Thursday, March 28, 2024

Daily Archives: June 1, 2022

ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਆਨਲਾਈਨ ਬਿਨੈ-ਪੱਤਰਾਂ ਦੀ ਮੰਗ

ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ਤੇ (ਸੈਸ਼ਨ 2022-23 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਵਿਭਾਗ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ <http://www.gndu.ac.in/lifelongptins/>default.aspx ‘ਤੇ ਮਿਤੀ 30-06-2022 ਤੱਕ ਆਪਣਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜ ਰੋਜ਼ਾ ਪ੍ਰਦਰਸ਼ਨੀ ‘ਹੁਨਰ-ਹਟ’ ਸੰਪਨ

ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿੱਚ ਪੰਜ ਰੋਜ਼ਾ ਪ੍ਰਦਰਸ਼ਨੀ ‘ਹੁਨਰ-ਹਟ’ ਸੰਪਨ ਹੋ ਗਈ।ਇਸ ਪ੍ਰਦਰਸ਼ਨੀ ਵਿਚ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਵਸਤੂਆਂ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ।                 ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਦੇ ਮੁਖੀ ਪ੍ਰੋ. (ਡਾ.) ਸ਼ਵੇਤਾ ਸ਼ੇਨੋਏ ਨੇ …

Read More »

ਕਿਸੇ ਵੀ ਕਿਸਮ ਦਾ ਹਥਿਆਰ ਨਾਲ ਲੈ ਕੇ ਚੱਲਣ ‘ਤੇ ਮਨਾਹੀ ਦੇ ਹੁਕਮ ਲਾਗੂ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਕਾਰਜ਼ਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਆਪਣੇ ਅਧਿਕਾਰ ਖੇਤਰ ਅੰਦਰ ਪੈਂਦੇ ਕਿਸੇ ਵੀ ਕਿਸਮ ਦਾ ਹਥਿਆਰ ਨਾਲ ਨਾ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਹੈ।ਉਨ੍ਹਾਂ ਨੇ ਕਿਹਾ ਕਿ ਜੂਨ 2022 ਦੇ ਪਹਿਲੇ ਹਫਤੇ ਘੱਲੂਘਾਰਾ ਹਫਤਾ …

Read More »

ਬਲਾਕ ਹਰਸ਼ਾ ਛੀਨਾ ਦੇ ਪਿੰਡ ਓਠੀਆਂ ਵਿਖੇ ਕਰਵਾਈ ਗਈ ਝੋਨੇ ਦੀ ਸਿੱਧੀ ਬਿਜ਼ਾਈ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਬਲਾਕ ਹਰਸ਼ਾ ਛੀਨਾ ਦੇ ਬਲਾਕ ਖੇਤੀਬਾੜੀ ਅਫਸਰ ਡਾ. ਅਮਰਜੀਤ ਸਿੰਘ ਬੱਲ ਦੀ ਯੋਗ ਅਗਵਾਈ ਹੇਠ ਝੋਨੇ ਦੀ ਸਿੱਧੀ ਬਿਜ਼ਾਈ ਮੁਹਿੰੰਮ ਤਹਿਤ ਪਿੰਡ ਓਠੀਆਂ ਵਿਖੇ ਅਗਾਂਹਵਧੂ ਕਿਸਾਨ ਜਗਤਾਰ ਸਿੰਘ ਦੇ ਤਰ ਵੱਤਰ ਖੇਤ ਵਿੱਚ ਲੱਕੀ ਸੀਡਰ ਮਸ਼ੀਨ …

Read More »

ਜਵੰਧਾ, ਅਰੋੜਾ ਅਤੇ ਪ੍ਰੀਤੀ ਮਹੰਤ ਨੇ ਸ੍ਰੀ ਗਣੇਸ਼ ਪੂਜਣ ‘ਤੇ ਪਵਿੱਤਰ ਝੰਡਾ ਚੜ੍ਹਾਇਆ

ਬਾਬਾ ਸਾਹਿਬ ਦਾਸ ਜੀ ਦੇ ਤਪ ਅਸਥਾਨ ‘ਤੇ ਮਾਂ ਭਗਵਤੀ ਦਾ ਜਾਗਰਣ 11 ਜੂਨ ਨੂੰ ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) -ਧੰਨ ਧੰਨ ਨਗਨ ਬਾਬਾ ਸ੍ਰੀ ਸਾਹਿਬ ਦਾਸ ਜੀ ਦੇ ਤਪ ਅਸਥਾਨ ਨਾਭਾ ਗੇਟ ਵਿਖੇ ਪ੍ਰਬੰਧਕੀ ਕਮੇਟੀ ਅਤੇ ਸੇਵਾ ਦਲ ਵਲੋਂ ਧਾਰਮਿਕ ਸਮਾਗਮ ਦਾ ਆਯੋਜਨ ਸੇਵਾ ਦਲ ਦੇ ਪ੍ਰਧਾਨ ਹਰੀਸ਼ ਅਰੋੜਾ, ਵਾਇਸ ਪ੍ਰਧਾਨ ਸੰਜੀਵ ਕੁਮਾਰ ਟੋਨੀ, ਬਲਜਿੰਦਰ ਸ਼ਰਮਾ, ਰਾਜ ਕੁਮਾਰ ਸ਼ਰਮਾ …

Read More »

ਕਾਮਰੇਡ ਪ੍ਰੀਤਮ ਸਿੰਘ ਲੌਂਗੋਵਾਲ ਦਾ ਦੇਹਾਂਤ

ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) – ਕਾਮਰੇਡ ਪ੍ਰੀਤਮ ਸਿੰਘ ਲੌਂਗੋਵਾਲ ਦਾ ਅੱਜ ਦੇਹਾਂਤ ਹੋ ਗਿਆ।ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।ਉਨ੍ਹਾਂ ਦੀ ਮ੍ਰਿਤਕ ਦੇਹ ਉਪਰ ਅੱਜ ਸੀ.ਪੀ.ਆਈ (ਐਮ) ਦੇ ਜਿਲ੍ਹਾ ਸਕੱਤਰ ਭੂਪ ਚੰਦ ਚੰਨੋਂ, ਰਾਮ ਸਿੰਘ ਸੋਹੀਆਂ, ਵਰਿੰਦਰ ਕੌਸ਼ਿਕ, ਸਤਵੀਰ ਤੁੰਗਾਂ, ਮਾ ਮੱਘਰ ਸਿੰਘ ਭੁੱਲਰ, ਜਗਰੂਪ ਸਿੰਘ ਬੇਦੀ, ਚਮਕੌਰ ਸਿੰਘ, ਮੱਲ ਸਿੰਘ ਗੰਢੂ ਤੇ ਬ੍ਰਾਂਚ ਲੌਂਗੋਵਾਲ ਦੇ ਸਾਥੀਆਂ …

Read More »

ਸੰਗਰੂਰ ਹਲਕੇ ਤੋਂ ਅੱਜ ਇੱਕ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ – ਰਿਟਰਨਿੰਗ ਅਫ਼ਸਰ

ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਦੀ ਜ਼ਿਮਨੀ ਚੋਣ ਦੇ ਤਹਿਤ ਅੱਜ ਲੋਕ ਸਭਾ ਹਲਕਾ ਸੰਗਰੂਰ ’ਚ ਇੱਕ ਉਮੀਦਵਾਰ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਅੱਜ ਕਾਗਜ਼ ਦਾਖਲ ਕਰਨ ਦੇ ਤੀਜੇ ਦਿਨ ਅਜੇ ਕੁਮਾਰ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ।ਉਹਨਾਂ ਦੱਸਿਆ ਕਿ 6 ਜੂਨ ਤੱਕ ਕਾਗਜ਼ ਦਾਖਲ ਕਰਵਾਉਣ …

Read More »

ਖੇਤੀਬਾੜੀ ਮਹਿਕਮੇਂ ਵਲੋਂ ‘ਤਰ ਵੱਤਰ’ ਤਕਨੀਕ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਸਮਰਾਲਾ, 1 ਜੂਨ (ਇੰਦਰਜੀਤ ਸਿੰਘ ਕੰਗ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਵਲੋਂ ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਰੰਗੀਲ ਸਿੰਘ ਖੇਤੀਬਾੜੀ ਅਫਸਰ ਸਮਰਾਲਾ ਦੀ ਪ੍ਰਧਾਨਗੀ ਹੇਠ ਪਿੰਡ ਬਗਲੀ ਕਲਾਂ ਤੇ ਹਰਬੰਸਪੁਰਾ ਵਿਖੇ ਝੋਨੇ ਦੀ ‘ਤਰ ਵੱਤਰ’ ਤਕਨੀਕ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਡਾ. ਹਰਜਿੰਦਰ ਕੌਰ ਖੇਤੀਬਾੜੀ ਵਿਕਾਸ ਅਫਸਰ ਸਮਰਾਲਾ …

Read More »

ਲੰਗਰ ਗੁਰੂ ਰਾਮਦਾਸ ਜੀ ’ਚ ਵਰਤੀ ਜਾਂਦੀ ਗੈਸ ਸੁਰੱਖਿਆ ਨਿਯਮਾਂ ਸਬੰਧੀ ਕੀਤਾ ਜਾਗਰੂਕ

ਐਚ.ਪੀ ਕੰਪਨੀ ਵੱਲੋਂ ਸੁਰੱਖਿਆ ਉਪਰਕਣ ਤੇ ਭਾਰ ਤੋਲਣ ਵਾਲਾ ਕੰਡਾ ਭੇਟ ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਤਿਆਰ ਕਰਨ ਮੌਕੇ ਐਲਪੀਜੀ ਦੀ ਵਰਤੋਂ ਸਮੇਂ ਸੁਰੱਖਿਆ ਨਿਯਮਾਂ ਸਬੰਧੀ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਦੇ ਅਧਿਕਾਰੀਆਂ ਨੇ ਲੰਗਰ ਵਿਚ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਜਾਗਰੂਕ ਕੀਤਾ ਅਤੇ ਇਸ ਦੇ ਨਾਲ ਹੀ ਸੁਰੱਖਿਆ ਸਬੰਧੀ ਕੁੱਝ ਜ਼ਰੂਰੀ ਉਪਕਰਨ ਅਤੇ ਭਾਰ …

Read More »

ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ ਕਣਕ ਤੇ ਮਾਇਆ ਭੇਟ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 127 ਕੁਇੰਟਲ 90 ਕਿਲੋ ਕਣਕ ਅਤੇ 1 ਲੱਖ 13 ਹਜ਼ਾਰ 331 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੇ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ …

Read More »