Saturday, April 13, 2024

Monthly Archives: May 2022

ਹੁਣ ਤੱਕ ਅੰਮ੍ਰਿਤਸਰ ‘ਚ 632891 ਐਮ.ਟੀ. ਕਣਕ ਦੀ ਹੋਈ ਖਰੀਦ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਰਬੀ ਸੀਜ਼ਨ 2022-23 ਦੌਰਾਨ ਜ਼ਿਲ੍ਹਾ ਦੀਆਂ 56 ਮੰਡੀਆਂ ਵਿੱਚ ਕਿਸਾਨ ਭਰਾਵਾਂ ਵਲੋਂ ਲਿਆਂਦੀ ਗਈ ਕੁੱਲ 632891 ਐਮ.ਟੀ ਕਣਕ ਦੀ 100 ਫੀਸਦੀ ਖਰੀਦ ਹੋ ਚੁੱਕੀ ਹੈ ਅਤੇ ਇਸ ਖਰੀਦੀ ਕਣਕ ਦੀ 100 ਫੀਸਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।ਆਮਦ/ਖਰੀਦ ਹੋਈ 632891 ਐਮ.ਟੀ ਕਣਕ ਵਿਚੋਂ 141472 ਐਮ.ਟੀ ਕਣਕ ਪਨਗਰੇਨ, 124869 ਐਮ.ਟੀ ਕਣਕ ਮਾਰਕਫੈਡ, 107200 ਐਮ.ਟੀ ਕਣਕ ਪਨਸਪ, …

Read More »

ਸੰਗਰੂਰ ਜ਼ਿਮਨੀ ਚੋਣ ਲਈ ਦੂਜੇ ਦਿਨ ਵੀ ਨਹੀਂ ਦਾਖਲ ਹੋਏ ਨਾਮਜ਼ਦਗੀ ਪੱਤਰ – ਰਿਟਰਨਿੰਗ ਅਫ਼ਸਰ

ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਲੋਕ ਸਭਾ ਦੀ ਜ਼ਿਮਨੀ ਚੋਣ ਦੇ ਤਹਿਤ ਅੱਜ ਦੂਜੇ ਦਿਨ ਵੀ ਲੋਕ ਸਭਾ ਹਲਕਾ ਸੰਗਰੂਰ ’ਚ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏੇ।ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 6 ਜੂਨ ਤੱਕ ਕਾਗਜ਼ ਦਾਖਲ ਕਰਵਾਉਣ ਦੀ ਪ੍ਰਕਿਰਿਆ ਜਾਰੀ ਰਹੇਗੀ।ਉਨ੍ਹਾਂ ਕਿਹਾ ਕਿ 5 ਜੂਨ ਦਿਨ ਐਤਵਾਰ …

Read More »

ਸਿਹਤ ਦਾ ਦੁਸ਼ਮਣ- ਤੰਬਾਕੂ

          ਇਤਿਹਾਸ ਵਿੱਚ ਜ਼ਿਕਰ ਆਉਂਦਾ ਹੈ ਕਿ ਕੋਲੰਬਸ ਦਾ ਜਹਾਜ ਸਮੁੰਦਰ ਕੱਛਦਾ ਇੱਕ ਧਰਤੀ ਨੂੰ ਜਾ ਲੱਗਾ, ਜਿਸ ਨੂੰ ਅਮਰੀਕਾ ਦੇ ਨਾ ਨਾਲ ਜਾਣਿਆ ਜਾਂਦਾ ਹੈ।ਉਸ ਦੇ ਮੂਲ ਵਾਸੀ ਤੰਬਾਕੂ ਦੀ ਖੇਤੀ ਵੀ ਸਦੀਆਂ ਤੋਂ ਕਰਦੇ ਸਨ।ਉਹ ਮਿੱਟੀ ਦੀਆਂ ਨਲਕੀਆਂ ਵਿੱਚ ਤੰਬਾਕੂ ਭਰ ਕੇ ਸੁਲਗਾ ਕੇ ਕੱਸ਼ ਲਗਾਉਂਦੇ ਸਨ।ਉਸ ਦੇ ਧੂਏਂ ਨੂੰ ਨਾਸਾਂ ਤੇ ਮੂੰਹ ਰਾਹੀਂ …

Read More »

ਪਿੰਡ ਨਮੋਲ ਦੇ ਸਰਕਾਰੀ ਸਕੂਲ ਵਿਖੇ ਬਾਲ ਮੈਗਜ਼ੀਨ ਰਲੀਜ਼ ਸਮਾਗਮ

ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਬਾਲ ਸਾਹਿਤ ਨਾਲ ਜੋੜਨ ਅਤੇ ਉਨਾਂ ਨੂੰ ਸਾਹਿਤ ਪ੍ਰਤੀ ਪ੍ਰੇਰਿਤ ਕਰਨ ਲਈ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੇ ਉਪਰਾਲੇ ਤਹਿਤ ਅੱਜ ਜਥੇਦਾਰ ਕੌਰ ਸਿੰਘ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਮੋਲ ਵਲੋਂ ਬਾਲ ਮੈਗਜ਼ੀਨ ‘ਕੱਚੀ ਕਲਮ ਉਚੀ ਸੋਚ’ ਦਾ ਦੂਜਾ ਅੰਕ ਰਲੀਜ਼ ਕਰਨ ਸੰਬੰਧੀ ਸਮਾਗਮ ਕਰਵਾਇਆ ਗਿਆ।ਵਿਦਿਆਰਥੀ ਲੇਖਕਾਂ ਵਲੋਂ ਮੈਗਜ਼ੀਨ ਵਿੱਚ ਗੀਤ, …

Read More »

‘ਵਿਸ਼ਵ ਨੋ ਤੰਬਾਕੂ ਦਿਵਸ’ ‘ਤੇ ਤੰਬਾਕੂ ਦੀ ਵਰਤੋਂ ਰੋਕਣ ਲਈ ਕਰਵਾਏ ਜਾਗਰੂਕਤਾ ਪ੍ਰੋਗਰਾਮ

ਮਨੁੱਖੀ ਸਿਹਤ ਲਈ ਜਾਨਲੇਵਾ ਹੈ ਤੰਬਾਕੂ – ਡਾ. ਸਤਿੰਦਰ ਕੌਰ ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਬਲਾਕ ਕੌਹਰੀਆਂ ਵਿਖੇ ਤੰਬਾਕੂ ਦੀ ਵਰਤੋਂ ਨਾ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਥਾਵਾਂ ‘ਤੇ ਪ੍ਰੋਗਰਾਮ ਕਰਵਾਏ ਗਏ।ਇਸੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ …

Read More »

ਪ੍ਰਧਾਨ ਮੰਤਰੀ ਮੋਦੀ ਨੇ ਗਰੀਬ ਕਲਿਆਣ ਸੰਮੇਲਨ ਦੌਰਾਨ ਲਾਭਪਾਤਰੀਆਂ ਨਾਲ ਕੀਤੀ ਆਨਲਾਈਨ ਗੱਲਬਾਤ

ਜ਼ਿਲ੍ਹਾ ਅਧਿਕਾਰੀ ਨੇ ਵੀ ਕੀਤੀ ਇਸ ਸਮਾਗਮ ‘ਚ ਸ਼ਮੂਲੀਅਤ ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਅੱਜ ਹੋਏ ਗਰੀਬ ਕਲਿਆਣ ਸੰਮੇਲਨ ਦਾ ਜ਼ਿਲ੍ਹੇ ਵਿੱਚ ਸਿੱਧੇ ਪ੍ਰਸਾਰਣ ਲਈ ਜਿਲ੍ਹਾ ਪ੍ਰਬੰਧਕੀ ਕੰੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਜਿਥੇ ਵੱਖ-ਵੱਖ ਸਕੀਮਾਂ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਕੀਮਾਂ ਨਾਲ ਜੁੜੇ …

Read More »

ਜੂਨੀਅਰ ਪੰਜਾਬ ਸਟੇਟ ਓਪਨ ਫੈਨਸਿੰਗ ਚਂੈਪੀਅਨਸ਼ਿਪ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ.ਟੀ ਰੋਡ ਦੇ ਖਿਡਾਰੀ ਜੇਤੂ

ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ ਸੱਗੂ) – ਦੀਨਾਨਗਰ ਜਿਲ੍ਹਾ ਗੁਰਦਾਸਪੁਰ ਵਿਖੇ 28 ਤੋਂ 30 ਮਈ 2022 ਤੱਕ ਆਯੋਜਿਤ ਕੀਤੀ ਗਈ ਜੂਨੀਅਰ ਪੰਜਾਬ ਸਟੇਟ ਓਪਨ ਫੈਨਸਿੰਗ ਚੈਂਪਿਅਨਸ਼ਿਪ ਵਿੱਚ 15 ਜਿਲ੍ਹਿਆਂ ਦੇ ਲਗਭਗ 350 ਖਿਡਾਰੀਆਂ ਨੇ ਭਾਗ ਲਿਆ।ਇਸ ਵਿੱਚ ਇੱਕ ਵਾਰ ਫਿਰ ਚੀਫ਼ ਖ਼ਾਲਸਾ ਦੀਵਾਨ ਦੁਆਰਾ ਸੰਚਾਲਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਆਪਣੀ ਯੋਗਤਾ ਸਿੱਧ …

Read More »

ਭਾਅ ਜੀ ਗੁਰਸ਼ਰਨ ਸਿੰਘ ਦੇ ਜੱਦੀ ਘਰ ਨੂੰ ਵਿਰਾਸਤ ਵਜੋਂ ਸੰਭਾਲਣ ਲਈ ਮੁੱਖ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 31 ਮਈ (ਦੀਪ ਦਵਿੰਦਰ ਸਿੰਘ) – ਭਾਅ ਜੀ ਗੁਰਸ਼ਰਨ ਸਿੰਘ ਵਿਰਾਸਤ ਸੰਭਾਲ ਕਮੇਟੀ ਵੱਲੋਂ ਸਾਡੇ ਸਮਿਆਂ ਦੇ ਮਹਾਨ ਲੋਕ-ਪੱਖੀ ਨਾਟਕਕਾਰ, ਲੇਖਕ, ਬੁੱਧੀਜੀਵੀ ਤੇ ਸਮਾਜ ਸੇਵੀ ਭਾਅ ਜੀ ਗੁਰਸ਼ਰਨ ਸਿੰਘ ਦੀ ਕਰਮਭੂਮੀ ਰਹੇ ਉਨ੍ਹਾਂ ਦੇ ਸਥਾਨਕ ਰਣਜੀਤਪੁਰਾ ਪੁਤਲੀਘਰ ਸਥਿੱਤ ਜ਼ਦੀ ਘਰ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਵਿਰਾਸਤ ਵਜੋਂ ਜਿਉਂ ਦਾ ਤਿਉਂ ਸੰਭਾਲਣ ਦੀ ਮੰਗ ਨੂੰ ਲੈ ਕੇ ਅੱਜ ਮੁੱਖ ਮੰਤਰੀ …

Read More »

ਪੰਜਾਬੀ ਸਾਹਿਤ ਪ੍ਰੇਮੀਆਂ ‘ਚ ਸਦਾ ਜਿਊਂਦੇ ਰਹਿਣਗੇ ਡਾ. ਹਰਚੰਦ ਸਿੰਘ ਬੇਦੀ

ਵਿਸ਼ਵ ਕੋਸ਼ ਭਾਈ ਵੀਰ ਸਿੰਘ ਦੇ ਤਿੰਨ ਭਾਗ ਰਲੀਜ਼ ਅੰਮ੍ਰਿਤਸਰ, 31 ਮਈ (ਦੀਪ ਦਵਿੰਦਰ ਸਿੰਘ) – ਸਥਾਨਕ ਨਾਟਸ਼ਾਲਾ ਵਿਖੇ ਮਰਹੂਮ ਡਾ. ਹਰਚੰਦ ਸਿੰਘ ਬੇਦੀ ਵਲੋਂ ਰਚਿਤ ਅਤੇ ਬਿਬੇਕਗੜ੍ਹ ਪ੍ਰਕਾਸ਼ਨ ਸ੍ਰੀ ਆਨੰਦਪੁਰ ਸਾਹਿਬ ਵਲੋਂ ਪ੍ਰਕਾਸ਼ਿਤ, ਵਿਸ਼ਵਕੋਸ਼ ਭਾਈ ਵੀਰ ਸਿੰਘ ਦਾ ਰਲੀਜ਼ ਸਮਾਰੋਹ ਕੀਤਾ ਗਿਆ।ਇਹ ਵਿਸ਼ਵ ਕੋਸ਼ ਪੰਜਾਬੀ ਸਾਹਿਤ ਦੇ ਸਿਰਜਨਧਾਰਾ ਵਿੱਚ ਕਿਸੇ ਲੇਖਕ ਸਾਹਿਤਕਾਰ ਬਾਬਤ ਪਹਿਲਾ ਕੋਸ਼ ਹੈ। ਜਿਸ ਵਿੱਚ ਭਾਈ …

Read More »

ਚੀਫ਼ ਖ਼ਾਲਸਾ ਦੀਵਾਨ ਸਾਬਕਾ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨਮਿਤ ਅੰਤਿਮ ਅਰਦਾਸ

ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ ਸੱਗੂ) – ਬੀਤੇ ਦਿਨੀ ਅਚਾਨਕ ਚਲਾਣਾ ਕਰ ਗਏ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਊ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ ਅਤੇ …

Read More »