Friday, March 29, 2024

Daily Archives: June 8, 2022

ਸੰਸਦ ਮੈਂਬਰਾਂ ਦੀ ਸੰਯੁਕਤ ਕਮੇਟੀ ਨੇ ਅੰਮ੍ਰਿਤਸਰ ਦਾ ਕੀਤਾ ਦੌਰਾ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਸਥਾਨਕ ਤਾਜ ਹੋਟਲ ਵਿਖੇ 17ਵੀਂ ਲੋਕ ਸਭਾ ਦੇ ਸੰਸਦ ਮੈਂਬਰਾਂ ਦੀ ਸੰਯੁਕਤ ਕਮੇਟੀ ਜਿਸ ਦੇ ਚੇਅਰਪਰਸਨ ਡਾ. ਸਤਿਆਪਾਲ ਸਿੰਘ ਸਨ ਨੇ ਆਫਿਸ ਆਫ਼ ਪ੍ਰੋਫਿਟ ਨੂੰ ਲੈ ਕੇ ਆਪਣੇ ਸਾਥੀਆਂ ਸਮੇਤ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ।                   ਇਸ ਕਮੇਟੀ ਵਿੱਚ ਬਹਿਨਣ ਬੈਨੀ ਸੰਸਦ ਮੈਂਬਰ ਲੋਕ ਸਭਾ, ਵਿਜੈ …

Read More »

ਕਾਹਨ ਸਿੰਘ ਪੰਨੂ ਨੂੰ ਅੰਮ੍ਰਿਤਸਰ ਡਿਵੈਲਪਮੈਂਟ ਅਥਾਰਟੀ ਦਾ ਚੇਅਰਮੈਨ ਨਿਯੁੱਕਤ ਕਰਨ ਦੀ ਉਠੀ ਮੰਗ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਧਾਨ ਹਰਦੀਪ ਸਿੰਘ ਚਾਹਲ ਅਤੇ ਸਰਪ੍ਰਸਤ ਪ੍ਰਿੰ. ਕੁਲਵੰਤ ਸਿੰਘ ਅਣਖੀ ਵਲੋਂ ਬੀਤੇ ਦਿਨੀ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੰਮ੍ਰਿਤਸਰ ਵਿਖੇ ਆਯੋਜਿਤ ਕੀਤੇ ਗਏ ਸਮਾਗਮ ਵਿੱਚ ਪੁੱਜੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੂੰ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਮੰਗ ਪੱਤਰ ਸੌਂਪਿਆ।ਪ੍ਰਿੰ. ਕੁਲਵੰਤ …

Read More »

ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ ਸਮੇਂ ਗੁ. ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਗੁਰਮਤਿ ਸਮਾਗਮ

ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪਿੰਡਾਂ ’ਚ ਲਾਏ 18 ਰੋਜਾ ਗੁਰਮਤਿ ਸਿਖਲਾਈ ਕੈਂਪ ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਗੁਰਮਤਿ ਸਿਖਲਾਈ ਕੈਂਪ ਲਗਾ ਕੇ ਬੱਚਿਆਂ, ਨੌਜਵਾਨਾਂ ਅਤੇ ਸੰਗਤਾਂ ਨੂੰ ਗੁਰਬਾਣੀ, ਸਿੱਖ ਇਤਿਹਾਸ ਤੇ ਰਹਿਤ ਮਰਿਯਾਦਾ ਦੀ ਜਾਣਕਾਰੀ ਦਿੱਤੀ ਜਾਂਦੀ ਹੈ।ਇਸੇ ਤਹਿਤ ਧਰਮ ਪ੍ਰਚਾਰ ਕਮੇਟੀ ਦੇ …

Read More »

ਡੀ.ਬੀ.ਈ.ਈ ‘ਚ ਕੀਤੀ ਗਈ ਵਿਦਿਆਰਥੀਆਂ ਦੀ ਗਰੁੱਪ ਗਾਈਡੈਂਸ ਕੋਂਸਲਿੰਗ

ਪਠਾਨਕੋਟ, 8 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਕੂਲਾਂ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਗਾਈਡ ਕਰਕੇ ਸਰਕਾਰੀ/ ਪ੍ਰਾਈਵੇਟ ਨੋਕਰੀਆਂ ਅਤੇ ਸਵੈ-ਰੋਜ਼ਗਾਰ ਅਪਣਾਉਣ ਲਈ ਪ੍ਰਾਰਥੀਆਂ ਦੀ ਮਦਦ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਵਿੱਚ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਰੋਜ਼ਗਾਰ/ਸਵੈ-ਰੋਜਗਾਰ ਦੇੇ ਮੌਕੇ ਦਿੱਤੇ ਜਾ ਸਕਣ।ਜਿਲ੍ਹਾ ਰੋਜ਼ਗਾਰ ਅਫਸਰ ਪਰਸ਼ੋਤਮ ਸਿੰਘ, ਰੋਜ਼ਗਾਰ ਅਫਸਰ ਰਮਨ …

Read More »

ਸੰਭਾਵੀ ਹੜ੍ਹਾਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ – ਸਹਾਇਕ ਕਮਿਸ਼ਨਰ ਜਰਨਲ

ਪਠਾਨਕੋਟ, 8 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਬੁੱਧਵਾਰ ਨੂੰ ਸਹਾਇਕ ਕਮਿਸ਼ਨਰ ਜਰਨਲ ਸ੍ਰੀਮਤੀ ਸੁਮਿਤ ਮੁਧ ਦੀ ਪ੍ਰਧਾਨਗੀ ਮਾਨਸੂਨ ਸੀਜ਼ਨ-2022 ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ।ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗੇਤੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨੇ ਫ਼ੈਂਸਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਕਾਂਸੀ ਦਾ ਤਗਮਾ

ਅੰਮ੍ਰਿਤਸਰ, 8 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੀਆਂ ਉਪਲੱਬਧੀਆਂ ’ਚ ਇਕ ਹੋਰ ਵਾਧਾ ਹੋਇਆ, ਜਦੋਂ 10ਵੀਂ ਜਮਾਤ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਦੀਨਾਨਗਰ ਵਿਖੇ ਆਯੋਜਿਤ ਰਾਸ਼ਟਰੀ ਫੈਂਸਿੰਗ ਚੈਂਪੀਅਨਸ਼ਿਪ ’ਚ ਕਾਂਸੀ ਤਗ਼ਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।                     …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਹਾਸਲ ਕੀਤਾ ਸੋਨੇ ਦਾ ਤਮਗਾ

ਅੰਮ੍ਰਿਤਸਰ, 8 ਜੂਨ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਟਰੈਡਿਸ਼ਨਲ ਲਾਠੀ ਸਪੋਰਟਸ ਨੈਸ਼ਨਲ ਚੈਪੀਅਨਸ਼ਿਪ ’ਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਪ੍ਰਾਪਤ ਕੀਤਾ।                       ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸਕੂਲ ’ਚ …

Read More »

ਸਿੱਧੂ ਮੂਸੇਵਾਲੇ ਦੀ ਯਾਦ ‘ਚ ਲਗਾਈ ਠੰਢੇ ਮਿੱਠੇ ਜਲ ਦੀ ਛਬੀਲ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਮਸ਼ਹੂਰ ਗਾਇਕ ਮਰਹੂਮ ਸ਼ੁਭਦੀਪ ਸਿੰਘ (ਸਿੱਧੂ ਮੁਸੇਵਾਲਾ)  ਦੀ ਯਾਦ ਵਿੱਚ ਸਥਾਨਕ ਪੱਤੀ ਦੁੱਲਟ ਵਿਖੇ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਪ੍ਰਭਜੋਤ ਸਿੰਘ, ਅਜੀਤ ਸਿੰਘ, ਰਣਜੋਧ ਸਿੰਘ, ਵਿੱਕੀ ਸ਼ਰਮਾ, ਸਾਖੀਵ ਖਾਂ, ਖੁਸ਼ਵੀਰ ਬਾਵਾ, ਜਸਮੀਤ ਸਿੰਘ, ਸੁਖਵੀਰ ਸਿੰਘ, ਗੁਰੀ ਸਿੰਘ, ਯੁਵਰਾਜ ਸਿੰਘ ਅਤੇ ਭਿੰਦਰ ਸਿੰਘ ਆਦਿ ਨੌਜਵਾਨਾਂ ਨੇ ਦੱਸਿਆ ਕਿ ਉਹ ਮਰਹੂਮ ਸਿੱਧੂ ਮੂਸੇ ਵਾਲੇ ਦੇ …

Read More »

ਦੇਸ਼ ਦੇ ਘੱਟਗਿਣਤੀਆਂ ਦੀ ਭਲਾਈ ਲਈ ਕੌਮੀ ਘੱਟਗਿਣਤੀ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ – ਲਾਲਪੁਰਾ

ਚੇਅਰਮੈਨ ਲਾਲਪੁਰਾ ਗੁਰਦਾਸਪੁਰਾ ਦੇ ਪੂਨੀਆ ਨਿਵਾਸ ਪੁੱਜੇ ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ)- ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅੱਜ ਭਾਜਪਾ ਦੇ ਕੇਂਦਰੀ ਕਿਸਾਨ ਮੋਰਚਾ ਦੇ ਸਾਬਕਾ ਉਪ ਪ੍ਰਧਾਨ ਅਤੇ ਸੀਨੀਅਰ ਭਾਜਪਾ ਆਗੂ ਸਤਵੰਤ ਸਿੰਘ ਪੂਨੀਆ ਦੀ ਰਿਹਾਇਸ਼ ਵਿਖੇ ਉਨ੍ਹਾਂ ਦੇ ਪਿੰਡ ਗੁਰਦਾਸਪੁਰਾ ਵਿਖੇ ਪੁੱਜੇ।ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਕਮਿਸ਼ਨ ਘੱਟਗਿਣਤੀ ਵਰਗ ਨਾਲ ਸਬੰਧਤ ਸਿੱਖਾਂ ਤੋਂ ਇਲਾਵਾ …

Read More »

ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ‘ਚ ਭਾਜਪਾ ਦੀ ਹੋਵੇਗੀ ਇਤਿਹਾਸਕ ਜਿੱਤ – ਕੇਵਲ ਢਿੱਲੋਂ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਜਿਲਾ ਸੰਗਰੂਰ-2 ਵਲੋਂ ਜਿਲਾ ਪ੍ਰਧਾਨ ਰਿਸ਼ੀਪਾਲ ਖੇਰਾ ਦੀ ਅਗਵਾਈ ਵਿੱਚ ਜਿਲਾ ਜਨਰਲ ਸਕੱਤਰ ਸ਼ੈਲੀ ਬਾਂਸਲ, ਅਸ਼ਵਨੀ ਸਿੰਗਲਾ ਅਤੇ ਨੈਸ਼ਨਲ ਕੌਂਸਲ ਮੈਂਬਰ ਪ੍ਰੇਮ ਗੁਗਲਾਨੀ ਨੇ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਉਤਰੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਜਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਕ ਚਰਚਾ ਕੀਤੀ।     …

Read More »