Friday, March 29, 2024

Daily Archives: April 25, 2019

ਪੰਜਾਬੀ ਸੱਥ ਮੈਲਬਰਨ ਵਲੋਂ ਪਹਿਲੇ ਕਵੀ ਦਰਬਾਰ ਦਾ ਆਯੋਜਨ

ਅੰਮ੍ਰਿਤਸਰ/ ਆਸਟ੍ਰੇਲੀਆ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ)  – ਪੰਜਾਬੀ ਸੱਥ ਮੈਲਬਰਨ ਵਲੋਂ ਪਹਿਲਾ ਪੰਜਾਬੀ ਕਵੀ ਦਰਬਾਰ, ਸੱਥ ਦੀ ਸੇਵਾਦਾਰ ਕੁਲਜੀਤ ਕੌਰ ਗ਼ਜ਼ਲ ਦੇ ਗ੍ਰਹਿ ਵਿਖੇ ਆਯੋਜਿਤ ਕੀਤਾ ਗਿਆ।ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਸਿੱਧ ਪੰਜਾਬੀ ਲੇਖਕ ਤੇ ਬੁਲਾਰੇ ਅਤੇ ਆਸਟ੍ਰੇਲੀਅਨ ਪੰਜਾਬੀ ਸੱਥ ਦੇ ਸਰਪ੍ਰਸਤ ਗਿਆਨੀ ਸੰਤੋਖ ਸਿੰਘ ਨੇ ਕੀਤੀ। ਸਟੇਜ ਹੋਣਹਾਰ ਕਵਿੱਤਰੀ ਮਧੂ ਸ਼ਰਮਾ ਨੇ ਸੰਭਾਲੀ।ਇਸ ਪ੍ਰੋਗਰਾਮ ਵਿੱਚ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਭਾਰਤ ਦੇ …

Read More »

English Teaching Workshop at KCA

Amritsar, April 25 (Punjab Post Bureau) – The post graduate department of English at Khalsa College today organized a day long workshop for training of the faculty of English in which Gurminder Singh Gill of Wordsworth Software was the resource person who spoke at length about the technicalities and usage of the software as she conducted the on the job training …

Read More »

ਸਿਖ਼ਰ ਹੋ ਨਿਬੜਿਆ ਗੀਤ ‘ਤੁਸੀਂ ਸੁਣ ਲਓ ਮੇਰੀ ਲੋਕੋ, ਮੈਂ ਨੋਟਾ ਬੋਲ ਰਿਹਾਂ’

ਸਮਰਾਲਾ, 25 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਸਾਹਿਤ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਹੋਈ।ਮੀਟਿੰਗ ਦੇ ਸ਼ੁਰੂ ਵਿੱਚ ਜਲ੍ਹਿਆਂਵਾਲ਼ੇ ਬਾਗ਼ ਦੀ ਸੌ ਸਾਲਾਂ ਸ਼ਤਾਬਦੀ ਦੇ ਸਬੰਧ ਵਿੱਚ ਸ਼ਹੀਦਾਂ ਨੂੰ ਸਲਾਮ ਕੀਤਾ ਗਿਆ ਅਤੇ ਅੱਜ ਦੇ ਸਮੇਂ ਵੀ ਰੌਲਟ ਐਕਟ ਵਰਗੇ ਕਾਲ਼ੇ ਕਾਨੂੰਨਾਂ …

Read More »

ਪੈਨਸ਼ਨਰਾਂ ਨੇ ਸਰਕਾਰ ਦੀ ਬੇਰੁਖੀ ਵਿਰੁੱਧ ਕੱਢੀ ਭੜਾਸ, ਜ਼ਿਲ੍ਹਾ ਪੱਧਰੀ ਧਰਨਿਆਂ ਦਾ ਐਲਾਨ

ਸਮਰਾਲਾ, 25 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਇੱਕ ਹੰਗਾਮੀ ਮੀਟਿੰਗ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਈ।ਜਿਸ ਵਿੱਚ ਪੰਜਾਬ ਭਰ ਤੋਂ ਪਹੁੰਚੇ ਸਬੰਧਿਤ ਆਗੂਆਂ ਨੇ ਸ਼ਮੂਲੀਅਤ ਕੀਤੀ।ਲਗਾਤਾਰ ਤਿੰਨ ਘੰਟੇ ਚੱਲੀ ਮੀਟਿੰਗ ਵਿੱਚ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਜਨਵਰੀ 2018, ਜੁਲਾਈ 2018 ਅਤੇ ਜਨਵਰੀ 2019 ਜੋ ਕਿ 15 ਪ੍ਰਤੀਸ਼ਤ ਬਣਦਾ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਏ ਹਰਮੇਲ ਸਿੰਘ ਟੌਹੜਾ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਹਰਮੇਲ ਸਿੰਘ ਟੌਹੜਾ ਨੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਦੌਰਾਨ ਟੌਹੜਾ ਅਤੇ ਉਨ੍ਹਾਂ ਦੀ ਪਤਨੀ ਬੀਬੀ ਕੁਲਦੀਪ ਕੌਰ ਟੌਹੜਾ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸੂਚਨਾ ਅਧਿਕਾਰੀ …

Read More »

ਖ਼ਾਲਸਾ ਸਾਜਣਾ ਦਿਵਸ ਦੇ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 11 ਹਜ਼ਾਰ ਪ੍ਰਾਣੀ ਗੁਰੂ ਵਾਲੇ ਬਣੇ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਿਰਜਣਾ ਦਿਵਸ ਮੌਕੇ ਵੱਖ-ਵੱਖ ਥਾਵਾਂ ’ਤੇ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 11400 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ ਹੈ।ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ ਦੇ ਸਮਾਗਮਾਂ ਦੌਰਾਨ 12 ਤੋਂ 16 ਅਪ੍ਰੈਲ ਤੱਕ ਪੰਜਾਬ ਅੰਦਰ ਮਾਝਾ, ਦੁਆਬਾ ਤੇ …

Read More »

ਕਿਸਾਨਾਂ ਨੂੰ ਖੇਤਾਂ ਵਿੱਚ ਖੜ੍ਹੇ ਸੁੱਕੇ ਕਚਰਿਆਂ ਨੂੰ ਅੱਗ ਨਾ ਲਗਾਉਣ ਦੀ ਅਪੀਲ

ਲੌਂਗੋਵਾਲ, 24 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ  ਅਪੀਲ ਕੀਤੀ ਹੈ ਕਿ ਕਣਕ ਦੀ ਵਾਢੀ ਤੋਂ ਬਾਅਦ ਖੇਤਾਂ ਵਿੱਚ ਖੜ੍ਹੇ ਸੁੱਕੇ ਕਚਰਿਆਂ ਨੂੰ ਅੱਗ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਨਾ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਇੱਕ ਵੱਡੀ ਸਮੱਸਿਆ ਬਣ ਕੇ ਉਭਰ ਰਿਹਾ ਹੈ ਜਿਸ ਨੂੰ ਰੋਕੇ ਜਾਣਾ …

Read More »

ਖਰਚਾ ਅਬਜ਼ਰਵਰ `ਪੇਡ ਨਿਊਜ਼’ ਤੇ ਰਾਜਨੀਤਕ ਇਸ਼ਤਿਹਾਰਾਂ ’ਤੇ ਚੌਕਸੀ ਰੱਖਣ ਦੇ ਆਦੇਸ਼

ਲੌਂਗੋਵਾਲ, 24 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕ ਸਭਾ ਹਲਕਾ ਸੰਗਰੂਰ ਵਿੱਚ ਪ੍ਰਿੰਟ, ਇਲੈਕਟ੍ਰਾਨਿਕ ਮੀਡੀਆ (ਸਮੇਤ ਆਨਲਾਈਨ ਪੇਪਰ, ਰੇਡੀਓ, ਟੀ.ਵੀ, ਸਿਨੇਮਾ ਹਾਲ, ਸੋਸ਼ਲ ਮੀਡੀਆ ਅਤੇ ਬਲਕ/ਵੁਆਇਸ ਮੈਸੇਜਜ਼ ਆਨ ਮੋਬਾਇਲ) ਵਿੱਚ ਰਾਜਸੀ ਇਸ਼ਤਿਹਾਰਾਂ ਅਤੇ ਮੁੱਲ ਦੀਆਂ ਖ਼ਬਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਕਾਰਜਸ਼ੀਲ ਹੈ। ਜ਼ਿਲ੍ਹਾ …

Read More »

ਖਰਚਾ ਅਬਜ਼ਰਵਰ ਵੱਲੋਂ ਗਠਿਤ ਟੀਮਾਂ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਲੌਂਗੋਵਾਲ, 24 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਦਾ ਲੇਖਾ ਜੋਖਾ ਰੱਖਣ ਲਈ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਹਲਕਾ ਸੈਗਮੈਂਟਾਂ ’ਚ ਚੋਣ ਖਰਚਿਆਂ ’ਤੇ ਨਜ਼ਰ ਰੱਖਣ ਲਈ ਗਠਿਤ ਟੀਮਾਂ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖਰਚਾ ਅਬਜ਼ਰਵਰ ਸ਼੍ਰੀਮਤੀ ਮਯੰਕ …

Read More »

ਡਾ. ਅਭਿਨਵ ਤ੍ਰਿਖਾ ਵਲੋਂ ਕਣਕ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਲੌਂਗੋਵਾਲ, 25 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਡਾ. ਅਭਿਨਵ ਤ੍ਰਿਖਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੇ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਸਮੇਤ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕੀਤੀ।ਡਾ. ਤ੍ਰਿਖਾ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕਿਸਾਨਾਂ ਨੂੰ ਮੰਡੀਆਂ …

Read More »