾ ਦਾ ਇਸ …

Read More »

ਵੋਟਰ ਚੇਤਨਾ ਸਬੰਧੀ ਜਾਗਰੂਕਤਾ ਵੈਨ ਰਵਾਨਾ

ਅੰਮ੍ਰਿਤਸਰ, 21 ਅਪਰੈਲ (ਪੰਜਾਬ ਪੋਸਟ -ਸੁਕਬੀਰ ਸਿੰਘ) – ਚੋਣ ਕਮਿਸ਼ਨ ਵੱਲੋਂ 19 ਮਈ ਨੂੰ ਰਾਜ ’ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮੰਤਵ ਨਾਲ ਤਿਆਰ ਕੀਤੀਆਂ ਗਈਆਂ ਵੋਟਰ ਜਾਗਰੂਕਤਾ ਵੈਨਾਂ ਅੱਜ ਤੋਂ ਜ਼ਿਲ੍ਹੇ ’ਚ ਕਾਰਜਸ਼ੀਲ ਹੋ ਗਈਆਂ ਹਨ। ਅੰਮ੍ਰਿਤਸਰ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਨਿਰਪੱਖਤਾ, ਨਿਡਰਤਾ, …

Read More »

ਪ੍ਰਧਾਨ ਮੰਤਰੀ ਮੋਦੀ ਨੇ ਜੁਮਲਿਆਂ ਤੋਂ ਸਿਵਾਏ ਲੋਕਾਂ ਨੂੰ ਕੁੱਝ ਨਹੀਂ ਦਿੱਤਾ – ਬ੍ਰਹਮਪੁਰਾ

ਤਰਨ ਤਾਰਨ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਫੈਲੋਕੇ ਸਾਬਕਾ ਸਰਪੰਚ ਸੂਰਤਾ ਸਿੰਘ ਦੇ ਗ੍ਰਹਿ ਲੋਕ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਪਿੰਡ ਦੇ ਮੋਹਤਬਰਾਂ ਦੇ ਨਾਲ ਮੀਟਿੰਗ ਕੀਤੀ।ਵਰਣਨਯੋਗ ਹੈ ਕਿ ਬੀਬੀ ਖਾਲੜਾ ਦੇ …

Read More »

ਕਣਕ ਦੀ ਖਰੀਦ ਨਾ ਹੋਣ `ਤੇ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਭੀਖੀ, 21 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੇ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕਰਨ ਦੇ ਵਾਅਦਿਆਂ ਦੀ ਫੂਕ ਉਸ ਸਮੇਂ ਨਿਕਲ ਗਈ ਜਦੋਂ ਪਿੱਛਲੇ 4 ਦਿਨਾਂ ਤੋਂ ਕਣਕ ਵਿਕਣ ਦੀ ਉਡੀਕ ਤੋਂ ਅੱਕ ਕੇ ਪਿੰਡ ਫਫੜੇ ਭਾਈਕੇ ਦੇ ਕਿਸਾਨਾਂ ਵਲੋਂ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ …

Read More »

ਖੂਨਦਾਨ ਕੈਂਪ ਲਗਾਇਆ ਗਿਆ

ਭੀਖੀ, 21 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਵਸ ਨੂੰ ਸਮਰਪਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਰਕਿੰਗ ਕਮੇਟੀ ਰਜਿ: ਭੀਖੀ ਵਲੋਂ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਤੇ ਨੌਜਵਾਨਾਂ ਦੇ ਸਹਿਯੋਗ ਸਦਕਾ ਵਿਸ਼ਾਲ ਖੂਨਦਾਨ ਕੈਂਪ ਸਥਾਨਕ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਸਵੇਰੇ 10.00 ਵਜੇ ਤੋਂ 2.00 ਵਜੇ ਤੱਕ ਲਗਾਇਆ ਗਿਆ।ਜਿਸ …

Read More »