Thursday, April 25, 2024

Daily Archives: June 9, 2022

ਮਜ਼ਦੂਰ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਵਿਖੇ ਸਥਿਤ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਅੱਜ

ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਅੱਜ ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ), ਪੰਜਾਬ ਖੇਤ ਮਜ਼ਦੂਰ ਸਭਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ (ਅਜ਼ਾਦ) ਦੇ ਆਗੂਆਂ ਵਲੋਂ ਸੁਤੰਤਰ ਭਵਨ ਸੰਗਰੂਰ ਵਿਖੇ ਸਾਂਝੇ ਤੌਰ ਤੇ ਮੀਟਿੰਗ ਕਰਕੇ ਪੇਂਡੂ ਮਜ਼ਦੂਰਾਂ ਦੀਆਂ ਭਖਵੀਆਂ ਮੰਗਾਂ ਝੋਨੇ ਦੀ ਲਵਾਈ ਘੱਟੋ ਘੱਟ ਪ੍ਰਤੀ ਏਕੜ 6000 ਅਤੇ ਪ੍ਰਤੀ ਅੱਠ ਘੰਟੇ ਦਿਹਾੜੀ 700 …

Read More »

ਮੁੱਖ ਖੇਤੀਬਾੜੀ ਅਫਸਰ ਵਲੋਂ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਰੀਵਿਊ ਮੀਟਿੰਗ

ਅੰਮ੍ਰਿਤਸਰ 9 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪਾਣੀ ਦੀ ਸੱਤਾ ਡਿੱਗਣ ਤੋਂ ਬਚਾਉਣ ਲਈ ਝੋਨੇ ਦੀ ਸਿੱਧੀ ਬਿਜ਼ਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਜਿਸ ਨਾਲ ਪਾਣੀ ਦੀ ਵੱਡੇ ਪੱਧਰ ‘ਤੇ ਬੱਚਤ ਹੁੰਦੀ ਹੈ।ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।ਜਿਲ੍ਹਾ ਅੰਮ੍ਰਿਤਸਰ ਵਿੱਚ ਵੱਡੇ ਪੱਧਰ ‘ਤੇ ਕਿਸਾਨਾਂ ਵਲੋਂ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ `ਵਰਲਡ ਬਾਈਸਾਈਕਲ ਡੇਅ` ਮਨਾਇਆ ਗਿਆ

ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਯੂਥ ਅਫੇਅਰਜ਼ ਅਤੇ ਸਪੋਰਟਸ ਮੰਤਰਾਲਾ ਨਵੀਂ ਦਿੱਲੀ ਦੀ ਸਰਪ੍ਰਸਤੀ ਹੇਠ ਅਜ਼ਾਦੀ ਦਾ 75ਵਾਂ ਸਾਲ ਮਨਾਉਣ ਲਈ `ਅਜ਼ਾਦੀ ਦਾ ਅੰਮ੍ਰਿਤ ਮਹੋਤਸਵ` ਦੇ ਅੰਤਰਗਤ ਵਰਲਡ ਬਾਈਸਾਈਕਲ ਡੇਅ ਮਨਾਇਆ ਗਿਆ।ਬਾਈਸਾਈਕਲ ਰੈਲੀ ਦੌਰਾਨ ਕਾਲਜ ਦੀਆਂ ਖਿਡਾਰਨਾਂ ਅਤੇ ਐਨ.ਐਸ.ਐਸ ਵਲੰਟੀਅਰਾਂ ਨੇ ਆਮ ਜਨਤਾ ਨੂੰ ਵਾਤਾਵਰਣ ਦੀ ਰੱਖਿਆ ਕਰਨ ਲਈ ਅਪੀਲ ਕਰਦੇ ਹੋਏ ਵੱਧ …

Read More »

ਕਹਾਣੀਕਾਰ ਦੀਪ ਦੇਵਿੰਦਰ ਸਿੰਘ ਡੀ.ਡੀ ਪੰਜਾਬੀ ਤੋਂ ਹੋਣਗੇ ਦਰਸ਼ਕਾਂ ਦੇ ਰੂ ਬ ਰੂ

ਅੰਮ੍ਰਿਤਸਰ 9 ਜੂਨ (ਜਗਦੀਪ ਸਿੰਘ ਸੱਗੂ) – ਪੰਜਾਬੀ ਕਥਾਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਦੂਰਦਰਸ਼ਨ ਕੇਂਦਰ ਜਲੰਧਰ ਤੋਂ ਸਰੋਤਿਆਂ ਦੇ ਰੂ ਬ ਰੂ ਹੋਣਗੇ।ਮਨਮੋਹਨ ਸਿੰਘ ਢਿੱਲੋਂ, ਹਰਜੀਤ ਸਿੰਘ ਸੰਧੂ, ਡਾ. ਮੋਹਨ, ਸ਼ੈਲਿੰਦਰਜੀਤ ਰਾਜਨ ਅਤੇ ਮਨਮੋਹਨ ਬਾਸਰਕੇ ਨੇ ਸਾਂਝੇ ਤੌਰ ਤੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਦੂਰਦਰਸ਼ਨ ਜਲੰਧਰ ਤੋਂ ਰੋਜ਼ਾਨਾ ਸਵੇਰੇ 8 ਵਜ ਕੇ 30 ਮਿੰਟ ਤੇ …

Read More »

ਕਾਹਨ ਸਿੰਘ ਵਾਲਾ ਦੇ ਮਾਤਾ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਰਨਲ ਸਕੱਤਰ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੇ ਮਾਤਾ ਅਮਰਜੀਤ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।                         ਇਸ ਦੁੱਖ ਦੀ ਘੜੀ ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ …

Read More »

ਟੋਰਾਂਟੋ ਵਿਖੇ 7ਵੀਂ ਵਿਸ਼ਵ ਪੰਜਾਬੀ ਕਾਨਫਰੰਸ ਸਬੰਧੀ ਕੁਆਰਡੀਨੇਟ ਕਮੇਟੀ ਦੀ ਮੀਟਿੰਗ

ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਟੋਰਾਂਟੋ ਵਿਖੇ 2 ਤੋਂ 4 ਸਤੰਬਰ 2022 ਤੱਕ ਹੋਣ ਵਾਲੀ 7ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ ਸਬੰਧੀ ਭਾਰਤ ਦੀ ਪੰਜ ਮੈਂਬਰੀ ਕੋਆਰਡੀਨੇਟਰ ਕਮੇਟੀ ਦੀ ਮੀਟਿੰਗ ਡਾ. ਰਵੇਲ ਸਿੰਘ ਦਿੱਲੀ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਡਾ. ਜਸਬੀਰ ਕੌਰ ਪ੍ਰਿੰਸੀਪਲ ਗੁਰਮਤਿ ਕਾਲਜ ਪਟਿਆਲਾ, ਡਾ. ਗੁਰਵੀਰ ਸਿੰਘ ਪ੍ਰਿੰਸੀਪਲ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ, ਡਾ. ਪਰਮਜੀਤ ਸਿੰਘ ਸਰੋਆ …

Read More »

Director Abhishek Dudhaiya to make a biopic film on air hostess Amrita Ahluwalia

Mumbai, June 9 (Punjab Post Bureau) – In 1991 Air India’s air hostess Amrita Ahluwalia, who hails from Haryana saved an 11-year-old girl from the clutches of her 60-year-old Saudi husband.The Hyderabad police claimed to have rescued 12 minor girls by arresting 20 people, including eight Arab sheikhs at that time.                The fearless, brave and courageous Amrita Ahluwalia settled …

Read More »

ਕਹਾਣੀਕਾਰ ਸੁਖਜੀਤ ਦੇ ਕਹਾਣੀ ਸੰਗ੍ਰਹਿ ‘ਮੈਂ ਇਨਜੁਆਏ ਕਰਦੀ ਹਾਂ’ ਦਾ ਅੰਗਰੇਜ਼ੀ ਅਨੁਵਾਦ ਬਰਮਿੰਘਮ ‘ਚ ਲੋਕ ਅਰਪਣ

ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਦਿੱਤੀਆਂ ਵਧਾਈਆਂ ਸਮਰਾਲਾ, 9 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਚੇਅਰਮੈਨ ਅਤੇ ਉਘੇ ਕਹਾਣੀਕਾਰ ਸੁਖਜੀਤ ਦੀਆਂ ਲਾਮਿਸਾਲ ਕਹਾਣੀਆਂ ਸਾਹਿਤ ਜਗਤ ਵਿੱਚ ਮੀਲ ਪੱਥਰ ਸਾਬਤ ਹੋਈਆਂ ਹਨ ਅਤੇ ਵੱਖ-ਵੱਖ ਯੂਨੀਵਰਸਿਟੀਆਂ ਦੇ ਸਿਲੇਬਸਾਂ ਦਾ ਸ਼ਿੰਗਾਰ ਹਨ।ਅਨੇਕਾਂ ਵਿਦਿਆਰਥੀ ਉਨ੍ਹਾਂ ਦੀਆਂ ਕਹਾਣੀਆਂ ਤੇ ਪੀ.ਐਚ.ਡੀ ਕਰ ਰਹੇ ਹਨ।ਕਹਾਣੀਕਾਰ ਸੁਖਜੀਤ ਵਲੋਂ ਉਦੋ ਇੱਕ …

Read More »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਵਿੱਤ ਮੰਤਰੀ ਨਾਲ ਚੰਡੀਗੜ੍ਹ ‘ਚ ਹੋਈ ਮੀਟਿੰਗ

‘ਆਪ’ ਸਰਕਾਰ ਤੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਬੂਰ ਪੈਣ ਦੀ ਆਸ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 9 ਜੂਨ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਸਰਕਾਰ ਪਾਸੋਂ ਮੰਨਵਾ ਕੇ ਤੁਰੰਤ ਨੋਟੀਫੀਕੇਸ਼ਨ ਕਰਵਾਉਣ ਬਾਰੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮਾਨਯੋਗ ਵਿੱਤ ਮੰਤਰੀ ਪੰਜਾਬ ਨਾਲ ਸੁਖਾਵੇਂ ਮਹੌਲ ਵਿੱਚ ਮੀਟਿੰਗ ਹੋਈ।ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਸਮਰਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਸਕੂਲ ਜੀ.ਟੀ ਰੋਡ ਵਿਖੇ ਸਮਰ ਕੈਂਪ ਦਾ ਆਯੋਜਨ

ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿੱਚ ਗਰਮੀਆਂ ਦੀਆਂ ਛੁੱਟੀਆਂ ‘ਚ ਇੱਕ 10 ਦਿਨਾ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ।ਅੱਜ ਇਸ ਸਮਰ ਕੈਂਪ ਵਿੱਚ ਸਕੂਲ ਦੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਦੇ ਕਲਗੀਧਰ ਆਡੀਟੋਰੀਅਮ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ …

Read More »