Friday, March 29, 2024

Daily Archives: April 24, 2019

ਮਿਸ਼ਨ ਸਮਾਈਲ ਦੇ ਯੋਗੇਸ਼ ਗਰਗ ਦੁਬਾਰਾ ਪ੍ਰਧਾਨ ਬਣੇ

ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਮਿਸ਼ਨ ਸਮਾਈਲ ਸੋਸ਼ਲ ਵੈੱਲਫੇਅਰ ਕਲੱਬ (ਰਜਿ.) ਦੀ ਇੱਕ ਵਿਸ਼ੇਸ਼ ਮੀਟਿੰਗ ਵਿੱਚ ਕਲੱਬ ਪ੍ਰਧਾਨ ਯੋਗੇਸ਼ ਗਰਗ ਨੇ ਪਿਛਲੇ ਇੱਕ ਸਾਲ ਦਾ ਲੇਖਾ-ਜੋਖਾ ਪੇਸ਼ ਕੀਤਾ।ਉਨ੍ਹਾਂ ਕਿਹਾ ਕਿ ਕਲੱਬ ਵਲੋਂ ਸਮਾਜ ਸੇਵਾ ਦੇ ਕਈ ਕੰਮ ਕੀਤੇ ਗਏ ਹਨ ਜਿੰਨਾ ਨੂੰ ਲੋਕਾਂ ਵਲੋਂ ਸਰਾਹਿਆ ਗਿਆ ਹੈ ਅਤੇ ਕਲੱਬ ਦੇ ਕਈ ਫਾਲੋਓਵਰਜ਼ ਵੀ ਬਣੇ ਹਨ।ਯੋਗੇਸ਼ ਨੇ ਕਿਹਾ …

Read More »

ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਪ੍ਰਿੰਸੀਪਲ ਡਾ. ਸੁਖਬੀਰ ਸਿੰਘ ਥਿੰਦ ਦੀ ਯੋਗ ਅਗਵਾਈ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਬਤੌਰ ਮੁੱਖ ਮਹਿਮਾਨ ਡਾ. ਬੀ.ਐਸ ਘੁੰਮਣ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸ਼ਿਰਕਤ ਕੀਤੀ।ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਿੱਖਿਆ ਇੱਕ ਅਜਿਹਾ ਆਧਾਰ ਹੈ।ਜਿਸ …

Read More »

ਕਣਕ ਦੀ ਖ਼ਰੀਦ `ਚ ਨਮੀ ਦੀ ਛੂਟ ਦੇਵੇ ਸਰਕਾਰ – ਮਾਸਟਰ ਰਚਨਾ ਰਾਮ

ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪਏ ਮੀਂਹ ਨੇ ਕਣਕ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ।ਜਿਸ ਕਾਰਨ ਕਣਕ `ਚ ਨਮੀ ਦੀ ਮਾਤਰਾ ਕਾਫ਼ੀ ਵੱਧ ਗਈ ਹੈ।ਇੰਨਾ ਸ਼ਬਦਾਂ ਦਾ ਪ੍ਰਗਟਾਵਾ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਸਰਪ੍ਰਸਤ ਮਾਸਟਰ ਰਚਨਾ ਰਾਮ ਨੇ ਕੀਤਾ।ਉਨਾਂ ਕਿਹਾ ਕਿ ਸਾਰੇ ਪੰਜਾਬ ਵਿੱਚ ਹੀ ਹੋਈ ਭਾਰੀ ਬਾਰਸ਼ ਕਾਰਨ ਕਣਕ ਵਿੱਚ ਨਮੀ ਦੀ ਮਾਤਰਾ …

Read More »

ਕਿਸਾਨ ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਉਣ – ਡਿਪਟੀ ਕਮਿਸ਼ਨਰ

ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਨਾਜ ਮੰਡੀਆਂ ਵਿਚ ਸਿਰਫ ਸੁੱਕੀ ਫਸਲ ਹੀ ਲਿਆਉਣ।ਥੋਰੀ ਨੇ ਕਿਹਾ ਕਿ ਪਿਛਲੇ ਦਿਨੀ ਹੋਈ ਬਰਸਾਤ ਤੋਂ ਬਾਅਦ ਕਣਕ ਵਿਚ ਨਮੀ ਦੀ ਮਾਤਰਾ ਵਧਣ ਦੀ ਸੰਭਾਵਨਾ ਹੈ ਅਤੇ ਅਜਿਹੇ ਵੇਲੇ ਕਿਸਾਨਾਂ ਦੇ ਕੀਮਤੀ ਸਮੇਂ ਦੀ ਬੱਚਤ ਨੂੰ ਯਕੀਨੀ ਬਣਾਉਣ …

Read More »

ਜਲ੍ਹਿਆਂ ਵਾਲੇ ਬਾਗ਼ ਦੇ 100 ਸਾਲਾਂ ਸਾਕੇ ਸਬੰਧੀ ਬਾਬਾ ਫਰੀਦ ਸੰਸਥਾ ਵਿਖੇ ਸਮਾਗਮ ਦਾ ਆਯੋਜਨ

ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜਲ੍ਹਿਆਂ ਵਾਲਾ ਬਾਗ਼ ਦੇ 100 ਸਾਲਾ ਸਾਕੇ ਸਬੰਧੀ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਸਥਾਨਕ ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫ਼ੇਅਰ ਸੁਸਾਇਟੀ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਬਲਦੇਵ ਸਿੰਘ ਗੋਸ਼ਲ, ਪ੍ਰਧਾਨ ਡਾ. ਨਰਿੰਦਰ ਸਿੰਘ ਬਿਰਧ ਆਸ਼ਰਮ ਬਡਰੁੱਖਾਂ, ਡਾ. ਸੁਖਦੀਪ ਕੌਰ ਪ੍ਰਿੰਸੀਪਲ ਅਕਾਲ ਕਾਲਜ ਆਫ਼ ਐਜੁਕੇਸ਼ਨ ਮਸਤੂਆਣਾ ਸਾਹਿਬ, ਸੁਖਵਿੰਦਰ ਸਿੰਘ ਭੱਠਲ …

Read More »

ਅਵਾਰਾ ਪਸ਼ੂ ਮੋਟਰਸਾਇਕਲ ਨਾਲ ਟਕਰਾਉਣ `ਤੇ ਢਾਡੀ ਸੁਰਜੀਤ ਸਿੰਘ ਸਾਜਨ ਦੀ ਮੌਤ

ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸਾਹੋਕੇ ਦੇ ਵਸਨੀਕ ਢਾਡੀ ਸੁਰਜੀਤ ਸਿੰਘ ਸਾਜਨ ਜਦੋ ਪਿੰਡ ਢੱਡਰੀਆਂ ਤੋਂ ਸਾਹੋਕੇ ਨੂੰ ਆਪਣੇ ਘਰ ਵਾਪਸ ਪਰਤ ਰਹੇ ਸਨ ਤਾਂ ਉਨ੍ਹਾਂ ਦੇ ਮੋਟਰਸਾਈਕਲ ਨਾਲ ਇੱਕ ਆਵਾਰਾ ਢੱਠਾ ਟਕਰਾ ਜਾ `ਤੇ ਉਹ ਸਖਤ ਜਖ਼ਮੀ ਹੋ ਗਏ।ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਸੁਨਾਮ ਵਿਖੇ ਲਿਜਾਇਆ ਗਿਆ, ਇਥੋਂ ਉਨ੍ਹਾਂ ਨੂੰ ਪਟਿਆਲਾ ਵਿਖੇ ਭੇਜਿਆ ਗਿਆ। …

Read More »

ਜੱਸੀ ਜਸਰਾਜ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਲੌਂਗੋਵਾਲ, 23 ਅਪ੍ਰੈਲ (ਜਗਸੀਰ ਲੌਂਗੋਵਾਲ ) – ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਜੱਸੀ ਜਸਰਾਜ ਵੱਲੋਂ ਪਿੰਡ ਸ਼ਾਹਪੁਰ ਕਲਾਂ,ਝਾੜੋਂ,ਬੀਰਕਲਾਂ, ਸਤੌਜ, ਧਰਮਗੜ੍ਹ, ਰਤਨਗੜ੍ਹ ਕਣਕਵਾਲ, ਦੌਲੇਵਾਲਾ, ਉਗਰਾਹਾਂ, ਨੀਲੋਵਾਲ ਆਦਿ ਦਾ ਦੌਰਾ ਕੀਤਾ ਗਿਆ।ਜਿਸ ਦੌਰਾਨ ਜੱਸੀ ਜਸਰਾਜ ਦਾ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਪਿੰਡ ਸ਼ਾਹਪੁਰ ਕਲਾਂ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜੱਸੀ ਜਸਰਾਜ ਨੇ ਕਿਹਾ ਕਿ ਸਾਨੂੰ 70 ਸਾਲ ਤੋਂ ਪੰਜਾਬ ਦੀਆਂ ਦੋ …

Read More »

ਧਰਤੀ ਦਿਵਸ `ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਵਲੋਂ ਵਣ ਵਿਸਥਾਰ ਮੰਡਲ ਬਠਿੰਡਾ ਦੇ ਸਹਿਯੋਗ ਨਾਲ ‘ਸੀ‘ ਐਂਡ ‘ਐਮ‘ ਸਕਿਲ ਓਰੀਐਂਟਲ ਇੰਸਟੀਚਿਊਟ ਉਭਾਵਾਲ ਵਿਖੇ ਧਰਤੀ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਵਣ ਵਿਸਥਾਰ ਮੰਡਲ ਬਠਿੰਡਾ ਦੇ ਬਲਾਕ ਅਫਸਰ ਨੈਬ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਧਰਤੀ ਦੀ ਸੁਰੱਖਿਆ ਲਈ …

Read More »

ਰਾਹੁਲ ਐਂਡ ਪਾਰਟੀ ਦੇਸ਼ ਹਿੱਤ ਨੂੰ ਧਿਆਨ ’ਚ ਰੱਖ ਕੇ ਕਰੇ ਬਿਆਨਬਾਜ਼ੀ – ਸਿਰਸਾ

ਨਵੀਂ ਦਿੱਲੀ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਰਾਹੁਲ ਐਂਡ ਪਾਰਟੀ ਨੂੰ ਚੋਣ ਜਲਸਿਆਂ ਵਿੱਚ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਦੇਸ਼ ਹਿੱਤ ਨੂੰ ਧਿਆਨ ਵਿੱਚ ਜ਼ਰੂਰ ਰੱਖ ਲੈਣਾ ਚਾਹੀਦਾ ਹੈ।ਸਿਰਸਾ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਬਿਹਾਰ ’ਚ ਦਿੱਤੇ ਸੰਪਰਦਾਇਕ ਬਿਆਨ ਦਾ ਹਵਾਲਾ ਦਿੰਦਿਆ ਕਿਹਾ ਹੈ …

Read More »

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਵਲੋਂ ਸ੍ਰੀਲੰਕਾ ਧਮਕਿਆਂ ’ਤੇ ਦੁੱਖ ਪ੍ਰਗਟ

ਨਵੀਂ ਦਿੱਲੀ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀਲੰਕਾ ’ਚ ਹੋਏ ਬੰਬ ਧਮਾਕਿਆਂ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ ਅੱਜ ਦੇ ਸਮੇਂ ਅੱਤਵਾਦ ਪੂਰੀ ਦੁਨੀਆ ਦੀ ਸਮੱਸਿਆ ਹੈ।ਉਹਨਾਂ ਕਿਹਾ ਕਿ ਸ੍ਰੀ ਲੰਕਾ ’ਚ ਹੋਏ ਬੰਬ ਧਮਾਕਿਆਂ ’ਚ 290 ਜਾਨਾਂ ਗਈਆਂ ਹਨ। ਉਨਾਂ ਕਿਹਾ ਕਿ ਬੇਗੁਨਾਹ ਲੋਕਾਂ ਨੂੰ ਮਾਰਨ ਨਾਲ …

Read More »