Thursday, April 25, 2024

Daily Archives: June 4, 2022

ਖ਼ਾਲਸਾ ਕਾਲਜ ਨੇ ਸੂਬੇ ਦੇ ਖ਼ੁਦਮੁਖਤਿਆਰ ਕਾਲਜਾਂ ’ਚੋਂ ਹਾਸਲ ਕੀਤਾ ਪਹਿਲਾ ਰੈਂਕ

ਅੰਮ੍ਰਿਤਸਰ, 4 ਜੂਨ (ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਨੇ ਐਜੂਕੇਸ਼ਨ ਵਰਲਡ ਦੁਆਰਾ ਪੰਜਾਬ ਦੇ ਆਟੋਨੋਮਸ ਕਾਲਜਾਂ ’ਚੋਂ ਪਹਿਲਾ ਰੈਂਕ ਹਾਸਲ ਕਰਕੇ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਇਕ ਹੋਰ ਮੀਲ ਪੱਥਰ ਸਥਾਪਿਤ ਕੀਤਾ ਹੈ। ਇਹ ਇੰਡੀਆ ਹਾਇਰ ਐਜੂਕੇਸ਼ਨ ਰੈਂਕਿੰਗ 2022-23 ਐਵਾਰਡਾਂ ’ਚੋਂ ਪੰਜਾਬ ’ਚ ਨੰਬਰ 9 ’ਤੇ ਹੈ ਅਤੇ ਉਕਤ ਐਵਾਰਡ ਸਮਾਰੋਹ ਲੀਲਾ ਐਂਬੀਐਂਸ ਨਵੀਂ ਦਿੱਲੀ ਵਿਖੇ ਆਯੋਜਿਤ ਕੀਤਾ ਗਿਆ।     …

Read More »

ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਸਤਿਆਜੀਤ ਮਜੀਠੀਆ ਨੂੰ ਚੈਕ ਭੇਂਟ 

ਅੰਮ੍ਰਿਤਸਰ, 4 ਜੂਨ (ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੂੰ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੀਆਂ ਜ਼ਰੂਰਤਮੰਦ ਵਿਦਿਆਰਥਣਾਂ ਦੀ ਸਹਾਇਤਾ ਲਈ 2 ਲੱਖ ਦਾ ਚੈਕ ਭੇਂਟ ਕੀਤਾ ਗਿਆ।ਇਹ ਚੈਕ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਮੌਜ਼ੂਦਗੀ ’ਚ ਲੰਗਰੁ ਚਲੈ ਗੁਰ …

Read More »

ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਲੱਗਾ ਸਮਰ ਕੈਂਪ

ਖਿਲਚੀਆਂ, 4 ਜੂਨ (ਪੰਜਾਬ ਪੋਸਟ ਬਿਊਰੋ) – ਸਥਾਨਕ ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਸਮਰ ਕੈਂਪ ਤਿੰਨ-ਰੋਜ਼ਾ ਲਗਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਜੀਨ ਕੌਰ ਸਿੱਧੂ ਨੇ ਦੱਸਿਆ ਕਿ ਕੈਂਪ ਵਿੱਚ ਬੱਚਿਆਂ ਨੂੰ ਕਲਾ ਅਤੇ ਸ਼ਿਲਪਕਾਰੀ, ਬਹਿਸ ਮੁਕਾਬਲੇ, ਭੰਗੜਾ, ਗਿੱਧਾ ਅਤੇ ਖੇਡਾਂ ਦੀ ਸਿਖਲਾਈ ਦਿੱਤੀ ਗਈ।ਬੱਚਿਆਂ ਦੇ ਮਨੋਰੰਜ਼ਨ ਲਈ ਪਾਣੀ ਤੇ ਮਿੱਟੀ ਦੀਆਂ ਖੇਡਾਂ ਕਰਵਾਈਆਂ ਗਈਆਂ।ਵਾਤਾਵਰਣ ਦੀ ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਮੁੱਖ ਰੱਖਦੇ ਹੋਏ …

Read More »

ਨਜਾਇਜ਼ ਕਬਜ਼ਿਆਂ ਹੇਠੋਂ ਛੁਡਵਾਈ 497 ਏਕੜ ਸਰਕਾਰੀ ਜ਼ਮੀਨ

ਕਪੂੂਰਥਲਾ ਜਿਲ੍ਹੇ ’ਚ ਪੰਚਾਇਤਾਂ ਰਾਹੀਂ ਬੋਲੀ ਕਰਵਾ ਕੇ ਸਰਕਾਰੀ ਖਜ਼ਾਨੇ ’ਚ ਜਮ੍ਹਾਂ ਹੋਏ 45 ਲੱਖ ਕਪੂਰਥਲਾ, 4 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਅਤੇ ਵਿਸ਼ੇਸ਼ ਕਰਕੇ ਸ਼ਾਮਲਾਟ ਥਾਵਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ 31 ਮਈ ਤੱਕ ਜਿਲ੍ਹਾ ਕਪੂਰਥਲਾ ਅੰਦਰ 497 ਏਕੜ ਸਰਕਾਰੀ ਜ਼ਮੀਨ ਤੋਂ ਨਜ਼ਾਇਜ਼ ਕਬਜ਼ਾ ਹਟਾ ਕੇ ਉਸ ਨੂੰ ਪੰਚਾਇਤਾਂ ਰਾਹੀਂ ਬੋਲੀ ਕਰਵਾ …

Read More »

ਸਪੀਕਰ ਸੰਧਵਾਂ ਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਪਿੰਗਲਵਾੜਾ ਦੇ ਸਮਾਗਮ ‘ਚ ਭਰਨਗੇ ਹਾਜ਼ਰੀ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਭਗਤ ਪੂਰਨ ਸਿੰਘ ਜੀ ਦਾ 118ਵਾਂ ਜਨਮ ਦਿਹਾੜਾ ਵਿਸ਼ਵ-ਵਾਤਾਵਰਣ ਦਿਵਸ ਨੂੰ ਸਮਰਪਿਤ ਜੀਤਾ ਗਿਆ ਹੈ।ਪਿੰਗਲਵਾੜਾ ਮੁੱਖੀ ਡਾ. ਇੰਦਰਜੀਤ ਕੌਰ ਦੱਸਿਆ ਕਿ ਪ੍ਰੋਗਰਾਮ ਦੇ ਦੂਜੇ ਦਿਨ ਅੱਜ 5 ਜੂਨ ਐਤਵਾਰ ਨੂੰ ਸਵੇਰੇ 10:30 ਵਜੇ ਸਥਾਨਕ ਗੁਰੂ ਨਾਨਕ ਭਵਨ ਨਜ਼ਦੀਕ ਬੱਸ ਸਟੈਂਡ ਦੇ ਸਮਾਗਮ ਵਿੱਚ ਭਗਤ ਪੂਰਨ ਸਿੰਘ ਜੀ …

Read More »

ਸਫਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕਮਿਸ਼ਨ ਹਮੇਸ਼ਾਂ ਤਿਆਰ – ਚੇਅਰਮੈਨ ਗੇਜਾ ਰਾਮ

ਪਠਾਨਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਕਿਸੇ ਵੀ ਸਫਾਈ ਕਰਮਚਾਰੀ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਉਨਾਂ ਤੱਕ ਪਹੁੰਚਾਈਆਂ ਜਾਣਗੀਆਂ।ਅਗਰ ਕੋਈ ਵਿਭਾਗ ਸਫਾਈ ਕਰਮਚਾਰੀ ਤੋਂ ਸੀਵਰਮੈਨ ਦਾ ਕੰਮ ਲੈਂਦਾ ਹੈ ਤਾਂ ਉਸ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਹ ਪ੍ਰਗਟਾਵਾ ਗੇਜਾ ਰਾਮ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਨੇ ਜਿਲ੍ਹਾ …

Read More »

ਧਾਰਮਿਕ ਵਿਚਾਰਾਂ ਦੀ ਧਾਰਨੀ ਸੀ ਮਾਤਾ ਦਰਸ਼ਨਾ ਦੇਵੀ ਬਾਂਸਲ

ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਮਾਤਾ ਦਰਸ਼ਨਾ ਦੇਵੀ ਧਾਰਮਿਕ ਵਿਚਾਰਾਂ ਦੀ ਧਾਰਨੀ ਤੇ ਸ੍ਰਿਸ਼ਟੀ ਨੂੰ ਪਿਆਰ ਕਰਨ ਵਾਲੀ ਸੀ।ਜਿਹਨਾਂ ਦਾ ਵਿਆਹ ਬਾਬੂ ਸ਼ਾਮ ਲਾਲ ਬਾਂਸਲ ਸੂਲਰ ਘਰਾਟ (ਸੰਗਰੂਰ) ਨਾਲ ਹੋਇਆ। ਜਿਹਨਾਂ ਨੇ ਆਪ ਤਕਲੀਫਾਂ ਸਹਿ ਕੇ ਆਪਣੇ ਬੱਚਿਆਂ ਨੂੰ ਉੱਚੇ ਸੰਸਕਾਰ ਦਿੱਤੇ।ਪ੍ਰੰਤੂ ਹੁਣ ਜਦੋਂ ਉਹ ਕਾਮਯਾਬੀ ‘ਤੇ ਪਹੁੰਚ ਗਏ ਤਾਂ ਇਹ ਸਭ ਦੇਖੇ ਬਿਨਾਂ ਮਾਤਾ ਅੱਖਾਂ ਬੰਦ ਕਰਕੇ ਪ੍ਰਮਾਤਮਾ …

Read More »

ਅੱਖਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ

ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਇਥੋਂ ਲਾਗਲੇ ਪਿੰਡ ਝਾੜੋਂ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ 250 ਦੇ ਕਰੀਬ ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਅਤੇ ਦਵਾਈਆਂ ਵੀ ਫ੍ਰੀ ਦਿੱਤੀਆਂ ਗਈਆਂ।70 ਮਰੀਜ਼ਾਂ ਦੀਆਂ ਅੱਖਾਂ ਦੇ ਲੈਂਜ ਪਾਏ ਜਾਣਗੇ।ਆਪ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਸਮੇਂ-ਸਮੇਂ ਸਿਰ ਮੈਡੀਕਲ ਕੈਂਪ ਅਤੇ ਕਈ ਭਲਾਈ …

Read More »

ਖੁਸ਼ਦਿਲ ਇਨਸਾਨ ਸਨ ਰਮੇਸ਼ ਕੁਮਾਰ (ਰਾਮਾ)

ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਭਾਵੇਂ ਇਸ ਸੰਸਾਰ ਤੋਂ ਹਰ ਕਿਸੇ ਨੇ ਚਲੇ ਜਾਣਾ ਹੈ।ਮਰਨਾ ਸੱਚ, ਜਿਊਣਾ ਝੂੂ ਮੁਤਾਬਿਕ ਸਮੇਂ ਤੋਂ ਪਹਿਲਾ ਜਾਣ ਵਾਲੇ ਇਨਸਾਨ ਦਾ ਦੁੱਖ ਬਹੁਤ ਜਿਆਦਾ ਹੁੰਦਾ ਹੈ।ਬੱਚਿਆਂ ਅਤੇ ਪਤਨੀ ਨੂੰ ਇਸ ਤਰਾਂ ਦਾ ਵਿਛੋੜਾ ਸਹਿਣ ਕਰਨਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ।                ਰਮੇਸ਼ ਕੁਮਾਰ (ਰਾਮਾ) ਦਾ ਜਨਮ 8 ਮਾਰਚ …

Read More »

ਲੋਕ ਸਭਾ ਦੀ ਜ਼ਿਮਨੀ ਚੋਣ ਲਈ ਅੱਜ ਦੋ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ – ਰਿਟਰਨਿੰਗ ਅਫ਼ਸਰ 

ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਅੱਜ ਦੋ ਹੋਰ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏੇ।ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀ ਚੱਲ ਰਹੀ ਪ੍ਰਕਿਰਿਆ ਦੇ ਤਹਿਤ ਅੱਜ ਦੋ ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਲ ਕੀਤੇ ਹਨ ਜਿਸ ਤਹਿਤ ਹੁਣ ਤੱਕ ਕੁੱਲ ਤਿੰਨ ਉਮੀਦਵਾਰ ਆਪਣੇ …

Read More »